ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ
November 02nd, 08:22 am
ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੂੰ ਗ੍ਰੀਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕਾਈਰਿਯਾਕੋਸ ਮਿਤਸੋਟਾਕਿਸ (Kyriakos Mitsotakis) ਦੇ ਵੱਲੋਂ ਇੱਕ ਟੈਲੀਫੋਨ ਕਾਲ ਪ੍ਰਾਪਤ ਹੋਈ।ਗ੍ਰੀਸ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (21 ਫਰਵਰੀ, 2024)
February 21st, 01:30 pm
ਪ੍ਰਧਾਨ ਮੰਤਰੀ ਮਿਤਸੋ-ਤਾਕਿਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂ ਬਹੁਤ ਖੁਸ਼ੀ ਹੋ ਰਹੀ ਹੈ। ਪਿਛਲੇ ਵਰ੍ਹੇ ਮੇਰੀ ਗ੍ਰੀਸ ਯਾਤਰਾ ਦੇ ਬਾਅਦ ਉਨ੍ਹਾਂ ਦੀ ਇਹ ਭਾਰਤ ਯਾਤਰਾ ਦੋਨਾਂ ਦੇਸ਼ਾਂ ਦਰਮਿਆਨ ਮਜ਼ਬੂਤ ਹੁੰਦੀ ਸਟ੍ਰੈਟੇਡਿਕ ਪਾਰਟਨਰਸ਼ਿਪ ਦਾ ਸੰਕੇਤ ਹੈ। ਅਤੇ ਸੋਲ੍ਹਾ ਵਰ੍ਹਿਆਂ ਦੇ ਬਾਅਦ, ਇੰਨੇ ਵੱਡੇ ਅੰਤਰਾਲ ਦੇ ਬਾਅਦ ਗ੍ਰੀਸ ਦੇ ਪ੍ਰਧਾਨ ਮੰਤਰੀ ਦਾ ਭਾਰਤ ਆਉਣਾ, ਆਪਣੇ ਆਪ ਵਿੱਚ ਇੱਕ ਇਤਿਹਾਸਕ ਅਵਸਰ ਹੈ।ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 04:12 pm
ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ
September 26th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।ਬੰਗਲੁਰੂ ਵਿੱਚ ਇਸਰੋ ਸੈਂਟਰ ਤੋਂ ਵਾਪਸ ਆਉਣ ਦੇ ਬਾਅਦ ਦਿੱਲੀ ਵਿੱਚ ਇਕੱਠ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਦਾ ਮੂਲ-ਪਾਠ
August 26th, 01:18 pm
ਅੱਜ ਸਵੇਰੇ ਮੈਂ ਬੰਗਲੁਰੂ ਵਿੱਚ ਸਾਂ, ਸੁਬ੍ਹਾ ਬਹੁਤ ਜਲਦੀ ਪਹੁੰਚਿਆ ਸਾਂ ਅਤੇ ਤੈਅ ਕੀਤਾ ਸੀ ਕਿ ਭਾਰਤ ਵਿੱਚ ਜਾ ਕੇ ਦੇਸ਼ ਨੂੰ ਇਤਨੀ ਬੜੀ ਸਿੱਧੀ ਦਿਵਾਉਣ ਵਾਲੇ ਵਿਗਿਆਨੀਆਂ ਦੇ ਦਰਸ਼ਨ ਕਰਾਂ ਅਤੇ ਇਸ ਲਈ ਮੈਂ ਸੁਬ੍ਹਾ-ਸੁਬ੍ਹਾ ਉੱਥੇ ਚਲਿਆ ਗਿਆ। ਲੇਕਿਨ ਉੱਥੇ ਜਨਤਾ ਜਨਾਰਦਨ ਨੇ ਸੁਬ੍ਹਾ ਹੀ ਸੂਰਯੋਦਯ(ਸੂਰਜ ਚੜ੍ਹਨ) ਤੋਂ ਭੀ ਪਹਿਲਾਂ ਹੱਥ ਵਿੱਚ ਤਿਰੰਗਾ ਲੈ ਕੇ ਚੰਦਰਯਾਨ ਦੀ ਸਫ਼ਲਤਾ ਦਾ ਜਿਸ ਪ੍ਰਕਾਰ ਦਾ ਉਤਸਵ ਮਨਾਇਆ, ਉਹ ਬਹੁਤ ਹੀ ਪ੍ਰੇਰਿਤ ਕਰਨ ਵਾਲਾ ਸੀ ਅਤੇ ਕਦੇ ਸਖ਼ਤ ਧੁੱਪ ਵਿੱਚ ਸੂਰਜ ਬਰਾਬਰ ਤਪ ਰਿਹਾ ਹੈ ਅਤੇ ਇਸ ਮਹੀਨੇ ਦੀ ਧੁੱਪ ਤਾਂ ਚਮੜੀ ਨੂੰ ਭੀ ਚੀਰ ਦਿੰਦੀ ਹੈ। ਐਸੀ ਸਖ਼ਤ ਧੁੱਪ ਵਿੱਚ ਆਪ ਸਭ ਦਾ ਇੱਥੇ ਆਉਣਾ ਅਤੇ ਚੰਦਰਯਾਨ ਦੀ ਸਫ਼ਲਤਾ ਨੂੰ ਸੈਲੀਬ੍ਰੇਟ ਕਰਨਾ ਅਤੇ ਮੈਨੂੰ ਭੀ ਸੈਲੀਬ੍ਰੇਸ਼ਨ ਵਿੱਚ ਹਿੱਸੇਦਾਰ ਬਣਨ ਦਾ ਸੁਭਾਗ ਮਿਲੇ, ਇਹ ਭੀ ਮੇਰਾ ਸੁਭਾਗ ਹੈ। ਅਤੇ ਮੈਂ ਇਸ ਦੇ ਲਈ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ
August 26th, 12:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ ਕੀਤਾ ਗਿਆ। ਚੰਦਰਯਾਨ - 3 ਮੂਨ ਲੈਂਡਰ ਦੀ ਸਫ਼ਲ ਲੈਂਡਿੰਗ ਦੇ ਕ੍ਰਮ ਵਿੱਚ ਇਸਰੋ ਟੀਮ (ISRO team) ਦੇ ਨਾਲ ਗੱਲਬਾਤ ਕਰਨ ਦੇ ਬਾਅਦ ਪ੍ਰਧਾਨ ਮੰਤਰੀ ਅੱਜ ਬੰਗਲੁਰੂ ਤੋਂ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਦੱਖਣੀ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਚਾਰ ਦਿਨ ਦੀ ਯਾਤਰਾ ਦੇ ਬਾਅਦ ਸਿੱਧੇ ਬੰਗਲੁਰੂ ਪਹੁੰਚ ਗਏ ਸਨ। ਸ਼੍ਰੀ ਜੇ ਪੀ ਨੱਡਾ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦੀ ਸਫ਼ਲ ਯਾਤਰਾ ਦੀਆਂ ਉਪਲਬਧੀਆਂ ਅਤੇ ਭਾਰਤੀ ਵਿਗਿਆਨੀਆਂ ਦੀ ਮਹੱਤਵਪੂਰਨ ਉਪਲਬਧੀ ‘ਤੇ ਖੁਸ਼ੀ ਜਾਹਰ ਕੀਤੀ।ਦੱਖਣ ਅਫਰੀਕਾ ਅਤੇ ਗ੍ਰੀਸ ਦੀ ਸਾਰਥਕ ਯਾਤਰਾ ਤੋਂ ਬਾਅਦ ਬੰਗਲੁਰੂ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸੁਆਗਤ
August 26th, 10:08 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੱਖਣ ਅਫਰੀਕਾ ਅਤੇ ਗ੍ਰੀਸ ਦੇ ਆਪਣੇ ਚਾਰ ਦਿਨ ਦੇ ਦੌਰੇ ਤੋਂ ਬਾਅਦ ਅੱਜ ਬੰਗਲੁਰੂ ਪਹੁੰਚੇ। ਪ੍ਰਧਾਨ ਮੰਤਰੀ ਨੇ ਦੱਖਣ ਅਫਰੀਕਾ ਵਿੱਚ ਬ੍ਰਿਕਸ ਸਮਿਟ ਵਿੱਚ ਸ਼ਿਰਕਤ ਕੀਤੀ ਅਤੇ ਬਾਅਦ ਵਿੱਚ ਗ੍ਰੀਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਵਿਭਿੰਨ ਦੁਵੱਲੀਆਂ ਬੈਠਕਾਂ ਕੀਤੀਆਂ ਅਤੇ ਸਥਾਨਕ ਵਿਚਾਰਵਾਨ ਲੀਡਰਾਂ ਨਾਲ ਬੈਠਕਾਂ ਕੀਤੀਆਂ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿੱਚ ਜੀਵੰਤ ਭਾਰਤੀ ਭਾਈਚਾਰਿਆਂ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ, ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਚੰਦਰਯਾਨ-3 ਮੂਨ ਲੈਂਡਰ ਦੀ ਲੈਂਡਿੰਗ ਨੂੰ ਦੇਖਿਆ ਸੀ, ਬਾਅਦ ਵਿੱਚ ਇਸਰੋ ਟੀਮ ਨਾਲ ਗੱਲਬਾਤ ਕਰਨ ਲਈ ਬੰਗਲੁਰੂ ਪਹੁੰਚੇ।ਭਾਰਤ-ਗ੍ਰੀਸ ਸੰਯੁਕਤ ਬਿਆਨ
August 25th, 11:11 pm
ਪ੍ਰਧਾਨ ਮੰਤਰੀ ਮਹਾਮਹਿਮ ਕਿਰੀਆਕੋਸ ਮਿਤਸੋਟਾਕਿਸ (Prime Minister H.E. Kyriakos Mitsotakis) ਦੇ ਸੱਦੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਹੈਲੇਨਿਕ ਗਣਰਾਜ ਦੀ ਸਰਕਾਰੀ ਯਾਤਰਾ ਕੀਤੀ।ਗ੍ਰੀਸ ਵਿੱਚ ਇਸਕੌਨ (ISKCON) ਦੇ ਮੁਖੀ ਗੁਰੂ ਦਯਾਨਿਧੀ ਦਾਸ ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ
August 25th, 10:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ 2023 ਨੂੰ ਗ੍ਰੀਸ ਦੇ ਐਥਨਸ ਵਿੱਚ ਇਸਕੌਨ (ISKCON) ਦੇ ਮੁਖੀ ਗੁਰੂ ਦਯਾਨਿਧੀ ਦਾਸ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਗ੍ਰੀਸ ਦੇ ਪ੍ਰਸਿੱਧ ਖੋਜਕਰਤਾ ਅਤੇ ਸੰਗੀਤਕਾਰ ਕੋਨਸਟੈਨਟਿਨੋਸ ਕਾਲਾਐਜ਼ਿਸ (Konstantinos Kalaitzis) ਨੂੰ ਮਿਲੇ
August 25th, 10:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਨਸ ਵਿੱਚ 25 ਅਗਸਤ, 2023 ਨੂੰ ਗ੍ਰੀਸ ਦੇ ਪ੍ਰਸਿੱਧ ਖੋਜਕਰਤਾ ਅਤੇ ਸੰਗੀਤਕਾਰ, ਸ਼੍ਰੀ ਕੋਨਸਟੈਨਟਿਨੋਸ ਕਾਲਾਐਜ਼ਿਸ (Mr. Konstantinos Kalaitzis) ਨਾਲ ਮੁਲਾਕਾਤ ਕੀਤੀ।ਗ੍ਰੀਕ ਅਕੈਡਮਿਸ਼ਨਾਂ (ਸਿੱਖਿਆ ਸ਼ਾਸਤਰੀਆਂ) ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ
August 25th, 10:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ 2023 ਨੂੰ ਐਥਨਸ ਵਿੱਚ ਯੂਨੀਵਰਸਿਟੀ ਆਵ੍ ਐਥਨਸ ਵਿੱਚ ਹਿੰਦੀ ਤੇ ਸੰਸਕ੍ਰਿਤ ਦੇ ਪ੍ਰੋਫੈਸਰ ਅਤੇ ਇੰਡੋਲੋਜਿਸਟ (ਭਾਰਤ-ਵਿਗਿਆਨੀ),ਪ੍ਰੋਫੈਸਰ ਡਿਮੀਟ੍ਰਿਔਸ ਵਾਸਿਲਿਐਡਿਸ (Professor Dimitrios Vassiliadis) ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਸਮਾਜਿਕ ਧਰਮ ਸ਼ਾਸਤਰ ਵਿਭਾਗ (Department of Social Theology) ਦੇ ਸਹਾਇਕ ਪ੍ਰੋਫੈਸਰ ਡਾ. ਐਪੌਸਟੋਲਸ ਮਿਕੈਲੀਡਿਸ(Dr. Apostolos Michailidis) ਭੀ ਸਨ।ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 09:30 pm
ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।ਪ੍ਰਧਾਨ ਮੰਤਰੀ ਨੇ ਐਥਨਸ ਵਿੱਚ ਭਾਰਤੀ ਸਮੁਦਾਇ ਨਾਲ ਗੱਲਬਾਤ ਕੀਤੀ
August 25th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਐਥਨਸ ਵਿੱਚ ਐਥਨਸ ਕੰਜ਼ਰਵੇਟੋਇਰ ਵਿਖੇ (at Athens Conservatoire) ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਦੀ ਗ੍ਰੀਸ ਦੇ ਪ੍ਰਧਾਨ ਮੰਤਰੀ ਦੁਆਰਾ ਆਯੋਜਿਤ ਬਿਜ਼ਨਸ ਲੰਚ ਵਿੱਚ ਗੱਲਬਾਤ
August 25th, 08:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ, ਸ਼੍ਰੀ ਕਿਰੀਆਕੋਸ ਮਿਤਸੋਟਾਕਿਸ ਦੁਆਰਾ 25 ਅਗਸਤ 2023 ਨੂੰ ਐਥਨਸ ਵਿੱਚ ਆਯੋਜਿਤ ਬਿਜ਼ਨਸ ਲੰਚ ਵਿੱਚ ਸ਼ਿਰਕਤ ਕੀਤੀ।ਦੱਖਣ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਯਾਤਰਾ ਤੋਂ ਪਰਤਣ ਦੇ ਤੁਰੰਤ ਬਾਅਦ, ਪ੍ਰਧਾਨ ਮੰਤਰੀ 26 ਅਗਸਤ ਨੂੰ ਬੰਗਲੁਰੂ ਵਿੱਚ ਇਸਰੋ ਟੈਲੀਮੈਟਰੀ ਟਰੈਕਿੰਗ ਐਂਡ ਕਮਾਂਡ ਨੈੱਟਵਰਕ ਦਾ ਦੌਰਾ ਕਰਨਗੇ
August 25th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਅਗਸਤ ਨੂੰ ਸਵੇਰੇ 7:15 ਵਜੇ ਬੰਗਲੁਰੂ ਵਿਖੇ ਇਸਰੋ ਟੈਲੀਮੈਟਰੀ ਟ੍ਰੈਕਿੰਗ ਐਂਡ ਕਮਾਂਡ ਨੈੱਟਵਰਕ (ਆਈਐੱਸਟੀਆਰਏਸੀ) ਦਾ ਦੌਰਾ ਕਰਨਗੇ। ਉਹ ਦੱਖਣ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਯਾਤਰਾ ਤੋਂ ਵਾਪਸ ਆਉਣ ਤੋਂ ਬਾਅਦ ਜਲਦੀ ਹੀ ਬੰਗਲੁਰੂ ਪਹੁੰਚਣਗੇ।ਪ੍ਰਧਾਨ ਮੰਤਰੀ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 25th, 05:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ 2023 ਨੂੰ ਐਥਨਸ ਵਿੱਚ ਗ੍ਰੀਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕਾਯਰਿਆਕੋਸ ਮਿਤਸੋਤਾਕਿਸ (H.E. Mr. Kyriakos Mitsotakis) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ‘ਗੁਮਨਾਮ ਸੈਨਿਕ ਦੇ ਮਕਬਰੇ’(‘Tomb of Unknown Soldier’) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
August 25th, 03:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ 2023 ਨੂੰ ਐਥਨਸ ਵਿੱਚ ‘ਗੁਮਨਾਮ ਸੈਨਿਕ ਦੇ ਮਕਬਰੇ’ (‘Tomb of Unknown Soldier’ )‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਗ੍ਰੀਸ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਗ੍ਰੈਂਡ ਕਰੌਸ ਆਵ੍ ਦ ਆਰਡਰ ਆਵ੍ ਆਨਰ (Grand Cross of the Order of Honour) ਨਾਲ ਸਨਮਾਨਿਤ ਕੀਤਾ
August 25th, 03:04 pm
ਗ੍ਰੀਸ ਦੇ ਰਾਸ਼ਟਰਪਤੀ, ਸੁਸ਼੍ਰੀ ਕਾਤਰੀਨਾ ਸਾਕੇਲਾਰੋਪੋਲੋ (Katerina Sakellaropoulou) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗ੍ਰੈਂਡ ਕਰੌਸ ਆਵ੍ ਦ ਆਰਡਰ ਆਵ੍ ਆਨਰ (The Grand Cross of the Order of Honour) ਨਾਲ ਸਨਮਾਨਿਤ ਕੀਤਾ।ਗ੍ਰੀਸ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
August 25th, 02:45 pm
ਸਭ ਤੋਂ ਪਹਿਲਾਂ, ਮੈਂ ਗ੍ਰੀਸ ਵਿੱਚ Forest fires ਦੀਆਂ ਦੁਖਦਾਈ ਘਟਨਾਵਾਂ ਵਿੱਚ ਹੋਈ ਜਨਹਾਨੀ ਦੇ ਲਈ ਆਪਣੀ ਅਤੇ ਭਾਰਤ ਦੇ ਸਾਰੇ ਲੋਕਾਂ ਦੀ ਤਰਫ਼ ਤੋਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ।PM Modi arrives in Greece
August 25th, 10:57 am
PM Modi arrived at the Athens International Airport, Greece. During his visit cooperation in perse sectors such as trade and investment, defence, and cultural and people-to-people contacts will be facilitated between the two countries.