ਲਖਨਊ ਵਿੱਚ ਯੂਪੀ ਗਲੋਬਲ ਇਨਵੈਸਟਰਸ ਸਮਿਟ ਦੇ ਚੌਥੇ ਗ੍ਰਾਉਂਡਬ੍ਰੇਕਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 19th, 03:00 pm
ਅੱਜ ਅਸੀਂ ਇੱਥੇ ਵਿਕਸਿਤ ਭਾਰਤ ਦੇ ਲਈ ਵਿਕਸਿਤ ਉੱਤਰ ਪ੍ਰਦੇਸ਼ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਇਕਜੁੱਟ ਹੋਏ ਹਾਂ। ਅਤੇ ਮੈਨੂੰ ਦੱਸਿਆ ਗਿਆ ਕਿ ਇਸ ਸਮੇਂ ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਯੂਪੀ ਦੀ 400 ਤੋਂ ਜ਼ਿਆਦਾ ਵਿਧਾਨ ਸਭਾ ਸੀਟਾਂ ‘ਤੇ ਲੱਖਾਂ ਲੋਕ ਇਸ ਪ੍ਰੋਗਰਾਮ ਨਾਲ ਜੁੜੇ ਹੋਏ ਹਨ। ਜੋ ਲੋਕ ਟੈਕਨੋਲੋਜੀ ਰਾਹੀਂ ਇਸ ਪ੍ਰੋਗਰਾਮ ਨਾਲ ਜੁੜੇ ਹਨ, ਮੈਂ ਮੇਰੇ ਇਨ੍ਹਾਂ ਸਾਰੇ ਪਰਿਵਾਰਜਨਾਂ ਦਾ ਵੀ ਦਿਲ ਤੋਂ ਸੁਆਗਤ ਕਰਦਾ ਹਾਂ। 7-8 ਵਰ੍ਹੇ ਪਹਿਲਾਂ ਅਸੀਂ ਸੋਚ ਵੀ ਨਹੀਂ ਸਕਦੇ ਸੀ ਕਿ ਉੱਤਰ ਪ੍ਰਦੇਸ਼ ਵਿੱਚ ਵੀ ਨਿਵੇਸ਼ ਅਤੇ ਨੌਕਰੀਆਂ ਨੂੰ ਲੈ ਕੇ ਅਜਿਹਾ ਮਾਹੌਲ ਬਣੇਗਾ। ਚਾਰੋਂ ਤਰਫ਼ ਅਪਰਾਧ, ਦੰਗੇ, ਛੀਨਾ-ਛਪਟੀ, ਇਹੀ ਖਬਰਾਂ ਆਉਂਦੀਆਂ ਰਹਿੰਦੀਆਂ ਸਨ। ਉਸ ਦੌਰਾਨ ਅਗਰ ਕੋਈ ਕਹਿੰਦਾ ਕਿ ਯੂਪੀ ਨੂੰ ਵਿਕਸਿਤ ਬਣਾਵਾਂਗੇ, ਤਾਂ ਸ਼ਾਇਦ ਕੋਈ ਸੁਣਨ ਨੂੰ ਵੀ ਤਿਆਰ ਨਹੀਂ ਹੁੰਦਾ, ਵਿਸ਼ਵਾਸ ਕਰਨ ਦਾ ਤਾਂ ਸਵਾਲ ਹੀ ਨਹੀਂ ਸੀ। ਲੇਕਿਨ ਅੱਜ ਦੇਖੋ, ਲੱਖਾਂ ਕਰੋੜ ਰੁਪਏ ਦਾ ਨਿਵੇਸ਼ ਉੱਤਰ ਪ੍ਰਦੇਸ਼ ਦੀ ਧਰਤੀ ‘ਤੇ ਉਤਰ ਰਿਹਾ ਹੈ। ਅਤੇ ਮੈਂ ਉੱਤਰ ਪ੍ਰਦੇਸ਼ ਦਾ ਸਾਂਸਦ ਹਾਂ। ਅਤੇ ਮੇਰੇ ਉੱਤਰ ਪ੍ਰਦੇਸ਼ ਵਿੱਚ ਜਦੋਂ ਕੁਝ ਹੁੰਦਾ ਹੈ ਤਾਂ ਮੈਨੂੰ ਸਭ ਤੋਂ ਜ਼ਿਆਦਾ ਆਨੰਦ ਹੁੰਦਾ ਹੈ। ਅੱਜ ਹਜ਼ਾਰਾਂ ਪ੍ਰੋਜੈਕਟਸ ‘ਤੇ ਕੰਮ ਸ਼ੁਰੂ ਹੋ ਰਿਹਾ ਹੈ। ਇਹ ਜੋ ਫੈਕਟਰੀਆਂ ਲਗ ਰਹੀਆਂ ਹਨ, ਇਹ ਜੋ ਉਦਯੋਗ ਲਗ ਰਹੇ ਹਨ, ਇਹ ਯੂਪੀ ਦੀ ਤਸਵੀਰ ਬਦਲਣ ਵਾਲੇ ਹਨ। ਮੈਂ ਸਾਰੇ ਨਿਵੇਸ਼ਕਾਂ ਨੂੰ, ਅਤੇ ਖਾਸ ਤੌਰ ‘ਤੇ ਯੂਪੀ ਦੇ ਸਾਰੇ ਨੌਜਵਾਨਾਂ ਨੂੰ ਵਿਸ਼ੇਸ਼ ਰੂਪ ਨਾਲ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਲਖਨਊ, ਉੱਤਰ ਪ੍ਰਦੇਸ਼ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 19th, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਫਰਵਰੀ 2023 ਵਿੱਚ ਆਯੋਜਿਤ ਯੂਪੀ ਗਲੋਬਲ ਇਨਵੈਸਟਰਸ ਸਮਿਟ 2023 ਦੇ ਚੌਥੇ ਗਰਾਊਂਡਬ੍ਰੇਕਿੰਗ ਸਮਾਰੋਹ ਵਿੱਚ ਪੂਰੇ ਉੱਤਰ ਪ੍ਰਦੇਸ਼ ਵਿੱਚ 10 ਲੱਖ ਕਰੋੜ ਰੁਪਏ ਤੋਂ ਵੱਧ ਦੇ 14000 ਪ੍ਰੋਜੈਕਟਸ ਸ਼ੁਰੂ ਕੀਤੇ। ਇਹ ਪ੍ਰੋਜੈਕਟਸ ਮੈਨੂਫੈਕਚਰਿੰਗ, ਅਖੁੱਟ ਊਰਜਾ, ਆਈਟੀ ਅਤੇ ਆਈਟੀਈਐੱਸ, ਫੂਡ ਪ੍ਰੋਸੈੱਸਿੰਗ, ਹਾਊਸਿੰਗ ਅਤੇ ਰੀਅਲ ਅਸਟੇਟ, ਹੌਸਪਿਟੈਲਿਟੀ ਤੇ ਐਂਟਰਟੇਨਮੈਂਟ ਅਤੇ ਸਿੱਖਿਆ ਆਦਿ ਜਿਹੇ ਖੇਤਰਾਂ ਨਾਲ ਸਬੰਧਿਤ ਹਨ।ਦੇਹਰਾਦੂਨ ਵਿੱਚ ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 08th, 12:00 pm
ਉੱਤਰਾਖੰਡ ਦੇ ਗਵਰਨਰ ਸ਼੍ਰੀਮਾਨ ਗੁਰਮੀਤ ਸਿੰਘ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ ਮੁੱਖ ਮੰਤਰੀ ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਸਰਕਾਰ ਦੇ ਮੰਤਰੀਗਣ, ਵਿਭਿੰਨ ਦੇਸ਼ਾਂ ਦੇ ਪ੍ਰਤੀਨਿਧੀਗਣ, ਉਦਯੋਗ ਜਗਤ ਦੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਨੇ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਕੀਤਾ
December 08th, 11:26 am
ਇਸ ਅਵਸਰ ‘ਤੇ ਉਦਯੋਗ ਜਗਤ ਦੀਆਂ ਹਸਤੀਆਂ ਨੇ ਭੀ ਆਪਣੇ ਵਿਚਾਰ ਵਿਅਕਤ ਕੀਤੇ। ਅਦਾਨੀ ਗੁਰੱਪ ਦੇ ਡਾਇਰੈਕਟਰ ਅਤੇ ਮੈਨੇਜਿੰਗ ਡਾਇਰੈਕਟਰ (ਖੇਤੀ, ਤੇਲ ਅਤੇ ਗੈਸ) ਸ਼੍ਰੀ ਪ੍ਰਣਵ ਅਦਾਨੀ ਨੇ ਕਿਹਾ ਕਿ ਉੱਤਰਾਖੰਡ ਹਾਲ ਦੇ ਦਿਨਾਂ ਵਿੱਚ ਪ੍ਰਾਈਵੇਟ ਸੈਕਟਰ ਦੇ ਨਿਵੇਸ਼ ਦੇ ਲਈ ਸਭ ਤੋਂ ਆਕਰਸ਼ਕ ਸਥਲ ਬਣ ਗਿਆ ਹੈ, ਕਿਉਂਕਿ ਰਾਜ ਵਿੱਚ ਇੱਕ ਅਜਿੱਤ ਸੁਮੇਲ ਦੇ ਨਾਲ ਰਾਜ ਦੇ ਵਿਕਾਸ ਦੇ ਦ੍ਰਿਸ਼ਟੀਕੋਣ ਦੇ ਕਾਰਨ- ਸਿੰਗਲ-ਪੁਆਇੰਟ ਕਲੀਅਰੈਂਸਿਜ਼ (single-point clearances), ਭੂਮੀ ਦੀਆਂ ਸਸਤੀਆਂ ਕੀਮਤਾਂ, ਕਿਫਾਇਤੀ ਬਿਜਲੀ ਅਤੇ ਕੁਸ਼ਲ ਵੰਡ, ਅਤਿਅਧਿਕ ਕੁਸ਼ਲ ਜਨਸ਼ਕਤੀ ਅਤੇ ਰਾਸ਼ਟਰੀ ਰਾਜਧਾਨੀ ਦੇ ਨਾਲ ਨਿਕਟਤਾ ਅਤੇ ਇੱਕ ਸਥਿਰ ਕਾਨੂੰਨ-ਵਿਵਸਥਾ ਦਾ ਮਾਹੌਲ ਮੌਜੂਦ ਹੈ। ਸ਼੍ਰੀ ਅਦਾਨੀ ਨੇ ਰਾਜ ਵਿੱਚ ਆਪਣਾ ਵਿਸਤਾਰ ਕਰਨ, ਅਧਿਕ ਨਿਵੇਸ਼ ਅਤੇ ਨੌਕਰੀਆਂ ਦੀ ਸਿਰਜਣਾ ਕਰਨ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਵਿਸਤਾਰ ਨਾਲ ਦੱਸਿਆ। ਉਨ੍ਹਾਂ ਨੇ ਉੱਤਰਾਖੰਡ ਰਾਜ ਨੂੰ ਲਗਾਤਾਰ ਸਮਰਥਨ ਦੇਣ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਉਨ੍ਹਾਂ ਵਿੱਚ ਅਭੂਤਪੂਰਵ ਵਿਸ਼ਵਾਸ ਅਤੇ ਭਰੋਸਾ ਜਤਾਇਆ ਹੈ।ਪ੍ਰਧਾਨ ਮੰਤਰੀ 8 ਦਸੰਬਰ ਨੂੰ ਦੇਹਰਾਦੂਨ ਜਾਣਗੇ ਅਤੇ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਕਰਨਗੇ
December 06th, 02:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 8 ਦਸੰਬਰ, 2023 ਨੂੰ ਦੇਹਰਾਦੂਨ, ਉੱਤਰਾਖੰਡ ਦਾ ਦੌਰਾ ਕਰਨਗੇ। ਉਹ ਫੋਰੈਸਟ ਰਿਸਰਚ ਇੰਸਟੀਟਿਊਟ, ਦੇਹਰਾਦੂਨ ਵਿੱਚ ਆਯੋਜਿਤ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਸਵੇਰੇ ਲਗਭਗ 10:30 ਵਜੇ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਸੰਬੋਧਨ ਭੀ ਕਰਨਗੇ।ਯੂਪੀ ਰੋਜ਼ਗਾਰ ਮੇਲੇ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
February 26th, 12:01 pm
ਇਨੀਂ ਦਿਨਾਂ ਰੋਜ਼ਗਾਰ ਮੇਲਾ ਮੇਰੇ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਬਣ ਗਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਮੈਂ ਦੇਖ ਰਿਹਾ ਹਾਂ ਕਿ ਹਰ ਸਪਤਾਹ ਬੀਜੇਪੀ ਸ਼ਾਸਿਤ ਕਿਸੇ ਰਾਜ ਵਿੱਚ ਰੋਜ਼ਗਾਰ ਮੇਲੇ ਹੋ ਰਹੇ ਹਨ ਹਜਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਲਈ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਮੇਰਾ ਸੁਭਾਗ ਹੈ ਕਿ ਮੈਨੂੰ ਉਨ੍ਹਾਂ ਵਿੱਚ ਸਾਕਸ਼ੀ ਬਨਣ ਦਾ ਸੁਭਾਗ ਮਿਲ ਰਿਹਾ ਹੈ। ਇਹ ਪ੍ਰਤਿਭਾਸ਼ਾਲੀ ਯੁਵਾ, ਸਰਕਾਰੀ ਸਿਸਟਮ ਵਿੱਚ ਨਵੇਂ ਵਿਚਾਰ ਲੈ ਕੇ ਆ ਰਹੇ ਹਨ, Efficiency ਵਧਾਉਣ ਵਿੱਚ ਮਦਦ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ 'ਯੂਪੀ ਰੋਜ਼ਗਾਰ ਮੇਲਾ' ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 26th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਦੇ ਰੋਜ਼ਗਾਰ ਮੇਲੇ ਨੂੰ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਸੰਬੋਧਨ ਕੀਤਾ। ਮੇਲੇ ਵਿੱਚ ਯੂਪੀ ਪੁਲਿਸ ਵਿੱਚ ਸਬ-ਇੰਸਪੈਕਟਰਾਂ ਦੀ ਸਿੱਧੀ ਭਰਤੀ ਅਤੇ ਸਿਵਲ ਪੁਲਿਸ, ਪਲਾਟੂਨ ਕਮਾਂਡਰ ਅਤੇ ਫਾਇਰ ਵਿਭਾਗ ਦੇ ਸੈਕਿੰਡ ਅਫਸਰਾਂ ਦੇ ਬਰਾਬਰ ਅਸਾਮੀਆਂ ਲਈ ਨਿਯੁਕਤੀ ਪੱਤਰ ਦਿੱਤੇ ਗਏ।ਲਖਨਊ, ਉੱਤਰ ਪ੍ਰਦੇਸ਼ ਵਿੱਚ ਗਲੋਬਲ ਇਨਵੈਸਟਰ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 11:01 am
ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਉਪ- ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਯਾ ਜੀ, ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਇਹੀ ਲਖਨਊ ਦੇ ਪ੍ਰਤੀਨਿਧੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਭਿੰਨ ਦੇਸ਼ਾਂ ਤੋਂ ਆਏ ਸਾਰੇ ਸੀਨੀਅਰ ਮਹਾਨੁਭਾਵ, ਯੂਪੀ ਦੇ ਸਾਰੇ ਮੰਤਰੀਗਣ ਅਤੇ ਗਲੋਬਲ ਇਨਵੈਸਟਰ ਸਮਿੱਟ ਵਿੱਚ ਪਧਾਰੇ ਇੰਡਸਟ੍ਰੀ ਜਗਤ ਦੇ ਸਨਮਾਣਯੋਗ ਮੈਂਬਰ, global investor fraternity, ਪੌਲਿਸੀ ਮੇਕਰਸ, ਕੌਰਪੋਰੇਟ ਲੀਡਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ
February 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕੀਤਾ। ਉਨ੍ਹਾਂ ਗਲੋਬਲ ਟ੍ਰੇਡ ਸ਼ੋਅ ਦਾ ਉਦਘਾਟਨ ਵੀ ਕੀਤਾ ਅਤੇ ਪ੍ਰੋਗਰਾਮ ਦੌਰਾਨ ਇਨਵੈਸਟ ਯੂਪੀ 2.0 ਦੀ ਸ਼ੁਰੂਆਤ ਕੀਤੀ। ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਉੱਤਰ ਪ੍ਰਦੇਸ਼ ਸਰਕਾਰ ਦਾ ਫਲੈਗਸ਼ਿਪ ਨਿਵੇਸ਼ ਸੰਮੇਲਨ ਹੈ, ਜੋ ਸਮੂਹਿਕ ਤੌਰ 'ਤੇ ਵਪਾਰਕ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇਦਾਰੀ ਬਣਾਉਣ ਲਈ ਨੀਤੀ ਨਿਰਮਾਤਾਵਾਂ, ਉਦਯੋਗ ਦੇ ਆਗੂਆਂ, ਅਕਾਦਮੀਆ, ਬੁੱਧੀਜੀਵੀਆਂ ਅਤੇ ਦੁਨੀਆ ਭਰ ਦੇ ਨੇਤਾਵਾਂ ਨੂੰ ਇੱਕ ਮੰਚ 'ਤੇ ਇਕੱਠਾ ਕਰੇਗਾ। ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਇੱਕ ਦੌਰਾ ਵੀ ਕੀਤਾ।ਪ੍ਰਧਾਨ ਮੰਤਰੀ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦਾ ਦੌਰਾ ਕਰਨਗੇ
February 08th, 05:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦਾ ਦੌਰਾ ਕਰਨਗੇ। ਸਵੇਰੇ ਕਰੀਬ 10 ਵਜੇ, ਪ੍ਰਧਾਨ ਮੰਤਰੀ ਲਖਨਊ ਦਾ ਦੌਰਾ ਕਰਨਗੇ ਜਿੱਥੇ ਉਹ ਉੱਤਰ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਦਾ ਉਦਘਾਟਨ ਕਰਨਗੇ। ਦੁਪਹਿਰ 2:45 ਵਜੇ ਦੇ ਕਰੀਬ, ਉਹ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ ਵਿਖੇ ਦੋ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਰਾਸ਼ਟਰ ਨੂੰ ਦੋ ਸੜਕੀ ਪ੍ਰੋਜੈਕਟ - ਸਾਂਤਾਕਰੂਜ਼ ਚੈਂਬਰ ਲਿੰਕ ਰੋਡ ਅਤੇ ਕੁਰਾਰ ਅੰਡਰਪਾਸ ਪ੍ਰੋਜੈਕਟ ਵੀ ਸਮਰਪਿਤ ਕਰਨਗੇ। ਇਸ ਤੋਂ ਬਾਅਦ, ਸ਼ਾਮ 4:30 ਵਜੇ, ਉਹ ਮੁੰਬਈ ਵਿੱਚ ਅਲਜਾਮੀਆ-ਤੁਸ-ਸੈਫਿਯਾਹ ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ।ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 11th, 05:00 pm
ਮੱਧ ਪ੍ਰਦੇਸ਼ ਇਨਵੈਸਟਰਸ ਸਮਿਟ ਦੇ ਲਈ ਆਪ ਸਭ ਇਨਵੈਸਟਰਸ ਦਾ, ਉੱਦਮੀਆਂ ਦਾ ਬਹੁਤ-ਬਹੁਤ ਸੁਆਗਤ ਹੈ! ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਮੱਧ ਪ੍ਰਦੇਸ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਆਸਥਾ, ਅਧਿਆਤਮ ਤੋਂ ਲੈ ਕੇ ਟੂਰਿਜ਼ਮ ਤੱਕ, ਐਗਰੀਕਲਚਰ ਤੋਂ ਲੈ ਕੇ ਐਜੁਕੇਸ਼ਨ ਅਤੇ ਸਕਿੱਲ ਡਿਵੈਲਪਮੈਂਟ ਤੱਕ, MP (ਮੱਧ ਪ੍ਰਦੇਸ਼) ਅਜਬ ਵੀ ਹੈ, ਗਜਬ ਵੀ ਹੈ ਅਤੇ ਸਜਗ ਵੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਨੂੰ ਸੰਬੋਧਨ ਕੀਤਾ
January 11th, 11:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਗਲੋਬਲ ਇਨਵੈਸਟਰਸ ਸਮਿਟ ਨੂੰ ਸੰਬੋਧਨ ਕੀਤਾ। ਇਹ ਸਿਖਰ ਸੰਮੇਲਨ ਮੱਧ ਪ੍ਰਦੇਸ਼ ਵਿੱਚ ਨਿਵੇਸ਼ ਦੇ ਵਿਵਿਧ ਅਵਸਰਾਂ ਨੂੰ ਪ੍ਰਦਰਸ਼ਿਤ ਕਰੇਗਾ।PM highlights the four wheels of development at Rising Himachal Global Investors' Summit
November 07th, 04:04 pm
Addressing the gathering, Prime Minister said, he is happy to welcome all the Wealth Creators to this meet.Prime Minister inaugurates the Rising Himachal: Global Investor's Meet 2019 in Dharamshala.
November 07th, 11:22 am
Addressing the gathering, Prime Minister said, he is happy to welcome all the Wealth Creators to this meet.North East is at the heart of our Act East policy, says PM Modi at Advantage Assam Summit
February 03rd, 02:10 pm
Prime Minister Shri Narendra Modi inaugurated Assam's first global investors’ summit ‘Advantage Assam’ today in Guwahati that aimed to showcase its manufacturing opportunities and geostrategic advantages to foreign and domestic investors.PM Modi inaugurates Assam's First Global Investors Summit ‘Advantage Assam’
February 03rd, 02:00 pm
Prime Minister Shri Narendra Modi inaugurated Assam's first global investors’ summit ‘Advantage Assam’ today in Guwahati that aimed to showcase its manufacturing opportunities and geostrategic advantages to foreign and domestic investors.PM to address the inaugural session of Advantage Assam - Global Investors Summit 2018
February 02nd, 06:46 pm
The Prime Minister, Shri Narendra Modi, will address the inaugural session of Advantage Assam - Global Investors Summit 2018, in Guwahati tomorrow.PM extends best wishes to Global Investors' Summit 2017 in Jharkhand
February 16th, 12:24 pm
PM Narendra Modi has extended best wishes to the Global Investors' Summit 2017 in Jharkhand. Investment generated from Invest Jharkhand will create several opportunities for people of the state and give wings to their aspirations. Skills and determination of people of Jharkhand and proactive efforts of Jharkhand Government are bringing record development in the state., the PM said.