ਪ੍ਰਧਾਨ ਮੰਤਰੀ ਨੇ ਗੁੱਡ ਫ੍ਰਾਈਡੇ ‘ਤੇ ਈਸਾ ਮਸੀਹ ਦੇ ਬਲੀਦਾਨ ਦੀ ਭਾਵਨਾ ਨੂੰ ਯਾਦ ਕੀਤਾਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁੱਡ ਫ੍ਰਾਈਡੇ ਦੇ ਅਵਸਰ ‘ਤੇ ਈਸਾ ਮਸੀਹ ਦੇ ਬਲੀਦਾਨ ਦੀ ਭਾਵਨਾ ਨੂੰ ਯਾਦ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ; “ਅੱਜ ਗੁੱਡ ਫ੍ਰਾਈਡੇ ‘ਤੇ, ਅਸੀਂ ਉਸ ਬਲੀਦਾਨ ਦੀ ਭਾਵਨਾ ਨੂੰ ਯਾਦ ਕਰਦੇ ਹਾਂ, ਜੋ ਪ੍ਰਭੂ ਮਸੀਹ ਦੇ ਕੋਲ ਸੀ। ਉਨ੍ਹਾਂ ਨੇ ਦਰਦ ਅਤੇ ਪੀੜਾ ਨੂੰ ਸਹਿਣ ਕੀਤਾ, ਲੇਕਿਨ ਉਹ ਸੇਵਾ ਅਤੇ ਕਰੁਣਾ ਦੇ ਆਪਣੇ ਆਦਰਸ਼ਾਂ ਤੋਂ ਕਦੇ ਵਿਚਲਿਤ ਨਹੀਂ ਹੋਏ। ਉਮੀਦ ਹੈ ਕਿ ਪ੍ਰਭੂ ਮਸੀਹ ਦੇ ਵਿਚਾਰ ਲੋਕਾਂ ਨੂੰ ਪ੍ਰੇਰਣਾ ਦਿੰਦੇ ਰਹਿਣ।”
April 07th, 11:05 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁੱਡ ਫ੍ਰਾਈਡੇ ਦੇ ਅਵਸਰ ‘ਤੇ ਈਸਾ ਮਸੀਹ ਦੇ ਬਲੀਦਾਨ ਦੀ ਭਾਵਨਾ ਨੂੰ ਯਾਦ ਕੀਤਾ ਹੈ।'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।ਪ੍ਰਧਾਨ ਮੰਤਰੀ ਨੇ ਦੀਵਾਲੀ ਦੇ ਅਵਸਰ 'ਤੇ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਅਤੇ ਸ਼੍ਰੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ
October 24th, 09:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ, ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ, ਸ਼੍ਰੀ ਰਾਮ ਨਾਥ ਕੋਵਿੰਦ ਅਤੇ ਸ਼੍ਰੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।Democracy is in DNA of every Indian: PM Modi
June 26th, 06:31 pm
PM Modi addressed and interacted with the Indian community in Munich. The PM highlighted India’s growth story and mentioned various initiatives undertaken by the government to achieve the country’s development agenda. He also lauded the contribution of diaspora in promoting India’s success story and acting as brand ambassadors of India’s success.ਪ੍ਰਧਾਨ ਮੰਤਰੀ ਨੇ ਜਰਮਨੀ ਦੇ ਮਿਊਨਿਖ ਵਿੱਚ ਭਾਰਤੀ ਭਾਈਚਾਰੇ ਨਾਲ ਸੰਵਾਦ ਕੀਤਾ
June 26th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਊਨਿਖ ਸਥਿਤ ਔਡੀ ਡੋਮ ਵਿੱਚ ਜਰਮਨੀ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਜਰਮਨੀ ਦੇ ਅਤਿਅੰਤ ਸਰਗਰਮ ਅਤੇ ਉਤਸ਼ਾਹਿਤ ਭਾਰਤੀ ਭਾਈਚਾਰੇ ਦੇ ਹਜ਼ਾਰਾਂ ਮੈਂਬਰਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਗੁੱਡ ਫਰਾਈਡੇ ’ਤੇ ਈਸਾ ਮਸੀਹ ਦੇ ਸਾਹਸ ਅਤੇ ਬਲਿਦਾਨ ਨੂੰ ਯਾਦ ਕੀਤਾ
April 15th, 09:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਈਸਾ ਮਸੀਹ ਦੇ ਸੇਵਾ ਅਤੇ ਭਾਈਚਾਰੇ ਆਦਰਸ਼ ਘੱਟ-ਗਿਣਤੀ ਲੋਕਾਂ ਦੇ ਲਈ ਮਾਰਗਦਰਸ਼ਕ-ਪ੍ਰਕਾਸ਼ ਹੈ।Good Friday reminds us about the struggles and sacrifices of Jesus Christ:PM
April 02nd, 09:05 am
The Prime Minister, Shri Narendra Modi has called Jesus Christ a perfect embodiment of compassion.PM remembers Jesus Christ on Good Friday
April 10th, 11:24 am
The Prime Minister, Shri Narendra Modi, has remembered Jesus Christ’s commitment to truth, service and justice on Good Friday.PM Modi addresses a public meeting in Madurai, Tamil Nadu
January 27th, 12:36 pm
Prime Minister Narendra Modi addressed a public meeting in Madurai, Tamil Nadu today. Addressing a huge crowd of supporters, Prime Minister Modi described the the transformative impact of Swachh Bharat Abhiyan in the country and in Tamil Nadu saying, “Swachh Bharat has become a people’s movement. Rural sanitation coverage has increased from 38 percent in 2014 to 98 percent today. We have built more than nine crore toilets in this period, of which 47 lakh have been built in Tamil Nadu alone.”PM recalls courage and compassion of Lord Christ on Good Friday
March 30th, 11:29 am
PM Modi today greeted people on the occasion of Good Friday. On Good Friday we recall the courage and compassion of Lord Christ. He dedicated his life to serving others and removing injustice, pain as well as unhappiness from society, the PM wrote on Twitter.Every Indian is proud of the rich diversity the country has: PM Modi
March 01st, 11:56 am
Addressing the conference on Islamic Heritage, PM Narendra Modi said that religions across the world flourished in India and every Indian was proud of the rich persity of the country. He said that India believed in the philosophy of ‘Vasudhaiva Kutumbakam’ –the entire world is one family. Also, highlighting the mantra of ‘Sabka Saath, Sabka Vikas’, he added that India believed in taking everyone together in the journey towards development.PM remembers Jesus Christ on Good Friday
April 14th, 09:45 am
The Prime Minister, Shri Narendra Modi, on Good Friday, has remembered the service and sacrifice of Jesus Christ.“Today, on Good Friday, we remember the service and sacrifice of Jesus Christ. His was a life devoted to mitigating human suffering.”, the Prime Minister said.