ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 18th, 12:47 pm
ਵਿਕਸਿਤ ਭਾਰਤ ਸੰਕਲਪ ਯਾਤਰਾ ਦੇ 2 ਮਹੀਨੇ ਪੂਰੇ ਹੋ ਚੁੱਕੇ ਹਨ। ਇਸ ਯਾਤਰਾ ਵਿੱਚ ਚਲਣ ਵਾਲਾ ਵਿਕਾਸ ਰਥ, ਵਿਸ਼ਵਾਸ ਰਥ ਹੈ ਅਤੇ ਹੁਣ ਇਸ ਨੂੰ ਲੋਕ ਗਰੰਟੀ ਵਾਲਾ ਰਥ ਭੀ ਕਹਿ ਰਹੇ ਹਨ। ਇਹ ਵਿਸ਼ਵਾਸ ਹੈ ਕਿ ਕੋਈ ਭੀ ਵੰਚਿਤ ਨਹੀਂ ਰਹੇਗਾ, ਕੋਈ ਭੀ ਯੋਜਨਾਵਾਂ ਦੇ ਲਾਭ ਤੋਂ ਨਹੀਂ ਛੁਟੇਗਾ। ਇਸ ਲਈ ਜਿਨ੍ਹਾਂ ਪਿੰਡਾਂ ਵਿੱਚ ਮੋਦੀ ਕੀ ਗਰੰਟੀ ਵਾਲੀ ਗੱਡੀ ਹਾਲੇ ਨਹੀਂ ਪਹੁੰਚੀ ਹੈ, ਉੱਥੇ ਹੁਣ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਹੋ ਰਿਹਾ ਹੈ। ਅਤੇ ਇਸ ਲਈ ਪਹਿਲਾਂ ਇਹ ਯਾਤਰਾ 26 ਜਨਵਰੀ ਤੱਕ ਅਸੀਂ ਸੋਚਿਆ ਸੀ, ਲੇਕਿਨ ਇਤਨਾ ਸਮਰਥਨ ਮਿਲਿਆ ਹੈ ਇਤਨੀ ਮੰਗ ਵਧੀ ਹੈ, ਪਿੰਡ-ਪਿੰਡ ਤੋਂ ਲੋਕ ਕਹਿ ਰਹੇ ਹਨ ਕਿ ਮੋਦੀ ਕੀ ਗਰੰਟੀ ਵਾਲੀ ਗੱਡੀ ਸਾਡੇ ਇੱਥੇ ਆਉਣੀ ਚਾਹੀਦੀ ਹੈ। ਤਾਂ ਜਦੋਂ ਇਹ ਮੈਨੂੰ ਪਤਾ ਚਲ ਰਿਹਾ ਹੈ ਤਾਂ ਮੈਂ ਸਰਕਾਰ ਦੇ ਸਾਡੇ ਅਫ਼ਸਰਾਂ ਨੂੰ ਕਿਹਾ ਹੈ ਕਿ ਹੁਣ ਭਈ 26 ਜਨਵਰੀ ਤੱਕ ਨਹੀਂ, ਥੋੜ੍ਹਾ ਅੱਗੇ ਵਧਾਓ। ਲੋਕਾਂ ਨੂੰ ਜ਼ਰੂਰਤ ਹੈ, ਲੋਕਾਂ ਦੀ ਮੰਗ ਹੈ ਤਾਂ ਇਸ ਨੂੰ ਜਰਾ ਸਾਨੂੰ ਪੂਰਾ ਕਰਨਾ ਹੋਵੇਗਾ। ਅਤੇ ਇਸ ਲਈ ਸ਼ਾਇਦ ਥੋੜ੍ਹੇ ਦਿਨ ਦੇ ਬਾਅਦ ਤੈਅ ਹੋ ਜਾਵੇਗਾ ਇਹ ਮੋਦੀ ਕੀ ਗਰੰਟੀ ਵਾਲੀ ਗੱਡੀ ਸ਼ਾਇਦ ਫਰਵਰੀ ਮਹੀਨੇ ਵਿੱਚ ਭੀ ਚਲਾਵਾਂਗੇ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
January 18th, 12:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 12:35 pm
ਮੋਦੀ ਕੀ ਗਰੰਟੀ ਵਾਲੀ ਗੱਡੀ ਨੂੰ ਲੈ ਕੇ ਜੋ ਉਤਸ਼ਾਹ ਪਿੰਡ-ਪਿੰਡ ਵਿੱਚ ਦਿਖ ਰਿਹਾ ਹੈ, ਹਿੰਦੁਸਤਾਨ ਦੇ ਹਰ ਕੋਣੇ ਵਿੱਚ ਦਿਖ ਰਿਹਾ ਹੈ, ਚਾਹੇ ਉੱਤਰ ਹੋਵੇ, ਦੱਖਣ ਹੋਵੇ, ਪੂਰਬ ਹੋਵੇ, ਪੱਛਮ ਹੋਵੇ ਬਹੁਤ ਹੀ ਛੋਟਾ ਜਿਹਾ ਪਿੰਡ ਹੋਵੇ ਜਾਂ ਬੜਾ ਪਿੰਡ ਹੋਵੇ ਤਾਂ ਕੁਝ ਤਾਂ ਜਾਣ ਕੇ ਮੈਂ ਦੇਖਿਆ ਕਿ ਗੱਡੀ ਦਾ ਰੂਟ ਨਹੀਂ ਹੈ ਫਿਰ ਭੀ ਲੋਕ ਪਿੰਡ ਵਾਲੇ ਰਸਤੇ ਵਿੱਚ ਆਕੇ ਖੜ੍ਹੇ ਹੋ ਜਾਂਦੇ ਹਨ ਅਤੇ ਗੱਡੀ ਨੂੰ ਖੜ੍ਹੀ ਕਰਕੇ ਸਾਰੀ ਜਾਣਕਾਰੀ ਲੈਂਦੇ ਹਨ ਤਾਂ ਇਹ ਆਪਣੇ ਆਪ ਵਿੱਚ ਅਦਭੁਤ ਹੈ। ਅਤੇ ਹੁਣੇ ਕੁਝ ਲਾਭਾਰਥੀਆਂ ਨਾਲ ਜੋ ਮੇਰੀ ਬਾਤਚੀਤ ਹੋਈ ਹੈ। ਮੈਨੂੰ ਦੱਸਿਆ ਗਿਆ ਹੈ ਕਿ ਇਸ ਯਾਤਰਾ ਦੇ ਦੌਰਾਨ ਡੇਢ ਲੱਖ ਤੋਂ ਜ਼ਿਆਦਾ ਲਾਭਾਰਥੀਆ ਨੂੰ ਆਪਣੇ-ਆਪਣੇ ਅਨੁਭਵ ਦੱਸਣ ਦਾ ਅਵਸਰ ਮਿਲਿਆ, ਅਤੇ ਇਹ ਅਨੁਭਵ ਰਿਕਾਰਡ ਭੀ ਹੋਏ ਹਨ। ਅਤੇ ਮੈਂ ਪਿਛਲੇ 10-15 ਦਿਨ ਵਿੱਚ ਵਿੱਚ-ਵਿਚਾਲ਼ੇ ਦੇਖਿਆ ਭੀ ਹੈ ਕਿ ਪਿੰਡ ਦੇ ਲੋਕਾਂ ਦੀਆਂ ਭਾਵਨਾਵਾਂ ਕੀ ਹਨ, ਯੋਜਨਾਵਾਂ ਮਿਲੀਆਂ ਹਨ ਉਹ ਪੱਕੀਆਂ ਪੂਰੀਆਂ ਮਿਲੀਆਂ ਹਨ ਕਿ ਨਹੀਂ ਮਿਲੀਆਂ ਹਨ । ਪੂਰੀ ਡਿਟੇਲ ਉਨ੍ਹਾਂ ਨੂੰ ਪਤਾ , ਸਾਰੀਆਂ ਚੀਜ਼ਾਂ ਮੈਂ ਤੁਹਾਡੀਆਂ ਵੀਡੀਓਜ਼ ਦੇਖਦਾ ਹਾਂ, ਤਾਂ ਮੈਨੰ ਬਹੁਤ ਆਨੰਦ ਹੁੰਦਾ ਹੈ ਕਿ ਮੇਰੇ ਪਿੰਡ ਦੇ ਲੋਕ ਭੀ ਸਰਕਾਰੀ ਯੋਜਨਾਵਾਂ ਜੋ ਮਿਲਦੀਆਂ ਹਨ ਉਸ ਨੂੰ ਕਿਵੇਂ ਬਖੂਬੀ ਉਪਯੋਗ ਕਰਦੇ ਹਨ। ਹੁਣ ਦੇਖੋ ਕਿਸੇ ਨੂੰ ਪੱਕਾ ਘਰ ਮਿਲਿਆ ਹੈ ਤਾਂ ਉਸ ਨੂੰ ਲਗਦਾ ਹੈ ਕਿ ਮੇਰੇ ਜੀਵਨ ਦੀ ਨਵੀਂ ਸ਼ੁਰੂਆਤ ਹੋ ਗਈ ਹੈ। ਕਿਸੇ ਨੂੰ ਨਲ ਸੇ ਜਲ ਮਿਲਿਆ ਹੈ, ਤਾਂ ਉਸ ਨੂੰ ਲਗਦਾ ਹੈ ਕਿ ਹੁਣ ਤੱਕ ਤਾਂ ਅਸੀਂ ਪਾਣੀ ਦੇ ਲਈ ਮੁਸੀਬਤ ਵਿੱਚ ਜਿਊਂਦੇ ਸਾਂ, ਅੱਜ ਪਾਣੀ ਸਾਡੇ ਘਰ ਪਹੁੰਚ ਗਿਆ। ਕਿਸੇ ਨੂੰ ਟਾਇਲਟ ਮਿਲਿਆ, ਤਾਂ ਉਸ ਨੂੰ ਲਗਦਾ ਇੱਜ਼ਤ ਘਰ ਮਿਲਿਆ ਹੈ ਅਤੇ ਅਸੀਂ ਤਾਂ ਪਹਿਲੇ ਪੁਰਾਣੇ ਜ਼ਮਾਨੇ ਵਿੱਚ ਜੋ ਬੜੇ-ਬੜੇ ਰਈਸ ਲੋਕਂ ਦੇ ਘਰ ਵਿੱਚ ਟਾਇਲਟ ਹੁੰਦਾ ਸੀ, ਹੁਣ ਤਾਂ ਸਾਡੇ ਘਰ ਵਿੱਚ ਟਾਇਲਟ ਹੈ। ਤਾਂ ਇੱਕ ਸਮਾਜਿਕ ਪ੍ਰਤਿਸ਼ਠਾ ਦਾ ਭੀ ਵਿਸ਼ਾ ਬਣ ਗਿਆ ਹੈ। ਕਿਸੇ ਨੂੰ ਮੁਫ਼ਤ ਇਲਾਜ ਮਿਲਿਆ ਹੈ, ਕਿਸੇ ਨੂੰ ਮੁਫ਼ਤ ਰਾਸ਼ਨ ਮਿਲਿਆ ਹੈ, ਕਿਸੇ ਨੂੰ ਗੈਸ ਕਨੈਕਸ਼ਨ ਮਿਲਿਆ ਹੈ, ਕਿਸੇ ਨੂੰ ਬਿਜਲੀ ਕਨੈਕਸ਼ਨ ਮਿਲਿਆ ਹੈ, ਕਿਸੇ ਦਾ ਬੈਂਕ ਖਾਤਾ ਖੁੱਲਿਆ ਹੈ, ਕਿਸੇ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ ਪਹੁੰਚ ਰਹੀ ਹੈ, ਕਿਸੇ ਨੂੰ ਪੀਐੱਮ ਫਸਲ ਬੀਮਾ ਦਾ ਲਾਭ ਮਿਲਿਆ ਹੈ, ਕਿਸੇ ਨੰ ਪੀਐੱਮ ਸਵਨਿਧੀ ਯੋਜਨਾ ਤੋਂ ਸਹਾਇਤਾ ਮਿਲੀ ਹੈ, ਕਿਸੇ ਨੂੰ ਪੀਐੱਮ ਸਵਾਮਿਤਵ ਯੋਜਨਾ ਦੇ ਜ਼ਰੀਏ ਪ੍ਰਾਪਰਟੀ ਕਾਰਡ ਮਿਲਿਆ ਹੈ, ਯਾਨੀ ਮੈਂ ਯੋਜਨਾਵਾਂ ਦੇ ਨਾਮ ਅਗਰ ਬੋਲਾਂਗਾ ਜਦੋਂ ਮੈਂ ਦੇਖ ਰਿਹਾ ਸਾਂ ਹਿੰਦੁਸਤਾਨ ਦੇ ਹਰ ਕੋਣੇ ਵਿੱਚ ਚੀਜ਼ਾਂ ਪਹੁੰਚੀਆਂ ਹਨ। ਦੇਸ਼ ਭਰ ਦੇ ਪਿੰਡਾਂ ਵਿੱਚ ਕਰੋੜਾਂ ਪਰਿਵਾਰਾਂ ਨੂੰ ਸਾਡੀ ਸਰਕਾਰ ਦੀ ਕਿਸੇ ਨਾ ਕਿਸੇ ਯੋਜਨਾ ਦਾ ਜ਼ਰੂਰ ਲਾਭ ਮਿਲਿਆ ਹੈ। ਅਤੇ ਜਦੋਂ ਇਹ ਲਾਭ ਮਿਲਦਾ ਹੈ ਨਾ ਤਦ ਇੱਕ ਵਿਸ਼ਵਾਸ ਵਧਦਾ ਹੈ। ਅਤੇ ਵਿਸ਼ਵਾਸ ਜਦੋਂ ਇੱਕ ਛੋਟਾ ਲਾਭ ਮਿਲ ਗਿਆ ਜ਼ਿੰਦਗੀ ਜਿਊਣ ਦੀ ਇੱਕ ਨਵੀਂ ਤਾਕਤ ਆ ਜਾਂਦੀ ਹੈ। ਅਤੇ ਇਸ ਦੇ ਲਈ ਉਨ੍ਹਾਂ ਨੂੰ ਕਿਸੇ ਸਰਕਾਰੀ ਦਫ਼ਤਰ ਵਿੱਚ ਵਾਰ-ਵਾਰ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਪਈ। ਭੀਖ ਮੰਗਣ ਦੀ ਜੋ ਮਨੋਸਥਿਤੀ ਰਹਿੰਦੀ ਸੀ ਉਹ ਗਈ। ਸਰਕਾਰ ਨੇ ਲਾਭਾਰਥੀਆਂ ਦੀ ਪਹਿਚਾਣ ਕੀਤੀ ਅਤੇ ਫਿਰ ਉਨ੍ਹਾਂ ਤੱਕ ਲਾਭ ਪਹੁੰਚਾਉਣ ਦੇ ਲਈ ਕਦਮ ਉਠਾਏ। ਤਦੇ ਅੱਜ ਲੋਕ ਕਹਿੰਦੇ ਹਨ, ਕਿ ਮੋਦੀ ਕੀ ਗਰੰਟੀ ਯਾਨੀ ਗਰੰਟੀ ਪੂਰਾ ਹੋਣ ਦੀ ਗਰੰਟੀ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
December 09th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (ਵੀਬੀਐੱਸਵਾਈ)( Viksit Bharat Sankalp Yatra -VBSY) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਨੂੰ ਸਭ ਤੱਕ ਪਹੁੰਚਾਉਣ ਦੇ ਲਈ ਦੇਸ਼ ਭਰ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਕੀਤੀ ਜਾ ਰਹੀ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਸਮਾਂ-ਬੱਧ (time-bound) ਤਰੀਕੇ ਨਾਲ ਪਹੁੰਚੇ।ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 30th, 12:00 pm
ਇਸ ਕਾਰਜਕ੍ਰਮ ਵਿੱਚ ਜੁੜੇ ਅਲੱਗ-ਅਲੱਗ ਰਾਜਾਂ ਦੇ ਮਾਣਯੋਗ ਰਾਜਪਾਲ ਸ਼੍ਰੀ, ਸਾਰੇ ਮੁੱਖ ਮੰਤਰੀ ਗਣ, ਕੇਂਦਰ ਅਤੇ ਰਾਜ ਸਰਕਾਰਾਂ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਪਿੰਡ-ਪਿੰਡ ਨਾਲ ਜੁੜੇ ਹੋਏ ਸਾਰੇ ਮੇਰੇ ਪਿਆਰੇ ਭਾਈਓ-ਭੈਣੋਂ, ਮਾਤਾਓ, ਮੇਰੇ ਕਿਸਾਨ ਭਾਈ-ਭੈਣੋਂ, ਅਤੇ ਸਭ ਤੋਂ ਜ਼ਿਆਦਾ ਮੇਰੇ ਨੌਜਵਾਨ ਸਾਥੀਓ,ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
November 30th, 11:27 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan MantriMahila Kisan Drone Kendra) ਭੀ ਲਾਂਚ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ (AIIMS, Deoghar) ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadhi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਾਂ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧ ਕੇ 25,000 ਕਰਨ ਜਿਹੀਆਂ ਦੋ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਦੇਵਘਰ, ਓਡੀਸ਼ਾ ਦੇ ਰਾਏਗੜ੍ਹ, ਆਂਧਰ ਪ੍ਰਦੇਸ਼ ਦੇ ਪ੍ਰਕਾਸ਼ਮ, ਅਰੁਣਾਚਲ ਪ੍ਰਦੇਸ਼ ਦੇ ਨਾਮਸਾਈ ਅਤੇ ਜੰਮੂ-ਕਸ਼ਮੀਰ ਦੇ ਅਰਨੀਆ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ।ਮਨ ਕੀ ਬਾਤ ਦੀ 105ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (24.09.2023)
September 24th, 11:30 am
ਮੇਰੇ ਪਿਆਰੇ ਪਰਿਵਾਰਜਨੋ, ਨਮਸਕਾਰ! ‘ਮਨ ਕੀ ਬਾਤ’ ਦੇ ਇੱਕ ਹੋਰ ਐਪੀਸੋਡ ਵਿੱਚ, ਮੈਨੂੰ ਤੁਹਾਡੇ ਨਾਲ ਦੇਸ਼ ਦੀ ਸਫਲਤਾ, ਦੇਸ਼ ਵਾਸੀਆਂ ਦੀ ਸਫਲਤਾ, ਉਨ੍ਹਾਂ ਦੇ ਪ੍ਰੇਰਣਾਦਾਇਕ ਜੀਵਨ ਸਫ਼ਰ ਨੂੰ ਸਾਂਝਾ ਕਰਨ ਦਾ ਮੌਕਾ ਮਿਲਿਆ ਹੈ। ਅੱਜ-ਕੱਲ੍ਹ, ਮੈਨੂੰ ਜ਼ਿਆਦਾਤਰ ਚਿੱਠੀਆਂ ਅਤੇ ਸੰਦੇਸ਼ ਮਿਲੇ ਹਨ ਜੋ ਮੁੱਖ ਤੌਰ ‘ਤੇ ਦੋ ਵਿਸ਼ਿਆਂ ‘ਤੇ ਹਨ। ਪਹਿਲਾ ਵਿਸ਼ਾ ਚੰਦਰਯਾਨ-3 ਦੀ ਸਫਲ ਲੈਂਡਿੰਗ ਹੈ ਅਤੇ ਦੂਜਾ ਵਿਸ਼ਾ ਦਿੱਲੀ ਵਿੱਚ ਜੀ-20 ਦਾ ਸਫਲ ਆਯੋਜਨ ਹੈ। ਮੈਨੂੰ ਦੇਸ਼ ਦੇ ਹਰ ਹਿੱਸੇ ਤੋਂ, ਸਮਾਜ ਦੇ ਹਰ ਵਰਗ ਤੋਂ, ਹਰ ਉਮਰ ਦੇ ਲੋਕਾਂ ਤੋਂ ਅਣਗਿਣਤ ਪੱਤਰ ਮਿਲੇ ਹਨ। ਜਦੋਂ ਚੰਦਰਯਾਨ-3 ਦਾ ਲੈਂਡਰ ਚੰਦਰਮਾ ‘ਤੇ ਉਤਰਨ ਵਾਲਾ ਸੀ ਤਾਂ ਕਰੋੜਾਂ ਲੋਕ ਵੱਖ-ਵੱਖ ਮਾਧਿਅਮਾਂ ਰਾਹੀਂ ਹਰ ਪਲ ਇਸ ਘਟਨਾ ਨੂੰ ਦੇਖ ਰਹੇ ਸਨ। ਇਸਰੋ ਦੇ ਯੂਟਿਊਬ ਲਾਈਵ ਚੈਨਲ ‘ਤੇ ਇਸ ਘਟਨਾ ਨੂੰ 80 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ - ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਹ ਦਰਸਾਉਂਦਾ ਹੈ ਕਿ ਕਰੋੜਾਂ ਭਾਰਤੀਆਂ ਦਾ ਚੰਦਰਯਾਨ-3 ਨਾਲ ਕਿੰਨਾ ਡੂੰਘਾ ਲਗਾਵ ਹੈ। ਚੰਦਰਯਾਨ ਦੀ ਇਸ ਸਫਲਤਾ ‘ਤੇ ਦੇਸ਼ ’ਚ ਇਨ੍ਹੀਂ ਦਿਨੀਂ ਇੱਕ ਬਹੁਤ ਹੀ ਸ਼ਾਨਦਾਰ ਕੁਇਜ਼ ਮੁਕਾਬਲਾ ਚੱਲ ਰਿਹਾ ਹੈ- ਪ੍ਰਸ਼ਨ ਮੁਕਾਬਲਾ ਅਤੇ ਇਸ ਦਾ ਨਾਂ ਰੱਖਿਆ ਗਿਆ ਹੈ- ’ਚੰਦਰਯਾਨ-3 ਮਹਾਕਵਿਜ਼’ MyGov ਪੋਰਟਲ ‘ਤੇ ਕਰਵਾਏ ਜਾ ਰਹੇ ਇਸ ਮੁਕਾਬਲੇ ’ਚ ਹੁਣ ਤੱਕ 15 ਲੱਖ ਤੋਂ ਵੱਧ ਲੋਕ ਹਿੱਸਾ ਲੈ ਚੁੱਕੇ ਹਨ। MyGov ਦੇ ਲਾਂਚ ਹੋਣ ਤੋਂ ਬਾਅਦ ਕਿਸੇ ਵੀ ਕਵਿਜ਼ ਵਿੱਚ ਇਹ ਸਭ ਤੋਂ ਵੱਡੀ ਭਾਗੀਦਾਰੀ ਹੈ। ਮੈਂ ਤੁਹਾਨੂੰ ਇਹ ਵੀ ਦੱਸਣਾ ਚਾਹਾਂਗਾ ਕਿ ਜੇਕਰ ਤੁਸੀਂ ਅਜੇ ਤੱਕ ਇਸ ਵਿੱਚ ਹਿੱਸਾ ਨਹੀਂ ਲਿਆ ਹੈ ਤਾਂ ਦੇਰ ਨਾ ਕਰੋ, ਇਸ ਵਿੱਚ ਅਜੇ ਛੇ ਦਿਨ ਬਾਕੀ ਹਨ। ਇਸ ਕਵਿਜ਼ ਵਿੱਚ ਹਿੱਸਾ ਲਓ।During Congress rule, nothing was done to empower Panchayati Raj institutions: PM Modi
August 07th, 10:37 pm
Today, PM Modi addressed the Kshetriya Panchayati Raj Parishad in Haryana via video conferencing. Addressing the gathering, the PM said, “Today, the country is moving forward with full enthusiasm to fulfill the resolutions of Amrit Kaal and to build a developed India. The PM said, District Panchayats hold tremendous potential to drive significant transformations in various sectors. In this context, your role as representatives of the BJP becomes exceptionally vital.PM Modi addresses at Kshetriya Panchayati Raj Parishad in Haryana
August 07th, 10:30 am
Today, PM Modi addressed the Kshetriya Panchayati Raj Parishad in Haryana via video conferencing. Addressing the gathering, the PM said, “Today, the country is moving forward with full enthusiasm to fulfill the resolutions of Amrit Kaal and to build a developed India. The PM said, District Panchayats hold tremendous potential to drive significant transformations in various sectors. In this context, your role as representatives of the BJP becomes exceptionally vital.Centre's projects is benefitting Telangana's industry, tourism, youth: PM Modi
July 08th, 12:52 pm
Addressing a rally in Warangal, PM Modi emphasized the significant role of the state in the growth of the BJP. PM Modi emphasized the remarkable progress India has made in the past nine years, and said “Telangana, too, has reaped the benefits of this development. The state has witnessed a surge in investments, surpassing previous levels, which has resulted in numerous employment opportunities for the youth of Telangana.”PM Modi addresses a public meeting in Telangana’s Warangal
July 08th, 12:05 pm
Addressing a rally in Warangal, PM Modi emphasized the significant role of the state in the growth of the BJP. PM Modi emphasized the remarkable progress India has made in the past nine years, and said “Telangana, too, has reaped the benefits of this development. The state has witnessed a surge in investments, surpassing previous levels, which has resulted in numerous employment opportunities for the youth of Telangana.”ਵਾਰੰਗਲ, ਤੇਲੰਗਾਨਾ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 08th, 12:00 pm
ਤੇਲੰਗਾਨਾ ਦੀ ਗਵਰਨਰ ਤਮਿਲਸਾਈ ਸੌਂਦਰਰਾਜਨ ਜੀ (Tamilisai Soundararajan ji), ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਤਿਨ ਗਡਕਰੀ ਜੀ, ਜੀ ਕਿਸ਼ਨ ਰੈੱਡੀ ਜੀ, ਭਾਈ ਸੰਜੈ ਜੀ, ਹੋਰ ਮਹਾਨੁਭਾਵ ਅਤੇ ਤੇਲੰਗਾਨਾ ਦੇ ਮੇਰੇ ਭਾਈਓ ਅਤੇ ਭੈਣੋਂ, ਹਾਲ ਹੀ ਵਿੱਚ ਤੇਲੰਗਾਨਾ ਨੇ ਆਪਣੀ ਸਥਾਪਨਾ ਦੇ 9 ਵਰ੍ਹੇ ਪੂਰੇ ਕੀਤੇ ਹਨ। ਤੇਲੰਗਾਨਾ ਭਲੇ ਹੀ ਨਵਾਂ ਹੋਵੇ ਲੇਕਿਨ ਭਾਰਤ ਦੇ ਇਤਿਹਾਸ ਵਿੱਚ ਤੇਲੰਗਾਨਾ ਦਾ Contribution, ਇੱਥੇ ਦੇ ਲੋਕਾਂ ਦਾ ਯੋਗਦਾਨ ਹਮੇਸ਼ਾ ਬਹੁਤ ਵੱਡਾ ਰਿਹਾ ਹੈ। ਤੇਲਗੁ ਲੋਕਾਂ ਦੀ ਸਮਰੱਥਾ ਨੇ ਹਮੇਸ਼ਾ ਭਾਰਤ ਦੀ ਸਮਰੱਥਾ ਨੂੰ ਵਧਾਇਆ ਹੈ। ਇਸ ਲਈ ਅੱਜ ਜਦੋਂ ਭਾਰਤ ਦੁਨੀਆ ਦੀ ਪੰਜਵੀ ਸਭ ਤੋਂ ਵੱਡੀ Economic Power ਬਣਿਆ ਹੈ ਤਾਂ ਉਸ ਵਿੱਚ ਵੀ ਤੇਲੰਗਾਨਾ ਦੇ ਲੋਕਾਂ ਦੀ ਵੱਡੀ ਭੂਮਿਕਾ ਹੈ। ਅਤੇ ਅਜਿਹੇ ਵਿੱਚ, ਅੱਜ ਜਦੋਂ ਪੂਰੀ ਦੁਨੀਆ ਭਾਰਤ ਵਿੱਚ Investment ਦੇ ਲਈ ਅੱਗੇ ਆ ਰਹੀ ਹੈ, ਵਿਕਸਿਤ ਭਾਰਤ ਨੂੰ ਲੈ ਕੇ ਇਤਨਾ ਉਤਸ਼ਾਹ ਹੈ, ਤਦ ਤੇਲੰਗਾਨਾ ਦੇ ਸਾਹਮਣੇ ਅਵਸਰ ਹੀ ਅਵਸਰ ਹਨ।ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਲਗਭਗ 6,100 ਕਰੋੜ ਰੁਪਏ ਦੇ ਵਿਭਿੰਨ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
July 08th, 11:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਵਾਰੰਗਲ ਵਿੱਚ ਲਗਭਗ 6,100 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਮਹੱਤਵਪੂਰਨ ਬਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਵਿਕਾਸ ਕਾਰਜਾਂ ਵਿੱਚ 5,550 ਕਰੋੜ ਰੁਪਏ ਤੋਂ ਅਧਿਕ ਦੀ 176 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਅਤੇ ਕਾਜ਼ੀਪੇਟ ਵਿੱਚ 500 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਨਾਲ ਵਿਕਸਿਤ ਕੀਤੀ ਜਾਣ ਵਾਲੀ ਇੱਕ ਰੇਲਵੇ ਮੈਨੂਫੈਕਚਰਿੰਗ ਇਕਾਈ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਭਦ੍ਰਕਾਲੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਵੀ ਕੀਤੀ।ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 11:46 am
ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀ ਮੰਗੂ ਭਾਈ ਪਟੇਲ, ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀਗਣ, ਪੰਚਾਇਤੀ ਰਾਜ ਮੰਤਰਾਲੇ ਦੀ ਅਗਵਾਈ ਕਰ ਰਹੇ ਭਾਈ ਗਿਰੀਰਾਜ ਜੀ, ਵਿਧਾਇਕਗਣ, ਸਾਂਸਦਗਣ, ਹੋਰ ਸਾਰੇ ਮਹਾਨੁਭਾਵ, ਅਤੇ ਵੱਡੀ ਸੰਖਿਆ ਵਿੱਚ ਇੱਥੇ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
April 24th, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲਗਭਗ 17,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਵੀ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ।ਪ੍ਰਧਾਨ ਮੰਤਰੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ
March 22nd, 04:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਕਰੀਬ 10:30 ਵਜੇ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇੱਕ ਵਿਸ਼ਵ ਟੀਬੀ ਸੰਮੇਲਨ ਨੂੰ ਸੰਬੋਧਨ ਕਰਨਗੇ। ਦੁਪਹਿਰ ਕਰੀਬ 12 ਵਜੇ, ਪ੍ਰਧਾਨ ਮੰਤਰੀ ਸੰਪੂਰਨਾਨੰਦ ਸੰਸਕ੍ਰਿਤ ਯੂਨੀਵਰਸਿਟੀ ਦੇ ਮੈਦਾਨ ਵਿੱਚ 1780 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਕੈਬਨਿਟ ਨੇ ਵਿੱਤੀ ਵਰ੍ਹੇ 2022-23 ਤੋਂ 2025-26 ਲਈ ਕੇਂਦਰੀ ਸਪਾਂਸਰ ਯੋਜਨਾ “ਵਾਈਬ੍ਰੈਂਟ ਵਿਲੇਜ ਪ੍ਰੋਗਰਾਮ” ਨੂੰ 4800 ਕਰੋੜ ਰੁਪਏ ਦੀ ਵਿੱਤੀ ਵੰਡ ਨਾਲ ਮਨਜ਼ੂਰੀ ਦਿੱਤੀ
February 15th, 03:51 pm
ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਵਿੱਤੀ ਵਰ੍ਹੇ 2022-23 ਤੋਂ 2025-26 ਲਈ ਕੇਂਦਰੀ ਸਪਾਂਸਰਡ ਸਕੀਮ- “ਵਾਈਬ੍ਰੈਂਟ ਵਿਲੇਜ ਪ੍ਰੋਗਰਾਮ” (ਵੀਵੀਪੀ) ਨੂੰ 2025-26 ਲਈ 4800 ਕਰੋੜ ਰੁਪਏ ਦੀ ਵਿੱਤੀ ਵੰਡ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦਿੱਤੀ
February 15th, 03:49 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਤੱਕ ਇਸ ਦੀ ਪਹੁੰਚ ਨੂੰ ਹੋਰ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਣਯੋਗ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ, ਸਹਿਕਾਰਤਾ ਮੰਤਰਾਲੇ ਨੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ ਦੀਆਂ ਵੱਖ-ਵੱਖ ਯੋਜਨਾਵਾਂ ਨੂੰ 'ਸਮੁੱਚੀ-ਸਰਕਾਰ' ਦੀ ਪਹੁੰਚ ਦਾ ਲਾਭ ਉਠਾਉਂਦੇ ਹੋਏ ਦਾਇਰੇ ਤੋਂ ਬਾਹਰ ਹਰੇਕ ਪੰਚਾਇਤ ਵਿੱਚ ਵਿਹਾਰਕ ਪੀਏਸੀਐੱਸ, ਦਾਇਰੇ ਤੋਂ ਬਾਹਰ ਹਰੇਕ ਪੰਚਾਇਤ/ਪਿੰਡ ਵਿੱਚ ਵਿਹਾਰਕ ਡੇਅਰੀ ਸਹਿਕਾਰਤਾਵਾਂ ਅਤੇ ਹਰੇਕ ਤੱਟਵਰਤੀ ਪੰਚਾਇਤ/ਪਿੰਡ ਵਿੱਚ ਵਿਹਾਰਕ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੇ ਨਾਲ-ਨਾਲ ਵੱਡੇ ਜਲ ਸਰੋਤਾਂ ਵਾਲੀ ਪੰਚਾਇਤ/ਪਿੰਡ ਵਿੱਚ ਵਿਵਹਾਰਕ ਪੀਏਸੀਐੱਸ ਸਥਾਪਤ ਕਰਨ ਅਤੇ ਮੌਜੂਦਾ ਮੱਛੀ ਪਾਲਣ ਸਹਿਕਾਰਤਾਵਾਂ ਨੂੰ ਮਜ਼ਬੂਤ ਕਰਨ ਦੀ ਯੋਜਨਾ ਤਿਆਰ ਕੀਤੀ ਹੈ। ਸ਼ੁਰੂਆਤ ਵਿੱਚ ਅਗਲੇ ਪੰਜ ਸਾਲਾਂ ਵਿੱਚ 2 ਲੱਖ ਪੀਏਸੀਐੱਸ/ਡੇਅਰੀ/ਮੱਛੀ ਪਾਲਣ ਸਹਿਕਾਰਤਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਪ੍ਰੋਜੈਕਟ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨਾਬਾਰਡ, ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨਡੀਡੀਬੀ) ਅਤੇ ਰਾਸ਼ਟਰੀ ਮੱਛੀ ਪਾਲਣ ਵਿਕਾਸ ਬੋਰਡ (ਐੱਨਐੱਫਡੀਬੀ) ਦੁਆਰਾ ਤਿਆਰ ਕੀਤੀ ਜਾਵੇਗੀ।