Today, India is the world’s fastest-growing large economy, attracting global partnerships: PM

November 22nd, 10:50 pm

PM Modi addressed the News9 Global Summit in Stuttgart, highlighting a new chapter in the Indo-German partnership. He praised India's TV9 for connecting with Germany through this summit and launching the News9 English channel to foster mutual understanding.

Prime Minister Narendra Modi addresses the News9 Global Summit

November 22nd, 09:00 pm

PM Modi addressed the News 9 Global Summit in Stuttgart, Germany, via video conference. Organized by TV9 India in collaboration with F.A.U. Stuttgart, the summit focused on India-Germany: A Roadmap for Sustainable Growth, emphasizing partnerships in economy, sports, and entertainment.

Success of Humanity lies in our collective strength, not in the battlefield: PM Modi at UN Summit

September 23rd, 09:32 pm

Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.

Prime Minister’s Address at the ‘Summit of the Future’

September 23rd, 09:12 pm

Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.

ਕੈਬਨਿਟ ਨੇ ਦੋ ਸਾਲ ਦੀ ਅਵਧੀ ਵਿੱਚ 10,900 ਕਰੋੜ ਰੁਪਏ ਦੇ ਖਰਚ ਦੇ ਨਾਲ ਪੀਐੱਮ ਇਲੈਕਟ੍ਰਿਕ ਡ੍ਰਾਇਵ ਰੈਵੋਲਿਊਸ਼ਨ ਇਨ ਇਨੋਵੇਟਿਵ ਵਹੀਕਲ ਇਨਹਾਂਸਮੈਂਟ (ਪੀਐੱਮ ਈ-ਡ੍ਰਾਇਵ) ਸਕੀਮ (PM Electric Drive Revolution in Innovative Vehicle Enhancement (PM E-DRIVE) Scheme) ਨੂੰ ਪ੍ਰਵਾਨਗੀ ਦਿੱਤੀ

September 11th, 08:59 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਦੇਸ਼ ਵਿੱਚ ਬਿਜਲੀ ਅਧਾਰਿਤ ਮੋਬਿਲਿਟੀ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ‘ਪੀਐੱਮ ਇਲੈਕਟ੍ਰਿਕ ਡ੍ਰਾਇਵ ਰੈਵੋਲਿਊਸ਼ਨ ਇਨ ਇਨੋਵੇਟਿਵ ਵਹੀਕਲ ਇਨਹਾਂਸਮੈਂਟ ਪੀਐੱਮ ਈ-ਡ੍ਰਾਇਵ ਸਕੀਮ' (‘PM Electric Drive Revolution in Innovative Vehicle Enhancement (PM E-DRIVE) Scheme') ਦੇ ਲਾਗੂਕਰਨ ਲਈ ਭਾਰੀ ਉਦਯੋਗ ਮੰਤਰਾਲੇ (MHI) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ 44ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ

August 28th, 06:58 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 44ਵੇਂ ਸੰਸਕਰਣ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਗਤੀ ਕੇਂਦਰ ਅਤੇ ਰਾਜ ਸਰਕਾਰਾਂ ਦੀ ਭਾਗੀਦਾਰੀ ਵਾਲੀ ਸਰਗਰਮ ਸ਼ਾਸਨ ਵਿਵਸਥਾ ਅਤੇ ਸਮਾਂਬੱਧ ਲਾਗੂਕਰਨ ਲਈ ਆਈਸੀਟੀ ਅਧਾਰਿਤ ਬਹੁ-ਮਾਡਲ ਪਲੈਟਫਾਰਮ ਹੈ। ਇਹ ਤੀਸਰੇ ਕਾਰਜਕਾਲ ਦੀ ਪਹਿਲੀ ਮੀਟਿੰਗ ਸੀ।

ਕੈਬਨਿਟ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ–ਸ਼ਹਿਰੀ 2.0 ਨੂੰ ਮਨਜ਼ੂਰੀ ਦਿੱਤੀ

August 09th, 10:22 pm

ਅੱਜ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (PMAY-U) 2.0 (Pradhan Mantri Awas Yojana-Urban (PMAY-U) 2.0) ਨੂੰ ਮਨਜ਼ੂਰੀ ਦੇ ਦਿੱਤੀ। ਪੀਐੱਮਏਵਾਈ-ਯੂ 2.0 (Pradhan Mantri Awas Yojana-Urban (PMAY-U) 2.0) ਪੰਜ ਸਾਲਾਂ ਵਿੱਚ ਸ਼ਹਿਰੀ ਖੇਤਰਾਂ ਵਿੱਚ ਘਰ ਬਣਾਉਣ, ਖਰੀਦਣ ਜਾਂ ਕਿਰਾਏ ‘ਤੇ ਲੈਣ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ/ਪ੍ਰਾਥਮਿਕ ਲੈਂਡਿੰਗ ਸੰਸਥਾਨਾਂ (States/Union Territories (UTs)/PLIs) ਦੇ ਮਾਧਿਅਮ ਨਾਲ 1 ਕਰੋੜ ਸ਼ਹਿਰੀ ਗ਼ਰੀਬ ਅਤੇ ਮੱਧ-ਵਰਗੀ ਪਰਿਵਾਰਾਂ ਨੂੰ ਕੇਂਦਰੀ ਸਹਾਇਤਾ ਪ੍ਰਦਾਨ ਕਰੇਗੀ। ਇਸ ਯੋਜਨਾ ਦੇ ਤਹਿਤ ₹ 2.30 ਲੱਖ ਕਰੋੜ ਦੀ ਸਰਕਾਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਕੇਂਦਰੀ ਕੈਬਨਿਟ ਨੇ ਲਿਗਨੋਸੈਲਿਊਲੋਸਿਕ ਬਾਇਓਮਾਸ ਅਤੇ ਹੋਰ ਅਖੁੱਟ ਫੀਡਸਟਾਕ ਦਾ ਉਪਯੋਗ ਕਰਨ ਵਾਲੇ ਅਡਵਾਂਸਡ (ਉੱਨਤ) ਬਾਇਓਫਿਊਲ ਪ੍ਰੋਜੈਕਟਾਂ ਨੂੰ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਲਈ “ਪ੍ਰਧਾਨ ਮੰਤਰੀ

August 09th, 10:21 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਬਾਇਓਫਿਊਲ ਦੇ ਖੇਤਰ ਵਿੱਚ ਨਵੀਨਤਮ ਵਿਕਾਸ ਦੇ ਨਾਲ ਤਾਲਮੇਲ ਬਣਾਈ ਰੱਖਣ ਅਤੇ ਅਧਿਕ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਸੰਸ਼ੋਧਿਤ ਪ੍ਰਧਾਨ ਮੰਤਰੀ ਜੀ-ਵਨ ਯੋਜਨਾ (modified Pradhan Mantri JI-VAN Yojana) ਨੂੰ ਮਨਜ਼ੂਰੀ ਦੇ ਦਿੱਤੀ।

ਕੇਂਦਰੀ ਕੈਬਨਿਟ ਨੇ ਏਕੀਕ੍ਰਿਤ ਬਾਗਬਾਨੀ ਵਿਕਾਸ ਮਿਸ਼ਨ ਦੇ ਤਹਿਤ ਸਵੱਛ ਪੌਦਾ/ਕਲੀਨ ਪਲਾਂਟ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ

August 09th, 10:17 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਪ੍ਰਸਤਾਵਿਤ ਸਵੱਛ ਪੌਦਾ ਪ੍ਰੋਗਰਾਮ/ਕਲੀਨ ਪਲਾਂਟ ਪ੍ਰੋਗਰਾਮ (ਸੀਪੀਪੀ-CPP) ਨੂੰ ਮਨਜ਼ੂਰੀ ਦੇ ਦਿੱਤੀ।

ਕੈਬਨਿਟ ਨੇ ਭਾਰਤੀ ਰੇਲਵੇ ਵਿੱਚ 8 ਨਵੀਆਂ ਲਾਇਨਾਂ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ; ਕਨੈਕਟਿਵਿਟੀ ਪ੍ਰਦਾਨ ਕਰਨ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤ ਘਟਾਉਣ, ਤੇਲ ਆਯਾਤ ਘੱਟ ਕਰਨ ਅਤੇ ਕਾਰਬਨ ਉਤਸਰਜਨ ਨੂੰ ਘੱਟ ਕਰਨ ਦਾ ਇਰਾਦਾ

August 09th, 09:58 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਤਕਰੀਬਨ 24,657 ਕਰੋੜ ਰੁਪਏ ਦੀ ਕੁੱਲ ਅਨੁਮਾਨਿਤ ਲਾਗਤ ਦੇ ਨਾਲ ਰੇਲਵੇ ਮੰਤਰਾਲੇ ਦੇ 8 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ।

ਵਾਇਬ੍ਰੈਂਟ ਗੁਜਰਾਤ ਸਮਿਟ, ਆਰਥਿਕ ਵਿਕਾਸ, ਸੁਧਾਰਾਂ ‘ਤੇ ਦ੍ਰਿਸ਼ਟੀਕੋਣ ਸਾਂਝਾ ਕਰਨ ਅਤੇ ਭਾਰਤ ਦੀ ਵਿਕਾਸ ਯਾਤਰਾ ਨੂੰ ਮਜ਼ਬੂਤ ਬਣਾਉਣ ਦਾ ਮਹਾਨ ਮੰਚ: ਪ੍ਰਧਾਨ ਮੰਤਰੀ

January 10th, 06:18 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇ ਵਾਇਬ੍ਰੈਂਟ ਗੁਜਰਾਤ ਸਮਿਟ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ ।

ਪ੍ਰਧਾਨ ਮੰਤਰੀ 30 ਨਵੰਬਰ ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ

November 29th, 11:59 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਨਵੰਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ। ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਪੂਰੇ ਦੇਸ਼ ਵਿੱਚ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦੀ ਸੰਪੂਰਨ ਪਹੁੰਚ ਸੁਨਿਸ਼ਚਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਜਾ ਰਹੀ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਪਹੁੰਚੇ।

ਪ੍ਰਧਾਨ ਮੰਤਰੀ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਪ੍ਰਮੁੱਖ ਪੇਸ਼ੇਵਰਾਂ ਨਾਲ ਗੱਲਬਾਤ ਕੀਤੀ

June 24th, 07:28 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 23 ਜੂਨ, 2023 ਨੂੰ ਵਾਸ਼ਿੰਗਟਨ ਡੀ.ਸੀ. ਦੇ ਜੌਨ ਐੱਫ. ਕੈਨੇਡੀ ਸੈਂਟਰ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਪੇਸ਼ੇਵਰਾਂ ਦੇ ਇੱਕ ਇਕੱਠ ਨੂੰ ਸੰਬੋਧਿਤ ਕੀਤਾ।

ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 25th, 11:30 am

ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।

ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ

May 25th, 11:00 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।

ਰਿਪਬਲਿਕ ਟੀਵੀ ਦੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 26th, 08:01 pm

ਅਰਣਬ ਗੋਸੁਆਮੀ ਜੀ, ਰਿਪਬਲਿਕ ਮੀਡੀਆ ਨੈੱਟਵਰਕ ਦੇ ਸਾਰੇ ਸਾਥੀ, ਦੇਸ਼-ਵਿਦੇਸ਼ ਵਿੱਚ ਨੇ ਆਤਮਹੱਤਿਆ ਦੀ, ਤਾਂ ਇੱਕ ਚਿਟ ਛੱਡ ਕੇ ਗਈ ਕਿ ਮੈਂ ਜ਼ਿੰਦਗੀ ਵਿੱਚ ਥੱਕ ਗਈ ਹਾਂ, ਮੈਂ ਜੀਣਾ ਨਹੀਂ ਚਾਹੁੰਦੀ ਹਾਂ, ਤਾਂ ਮੈਂ ਇਹ ਖਾ ਕੇ ਤਾਲਾਬ ਵਿੱਚ ਕੁੱਦ ਕੇ ਮਰ ਜਾਓਗੀ। ਹੁਣ ਸਵੇਰੇ ਦੇਖਿਆ ਬੇਟੀ ਘਰ ਵਿੱਚ ਨਹੀਂ ਹੈ। ਤਾਂ ਬਿਸਤਰ ਵਿੱਚ ਚਿੱਠੀ ਮਿਲੀ ਤਾਂ ਪਿਤਾਜੀ ਨੂੰ ਬੜਾ ਗੁੱਸਾ ਆਇਆ।

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰੀਪਬਲਿਕ ਸੰਮੇਲਨ ਨੂੰ ਸੰਬੋਧਨ ਕੀਤਾ

April 26th, 08:00 pm

ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰੀਪਬਲਿਕ ਸੰਮੇਲਨ ਦਾ ਹਿੱਸਾ ਬਣਨ ਲਈ ਧੰਨਵਾਦ ਪ੍ਰਗਟਾਇਆ ਅਤੇ ਅਗਲੇ ਮਹੀਨੇ 6 ਸਾਲ ਪੂਰੇ ਹੋਣ 'ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸਾਲ 2019 ਵਿੱਚ 'ਇੰਡਿਆਜ਼ ਮੂਮੈਂਟ' ਥੀਮ ਦੇ ਨਾਲ ਰੀਪਬਲਿਕ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿੱਚ ਲੋਕਾਂ ਦੇ ਫਤਵੇ ਦਾ ਪਿਛੋਕੜ ਸੀ, ਜਦੋਂ ਨਾਗਰਿਕਾਂ ਨੇ ਲਗਾਤਾਰ ਦੂਜੀ ਵਾਰ ਭਾਰੀ ਬਹੁਮਤ ਅਤੇ ਸਥਿਰਤਾ ਨਾਲ ਸਰਕਾਰ ਚੁਣੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ''ਦੇਸ਼ ਨੇ ਮਹਿਸੂਸ ਕੀਤਾ ਕਿ ਭਾਰਤ ਦਾ ਪਲ ਹੁਣ ਆ ਗਿਆ ਹੈ। ਇਸ ਸਾਲ ਦੇ ਥੀਮ ‘ਟਾਇਮ ਆਵ੍ ਟ੍ਰਾਂਸਫਾਰਮੇਸ਼ਨ’ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਜ਼ਮੀਨੀ ਪੱਧਰ ‘ਤੇ ਉਸ ਬਦਲਾਅ ਨੂੰ ਦੇਖ ਸਕਦੇ ਹਨ, ਜਿਸ ਦੀ ਕਲਪਨਾ 4 ਸਾਲ ਪਹਿਲਾਂ ਕੀਤੀ ਗਈ ਸੀ।

ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 18th, 11:17 pm

ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.

ਪੀਐੱਮ ਨੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ

March 18th, 08:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।

ਐੱਨਪੀਡੀਆਰਆਰ ਅਤੇ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ-2023 ਦੀ ਤੀਸਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 10th, 09:43 pm

ਸਭ ਤੋਂ ਪਹਿਲਾਂ ਮੈਂ Disaster resilience ਅਤੇ disaster management ਨਾਲ ਜੁੜੇ ਸਾਰੇ ਸਾਥੀਆਂ ਨੂੰ ਵਧਾਈ ਦਿੰਦਾ ਹਾਂ। ਕਿਉਂਕਿ ਕੰਮ ਐਸਾ ਹੈ ਕਿ ਤੁਸੀਂ ਕਈ ਵਾਰ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਹੋਰਾਂ ਦੀ ਜ਼ਿੰਦਗੀ ਬਚਾਉਣ ਦੇ ਲਈ ਬਹੁਤ ਹੀ ਸ਼ਾਨਦਾਰ ਕੰਮ ਕਰਦੇ ਹੋ। ਹਾਲ ਹੀ ਵਿੱਚ ਤੁਰਕੀ ਅਤੇ ਸੀਰੀਆ ਵਿੱਚ ਭਾਰਤੀ ਦਲ ਦੇ ਪ੍ਰਯਾਸਾਂ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ ਅਤੇ ਇਹ ਬਾਤ ਹਰ ਭਾਰਤੀ ਦੇ ਲਈ ਗੌਰਵ ਦਾ ਵਿਸ਼ਾ ਹੈ।