ਸੰਯੁਕਤ ਅਰਬ ਅਮੀਰਾਤ ਦੇ ਆਬੂ ਧਾਬੀ ਵਿੱਚ ਬੀਏਪੀਐੱਸ ਹਿੰਦੂ ਮੰਦਿਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 14th, 07:16 pm
ਸ਼੍ਰੀ ਸਵਾਮੀ ਨਾਰਾਇਣ ਜੈ ਦੇਵ, His excellency Sheikh Nahyan AI Mubarak, ਪੂਜਨੀਕ ਮਹੰਤ ਸਵਾਮੀ ਜੀ ਮਹਾਰਾਜ, ਭਾਰਤ ਯੂਏਈ ਅਤੇ ਵਿਸ਼ਵ ਦੇ ਵਿਭਿੰਨ ਦੇਸ਼ਾਂ ਤੋਂ ਆਏ ਮਹਿਮਾਨ ਸਾਹਿਬਾਨ, ਅਤੇ ਦੁਨੀਆ ਦੇ ਕੌਨੇ-ਕੌਨੇ ਤੋਂ ਇਸ ਆਯੋਜਨ ਨਾਲ ਜੁੜੇ ਭਾਈਓ ਅਤੇ ਭੈਣੋਂ!PM Modi inaugurates BAPS Hindu Mandir in Abu Dhabi, UAE
February 14th, 06:51 pm
Prime Minister Narendra Modi inaugurated the BAPS Hindu Mandir in Abu Dhabi, UAE. The PM along with the Mukhya Mahant of BAPS Hindu Mandir performed all the rituals. The PM termed the Hindu Mandir in Abu Dhabi as a symbol of shared heritage of humanity.ਆਈ ਸ਼੍ਰੀ ਸੋਨਲ ਮਾਤਾ ਦੇ ਜਨਮ ਸਤਾਬਦੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 13th, 12:00 pm
ਜਨਮਸ਼ਤਾਬਦੀ ਦੇ ਇਸ ਤਿੰਨ ਦਿਨਾਂ ਮਹੋਤਸਵ ਦੇ ਦਰਮਿਆਨ ਆਈ ਸ਼੍ਰੀ ਸੋਨਲ ਮਾਂ ਦੀਆਂ ਯਾਦਾਂ ਸਾਡੇ ਨਾਲ ਹਨ। ਭਗਵਤੀ ਸਵਰੂਪ ਸੋਨਲ ਮਾਂ ਇਸ ਗੱਲ ਦੇ ਸਾਕਸ਼ਾਤ ਉਦਾਹਰਣ ਰਹੇ ਕਿ ਭਾਰਤ ਭੂਮੀ ਕਿਸੇ ਵੀ ਯੁੱਗ ਵਿੱਚ ਅਵਤਾਰੀ ਆਤਮਾਵਾਂ ਤੋਂ ਖਾਲੀ ਨਹੀਂ ਹੁੰਦੀ ਹੈ। ਗੁਜਰਾਤ ਅਤੇ ਸੌਰਾਸ਼ਟਰ ਦੀ ਇਹ ਧਰਤੀ ਤਾਂ ਖਾਸ ਤੌਰ ‘ਤੇ ਮਹਾਨ ਸੰਤਾਂ ਅਤੇ ਵਿਭੂਤੀਆਂ ਦੀ ਭੂਮੀ ਰਹੀ ਹੈ। ਕਿਤਨੇ ਹੀ ਸੰਤ ਅਤੇ ਮਹਾਨ ਆਤਮਾਵਾਂ ਨੇ ਇਸ ਖੇਤਰ ਵਿੱਚ ਪੂਰੀ ਮਾਨਵਤਾ ਦੇ ਲਈ ਆਪਣਾ ਪ੍ਰਕਾਸ਼ ਬਿਖੇਰਾ ਹੈ। ਪਵਿੱਤਰ ਗਿਰਨਾਰ ਤਾਂ ਸਾਕਸ਼ਾਤ ਭਗਵਾਨ ਦੱਤਾਤ੍ਰੇਯ ਅਤੇ ਅਣਗਿਣਤ ਸੰਤਾਂ ਦਾ ਸਥਾਨ ਰਿਹਾ ਹੈ। ਸੌਰਾਸ਼ਟਰ ਦੀ ਇਸ ਸਨਾਤਨ ਸੰਤ ਪਰੰਪਰਾ ਵਿੱਚ ਸ਼੍ਰੀ ਸੋਨਲ ਮਾਂ ਆਧੁਨਿਕ ਯੁਗ ਦੇ ਲਈ ਪ੍ਰਕਾਸ਼ ਸਤੰਭ ਦੀ ਤਰ੍ਹਾਂ ਹਨ। ਉਨ੍ਹਾਂ ਦੀ ਆਧਿਅਤਮਿਕ ਊਰਜਾ, ਉਨ੍ਹਾਂ ਦੀਆਂ ਮਾਨਵੀ ਸਿੱਖਿਆਵਾਂ, ਉਨ੍ਹਾਂ ਦੀ ਤਪੱਸਿਆ, ਇਸ ਨਾਲ ਉਨ੍ਹਾਂ ਦੇ ਵਿਅਕਤੀਤਵ ਵਿੱਚ ਇੱਕ ਅਦਭੁਤ ਦੇਵੀ ਆਕਰਸ਼ਣ ਪੈਦਾ ਹੁੰਦਾ ਹੈ। ਉਸ ਦੀ ਅਨੁਭੂਤੀ ਅੱਜ ਵੀ ਜੂਨਾਗੜ੍ਹ ਅਤੇ ਮਢੜਾ ਦੇ ਸੋਨਲ ਧਾਮ ਵਿੱਚ ਕੀਤੀ ਜਾ ਸਕਦੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਆਈ ਸ਼੍ਰੀ ਸੋਨਲ ਮਾਤਾ ਜੀ ਦੇ ਜਨਮ ਸ਼ਤਾਬਦੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 13th, 11:30 am
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਈ ਸ਼੍ਰੀ ਸੋਨਲ ਮਾਂ ਦੀ ਜਨਮਸ਼ਤਾਬਦੀ ਪੌਸ਼ (ਪੋਹ) ਦੇ ਪਵਿੱਤਰ ਮਹੀਨੇ ਵਿੱਚ ਹੋ ਰਹੀ ਹੈ ਅਤੇ ਇਸ ਪਾਵਨ ਆਯੋਜਨ ਨਾਲ ਜੁੜਨਾ ਸੁਭਾਗ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਸੋਨਲ ਮਾਤਾ ਜੀ ਦੇ ਅਸ਼ੀਰਵਾਦ ਦੇ ਲਈ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਸਮੁੱਚੇ ਚਾਰਣ ਸਮਾਜ ਅਤੇ ਵਿਵਸਥਾਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਉਨ੍ਹਾਂ ਨੇ ਕਿਹਾ ਕਿ ਮਢੜਾ ਧਾਮ ਚਾਰਣ ਭਾਈਚਾਰੇ ਦੇ ਲਈ ਸ਼ੁਰਧਾ, ਭਗਤੀ, ਅਨੁਸ਼ਠਾਨ ਅਤੇ ਪਰੰਪਰਾਵਾਂ ਦਾ ਕੇਂਦਰ ਹੈ। ਮੈਂ ਸ਼੍ਰੀ ਆਈ ਦੇ ਚਰਣਾਂ ਵਿੱਚ ਸ਼ੀਸ ਝੁਕਾ ਕੇ ਵੰਦਨ ਕਰਦਾ ਹਾਂ।”PM Narendra Modi addresses public meetings in Toorpan and Nirmal, Telangana
November 26th, 02:15 pm
During the spirited political rallies held in Toopran and Nirmal, Telangana, Prime Minister Narendra Modi addressed a perse array of issues crucial to the forthcoming state assembly elections. PM Modi, while emphasizing the importance of addressing the needs of the people of Telangana, raised pertinent questions about the incumbent CM KCR’s governance and the promises made by his government.ਪ੍ਰਧਾਨ ਮੰਤਰੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
January 26th, 02:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।Lothal a symbol of India's maritime power and prosperity: PM Modi
October 18th, 07:57 pm
PM Modi reviewed the work in progress at the site of National Maritime Heritage Complex at Lothal, Gujarat. Highlighting the rich and perse maritime heritage of India that has been around for thousands of years, the PM talked about the Chola Empire, Chera Dynasty and Pandya Dynasty from South India who understood the power of marine resources and took it to unprecedented heights.ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਸਾਈਟ ਦੇ ਕੰਮ ਦੀ ਸਮੀਖਿਆ ਕੀਤੀ
October 18th, 04:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਡ੍ਰੋਨ ਦੀ ਮਦਦ ਨਾਲ ਗੁਜਰਾਤ ਦੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੇ ਸਥਾਨ 'ਤੇ ਚਲ ਰਹੇ ਕੰਮ ਦੀ ਸਮੀਖਿਆ ਕੀਤੀ।With Maa Amba's blessings, we will fulfill our resolutions: PM Modi at Ambaji, Gujarat
September 30th, 06:43 pm
PM Modi laid the foundation stone and dedicated various projects worth over ₹7200 crores in Ambaji. The PM remarked that he has come to Ambaji at a time when the country has taken the great resolve of a developed India. “With the blessings of Maa Amba, we will get strength for the fulfilment of all our resolutions”, he added.PM lays foundation stone and dedicates various development projects to the nation worth over ₹7200 crores in Ambaji, Gujarat
September 30th, 06:42 pm
PM Modi laid the foundation stone and dedicated various projects worth over ₹7200 crores in Ambaji. The PM remarked that he has come to Ambaji at a time when the country has taken the great resolve of a developed India. “With the blessings of Maa Amba, we will get strength for the fulfilment of all our resolutions”, he added.Lata Didi overwhelmed the whole world with her divine voice: PM Modi
September 28th, 12:53 pm
PM Modi addressed the inaugural ceremony of Lata Mangeshkar Chowk in Ayodhya via video message. Remembering the time when he received a call from Lata Didi after Bhoomi Pujan for the Ram Temple in Ayodhya, PM Modi said that Lata Didi expressed great happiness as the construction was finally underway.PM addresses on the occasion of dedication of Lata Mangeshkar Chowk in Ayodhya via video message
September 28th, 12:52 pm
PM Modi addressed the inaugural ceremony of Lata Mangeshkar Chowk in Ayodhya via video message. Remembering the time when he received a call from Lata Didi after Bhoomi Pujan for the Ram Temple in Ayodhya, PM Modi said that Lata Didi expressed great happiness as the construction was finally underway.ਪ੍ਰਧਾਨ ਮੰਤਰੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
February 05th, 09:09 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।