
We are making Delhi a model of growth that reflects the spirit of a developing India: PM Modi
August 17th, 12:45 pm
During the inauguration of road projects worth ₹11,000 crore in Delhi, PM Modi said that the Dwarka Expressway and UER-II will enhance convenience for the people of Delhi and the entire NCR. He highlighted that a key feature of the UER is its role in freeing Delhi from garbage mounds, with millions of tonnes of waste material used in its construction. The PM also urged that “Vocal for Local” should become a life mantra for every citizen.
PM Modi inaugurates two major National Highway projects worth Rs.11,000 crore
August 17th, 12:39 pm
During the inauguration of road projects worth ₹11,000 crore in Delhi, PM Modi said that the Dwarka Expressway and UER-II will enhance convenience for the people of Delhi and the entire NCR. He highlighted that a key feature of the UER is its role in freeing Delhi from garbage mounds, with millions of tonnes of waste material used in its construction. The PM also urged that “Vocal for Local” should become a life mantra for every citizen.
Prime Minister Narendra Modi to inaugurate Rs.11,000 Crore Highway Projects in Delhi
August 16th, 11:15 am
PM Modi will inaugurate two major National Highway projects worth ₹11,000 crore on 17th August in Delhi. The projects — the Delhi section of the Dwarka Expressway and the Urban Extension Road-II (UER-II) in NCR — have been developed under the Government’s comprehensive plan to decongest the capital. These projects will enhance ease of living and ensure seamless mobility.Prime Minister greets everyone on the occasion of 79th Independence Day
August 15th, 06:44 am
The Prime Minister Shri Narendra Modi greeted people on the occasion of 79th Independence Day today.79ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦੇ ਸੰਬੋਧਨ ਵਿੱਚ ਸਾਡੇ ਰਾਸ਼ਟਰ ਦੀ ਸਮੂਹਿਕ ਪ੍ਰਗਤੀ ਅਤੇ ਭਵਿੱਖ ਦੇ ਅਵਸਰਾਂ ‘ਤੇ ਪ੍ਰਕਾਸ਼ ਪਾਇਆ ਗਿਆ: ਪ੍ਰਧਾਨ ਮੰਤਰੀ
August 14th, 08:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 79ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੁਆਰਾ ਦਿੱਤੇ ਗਏ ਵਿਚਾਰਾਂ ਨੂੰ ਟੁੰਬਣ ਵਾਲੇ ਸੰਬੋਧਨ ਨੂੰ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਸੰਬੋਧਨ ਵਿੱਚ ਸਾਡੇ ਰਾਸ਼ਟਰ ਦੀ ਸਮੂਹਿਕ ਪ੍ਰਗਤੀ ਅਤੇ ਭਾਵੀ ਅਵਸਰਾਂ ‘ਤੇ ਪ੍ਰਕਾਸ਼ ਪਾਇਆ ਗਿਆ ਹੈ ਅਤੇ ਹਰੇਕ ਨਾਗਰਿਕ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਦੇਣ ਦਾ ਸੱਦਾ ਦਿੱਤਾ ਗਿਆ ਹੈ।PM Modi marks Six Years of Jal Jeevan Mission ensuring delivery of clean drinking water to more than 15 crore households
August 14th, 01:40 pm
Prime Minister Shri Narendra Modi today marked six years of the Jal Jeevan Mission, a flagship initiative that has brought transformative change to millions of households across India by ensuring access to safe and adequate drinking water through inpidual household tap connections.PM pays tribute to the resilience of Partition survivors on Partition Horrors Remembrance Day
August 14th, 08:52 am
Prime Minister Shri Narendra Modi today observed Partition Horrors Remembrance Day, solemnly recalling the immense upheaval and pain endured by countless inpiduals during one of the most tragic chapters in India’s history.PM hails India’s 100 GW Solar PV manufacturing milestone & push for clean energy
August 13th, 08:48 pm
The Prime Minister Shri Narendra Modi today hailed the milestone towards self-reliance in achieving 100 GW Solar PV Module Manufacturing Capacity and efforts towards popularising clean energy.Prime Minister receives a telephone call from the President of Uzbekistan
August 12th, 07:07 pm
PM Modi received a telephone call today from the Uzbekistan president Shavkat Mirziyoyev. President Mirziyoyev conveyed warm greetings to the PM and people of India on the upcoming 79th Independence Day, as both leaders reviewed progress in trade, connectivity, health, technology, and people-to-people ties.ਪ੍ਰਧਾਨ ਮੰਤਰੀ ਨੇ ਹਰ ਘਰ ਤਿਰੰਗਾ ਮੁਹਿੰਮ ਵਿੱਚ ਵਿਆਪਕ ਭਾਗੀਦਾਰੀ ਦੀ ਸ਼ਲਾਘਾ ਕੀਤੀ
August 09th, 07:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰ ਘਰ ਤਿਰੰਗਾ ਮੁਹਿੰਮ (Har Ghar Tiranga Campaign) ਵਿੱਚ ਲੋਕਾਂ ਦੀ ਵਿਆਪਕ ਭਾਗੀਦਾਰੀ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਇਹ ਦੇਸ਼ਭਗਤੀ ਦੀ ਉਸ ਗਹਿਰੀ ਭਾਵਨਾ ਦਾ ਪ੍ਰਤੀਕ ਹੈ ਜੋ ਭਾਰਤ ਦੇ ਲੋਕਾਂ ਨੂੰ ਇਕਜੁੱਟ ਕਰਦੀ ਹੈ ਅਤੇ ਤਿਰੰਗੇ ਦੇ ਪ੍ਰਤੀ ਉਨ੍ਹਾਂ ਦੇ ਅਟੁੱਟ ਗੌਰਵ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਤਾਕੀਦ ਵੀ ਕੀਤੀ ਕਿ ਉਹ ਆਪਣੀਆਂ ਫੋਟੋਆਂ ਅਤੇ ਸੈਲਫੀਆਂ harghartiranga.com ‘ਤੇ ਸਾਂਝੀਆਂ ਕਰਦੇ ਰਹਿਣ।ਪ੍ਰਧਾਨ ਮੰਤਰੀ ਨੇ ਕਾਕੋਰੀ ਕਾਂਡ ਦੀ ਸ਼ਤਾਬਦੀ ‘ਤੇ ਦੇਸ਼ ਭਗਤ ਭਾਰਤੀ ਕ੍ਰਾਂਤੀਕਾਰੀਆਂ ਦੇ ਸਾਹਸ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
August 09th, 02:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਕੋਰੀ ਕਾਂਡ (Kakori incident) ਦੀ 100ਵੀਂ ਵਰ੍ਹੇਗੰਢ ‘ਤੇ ਇਸ ਵਿੱਚ ਹਿੱਸਾ ਲੈਣ ਵਾਲੇ ਭਾਰਤੀਆਂ ਦੀ ਬੀਰਤਾ ਅਤੇ ਦੇਸ਼ ਭਗਤੀ ਦੇ ਪ੍ਰਤੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ।Prime Minister pays tributes to all people who took part in Quit India Movement
August 09th, 08:44 am
The Prime Minister, Shri Narendra Modi today paid tributes with deep gratitude to all brave people who took part in the Quit India Movement under the inspiring leadership of Mahatma Gandhi.Prime Minister greets everyone on Raksha Bandhan
August 09th, 08:38 am
The Prime Minister, Shri Narendra Modi greeted everyone on the special occasion of Raksha Bandhan.ਕੈਬਨਿਟ ਨੇ 2157 ਕਰੋੜ ਰੁਪਏ ਦੇ ਖਰਚ ਦੇ ਨਾਲ ਹਾਇਬ੍ਰਿਡ ਐਨੂਇਟੀ ਮੋਡ ‘ਤੇ ਤਮਿਲ ਨਾਡੂ ਵਿੱਚ 4 -ਲੇਨ ਮਰੱਕਨਮ - ਪੁਡੂਚੇਰੀ ਰਾਜਮਾਰਗ (ਐੱਨਐੱਚ - 332ਏ) ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
August 08th, 04:08 pm
ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਤਮਿਲ ਨਾਡੂ ਵਿੱਚ ਮਰੱਕਨਮ-ਪੁਡੂਚੇਰੀ (46 ਕਿਲੋਮੀਟਰ) 4 - ਲੇਨ ਰਾਜਮਾਰਗ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਦਾ ਵਿਕਾਸ ਹਾਇਬ੍ਰਿਡ ਐਨੂਇਟੀ ਮੋਡ (ਐੱਚਏਐੱਮ /HAM) ਦੇ ਤਹਿਤ ਕੀਤਾ ਜਾਵੇਗਾ, ਜਿਸ ਦੀ ਕੁੱਲ ਪੂੰਜੀਗਤ ਲਾਗਤ 2,157 ਕਰੋੜ ਰੁਪਏ ਹੋਵੇਗੀ।ਕੇਂਦਰੀ ਕੈਬਨਿਟ ਨੇ ਅਸਾਮ ਅਤੇ ਤ੍ਰਿਪੁਰਾ ਦੇ ਲਈ ਮੌਜੂਦਾ ਕੇਂਦਰੀ ਖੇਤਰ ਵਿਸ਼ੇਸ਼ ਵਿਕਾਸ ਪੈਕੇਜ (ਐੱਸਡੀਪੀਜ਼/SDPs) ਯੋਜਨਾ ਦੇ ਤਹਿਤ 4,250 ਕਰੋੜ ਰੁਪਏ ਦੇ ਕੁੱਲ ਖਰਚ ਦੇ ਨਾਲ ਚਾਰ ਨਵੇਂ ਘਟਕਾਂ ਨੂੰ ਮਨਜ਼ੂਰੀ ਦਿੱਤੀ
August 08th, 04:05 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਕੈਬਨਿਟ ਨੇ ਅਸਾਮ ਅਤੇ ਤ੍ਰਿਪੁਰਾ ਦੇ ਲਈ ਵਿਦਮਾਨ ਕੇਂਦਰੀ ਖੇਤਰ ਵਿਸ਼ੇਸ਼ ਵਿਕਾਸ ਪੈਕੇਜ (ਐੱਸਡੀਪੀਜ਼ /SDPs) ਯੋਜਨਾ ਦੇ ਤਹਿਤ 4,250 ਕਰੋੜ ਰੁਪਏ ਦੇ ਕੁੱਲ ਖਰਚ ਦੇ ਨਾਲ ਚਾਰ ਨਵੇਂ ਘਟਕਾਂ ਨੂੰ ਮਨਜ਼ੂਰੀ ਦਿੱਤੀ ਹੈ।ਕੈਬਨਿਟ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਉਪਭੋਗਤਾਵਾਂ ਦੇ ਲਈ 2025-26 ਤੱਕ 12,000 ਕਰੋੜ ਰੁਪਏ ਦੀ ਲਕਸ਼ਿਤ ਸਬਸਿਡੀ ਜਾਰੀ ਰੱਖਣ ਨੂੰ ਮਨਜ਼ੂਰੀ ਦਿੱਤੀ
August 08th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਵਿੱਤ ਵਰ੍ਹੇ 2025-26 ਦੇ ਦੌਰਾਨ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀਐੱਮਯੂਵਾਈ /PMUY) ਦੇ ਲਾਭਾਰਥੀਆਂ ਨੂੰ ਪ੍ਰਤੀ ਵਰ੍ਹੇ 9 ਰਿਫਿਲ (5 ਕਿਲੋਗ੍ਰਾਮ ਸਿਲੰਡਰ ਵਾਲਿਆਂ ਦੇ ਲਈ ਅਨੁਪਾਤਕ ਤੌਰ ‘ਤੇ) ਦੇ ਲਈ 14.2 ਕਿਲੋਗ੍ਰਾਮ ਸਿਲੰਡਰ ‘ਤੇ 300 ਰੁਪਏ ਦੀ ਲਕਸ਼ਿਤ ਸਬਸਿਡੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿੱਚ 12,000 ਕਰੋੜ ਰੁਪਏ ਦੀ ਲਾਗਤ ਆਵੇਗੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਦਾ ਟੈਲੀਫੋਨ ਆਇਆ
August 07th, 09:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ, ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਦਾ ਟੈਲੀਫੋਨ ਆਇਆ।ਪ੍ਰਧਾਨ ਮੰਤਰੀ ਨੇ ਸੰਸਦ ਭਵਨ ਵਿੱਚ ਤਮਿਲ ਨਾਡੂ ਦੇ ਕਿਸਾਨਾਂ ਦੇ ਸਮੂਹ ਨਾਲ ਮੁਲਾਕਾਤ ਕੀਤੀ
August 07th, 05:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਭਵਨ ਵਿੱਚ ਤਮਿਲ ਨਾਡੂ ਦੇ ਕਿਸਾਨਾਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਉਨ੍ਹਾਂ ਦੇ ਅਨੁਭਵਾਂ ਅਤੇ ਇਨੋਵੇਸ਼ਨ ‘ਤੇ ਉਨ੍ਹਾਂ ਦੇ ਫੋਕਸ ਅਤੇ ਉਤਪਾਦਕਤਾ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸਥਿਰਤਾ ਵਧਾਉਣ ਦੇ ਲਈ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਬਾਰੇ ਸੁਣ ਕੇ ਅਚੰਭਿਤ ਹੋਇਆ। ।ਪ੍ਰਧਾਨ ਮੰਤਰੀ ਨੇ ਨੈਸ਼ਨਲ ਹੈਂਡਲੂਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 07th, 03:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਹੈਂਡਲੂਮ ਦਿਵਸ ਦੇ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਬੁਣਾਈ ਦੀਆਂ ਸਾਡੀਆਂ ਸਮ੍ਰਿੱਧ ਪਰੰਪਰਾਵਾਂ ਦੇ ਉਤਸਵ ਦਾ ਦਿਨ ਹੈ ਜੋ ਸਾਡੇ ਬੁਣਕਰਾਂ ਦੀ ਰਚਨਾਤਮਕ ਕੁਸ਼ਲਤਾ ਨੂੰ ਦਰਸਾਉਂਦੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਾਨੂੰ ਭਾਰਤ ਦੀ ਹੈਂਡਲੂਮ ਵਿਵਿਧਤਾ ਅਤੇ ਆਜੀਵਿਕਾ ਤੇ ਸਮ੍ਰਿੱਧੀ ਨੂੰ ਹੁਲਾਰਾ ਦੇਣ ਵਿੱਚ ਇਸ ਦੀ ਭੂਮਿਕਾ ‘ਤੇ ਗਰਵ (ਮਾਣ) ਹੈ।ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 07:00 pm
ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !