ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਕੈਬਨਿਟ ਨੇ 234 ਨਵੇਂ ਸ਼ਹਿਰਾਂ/ਕਸਬਿਆਂ ਵਿੱਚ ਨਿਜੀ ਐੱਫਐੱਮ ਰੇਡੀਓ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ
August 28th, 05:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੈਬਨਿਟ ਨੇ ਨਿਜੀ ਐੱਫਐੱਮਰੇਡੀਓ ਫੇਜ਼-III ਦੇ ਤਹਿਤ 234 ਨਵੇਂ ਸ਼ਹਿਰਾਂ ਵਿੱਚ 730 ਚੈਨਲਾਂ ਦੇ ਲਈ 784.47 ਕਰੋੜ ਰੁਪਏ ਦੇ ਅਨੁਮਾਨਤ ਰਿਜ਼ਰਵ ਮੁੱਲ ਦੇ ਨਾਲ ਤੀਸਰੇ ਬੈਚ ਦੀ ਵਧਦੀ ਹੋਈ ਬੋਲੀ ਈ-ਨਿਲਾਮੀ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ 16-17 ਜਨਵਰੀ ਨੂੰ ਆਂਧਰਾ ਪ੍ਰਦੇਸ਼ ਅਤੇ ਕੇਰਲ ਦਾ ਦੌਰਾ ਕਰਨਗੇ
January 14th, 09:36 pm
ਪ੍ਰਧਾਨ ਮੰਤਰੀ 16 ਜਨਵਰੀ ਨੂੰ ਦੁਪਹਿਰ ਕਰੀਬ 3:30 ਵਜੇ ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪਲਾਸਮੁਦ੍ਰਮ ਪਹੁੰਚਣਗੇ ਅਤੇ ਨੈਸ਼ਨਲ ਅਕੈਡਮੀ ਆਵ੍ ਕਸਟਮਜ਼, , ਇਨਡਰੈਕਟਸ ਟੈਕਸ ਅਤੇ ਨਾਰਕੋਟਿਕਸ ਐਕਾਡਮੀ (ਐੱਨਏਸੀਆਈਐੱਨ) ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੰਡੀਅਨ ਰੈਵੇਨਿਊ ਸਰਵਿਸਿਜ਼ (ਕਸਟਮ ਅਤੇ ਅਸਿੱਧੇ ਟੈਕਸ) ਦੇ 74ਵੇਂ ਅਤੇ 75ਵੇਂ ਬੈਚ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ-ਨਾਲ ਰਾਇਲ ਸਿਵਲ ਸਰਵਿਸ ਆਵ੍ ਭੂਟਾਨ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕਰਨਗੇ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 11:04 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
October 21st, 05:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
August 22nd, 10:42 pm
ਮੈਨੂੰ ਖੁਸ਼ੀ ਹੈ ਕਿ ਦੱਖਣ ਅਫਰੀਕਾ ਦੀ ਭੂਮੀ ‘ਤੇ ਪੈਰ ਰੱਖਦੇ ਹੀ ਸਾਡੇ ਕਾਰਜਕ੍ਰਮ ਦੀ ਸ਼ੁਰੂਆਤ ਬ੍ਰਿਕਸ ਬਿਜ਼ਨਸ ਫੋਰਮ ਨਾਲ ਹੋ ਰਹੀ ਹੈ।ਪ੍ਰਧਾਨ ਮੰਤਰੀ ਨੇ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਵਿੱਚ ਹਿੱਸਾ ਲਿਆ
August 22nd, 07:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 22 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ (BRICS Business Forum Leaders’ Dialogue) ਵਿੱਚ ਹਿੱਸਾ ਲਿਆ।ਭਾਰਤ-ਯੂਏਈ: ਜਲਵਾਯੂ ਪਰਿਵਰਤਨ ‘ਤੇ ਸੰਯੁਕਤ ਬਿਆਨ
July 15th, 06:36 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਨੇ ਜਲਵਾਯੂ ਪਰਿਵਰਤਨ ‘ਤੇ ਸੰਯੁਕਤ ਰਾਸ਼ਟਰ ਫਰੇਮਵਰਕ ਸੰਮੇਲਨ (ਯੂਐੱਨਐੱਫਸੀਸੀਸੀ) ਅਤੇ ਪੈਰਿਸ ਦੇ ਸਮਝੌਤੇ ਦੇ ਤਹਿਤ ਮੂਲਭੂਤ ਸਿਧਾਂਤਾਂ ਤੇ ਦਾਇਤਵ ਦਾ ਸਨਮਾਨ ਕਰਦੇ ਹੋਏ ਆਲਮੀ ਸਮੂਹਿਕ ਕਾਰਵਾਈ ਦੇ ਮਾਧਿਅਮ ਨਾਲ ਜਲਵਾਯੂ ਪਰਿਵਰਤਨ ਦੀ ਆਲਮੀ ਚੁਣੌਤੀ ਦਾ ਸਮਾਧਾਨ ਕਰਨ ਦੀ ਤਤਕਾਲ ਜ਼ਰੂਰਤ ‘ਤੇ ਸਹਿਮਤੀ ਵਿਅਕਤ ਕੀਤੀ। ਰਾਜਨੇਤਾਵਾਂ ਨੇ ਜਲਵਾਯੂ ਮਹੱਤਵਆਕਾਂਖਿਆ, ਕਾਰਬਨ ਉਤਸਿਰਜਣ ਘੱਟ ਕਰਨ ਅਤੇ ਸਵੱਛ ਊਰਜਾ ‘ਤੇ ਸਹਿਯੋਗ ਦਾ ਵਿਸਤਾਰ ਕਰਨ ਤੇ ਯੂਐੱਨਐੱਫਸੀਸੀਸੀ ਕਾਨਫਰੰਸ ਆਵ੍ ਪਾਰਟੀਜ਼ ਦੇ 28ਵੇਂ ਸੈਸ਼ਨ ਨਾਲ ਠੋਸ ਅਤੇ ਸਾਰਥਕ ਪਰਿਣਾਮ ਪ੍ਰਾਪਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਜਤਾਈ।ਪ੍ਰਧਾਨ ਮੰਤਰੀ ਨੇ ਅਪ੍ਰੈਲ, 2023 ਵਿੱਚ ਹੁਣ ਤੱਕ ਦੀ ਸਭ ਤੋਂ ਅਧਿਕ ਜੀਐੱਸਟੀ ਕਲੈਕਸ਼ਨ ਦੀ ਸ਼ਲਾਘਾ ਕੀਤੀ
May 01st, 07:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਅਪ੍ਰੈਲ 2023 ਦੇ ਲਈ ਜੀਐੱਸਟੀ ਰੈਵੇਨਿਊ ਕਲੈਕਸ਼ਨ ਦਾ ਹੁਣ ਤੱਕ ਦਾ ਸਭ ਤੋਂ ਅਧਿਕ 1.87 ਲੱਖ ਕਰੋੜ ਰੁਪਏ ਹੋਣਾ, ‘‘ਭਾਰਤੀ ਅਰਥਵਿਵਸਥਾ ਲਈ ਇੱਕ ਬੜੀ ਖ਼ਬਰ ਹੈ।’’ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 11th, 05:00 pm
ਮੱਧ ਪ੍ਰਦੇਸ਼ ਇਨਵੈਸਟਰਸ ਸਮਿਟ ਦੇ ਲਈ ਆਪ ਸਭ ਇਨਵੈਸਟਰਸ ਦਾ, ਉੱਦਮੀਆਂ ਦਾ ਬਹੁਤ-ਬਹੁਤ ਸੁਆਗਤ ਹੈ! ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਮੱਧ ਪ੍ਰਦੇਸ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਆਸਥਾ, ਅਧਿਆਤਮ ਤੋਂ ਲੈ ਕੇ ਟੂਰਿਜ਼ਮ ਤੱਕ, ਐਗਰੀਕਲਚਰ ਤੋਂ ਲੈ ਕੇ ਐਜੁਕੇਸ਼ਨ ਅਤੇ ਸਕਿੱਲ ਡਿਵੈਲਪਮੈਂਟ ਤੱਕ, MP (ਮੱਧ ਪ੍ਰਦੇਸ਼) ਅਜਬ ਵੀ ਹੈ, ਗਜਬ ਵੀ ਹੈ ਅਤੇ ਸਜਗ ਵੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਨੂੰ ਸੰਬੋਧਨ ਕੀਤਾ
January 11th, 11:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਗਲੋਬਲ ਇਨਵੈਸਟਰਸ ਸਮਿਟ ਨੂੰ ਸੰਬੋਧਨ ਕੀਤਾ। ਇਹ ਸਿਖਰ ਸੰਮੇਲਨ ਮੱਧ ਪ੍ਰਦੇਸ਼ ਵਿੱਚ ਨਿਵੇਸ਼ ਦੇ ਵਿਵਿਧ ਅਵਸਰਾਂ ਨੂੰ ਪ੍ਰਦਰਸ਼ਿਤ ਕਰੇਗਾ।‘ਇਨਵੈਸਟ ਕਰਨਾਟਕ 2022’ ਦੇ ਉਦਘਾਟਨੀ ਸਮਾਰੋਹ ਸਮੇਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 02nd, 10:31 am
ਗਲੋਬਲ ਇਨਵੈਟਰਸ ਮੀਟ ਵਿੱਚ ਦੁਨੀਆ ਦੇ ਕੋਨੋ-ਕੋਨੇ ਤੋਂ ਆਏ ਸਾਰੇ ਸਾਥੀਓ, Welcome To India Welcome to ਨੱਮਾ ਕਰਨਾਟਕਾ and Welcome to ਨੱਮਾ ਬੈਂਗਲੁਰੂ, ਕੱਲ੍ਹ ਕਰਨਾਟਕਾ ਨੇ ਰਾਜਯੋਤਸਵ ਦਿਵਸ ਮਨਾਇਆ। ਕਰਨਾਟਕਾ ਦੇ ਲੋਕਾਂ ਅਤੇ ਕੰਨੜ ਭਾਸ਼ਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਲੇ ਸਾਰੇ ਲੋਕਾਂ ਨੂੰ ਮੈਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇਹ ਉਹ ਜਗ੍ਹਾ ਹੈ, ਜਿੱਥੇ Tradition ਵੀ ਹੈ, ਅਤੇ Technology ਵੀ ਹੈ। ਇਹ ਉਹ ਜਗ੍ਹਾ ਹੈ, ਜਿੱਥੇ ਹਰ ਤਰਫ਼ Nature ਅਤੇ Culture ਦਾ ਅਦਭੁਤ ਸੰਗਮ ਦਿਖਦਾ ਹੈ। ਇਹ ਉਹ ਜਗ੍ਹਾ ਹੈ, ਜਿਸ ਦੀ ਪਹਿਚਾਣ wonderful ਆਰਕੀਟੈਕਚਰ ਤੋਂ ਵੀ ਹੈ ਅਤੇ Vibrant Start-Ups ਤੋਂ ਵੀ ਹੈ। ਜਦੋਂ ਵੀ Talent ਅਤੇ Technology ਦੀ ਬਾਤ ਆਉਂਦੀ ਹੈ, ਤਾਂ ਦਿਮਾਗ ਵਿੱਚ ਜੋ ਨਾਮ ਸਭ ਤੋਂ ਪਹਿਲਾਂ ਆਉਂਦਾ ਹੈ, ਉਹ ਹੈ Brand Bengaluru, ਅਤੇ ਇਹ ਨਾਮ ਸਿਰਫ਼ ਭਾਰਤ ਵਿੱਚ ਨਹੀਂ ਬਲਕਿ ਪੂਰੀ ਦੁਨੀਆ ਵਿੱਚ Establish ਹੋ ਚੁੱਕਿਆ ਹੈ। ਕਰਨਾਟਕ ਦੀ ਇਹ ਧਰਤੀ ਸਭ ਤੋਂ ਖੂਬਸੂਰਤ Natural Hotspots ਦੇ ਲਈ ਜਾਣੀ ਜਾਂਦੀ ਹੈ। ਯਾਨੀ ਕਿ ਮ੍ਰਿਦੂ ਭਾਸ਼ਾ ਕੰਨੜ, ਇੱਥੋਂ ਦੇ ਸਮ੍ਰਿੱਧ ਸੱਭਿਆਚਾਰ ਅਤੇ ਹਰ ਕਿਸੇ ਦੇ ਲਈ ਕੰਨੜੀਆ ਲੋਕਾਂ ਦਾ ਅਪਣਾਪਣ ਸਭ ਦਾ ਦਿਲ ਜਿੱਤ ਲੈਂਦੇ ਹਨ।ਪ੍ਰਧਾਨ ਮੰਤਰੀ ਨੇ ਗਲੋਬਲ ਇਨਵੈਸਟਰਸ ਮੀਟ ‘ਇਨਵੈਸਟ ਕਰਨਾਟਕ 2022’ ਦੇ ਉਦਘਾਟਨੀ ਸਮਾਰੋਹ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ
November 02nd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਦੀ ਗਲੋਬਲ ਇਨਵੈਸਟਰਸ ਮੀਟ, ਇਨਵੈਸਟ ਕਰਨਾਟਕ 2022 ਦੇ ਉਦਘਾਟਨੀ ਸਮਾਰੋਹ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਅੱਜ ਆਪਣੇ ਨਿਵਾਸ ‘ਤੇ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ
September 19th, 03:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ਸਥਿਤ ਆਪਣੇ ਨਿਵਾਸ ‘ਤੇ ਇੱਕ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ।ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 05:38 pm
ਆਜ਼ਾਦੀ ਕੇ ਅੰਮ੍ਰਿਤਕਾਲ ਵਿੱਚ ਅੱਜ ਦੇਸ਼ ਨੇ ਵਿਕਸਿਤ ਭਾਰਤ ਦੇ ਨਿਰਮਾਣ ਦੀ ਤਰਫ਼ ਇੱਕ ਮਹੱਤਵਪੂਰਨ ਕਦਮ ਉਠਾਇਆ ਹੈ। ਭਾਰਤ ਵਿੱਚ Last Mile Delivery ਤੇਜ਼ੀ ਨਾਲ ਹੋਵੇ, ਟ੍ਰਾਂਸਪੋਰਟ ਨਾਲ ਜੁੜੀਆਂ ਚੁਣੌਤੀਆਂ ਸਮਾਪਤ ਹੋਣ, ਸਾਡੇ ਮੈਨੂਫੈਕਚਰਰਸ ਦਾ, ਸਾਡੇ ਉਦਯੋਗਾਂ ਦਾ ਸਮਾਂ ਅਤੇ ਪੈਸਾ ਦੋਨੋਂ ਬਚਣ, ਉਸੇ ਪ੍ਰਕਾਰ ਨਾਲ ਸਾਡਾ ਜੋ ਐਗਰੋ ਪ੍ਰੋਡਕਟ ਹੈ। ਵਿਲੰਭ ਦੇ ਕਾਰਨ ਉਸ ਦੀ ਜੋ ਬਰਬਾਦੀ ਹੁੰਦੀ ਹੈ। ਉਸ ਤੋਂ ਅਸੀਂ ਕਿਵੇਂ ਮੁਕਤੀ ਪ੍ਰਾਪਤ ਕਰੀਏ?PM launches National Logistics Policy
September 17th, 05:37 pm
PM Modi launched the National Logistics Policy. He pointed out that the PM Gatishakti National Master Plan will be supporting the National Logistics Policy in all earnest. The PM also expressed happiness while mentioning the support that states and union territories have provided and that almost all the departments have started working together.Seventh meeting of Governing Council of NITI Aayog concludes
August 07th, 05:06 pm
The Prime Minister, Shri Narendra Modi, today heralded the collective efforts of all the States in the spirit of cooperative federalism as the force that helped India emerge from the Covid pandemic.ਪ੍ਰਧਾਨ ਮੰਤਰੀ ਨੇ 5 ਸਾਲ ਪੂਰੇ ਹੋਣ ’ਤੇ ਜੀਐੱਸਟੀ ਦੀ ਸਰਾਹਨਾ ਕੀਤੀ
July 01st, 02:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 5 ਸਾਲ ਪੂਰੇ ਹੋਣ ’ਤੇ ਜੀਐੱਸਟੀ ਦੀ ਸਰਾਹਨਾ ਕੀਤੀ ਹੈ ਅਤੇ ਕਿਹਾ ਕਿ ਇਹ ਇੱਕ ਅਜਿਹਾ ਪ੍ਰਮੁੱਖ ਟੈਕਸ ਹੈ ਜਿਸ ਨੇ ‘ਈਜ਼ ਆਵ੍ ਡੂਇੰਗ ਬਿਜ਼ਨਸ’ ਨੂੰ ਹੁਲਾਰਾ ਦਿੱਤਾ ਅਤੇ ‘ਇੱਕ ਰਾਸ਼ਟਰ, ਇੱਕ ਟੈਕਸ’ ਦੀ ਪਰਿਕਲਪਨਾ ਨੂੰ ਸਾਕਾਰ ਕੀਤਾ।