ਮਨ ਕੀ ਬਾਤ ਦਸੰਬਰ 2023
December 31st, 11:30 am
ਸਾਥੀਓ, ‘ਮਨ ਕੀ ਬਾਤ’ ਸੁਣਨ ਵਾਲੇ ਕਈ ਲੋਕਾਂ ਨੇ ਮੈਨੂੰ ਖ਼ਤ ਲਿਖ ਕੇ ਆਪਣੇ ਯਾਦਗਾਰ ਪਲ ਸਾਂਝੇ ਕੀਤੇ ਹਨ। ਇਹ 140 ਕਰੋੜ ਭਾਰਤੀਆਂ ਦੀ ਤਾਕਤ ਹੈ ਕਿ ਇਸ ਸਾਲ, ਸਾਡੇ ਦੇਸ਼ ਨੇ, ਕਈ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹਨ। ਇਸੇ ਸਾਲ ਨਾਰੀ ਸ਼ਕਤੀ ਵੰਦਨ ਅਧੀਨਿਯਮ ਪਾਸ ਹੋਇਆ, ਜਿਸ ਦੀ ਉਡੀਕ ਵਰ੍ਹਿਆਂ ਤੋਂ ਸੀ। ਬਹੁਤ ਸਾਰੇ ਲੋਕਾਂ ਨੇ ਖ਼ਤ ਲਿਖ ਕੇ ਭਾਰਤ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਨ ’ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਅਨੇਕਾਂ ਲੋਕਾਂ ਨੇ ਮੈਨੂੰ ਜੀ-20 ਸਮਿਟ ਦੀ ਸਫਲਤਾ ਯਾਦ ਦਿਵਾਈ। ਸਾਥੀਓ, ਅੱਜ ਭਾਰਤ ਦਾ ਕੋਨਾ-ਕੋਨਾ, ਆਤਮ-ਵਿਸ਼ਵਾਸ ਨਾਲ ਭਰਿਆ ਹੋਇਆ ਹੈ, ਵਿਕਸਿਤ ਭਾਰਤ ਦੀ ਭਾਵਨਾ ਨਾਲ, ਆਤਮ-ਨਿਰਭਰਤਾ ਦੀ ਭਾਵਨਾ ਨਾਲ ਸਰਾਬੋਰ ਹੈ। 2024 ਵਿੱਚ ਵੀ ਅਸੀਂ ਇਸੇ ਭਾਵਨਾ ਅਤੇ ਮੋਮੈਂਟਮ ਨੂੰ ਬਣਾਈ ਰੱਖਣਾ ਹੈ। ਦੀਵਾਲੀ ’ਤੇ ਰਿਕਾਰਡ ਕਾਰੋਬਾਰ ਨੇ ਇਹ ਸਾਬਤ ਕੀਤਾ ਕਿ ਹਰ ਭਾਰਤੀ ‘ਵੋਕਲ ਫਾਰ ਲੋਕਲ’ ਦੇ ਮੰਤਰ ਨੂੰ ਮਹੱਤਵ ਦੇ ਰਿਹਾ ਹੈ।ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ ‘ਤੇ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 11:00 am
ਕਾਰਜਕ੍ਰਮ ਵਿੱਚ ਉਪਸਥਿਤ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਡਾ. ਜਿਤੇਂਦਰ ਸਿੰਘ ਜੀ, ਸਾਇੰਸ ਅਤੇ ਟੈਕਨੋਲੋਜੀ ਕਮਿਊਨਿਟੀ ਦੇ ਸਾਰੇ ਸਨਮਾਨਿਤ ਮੈਂਬਰ ਅਤੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ 11 ਮਈ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਪ੍ਰੋਗਰਾਮ ਦਾ ਉਦਘਾਟਨ ਕੀਤਾ
May 11th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਦੇ ਨਾਲ 11 ਤੋਂ 14 ਮਈ ਤੱਕ ਆਯੋਜਿਤ ਹੋਣ ਵਾਲੇ ਨੈਸ਼ਨਲ ਟੈਕਨੋਲੋਜੀ ਦਿਵਸ ਦੇ 25ਵੇਂ ਵਰ੍ਹੇ ਦੇ ਸਮਾਰੋਹ ਦੀ ਸ਼ੁਰੂਆਤ ਵੀ ਹੋਈ। ਇਸ ਗੌਰਵਪੂਰਨ ਅਵਸਰ ‘ਤੇ ਪ੍ਰਧਾਨ ਮੰਤਰੀ ਨੇ 5800 ਕਰੋੜ ਰੁਪਏ ਤੋਂ ਅਧਿਕ ਦੀ ਵਿਗਿਆਨਕ ਅਤੇ ਤਕਨੀਕੀ ਪ੍ਰਗਤੀ ਨਾਲ ਜੁੜੇ ਅਨੇਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਹ ਦੇਸ਼ ਵਿੱਚ ਵਿਗਿਆਨਕ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ ਦੇ ਪ੍ਰਧਾਨ ਮੰਤਰੀ ਦੇ ਆਤਮਨਿਰਭਰ ਭਾਰਤ ਦੇ ਵਿਜ਼ਨ ਦੇ ਅਨੁਰੂਪ ਹੈ।ਭਾਰਤ ਲੋਕਤੰਤਰ ਦੀ ਜਨਨੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। 2023 ਦੀ ਇਹ ਪਹਿਲੀ ‘ਮਨ ਕੀ ਬਾਤ’ ਅਤੇ ਉਸ ਦੇ ਨਾਲ-ਨਾਲ ਇਸ ਪ੍ਰੋਗਰਾਮ ਦਾ 97ਵਾਂ ਐਪੀਸੋਡ ਵੀ ਹੈ। ਤੁਹਾਡੇ ਸਾਰਿਆਂ ਦੇ ਨਾਲ ਇੱਕ ਵਾਰ ਫਿਰ ਗੱਲਬਾਤ ਕਰਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਤਿਉਹਾਰ ਭਰਪੂਰ ਹੁੰਦਾ ਹੈ। ਇਸ ਮਹੀਨੇ 14 ਜਨਵਰੀ ਦੇ ਆਸ-ਪਾਸ ਉੱਤਰ ਤੋਂ ਦੱਖਣ ਤੱਕ ਅਤੇ ਪੂਰਬ ਤੋਂ ਪੱਛਮ ਤੱਕ ਦੇਸ਼ ਭਰ ’ਚ ਤਿਉਹਾਰਾਂ ਦੀ ਰੌਣਕ ਹੁੰਦੀ ਹੈ। ਇਸ ਤੋਂ ਬਾਅਦ ਦੇਸ਼ ਆਪਣਾ ਗਣਤੰਤਰ ਉਤਸਵ ਵੀ ਮਨਾਉਂਦਾ ਹੈ। ਇਸ ਵਾਰ ਵੀ ਗਣਤੰਤਰ ਦਿਵਸ ਸਮਾਰੋਹ ’ਚ ਅਨੇਕਾਂ ਪਹਿਲੂਆਂ ਦੀ ਕਾਫੀ ਪ੍ਰਸ਼ੰਸਾ ਹੋ ਰਹੀ ਹੈ। ਜੈਸਲਮੇਰ ਤੋਂ ਪੁਲਕਿਤ ਨੇ ਮੈਨੂੰ ਲਿਖਿਆ ਹੈ ਕਿ 26 ਜਨਵਰੀ ਦੀ ਪਰੇਡ ਦੌਰਾਨ ਕਰਤਵਯ ਪਥ ਦਾ ਨਿਰਮਾਣ ਕਰਨ ਵਾਲੇ ਮਿਹਨਤਕਸ਼ਾਂ ਨੂੰ ਦੇਖ ਕੇ ਬਹੁਤ ਚੰਗਾ ਲਗਿਆ। ਕਾਨਪੁਰ ਤੋਂ ਜਯਾ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਪਰੇਡ ਵਿੱਚ ਸ਼ਾਮਲ ਝਾਕੀਆਂ ’ਚ ਭਾਰਤੀ ਸੰਸਕ੍ਰਿਤੀ ਦੇ ਵੱਖ-ਵੱਖ ਪਹਿਲੂਆਂ ਨੂੰ ਦੇਖ ਕੇ ਆਨੰਦ ਆਇਆ। ਇਸ ਪਰੇਡ ’ਚ ਪਹਿਲੀ ਵਾਰ ਹਿੱਸਾ ਲੈਣ ਵਾਲੀਆਂ Women Camel Riders ਅਤੇ ਸੀਆਰਪੀਐੱਫ ਦੀ ਮਹਿਲਾ ਟੁਕੜੀ ਦੀ ਵੀ ਕਾਫੀ ਸ਼ਲਾਘਾ ਹੋ ਰਹੀ ਹੈ।PM feels proud of our Innovators as India climbs to the 40th rank in the Global Innovation Index of WIPO
September 29th, 09:42 pm
The Prime Minister, Shri Narendra Modi has expressed pride for Indian Innovators as India climbs to the 40th rank in the Global Innovation Index of World Intellectual Property Organization (WIPO).The Prime Minister, Shri Narendra Modi has expressed pride for Indian Innovators as India climbs to the 40th rank in the Global Innovation Index of World Intellectual Property Organization (WIPO).ਕੇਂਦਰ-ਰਾਜ ਵਿਗਿਆਨ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 10th, 10:31 am
ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਵਿਭਿੰਨ ਰਾਜ ਸਰਕਾਰਾਂ ਦੇ ਮੰਤਰੀਗਣ, ਸਟਾਰਟਅੱਪ ਦੀ ਦੁਨੀਆ ਨਾਲ ਜੁੜੇ ਸਾਰੇ ਸਾਥੀਓ, ਵਿਦਿਆਰਥੀ ਮਿੱਤਰੋ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM inaugurates ‘Centre-State Science Conclave’ in Ahmedabad via video conferencing
September 10th, 10:30 am
PM Modi inaugurated the ‘Centre-State Science Conclave’ in Ahmedabad. The Prime Minister remarked, Science is like that energy in the development of 21st century India, which has the power to accelerate the development of every region and the development of every state.There are no failures in science; there are only efforts, experiments and success: PM
November 05th, 03:40 pm
PM Modi inaugurated the 5th India International Science Festival in Kolkata via video conferencing. PM Modi said that science and technology ecosystem should be impactful as well as inspiring. The PM added that without curiosity, there would be no need for any new discovery.PM Modi inaugurates 5th India International Science Festival in Kolkata via video conferencing
November 05th, 03:35 pm
Prime Minister Modi inaugurated the 5th India International Science Festival in Kolkata via video conferencing. PM Modi said that science and technology ecosystem should be impactful as well as inspiring. The Prime Minister added that without curiosity, there would be no need for any new discovery.This is the best time to be in India: PM Modi
November 03rd, 11:08 am
Prime Minister Shri Narendra Modi attended the celebrations marking 50 years of operation of Aditya Birla Group in Thailand today. Chairman of the Aditya Birla Group, Shri Kumar Mangalam Birla, expressed his gratitude to the Prime Minister for joining the Group’s Golden Jubilee Celebrations in Thailand.Salient Points of PM’s Address at the Golden Jubilee Celebrations of Aditya Birla Group in Thailand
November 03rd, 10:32 am
We have gathered here to celebrate the Suvarna Jayanti or Golden Jubilee of the Aditya Birla Group in Suvarna Bhumi , ThailandPM Modi attends Aditya Birla Group's Golden Jubilee celebrations in Bangkok
November 03rd, 07:51 am
Prime Minister Shri Narendra Modi attended the celebrations marking 50 years of operation of Aditya Birla Group in Thailand today. Chairman of the Aditya Birla Group, Shri Kumar Mangalam Birla, expressed his gratitude to the Prime Minister for joining the Group’s Golden Jubilee Celebrations in Thailand.Today, India has emerged as the world’s third biggest startup nation: PM Modi
March 02nd, 10:01 pm
The Prime Minister, Shri Narendra Modi, today addressed students at the Grand Finale of the Smart India Hackathon, via Video Conference. He interacted with several groups of students participating in the Hackathon, at various institutes across the country. The interaction with students covered themes such as agriculture, finance, malnutrition, and education.PM interacts with students at Smart India Hackathon
March 02nd, 10:00 pm
The Prime Minister, Shri Narendra Modi, today addressed students at the Grand Finale of the Smart India Hackathon, via Video Conference. He interacted with several groups of students participating in the Hackathon, at various institutes across the country. The interaction with students covered themes such as agriculture, finance, malnutrition, and education.Science is universal, technology has to be local: PM Narendra Modi
October 30th, 04:23 pm
At the India-Italy Technology Summit, PM Narendra Modi stressed on effective service delivery through technology. He said that the government was ensuring last mile delivery of its services through latest technology. The PM also welcomed Italy’s cooperation with India in the field of technology and cited that it provided opportunities to turn ‘Know how’ into ‘Show how.’Prime Minister addresses the India-Italy Technology Summit
October 30th, 04:15 pm
At the India-Italy Technology Summit, PM Narendra Modi stressed on effective service delivery through technology. He said that the government was ensuring last mile delivery of its services through latest technology. The PM also welcomed Italy’s cooperation with India in the field of technology and cited that it provided opportunities to turn ‘Know how’ into ‘Show how.’IITs have become 'India's Instrument of Transformation': PM Modi
August 11th, 12:10 pm
At the convocation of IIT Bombay, PM Modi said that IITs have become 'India's Instrument of Transformation'. The PM appealed to students to innovate in India and innovate for humanity. He said, From mitigating climate change to ensuring better agricultural productivity, from cleaner energy to water conservation, from combatting malnutrition to effective waste management, let us affirm that the best ideas will come from Indian laboratories and from Indian students.PM Modi attends convocation ceremony of IIT Bombay
August 11th, 12:10 pm
At the convocation of IIT Bombay, PM Modi said that IITs have become 'India's Instrument of Transformation'. The PM appealed to students to innovate in India and innovate for humanity. He said, From mitigating climate change to ensuring better agricultural productivity, from cleaner energy to water conservation, from combatting malnutrition to effective waste management, let us affirm that the best ideas will come from Indian laboratories and from Indian students.We are breaking silos within the working of the Government: PM Modi
June 22nd, 11:47 am
Addressing a gathering after laying foundation stone of paperless Vanijya Bhawan in Delhi, PM Modi said the Government’s focus was on moving from silos to solutions. He highlighted the Government’s measures for creating people friendly, development friendly and investment friendly ecosystem. PM Modi spoke how technology was easing the business environment. In this context, he highlighted how GST has had a positive impact on the economy.PM’s address at the foundation stone laying ceremony of Vanijya Bhawan
June 22nd, 11:40 am
Addressing a gathering after laying foundation stone of paperless Vanijya Bhawan in Delhi, PM Modi said the Government’s focus was on moving from silos to solutions. He highlighted the Government’s measures for creating people friendly, development friendly and investment friendly ecosystem. PM Modi spoke how technology was easing the business environment. In this context, he highlighted how GST has had a positive impact on the economy.