ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।Efforts are underway to give Shravasti a distinct identity on the national map: PM Modi in Shravasti, UP
May 22nd, 12:45 pm
Ahead of the 2024 Lok Sabha Elections, PM Modi marked his special presence in Shravasti, UP, and vowed to continue his fight against the opposition. He emphasized his unwavering vision for a ‘Viksit Uttar Pradesh’. The PM urged citizens to actively participate in the democratic process for the betterment of the nation.Today, India's stature and respect on the global stage have significantly increased: PM Modi in Basti
May 22nd, 12:35 pm
Ahead of the 2024 Lok Sabha Elections, PM Modi marked his special presence in Basti, UP, and vowed to continue his fight against the opposition. He emphasized his unwavering vision for a ‘Viksit Uttar Pradesh’. The PM urged citizens to actively participate in the democratic process for the betterment of the nation.PM Modi attracts huge crowds at Basti & Shravasti rallies in UP
May 22nd, 12:30 pm
Ahead of the 2024 Lok Sabha Elections, PM Modi marked his special presence in Basti and Shravasti, UP, and vowed to continue his fight against the opposition. He emphasized his unwavering vision for a ‘Viksit Uttar Pradesh’. The PM urged citizens to actively participate in the democratic process for the betterment of the nation.ਬਿਹਾਰ ਦੇ ਬੇਗੂਸਰਾਏ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 08:06 pm
ਜੈਮੰਗਲਾ ਗੜ੍ਹ ਮੰਦਿਰ ਅਤੇ ਨੌਲਖਾ ਮੰਦਿਰ ਵਿੱਚ ਬਿਰਾਜਮਾਨ ਦੇਵੀ-ਦੇਵਤਿਆਂ ਨੂੰ ਮੈਂ ਪ੍ਰਣਾਮ ਕਰਦਾ ਹਾਂ। ਮੈਂ ਅੱਜ ਵਿਕਸਿਤ ਭਾਰਤ ਦੇ ਲਈ ਵਿਕਸਿਤ ਬਿਹਾਰ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਬੇਗੂਸਰਾਏ ਆਇਆ ਹਾਂ। ਇਹ ਮੇਰਾ ਸੁਭਾਗ ਹੈ ਕਿ ਇਤਨੀ ਵਿਸ਼ਾਲ ਸੰਖਿਆ ਵਿੱਚ ਆਪ ਜਨਤਾ-ਜਨਾਦਰਨ, ਤੁਹਾਡੇ ਦਰਸ਼ਨ ਕਰਨ ਦਾ ਮੈਨੂੰ ਸੁਭਾਗ ਮਿਲਿਆ ਹੈ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਬੇਗੂਸਰਾਏ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 02nd, 04:50 pm
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ (Viksit Bharat) ਦੇ ਨਿਰਮਾਣ ਦੇ ਜ਼ਰੀਏ ਵਿਕਸਿਤ ਬਿਹਾਰ ਦਾ ਸੰਕਲਪ ਲੈ ਕੇ ਉਹ ਅੱਜ ਬਿਹਾਰ ਦੇ ਬੇਗੂਸਰਾਏ ਵਿੱਚ ਆਏ ਹਨ। ਉਨ੍ਹਾਂ ਨੇ ਬੜੀ ਸੰਖਿਆ ਵਿੱਚ ਉਪਸਥਿਤ ਲੋਕਾਂ ਦਾ ਸੁਆਗਤ ਕੀਤਾ ਅਤੇ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਝਾਰਖੰਡ ਦੇ ਸਿੰਦਰੀ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:30 am
ਝਾਰਖੰਡ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀ ਚੰਪਈ ਸੋਰੇਨ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਰਜੁਨ ਮੁੰਡਾ ਜੀ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਹੋਰ ਮਹਾਨੁਭਾਵ, ਅਤੇ ਝਾਰਖੰਡ ਦੇ ਭਾਈਓ ਅਤੇ ਭੈਣੋਂ, ਜੋਹਾਰ! ਅੱਜ ਝਾਰਖੰਡ ਨੂੰ 35 ਹਜ਼ਾਰ ਕਰੋੜ ਰੁਪਏ ਤੋਂ ਅਧਿਕ ਦੀਆਂ ਯੋਜਨਾਵਾਂ ਦਾ ਉਪਹਾਰ ਮਿਲਿਆ ਹੈ। ਮੈਂ ਆਪਣੇ ਕਿਸਾਨ ਭਾਈਆਂ ਨੂੰ, ਮੇਰੇ ਆਦਿਵਾਸੀ ਸਮਾਜ ਦੇ ਲੋਕਾਂ ਨੂੰ ਹੋਰ ਝਾਰਖੰਡ ਦੀ ਜਨਤਾ ਨੂੰ ਇਨ੍ਹਾਂ ਯੋਜਨਾਵਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਧਨਬਾਦ ਵਿੱਚ 35,700 ਕਰੋੜ ਰੁਪਏ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 01st, 11:04 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਸਿੰਦਰੀ, ਧਨਬਾਦ ਵਿੱਚ 35,700 ਕਰੋੜ ਰੁਪਏ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਫਰਟੀਲਾਇਜ਼ਰ, ਰੇਲ, ਬਿਜਲੀ ਅਤੇ ਕੋਲਾ ਖੇਤਰ ਸ਼ਾਮਲ ਹਨ। ਸ਼੍ਰੀ ਮੋਦੀ ਨੇ ਐੱਚਯੂਆਰਐੱਲ ਮਾਡਲ (HURL Model) ਦਾ ਨਿਰੀਖਣ ਕੀਤਾ ਅਤੇ ਸਿੰਦਰੀ ਪਲਾਂਟ ਕੰਟਰੋਲ ਰੂਮ (Sindri Plant Control Room) ਦਾ ਭੀ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਉੱਤਰ-ਪ੍ਰਦੇਸ਼ ਦੇ ਗੋਰਖਪੁਰ ਰੇਲਵੇ ਸਟੇਸ਼ਨ ਤੋਂ ਦੋ ਵੰਦੇ ਭਾਰਤ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
July 07th, 08:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗੋਰਖਪੁਰ ਰੇਲਵੇ ਸਟੇਸ਼ਨ ਤੋਂ ਦੋ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਦੋ ਵੰਦੇ ਭਾਰਤ ਟ੍ਰੇਨਾਂ ਹਨ- ਗੋਰਖਪੁਰ-ਲਖਨਊ ਵੰਦੇ ਭਾਰਤ ਐਕਸਪ੍ਰੈੱਸ ਅਤੇ ਜੋਧਪੁਰ-ਅਹਿਮਦਾਬਾਦ (ਸਾਬਰਮਤੀ) ਵੰਦੇ ਭਾਰਤ ਐਕਸਪ੍ਰੈੱਸ। ਪ੍ਰਧਾਨ ਮੰਤਰੀ ਨੇ ਲਗਭਗ 498 ਕਰੋੜ ਦੀ ਲਾਗਤ ਨਾਲ ਗੋਰਖਪੁਰ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਗੋਰਖਪੁਰ ਰੇਲਵੇ ਸਟੇਸ਼ਨ ਦੇ ਪ੍ਰਸਤਾਵਿਤ ਮਾਡਲ ਦਾ ਨਿਰੀਖਣ ਕੀਤਾ।ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਗੀਤਾ ਪ੍ਰੈੱਸ ਦੇ ਸ਼ਤਾਬਦੀ ਸਮਾਗਮਾਂ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 07th, 04:00 pm
ਸਾਵਨ ਦਾ ਪਵਿੱਤਰ ਮਹੀਨਾ, ਇੰਦਰਦੇਵ ਦਾ ਅਸ਼ੀਰਵਾਦ, ਸ਼ਿਵਾਵਤਾਰ ਗੁਰੂ ਗੋਰਖਨਾਥ ਦੀ ਤਪੋਸਥਲੀ, ਅਤੇ ਅਨੇਕਾਨੇਕ ਸੰਤਾਂ ਦੀ ਕਰਮਸਥਲੀ ਇਹ ਗੀਤਾ ਪ੍ਰੈੱਸ ਗੋਰਖੁਪਰ! ਜਦੋਂ ਸੰਤਾਂ ਦਾ ਅਸ਼ੀਰਵਾਦ ਫਲੀਭੂਤ ਹੁੰਦਾ ਹੈ, ਤਦ ਇਸ ਤਰ੍ਹਾਂ ਦੇ ਸੁਖਦ ਅਵਸਰ ਦਾ ਲਾਭ ਮਿਲਦਾ ਹੈ। ਇਸ ਵਾਰ ਦਾ ਮੇਰਾ ਗੋਰਖਪੁਰ ਦਾ ਦੌਰਾ, ‘ਵਿਕਾਸ ਭੀ, ਵਿਰਾਸਤ ਭੀ’ ਇਸ ਨੀਤੀ ਦੀ ਇੱਕ ਅਦਭੁਤ ਉਦਾਹਰਣ ਹੈ। ਮੈਨੂੰ ਹੁਣੇ ਚਿਤ੍ਰਮਯ ਸ਼ਿਵ ਪੁਰਾਣ ਅਤੇ ਨੇਪਾਲੀ ਭਾਸ਼ਾ ਵਿੱਚ ਸ਼ਿਵ ਪੁਰਾਣ ਦੇ ਵਿਮੋਚਨ ਦਾ (ਨੂੰ ਜਾਰੀ ਕਰਨ ਦਾ) ਸੁਭਾਗ ਮਿਲਿਆ ਹੈ। ਗੀਤਾ ਪ੍ਰੈੱਸ ਦੇ ਇਸ ਕਾਰਜਕ੍ਰਮ ਦੇ ਬਾਅਦ ਮੈਂ ਗੋਰਖਪੁਰ ਰੇਲਵੇ ਸਟੇਸ਼ਨ ਜਾਵਾਂਗਾ। ਅੱਜ ਤੋਂ ਹੀ ਗੋਰਖਪੁਰ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਣ ਦਾ ਕੰਮ ਵੀ ਸ਼ੁਰੂ ਹੋਣ ਜਾ ਰਿਹਾ ਹੈ। ਅਤੇ ਮੈਂ ਜਦੋਂ ਤੋਂ ਸੋਸ਼ਲ ਮੀਡੀਆ ‘ਤੇ ਇਸ ਦੀਆਂ ਤਸਵੀਰਾਂ ਪਾਈਆਂ ਹਨ, ਲੋਕ ਹੈਰਾਨ ਹੋ ਕੇ ਦੇਖ ਰਹੇ ਹਨ। ਲੋਕਾਂ ਨੇ ਕਦੇ ਸੋਚਿਆ ਹੀ ਨਹੀਂ ਸੀ ਕਿ ਰੇਲਵੇ ਸਟੇਸ਼ਨਾਂ ਦਾ ਵੀ ਇਸ ਤਰ੍ਹਾਂ ਕਾਇਆਕਲਪ ਹੋ ਸਕਦਾ ਹੈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਗੀਤਾ ਪ੍ਰੈੱਸ ਦੇ ਸ਼ਤਾਬਦੀ ਸਮਾਰੋਹ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
July 07th, 03:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਇਤਿਹਾਸਿਕ ਗੀਤਾ ਪ੍ਰੈੱਸ ਦੇ ਸ਼ਤਾਬਦੀ ਸਮਾਰੋਹ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ ਅਤੇ ਚਿਤ੍ਰਮਯ ਸ਼ਿਵ ਪੁਰਾਣ ਗ੍ਰੰਥ ਦਾ ਵਿਮੋਚਨ ਕੀਤਾ। ਪ੍ਰਧਾਨ ਮੰਤਰੀ ਗੀਤਾ ਪ੍ਰੈੱਸ ਪਰਿਸਰ ਵਿੱਚ ਲੀਲਾ ਚਿਤ੍ਰ ਮੰਦਿਰ ਵੀ ਗਏ ਅਤੇ ਭਗਵਾਨ ਸ਼੍ਰੀ ਰਾਮ ਦੇ ਚਿਤ੍ਰ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ 7-8 ਜੁਲਾਈ ਨੂੰ 4 ਰਾਜਾਂ ਦੀ ਯਾਤਰਾ ‘ਤੇ ਜਾਣਗੇ; ਲਗਭਗ 50,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਲੋਕ-ਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
July 05th, 11:48 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 7-8 ਜੁਲਾਈ, 2023 ਨੂੰ ਚਾਰ ਰਾਜਾਂ ਦੀ ਯਾਤਰਾ ‘ਤੇ ਜਾਣਗੇ। ਪ੍ਰਧਾਨ ਮੰਤਰੀ 7 ਜੁਲਾਈ ਨੂੰ ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਦੀ ਯਾਤਰਾ ‘ਤੇ ਰਹਿਣਗੇ। ਪ੍ਰਧਾਨ ਮੰਤਰੀ 8 ਜੁਲਾਈ ਨੂੰ ਤੇਲੰਗਾਨਾ ਅਤੇ ਰਾਜਸਥਾਨ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਨੇ ਗੀਤਾ ਪ੍ਰੈੱਸ, ਗੋਰਖਪੁਰ ਨੂੰ ਗਾਂਧੀ ਸ਼ਾਂਤੀ ਪੁਰਸਕਾਰ 2021 ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈਆਂ ਦਿੱਤੀਆਂ
June 18th, 09:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਪ੍ਰੈੱਸ, ਗੋਰਖਪੁਰ ਨੂੰ ਗਾਂਧੀ ਸ਼ਾਂਤੀ ਪੁਰਸਕਾਰ 2021 ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।ਗੋਰਖਪੁਰ ਸਾਂਸਦ ਖੇਲ ਮਹਾਕੁੰਭ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
February 16th, 03:15 pm
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗੋਰਖਪੁਰ ਦੇ ਸਾਂਸਦ ਰਵੀ ਕਿਸ਼ਨ ਸ਼ੁਕਲਾ ਜੀ, ਉਪਸਥਿਤ ਯੁਵਾ ਖਿਡਾਰਿਓ, ਕੋਚੇਸ, ਮਾਤਾ-ਪਿਤਾ ਅਤੇ ਸਾਥੀਓ!ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੋਰਖਪੁਰ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕਰਨਗੇ
February 16th, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੋਰਖਪੁਰ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ।ਉੱਤਰ ਪ੍ਰਦੇਸ਼ ਦੇ ਜਾਲੌਨ ਵਿਖੇ ਬੁੰਦੇਲਖੰਡ ਐਕਸਪ੍ਰੈੱਸ-ਵੇਅ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 16th, 04:17 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਯੂਪੀ ਦੇ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯ ਜੀ, ਉਪ ਮੁੱਖ ਮੰਤਰੀ ਸ਼੍ਰੀ ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਤੇ ਇਸੇ ਖੇਤਰ ਦੇ ਵਾਸੀ ਸ਼੍ਰੀ ਭਾਨੂਪ੍ਰਤਾਪ ਸਿੰਘ ਜੀ, ਯੂਪੀ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਬੁੰਦੇਲਖੰਡ ਦੇ ਮੇਰੇ ਪਿਆਰੇ ਭੈਣੋਂ ਅਤੇ ਭਾਈਓ,ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦਾ ਦੌਰਾ ਕੀਤਾ ਅਤੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ
July 16th, 10:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜਾਲੌਨ ਦੀ ਉਰਈ ਤਹਿਸੀਲ ਦੇ ਕੈਥੇਰੀ ਪਿੰਡ ਵਿੱਚ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਅਤੇ ਰਾਜ ਮੰਤਰੀ ਅਤੇ ਜਨ ਪ੍ਰਤੀਨਿਧੀ ਮੌਜੂਦ ਸਨ।This time we are going to hit a 'Jeet Ka Chowka'...First in 2014, then 2017, 2019, and now 2022: PM Modi in Bahraich
February 22nd, 04:00 pm
Prime Minister Narendra Modi addressed an election rally in Uttar Pradesh’s Bahraich. Elated to see a huge crowd in a public meeting, PM Modi said, “You have come in such a large number to bless the BJP, this time we are going to hit a 'Jeet Ka Chowka'... First in 2014, then 2017, 2019, and now 2022. People of UP have decided to reject 'Parivarvadis'.”PM Modi addresses a Vishal Jan Sabha in Bahraich, Uttar Pradesh
February 22nd, 03:59 pm
Prime Minister Narendra Modi addressed an election rally in Uttar Pradesh’s Bahraich. Elated to see a huge crowd in a public meeting, PM Modi said, “You have come in such a large number to bless the BJP, this time we are going to hit a 'Jeet Ka Chowka'... First in 2014, then 2017, 2019, and now 2022. People of UP have decided to reject 'Parivarvadis'.”Double Engine Sarkar is the one for the poor, the farmers and the youth: PM Modi
February 20th, 01:41 pm
Prime Minister Narendra Modi today addressed public meetings in Hardoi and Unnao, Uttar Pradesh. Addressing his first rally in Hardoi, PM Modi appreciated the enthusiasm of the people and highlighted the connection, the people of Hardoi have with the festival of Holi, “I know, this time the people of Hardoi, the people of UP are preparing to play Holi with colours twice.”