ਪ੍ਰਧਾਨ ਮੰਤਰੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ ਨਾਲ ਮੁਲਾਕਾਤ ਕੀਤੀ।The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਭਾਰਤ-ਕੈਰੀਕੌਮ ਸਮਿਟ (India-CARICOM Summit) ਦੇ ਅਵਸਰ ‘ਤੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੀਆ ਅਮੋਰ ਮੋਟਲੀ (H.E. Ms. Mia Amor Mottley) ਨਾਲ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੇ ਦੌਰਾਨ ਦੋਹਾਂ ਲੀਡਰਾਂ ਨੇ ਭਾਰਤ ਅਤੇ ਬਾਰਬਾਡੋਸ ਦੇ ਦਰਮਿਆਨ ਦੁਵੱਲੇ ਸਬੰਧਾਂ ਦੀ ਮੁੜ-ਪੁਸ਼ਟੀ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਜ਼ਬੂਤ ਬਣਾਉਣ ‘ਤੇ ਭੀ ਸਕਾਰਾਤਮਕ ਚਰਚਾ ਕੀਤੀ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::“ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ” ਵਿਸ਼ੇ ‘ਤੇ ਜੀ20 ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
November 18th, 08:00 pm
ਸਭ ਤੋਂ ਪਹਿਲੇ, ਮੈਂ ਜੀ20 ਸਮਿਟ (G20 summit) ਦੇ ਸ਼ਾਨਦਾਰ ਆਯੋਜਨ ਅਤੇ ਜੀ20 ਦੀ ਸਫ਼ਲ ਪ੍ਰਧਾਨਗੀ (successful G20 Presidency) ਦੇ ਲਈ ਰਾਸ਼ਟਰਪਤੀ ਲੂਲਾ ਨੂੰ ਵਧਾਈਆਂ ਦੇਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸੈਸ਼ਨ ਨੂੰ ਸੰਬੋਧਨ ਕੀਤਾ
November 18th, 07:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਜਿਕ ਸਮਾਵੇਸ਼ ਅਤੇ ਭੁੱਖ ਅਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ’ ਵਿਸ਼ੇ ‘ਤੇ ਜੀ 20 ਸਮਿਟ(G 20 Summit) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਦੇ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਸ ਇਨਾਸਿਓ ਲੂਲਾ ਦਾ ਸਿਲਵਾ (President of Brazil, H.E Mr. Luis Inacio Lula Da Silva) ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਿਕਾਊ ਵਿਕਾਸ ਲਕਸ਼ਾਂ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ 20 ਏਜੰਡਾ (Brazilian G20 agenda) ਦੀ ਸ਼ਲਾਘਾ ਕੀਤੀ ਅਤੇ ਉਲੇਖ ਕੀਤਾ ਕਿ ਇਸ ਦ੍ਰਿਸ਼ਟੀਕੋਣ ਨੇ ਗਲੋਬਲ ਸਾਊਥ (Global South) ਦੇ ਦੇਸ਼ਾਂ ਦੀਆਂ ਚਿੰਤਾਵਾਂ ਨੂੰ ਰੇਖਾਂਕਿਤ ਕੀਤਾ ਹੈ ਅਤੇ ਨਵੀਂ ਦਿੱਲੀ ਜੀ 20 ਸਮਿਟ ਦੇ ਜਨ-ਕੇਂਦ੍ਰਿਤ ਨਿਰਣਿਆਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਜੀ-20 ਪ੍ਰਧਾਨਗੀ (Indian G20 presidency) ਦਾ “ਇੱਕ ਪ੍ਰਿਥਵੀ,ਇੱਕ ਪਰਿਵਾਰ, ਇੱਕ ਭਵਿੱਖ” (One Earth, One Family, One Future”) ਦਾ ਸੱਦਾ (call) ਰੀਓ ਵਿੱਚ ਹੋਣ ਵਾਲੀ ਵਾਰਤਾਲਾਪ (Rio conversations) ਵਿੱਚ ਭੀ ਗੂੰਜਦਾ ਰਿਹਾ ਹੈ।ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ ਪੁਰਸਕਾਰ ਸਵੀਕ੍ਰਿਤੀ ‘ਤੇ ਪ੍ਰਧਾਨ ਮੰਤਰੀ ਦਾ ਭਾਸ਼ਣ
November 17th, 08:30 pm
ਨਾਇਜੀਰੀਆ ਦੇ ਰਾਸ਼ਟਰੀ ਪੁਰਸਕਾਰ, Grand Commander of the Order of the Niger’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਮੈਂ ਤੁਹਾਡਾ, ਨਾਇਜੀਰੀਆ ਦੀ ਸਰਕਾਰ ਅਤੇ ਲੋਕਾਂ ਦਾ, ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੈਂ ਇਸ ਸਨਮਾਨ ਨੂੰ ਨਿਮਰਤਾ ਅਤੇ ਆਦਰਭਾਵ ਨਾਲ ਸਵੀਕਾਰ ਕਰਦਾ ਹਾਂ। ਅਤੇ, ਇਸ ਸਨਮਾਨ ਨੂੰ 140 ਕਰੋੜ ਭਾਰਤਵਾਸੀਆਂ (1.4 billion people of India) ਅਤੇ ਭਾਰਤ-ਨਾਇਜੀਰੀਆ ਦੀ ਗਹਿਰੀ ਮਿੱਤਰਤਾ (enduring friendship) ਨੂੰ ਸਮਰਪਿਤ ਕਰਦਾ ਹਾਂ। ਇਹ ਸਨਮਾਨ ਸਾਨੂੰ ਭਾਰਤ ਅਤੇ ਨਾਇਜੀਰੀਆ ਦੇ ਦਰਮਿਆਨ Strategic Partnership ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ।ਪ੍ਰਧਾਨ ਮੰਤਰੀ ਨੂੰ ਰਾਸ਼ਟਰੀ ਪੁਰਸਕਾਰ- “ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ” ਨਾਲ ਸਨਮਾਨਿਤ ਕੀਤਾ ਗਿਆ
November 17th, 08:11 pm
ਸਟੇਟ ਹਾਊਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ, ਨਾਇਜੀਰੀਆ ਸੰਘੀ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੂਬੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਨਾਇਜੀਰੀਆ ਸਬੰਧਾਂ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਰਾਜਨੀਤਕ ਕੌਸ਼ਲ (ਸਟੇਟਸਮੈਨਸ਼ਿਪ- statesmanship) ਅਤੇ ਸ਼ਾਨਦਾਰ ਯੋਗਦਾਨ ਦੇ ਲਈ ਰਾਸ਼ਟਰੀ ਪੁਰਸਕਾਰ-“ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ”( “Grand Commander of the Order of Niger”) ਨਾਲ ਸਨਮਾਨਿਤ ਕੀਤਾ। ਪੁਰਸਕਾਰ ਦੇ ਮਾਣ-ਪੱਤਰ (award citation) ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਦੇ ਤਹਿਤ ਭਾਰਤ ਨੂੰ ਇੱਕ ਗਲੋਬਲ ਪਾਵਰਹਾਊਸ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਰਤਨਕਾਰੀ ਸ਼ਾਸਨ ਨੇ ਸਭ ਦੇ ਲਈ ਏਕਤਾ, ਸ਼ਾਂਤੀ ਅਤੇ ਸਾਂਝੀ ਸਮ੍ਰਿੱਧੀ ਨੂੰ ਹੁਲਾਰਾ ਦਿੱਤਾ ਹੈ।16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।16ਵੇਂ ਬ੍ਰਿਕਸ ਸਮਿਟ ਦੇ ਸੀਮਿਤ ਸੰਪੂਰਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 03:25 pm
ਅੱਜ ਦੀ ਬੈਠਕ ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਪੁਤਿਨ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
October 23rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।ਪ੍ਰਧਾਨ ਮੰਤਰੀ 4 ਅਕਤੂਬਰ ਨੂੰ ਕੌਟਿਲਯ ਆਰਥਿਕ ਸੰਮੇਲਨ ਵਿੱਚ ਹਿੱਸਾ ਲੈਣਗੇ
October 03rd, 10:50 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 4 ਅਕਤੂਬਰ ਨੂੰ ਸ਼ਾਮ 6:30 ਵਜੇ ਤਾਜ ਪੈਲੇਸ ਹੋਟਲ, ਨਵੀ ਦਿੱਲੀ ਵਿਖੇ ਕੌਟਿਲਯ ਆਰਥਿਕ ਸੰਮੇਲਨ ਵਿੱਚ ਹਿੱਸਾ ਲੈਣਗ। ਇਸ ਅਵਸਰ ‘ਤੇ ਉਹ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕਰਨਗੇ।ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਪ੍ਰਧਾਨ ਮੰਤਰੀ ਦੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦੇ ਉਦਘਾਟਨ ਸਮੇਂ ਸੰਬੋਧਨ ਦਾ ਮੂਲ-ਪਾਠ
July 21st, 07:45 pm
ਅੱਜ ਭਾਰਤ ਗੁਰੂ ਪੂਰਣਿਮਾ ਦਾ ਪਵਿੱਤਰ ਪੁਰਬ ਮਨਾ ਰਿਹਾ ਹੈ। ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਗਿਆਨ ਅਤੇ ਅਧਿਆਤਮ ਦੇ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਅਜਿਹੇ ਅਹਿਮ ਦਿਨ ਅੱਜ 46th World Heritage Committee ਦੀ ਇਸ Meeting ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਭਾਰਤ ਵਿੱਚ ਇਹ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ, ਅਤੇ ਸੁਭਾਵਿਕ ਹੈ ਕਿ ਮੇਰੇ ਸਹਿਤ ਸਾਰੇ ਦੇਸ਼ਵਾਸੀਆਂ ਨੂੰ ਇਸ ਦੀ ਵਿਸ਼ੇਸ਼ ਖੁਸ਼ੀ ਹੈ। ਮੈਂ ਇਸ ਅਵਸਰ ‘ਤੇ ਪੂਰੀ ਦੁਨੀਆ ਤੋਂ ਆਏ ਸਾਰੇ Dignitaries, ਅਤੇ ਅਤਿਥੀਆਂ (ਮਹਿਮਾਨਾਂ) ਦਾ ਸੁਆਗਤ ਕਰਦਾ ਹਾਂ। ਖਾਸ ਤੌਰ ‘ਤੇ ਮੈਂ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡ੍ਰੇ ਅਜ਼ੌਲੇ ਦਾ ਭੀ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਹਰ ਗਲੋਬਲ ਆਯੋਜਨ ਦੀ ਤਰ੍ਹਾ ਇਹ ਈਵੈਂਟ ਭੀ ਭਾਰਤ ਵਿੱਚ ਸਫ਼ਲਤਾ ਦੇ ਨਵੀਂ ਕੀਰਤੀਮਾਨ ਘੜੇਗਾ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ
July 21st, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਹ ਵਿਸ਼ਵ ਵਿਰਾਸਤ ਨਾਲ ਜੁੜੇ ਸਾਰੇ ਮਾਮਲਿਆਂ ਦੇ ਪ੍ਰਬੰਧਨ ਤੇ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸਥਲਾਂ ਬਾਰੇ ਨਿਰਣੇ ਲੈਣ ਦੇ ਲਈ ਉੱਤਰਦਾਈ ਹੁੰਦੀ ਹੈ। ਭਾਰਤ ਪਹਿਲੀ ਵਾਰ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਪ੍ਰਦਰਸ਼ਿਤ ਵਿਭਿੰਨ ਪ੍ਰਦਰਸ਼ਨੀਆਂ ਦਾ ਅਵਲੋਕਨ ਭੀ ਕੀਤਾ।ਜੀ7 ਅਪੁਲੀਯਾ ਸਮਿਟ ਲਈ ਇਟਲੀ ਦੀ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਡਿਪਾਰਚਰ ਸਟੇਟਮੈਂਟ
June 13th, 05:51 pm
ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਦੇ ਸੱਦੇ ‘ਤੇ, ਮੈਂ 14 ਜੂਨ, 2024 ਨੂੰ ਜੀ7 ਆਊਟਰੀਚ ਸਮਿਟ ਵਿੱਚ ਹਿੱਸਾ ਲੈਣ ਲਈ ਇਟਲੀ ਦੇ ਅਪੁਲੀਯਾ ਸੈਕਟਰ ਦੀ ਯਾਤਰਾ ‘ਤੇ ਜਾ ਰਿਹਾ ਹੈ।