PM Modi meets Prime Minister of Kuwait
December 22nd, 06:38 pm
PM Modi held talks with His Highness Sheikh Ahmad Al-Abdullah Al-Ahmad Al-Sabah, PM of the State of Kuwait. The two leaders discussed a roadmap to strengthen the strategic partnership in areas including political, trade, investment, energy, defence, security, health, education, technology, cultural, and people-to-people ties.PM Modi meets the Amir of Kuwait
December 22nd, 05:08 pm
Prime Minister Shri Narendra Modi met today with the Amir of Kuwait, His Highness Sheikh Meshal Al-Ahmad Al-Jaber Al-Sabah. This was the first meeting between the two leaders. On arrival at the Bayan Palace, he was given a ceremonial welcome and received by His Highness Ahmad Al-Abdullah Al-Ahmad Al-Sabah, Prime Minister of the State of Kuwait.ਨੀਦਰਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਡਿੱਕ ਸ਼ੂਫ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਬਾਤ ਕੀਤੀ
December 18th, 06:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ, ਮਾਣਯੋਗ ਸ਼੍ਰੀ ਡਿੱਕ ਸ਼ੂਫ ਦੇ ਨਾਲ ਟੈਲੀਫੋਨ ‘ਤੇ ਬਾਤਚੀਤ ਕੀਤੀ।ਪ੍ਰਧਾਨ ਮੰਤਰੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 20th, 08:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੀ-20 ਸਮਿਟ (G20 Summit) ਦੇ ਦੌਰਾਨ 19 ਨਵੰਬਰ ਨੂੰ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ ਅਰਜਨਟੀਨਾ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਜੇਵੀਅਰ ਮਾਇਲੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 20th, 08:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਨਵੰਬਰ ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਲੂਲਾ ਦਾ ਉਨ੍ਹਾਂ ਦੀ ਪ੍ਰਾਹੁਣਾਚਾਰੀ ਦੇ ਲਈ ਧੰਨਵਾਦ ਕੀਤਾ ਅਤੇ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਜੀ-20 ਅਤੇ ਆਈਬੀਐੱਸਏ (Brazil’s G20 and IBSA presidencies) ਦੇ ਸਫ਼ਲ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬੀ ਅਤੇ ਭੁੱਖਮਰੀ ਦੇ ਖ਼ਿਲਾਫ਼ ਆਲਮੀ ਗਠਬੰਧਨ (Global Alliance Against Poverty and Hunger) ਸ਼ੁਰੂ ਕਰਨ ਵਿੱਚ ਬ੍ਰਾਜ਼ੀਲ ਦੁਆਰਾ ਸਮਰਥਿਤ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਲਈ ਭਾਰਤ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਜੀ-20 ਟ੍ਰੌਇਕਾ ਮੈਂਬਰ (G 20 Troika member) ਦੇ ਰੂਪ ਵਿੱਚ ਟਿਕਾਊ ਵਿਕਾਸ ਅਤੇ ਆਲਮੀ ਸ਼ਾਸਨ ਸੁਧਾਰ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ-20 ਏਜੰਡਾ (Brazilian G 20 agenda) ਦੇ ਪ੍ਰਤੀ ਭਾਰਤ ਦੇ ਸਮਰਥਨ ਦਾ ਭੀ ਉਲੇਖ ਕੀਤਾ, ਜਿਸ ਵਿੱਚ ਗਲੋਬਲ ਸਾਊਥ (Global South) ਦੀਆਂ ਚਿੰਤਾਵਾਂ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਸ਼੍ਰੀ ਮੋਦੀ ਨੇ ਅਗਲੇ ਵਰ੍ਹੇ ਹੋਣ ਵਾਲੇ ਬ੍ਰਿਕਸ ਅਤੇ ਸੀਓਪੀ 30 (BRICS and COP 30) ਵਿੱਚ ਬ੍ਰਾਜ਼ੀਲ ਦੀ ਲੀਡਰਸ਼ਿਪ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਸੰਯੁਕਤ ਬਿਆਨ : ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ
November 19th, 11:22 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਐਂਥਨੀ ਅਲਬਾਨੀਜ਼ (Hon Anthony Albanese) ਦੀ ਉਪਸਥਿਤੀ ਵਿੱਚ 19 ਨਵੰਬਰ 2024 ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਗਰੁੱਪ ਆਵ੍ 20 (ਜੀ20) ਸਮਿਟ ਦੇ ਮੌਕੇ ’ਤੇ ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ ਆਯੋਜਿਤ ਕੀਤਾ।ਇਟਲੀ-ਭਾਰਤ ਸੰਯੁਕਤ ਰਣਨੀਤਕ ਕਾਰਜ ਯੋਜਨਾ 2025 - 2029
November 19th, 09:25 am
ਭਾਰਤ ਅਤੇ ਇਟਲੀ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ (India Italy Strategic partnership) ਦੀ ਅਦੁੱਤੀ ਸੰਭਾਵਨਾ ਨੂੰ ਸਮਝਦੇ ਹੋਏ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਜਾਰਜੀਆ ਮੇਲੋਨੀ (Ms. Giorgia Meloni) ਨੇ 18 ਨਵੰਬਰ 2024 ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G20 Summit) ਵਿੱਚ ਆਪਣੀ ਬੈਠਕ ਦੇ ਦੌਰਾਨ ਨਿਮਨਲਿਖਤ ਕੇਂਦ੍ਰਿਤ, ਸਮਾਂਬੱਧ ਪਹਿਲਾਂ ਅਤੇ ਰਣਨੀਤਕ ਕਾਰਵਾਈ ਦੀ ਸੰਯੁਕਤ ਯੋਜਨਾ ਦੇ ਜ਼ਰੀਏ ਇਸ ਨੂੰ ਹੋਰ ਗਤੀ ਦੇਣ ਦਾ ਨਿਰਣਾ ਕੀਤਾ ਹੈ। ਇਸ ਉਦੇਸ਼ ਦੇ ਲਈ, ਇਟਲੀ ਅਤੇ ਭਾਰਤ ਨਿਮਨਲਿਖਤ ‘ਤੇ ਸਹਿਮਤ ਹਨ:ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 19th, 05:26 am
ਬੈਠਕ ਦੇ ਦੌਰਾਨ, ਦੋਹਾਂ ਲੀਡਰਾਂ ਨੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ (India-France Strategic Partnership) ਦੇ ਨਾਲ-ਨਾਲ ਹੋਰਾਇਜ਼ਨ 2047 ਰੋਡਮੈਪ ਅਤੇ ਹੋਰ ਦੁਵੱਲੇ ਐਲਾਨਾਂ ਵਿੱਚ ਵਰਣਨ ਕੀਤੇ ਦੁਵੱਲੇ ਸਹਿਯੋਗ ਅਤੇ ਅੰਤਰਰਾਸ਼ਟਰੀ ਸਾਂਝੇਦਾਰੀ ਨਾਲ ਸਬੰਧਿਤ ਆਪਣੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਹਾਈ। ਦੋਹਾਂ ਲੀਡਰਾਂ ਨੇ ਰੱਖਿਆ, ਪੁਲਾੜ ਅਤੇ ਸਿਵਲ ਪਰਮਾਣੂ ਊਰਜਾ ਜਿਹੇ ਰਣਨੀਤਕ ਖੇਤਰਾਂ ਸਹਿਤ ਦੁਵੱਲੇ ਸਹਿਯੋਗ ਦੇ ਮਾਮਲੇ ਵਿੱਚ ਹਾਸਲ ਕੀਤੀ ਗਈ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਰਣਨੀਤਕ ਖ਼ੁਦਮੁਖਤਿਆਰੀ ਦੇ ਪ੍ਰਤੀ ਆਪਣੀ ਸਾਂਝੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਸ ਨੂੰ ਹੋਰ ਤੇਜ਼ ਕਰਨ ਦੀ ਪ੍ਰਤੀਬੱਧਤਾ ਜਤਾਈ। ਦੋਹਾਂ ਲੀਡਰਾਂ ਨੇ ਭਾਰਤ ਦੇ ਨੈਸ਼ਨਲ ਮਿਊਜ਼ਮ ਪ੍ਰੋਜੈਕਟ ਨਾਲ ਸਬੰਧਿਤ ਸਹਿਯੋਗ ਦੀ ਪ੍ਰਗਤੀ ਦੀ ਭੀ ਸਮੀਖਿਆ ਕੀਤੀ।ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ ਪੁਰਸਕਾਰ ਸਵੀਕ੍ਰਿਤੀ ‘ਤੇ ਪ੍ਰਧਾਨ ਮੰਤਰੀ ਦਾ ਭਾਸ਼ਣ
November 17th, 08:30 pm
ਨਾਇਜੀਰੀਆ ਦੇ ਰਾਸ਼ਟਰੀ ਪੁਰਸਕਾਰ, Grand Commander of the Order of the Niger’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਮੈਂ ਤੁਹਾਡਾ, ਨਾਇਜੀਰੀਆ ਦੀ ਸਰਕਾਰ ਅਤੇ ਲੋਕਾਂ ਦਾ, ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੈਂ ਇਸ ਸਨਮਾਨ ਨੂੰ ਨਿਮਰਤਾ ਅਤੇ ਆਦਰਭਾਵ ਨਾਲ ਸਵੀਕਾਰ ਕਰਦਾ ਹਾਂ। ਅਤੇ, ਇਸ ਸਨਮਾਨ ਨੂੰ 140 ਕਰੋੜ ਭਾਰਤਵਾਸੀਆਂ (1.4 billion people of India) ਅਤੇ ਭਾਰਤ-ਨਾਇਜੀਰੀਆ ਦੀ ਗਹਿਰੀ ਮਿੱਤਰਤਾ (enduring friendship) ਨੂੰ ਸਮਰਪਿਤ ਕਰਦਾ ਹਾਂ। ਇਹ ਸਨਮਾਨ ਸਾਨੂੰ ਭਾਰਤ ਅਤੇ ਨਾਇਜੀਰੀਆ ਦੇ ਦਰਮਿਆਨ Strategic Partnership ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ।ਪ੍ਰਧਾਨ ਮੰਤਰੀ ਨੂੰ ਰਾਸ਼ਟਰੀ ਪੁਰਸਕਾਰ- “ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ” ਨਾਲ ਸਨਮਾਨਿਤ ਕੀਤਾ ਗਿਆ
November 17th, 08:11 pm
ਸਟੇਟ ਹਾਊਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ, ਨਾਇਜੀਰੀਆ ਸੰਘੀ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੂਬੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਨਾਇਜੀਰੀਆ ਸਬੰਧਾਂ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਰਾਜਨੀਤਕ ਕੌਸ਼ਲ (ਸਟੇਟਸਮੈਨਸ਼ਿਪ- statesmanship) ਅਤੇ ਸ਼ਾਨਦਾਰ ਯੋਗਦਾਨ ਦੇ ਲਈ ਰਾਸ਼ਟਰੀ ਪੁਰਸਕਾਰ-“ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ”( “Grand Commander of the Order of Niger”) ਨਾਲ ਸਨਮਾਨਿਤ ਕੀਤਾ। ਪੁਰਸਕਾਰ ਦੇ ਮਾਣ-ਪੱਤਰ (award citation) ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਦੇ ਤਹਿਤ ਭਾਰਤ ਨੂੰ ਇੱਕ ਗਲੋਬਲ ਪਾਵਰਹਾਊਸ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਰਤਨਕਾਰੀ ਸ਼ਾਸਨ ਨੇ ਸਭ ਦੇ ਲਈ ਏਕਤਾ, ਸ਼ਾਂਤੀ ਅਤੇ ਸਾਂਝੀ ਸਮ੍ਰਿੱਧੀ ਨੂੰ ਹੁਲਾਰਾ ਦਿੱਤਾ ਹੈ।ਪ੍ਰਧਾਨ ਮੰਤਰੀ ਮੋਦੀ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦਾ ਦੌਰਾ ਕਰਨਗੇ
November 12th, 07:44 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 16 ਤੋਂ 21 ਨਵੰਬਰ ਤੱਕ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਸਰਕਾਰੀ ਦੌਰੇ 'ਤੇ ਜਾਣਗੇ। ਨਾਈਜੀਰੀਆ ਵਿੱਚ, ਉਹ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਅਤੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣਗੇ। ਬ੍ਰਾਜ਼ੀਲ 'ਚ ਉਹ ਜੀ-20 ਸਮਿਟ 'ਚ ਹਿੱਸਾ ਲੈਣਗੇ। ਗੁਆਨਾ ਵਿੱਚ, ਪ੍ਰਧਾਨ ਮੰਤਰੀ ਸੀਨੀਅਰ ਲੀਡਰਸ ਨਾਲ ਗੱਲਬਾਤ ਕਰਨਗੇ, ਸੰਸਦ ਨੂੰ ਸੰਬੋਧਨ ਕਰਨਗੇ ਅਤੇ ਕੈਰੀਕੌਮ (CARICOM)-ਇੰਡੀਆ ਸਮਿਟ ਵਿੱਚ ਹਿੱਸਾ ਲੈਣਗੇ, ਕੈਰੇਬੀਅਨ ਖੇਤਰ ਨਾਲ ਸਬੰਧਾਂ ਨੂੰ ਗਹਿਰਾ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਨਗੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਮਹਿਮ ਡੋਨਾਲਡ ਟ੍ਰੰਪ ਨੂੰ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ’ਤੇ ਵਧਾਈ ਦਿੱਤੀ
November 06th, 11:30 pm
ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸ਼ਾਨਦਾਰ ਅਤੇ ਜ਼ਬਰਦਸਤ ਜਿੱਤ ਉਨ੍ਹਾਂ ਪ੍ਰਤੀ ਅਮਰੀਕੀ ਜਨਤਾ ਦੇ ਗਹਿਰੇ ਵਿਸ਼ਵਾਸ ਨੂੰ ਦਰਸਾਉਂਦੀ ਹੈਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਜਿੱਤ ਵਿੱਚ ਡੋਨਾਲਡ ਟ੍ਰੰਪ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ
November 06th, 01:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਅੱਜ ਡੋਨਾਲਡ ਟ੍ਰੰਪ ਦੀ ਇਤਿਹਾਸਿਕ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ-ਅਮਰੀਕਾ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਸਿਰੇ ਤੋਂ ਸਹਿਯੋਗ ਵਧਾਉਣ ਲਈ ਤਿਆਰ ਹਨ।ਡਿਜੀਟਲ ਪਰਿਵਰਤਨ ਨੂੰ ਅੱਗੇ ਵਧਾਉਣ ‘ਤੇ ਆਸੀਆਨ-ਭਾਰਤ ਸੰਯੁਕਤ ਬਿਆਨ
October 10th, 05:42 pm
ਦੱਖਣ ਪੂਰਬ ਏਸ਼ਿਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦੇ ਮੈਂਬਰ ਦੇਸ਼ ਅਤੇ ਭਾਰਤ 10 ਅਕਤੂਬਰ, 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ-ਪ੍ਰਧਾਨ ਮੰਤਰੀ ਦਾ ਵਿਏਟਿਯਾਨ , ਲਾਓ ਜਨਵਾਦੀ ਲੋਕਤੰਤਰਿਕ ਗਣਰਾਜ ਦੇ ਦੌਰੇ ਤੋਂ ਪਹਿਲਾਂ ਰਵਾਨਗੀ ਬਿਆਨ
October 10th, 07:00 am
21ਵੇਂ ਆਸਿਆਨ-ਭਾਰਤ ਅਤੇ 19ਵੇਂ ਪੂਰਬੀ ਏਸ਼ਿਆ ਸਮਿਟ ਵਿੱਚ ਹਿੱਸਾ ਲੈਣ ਲਈ ਲਾਓਸ ਦੇ ਪ੍ਰਧਾਨ ਮੰਤਰੀ ਸ਼੍ਰੀ ਸੋਨੇਕਸੇ ਸ਼ਿਫਾਨਡੋਨ ਦੇ ਸੱਦੇ ‘ਤੇ ਅੱਜ ਮੈਂ ਵਿਏਟਿਯਾਨ ਦੀ ਦੋ ਦਿਨਾਂ ਦੀ ਯਾਤਰਾ ‘ਤੇ ਜਾ ਰਿਹਾ ਹਾਂ।Prime Minister Narendra Modi to visit Vientiane, Laos
October 09th, 09:00 am
At the invitation of H.E. Mr. Sonexay Siphandone, Prime Minister of the Lao People’s Democratic Republic, Prime Minister Shri Narendra Modi will visit Vientiane, Lao PDR, on 10-11 October 2024.During the visit, Prime Minister will attend the 21st ASEAN-India Summit and the 19th East Asia Summit being hosted by Lao PDR as the current Chair of ASEAN.ਪ੍ਰਧਾਨ ਮੰਤਰੀ ਵਿਲਮਿੰਗਟਨ, ਡੇਲਾਵੇਅਰ (Delaware) ਵਿੱਚ ਛੇਵੀਂ ਕੁਆਡ ਲੀਡਰਜ਼ ਸਮਿਟ ਵਿੱਚ ਸ਼ਾਮਲ ਹੋਏ
September 22nd, 05:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 21 ਸਤੰਬਰ 2024 ਨੂੰ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਲੀਡਰਸ ਦੀ ਛੇਵੀਂ ਸਮਿਟ ਵਿੱਚ ਹਿੱਸਾ ਲਿਆ। ਇਸ ਮਹੱਤਵਪੂਰਨ ਬੈਠਕ ਦਾ ਆਯੋਜਨ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸਫ ਆਰ. ਬਾਇਡਨ ਨੇ ਕੀਤਾ ਸੀ। ਸਮਿਟ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਐਂਥਨੀ ਅਲਬਾਨੀਜ਼ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ , ਮਹਾਮਹਿਮ ਸ੍ਰੀ ਫੁਮਿਓ ਕਿਸ਼ਿਦਾ ਵੀ ਸ਼ਾਮਲ ਹੋਏ।ਕੁਆਡ (QUAD) ਲੀਡਰਸ ਸਮਿਟ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਸ਼ੁਰੂਆਤੀ ਬਿਆਨ
September 22nd, 02:30 am
ਮੇਰੇ ਤੀਸਰੇ ਕਾਰਜਕਾਲ ਦੇ ਸ਼ੁਰੂਆਤ ਵਿੱਚ ਹੀ ਅੱਜ QUAD ਸਮਿਟ ਵਿੱਚ ਦੋਸਤਾਂ ਦੇ ਨਾਲ ਹਿੱਸਾ ਲੈਂਦੇ ਹੋਏ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। QUAD ਦੀ ਬੀਹਵੀਂ (20ਵੀਂ) ਵਰ੍ਹੇਗੰਢ ਨੂੰ ਮਨਾਉਣ ਦੇ ਲਈ ਰਾਸ਼ਟਰਪਤੀ ਬਾਇਡਨ ਦੇ ਆਪਣੇ ਸ਼ਹਿਰ “ਵਿਲਮਿੰਗਟਨ” ਤੋਂ ਬਿਹਤਰ ਜਗ੍ਹਾ ਨਹੀਂ ਹੋ ਸਕਦੀ। Amtrak Joe (ਐਸਟ੍ਰੇਕ ਜੋ) ਦੇ ਰੂਪ ਵਿੱਚ ਤੁਸੀਂ ਜਿਸ ਪ੍ਰਕਾਰ ਨਾਲ ਇਸ ਸ਼ਹਿਰ ਅਤੇ “ਡੇਲਾਵੇਅਰ” ਨਾਲ ਜੁੜੇ ਰਹੇ ਹਨ, ਕੁਝ ਅਜਿਹਾ ਹੀ ਰਿਸ਼ਤਾ ਤੁਹਾਡਾ QUAD ਨਾਲ ਵੀ ਰਿਹਾ ਹੈ।ਪ੍ਰਧਾਨ ਮੰਤਰੀ ਨੇ ਵਿਲਮਿੰਗਟਨ, ਡੇਲਾਵੇਅਰ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
September 22nd, 02:02 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੇਲਾਵੇਅਰ ਵਿੱਚ ਕੁਆਡ ਸਮਿਟ ਦੇ ਮੌਕੇ ‘ਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸੇਫ ਬਾਇਡੇਨ ਨਾਲ ਮੁਲਾਕਾਤ ਕੀਤੀ। ਇੱਕ ਵਿਸ਼ੇਸ਼ ਸਦਭਾਵਨਾ ਦੇ ਰੂਪ ਵਿੱਚ, ਰਾਸ਼ਟਰਪਤੀ ਬਾਇਡੇਨ ਨੇ ਵਿਲਮਿੰਗਟਨ ਵਿੱਚ ਆਪਣੇ ਘਰ ‘ਤੇ ਇਸ ਮੀਟਿੰਗ ਦੀ ਮੇਜ਼ਬਾਨੀ ਕੀਤੀ।ਪ੍ਰਧਾਨ ਮੰਤਰੀ ਦੀ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ
August 22nd, 06:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਡੋਨਾਲਡ ਟਸਕ ਨਾਲ ਅੱਜ ਵਾਰਸਾ ਵਿੱਚ ਮੁਲਾਕਾਤ ਕੀਤੀ। ਫੈਡਰਲ ਚਾਂਸਲਰੀ ਪਹੁੰਚਣ ‘ਤੇ, ਪ੍ਰਧਾਨ ਮੰਤਰੀ ਡੋਨਾਲਡ ਟਸਕ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।