ਮੰਤਰੀ ਮੰਡਲ ਨੇ ਇੱਕ ਰਾਸ਼ਟਰ ਇੱਕ ਸਬਸਕ੍ਰਿਪਸ਼ਨ (ਓਐੱਨਓਐੱਸ) ਨੂੰ ਪ੍ਰਵਾਨਗੀ ਦਿੱਤੀ
November 25th, 08:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਵਿਦਵਤਾ ਭਰਪੂਰ ਖੋਜ ਲੇਖਾਂ ਅਤੇ ਰਸਾਲਾ ਪ੍ਰਕਾਸ਼ਨ ਤੱਕ ਦੇਸ਼-ਵਿਆਪੀ ਪਹੁੰਚ ਪ੍ਰਦਾਨ ਕਰਨ ਲਈ ਇੱਕ ਨਵੀਂ ਕੇਂਦਰੀ ਸੈਕਟਰ ਯੋਜਨਾ, ਇੱਕ ਰਾਸ਼ਟਰ ਇੱਕ ਸਬਸਕ੍ਰਿਪਸ਼ਨ (ਓਐੱਨਓਐੱਸ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਯੋਜਨਾ ਦਾ ਸੰਚਾਲਨ ਇੱਕ ਸਧਾਰਣ, ਉਪਭੋਗਤਾ ਅਨੁਕੂਲ ਅਤੇ ਪੂਰੀ ਤਰ੍ਹਾਂ ਡਿਜੀਟਲ ਪ੍ਰਕਿਰਿਆ ਨਾਲ ਕੀਤਾ ਜਾਵੇਗਾ। ਇਹ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਅਤੇ ਕੇਂਦਰ ਸਰਕਾਰ ਦੀਆਂ ਖੋਜ ਅਤੇ ਵਿਕਾਸ ਲੈੱਬਸ ਲਈ ਇੱਕ ਰਾਸ਼ਟਰ ਇੱਕ ਸਬਸਕ੍ਰਿਪਸ਼ਨ ਸੁਵਿਧਾ ਹੋਵੇਗੀ।16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।Digital technology is playing a key role in making the lives of the common man simpler: PM Modi
July 09th, 05:35 pm
PM Modi and South Korean President inaugurated world’s largest mobile manufacturing unit in Noida. Addressing a gathering at the launch event, PM Modi said that the manufacturing unit underlined the Government’s vision to make India a manufacturing hub and strengthen the ‘Make in India’ initiative. The PM also cited how digital technology, along with affordable smartphones and cheaper data were transforming lives of common citizens by making service delivery fast and transparent.PM Modi, South Korean President inaugurate world’s largest mobile manufacturing unit in Noida
July 09th, 05:34 pm
PM Modi and South Korean President inaugurated world’s largest mobile manufacturing unit in Noida. Addressing a gathering at the launch event, PM Modi said that the manufacturing unit underlined the Government’s vision to make India a manufacturing hub and strengthen the ‘Make in India’ initiative. The PM also cited how digital technology, along with affordable smartphones and cheaper data were transforming lives of common citizens by making service delivery fast and transparent.