Today world needs govts that are inclusive, move ahead taking everyone along: PM Modi
February 14th, 02:30 pm
At the invitation of His Highness Sheikh Mohamed bin Rashid Al Maktoum, Vice President, Prime Minister, Defence Minister, and the Ruler of Dubai, Prime Minister Narendra Modi participated in the World Governments Summit in Dubai as Guest of Honour, on 14 February 2024. In his address, the Prime Minister shared his thoughts on the changing nature of governance. He highlighted India’s transformative reforms based on the mantra of Minimum Government, Maximum Governance”.ਪ੍ਰਧਾਨ ਮੰਤਰੀ ਦੀ ਵਿਸ਼ਵ ਸਰਕਾਰ ਸਮਿਟ (World Governments Summit) 2024 ਵਿੱਚ ਸ਼ਮੂਲੀਅਤ
February 14th, 02:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਫਰਵਰੀ 2024 ਨੂੰ ਦੁਬਈ ਵਿੱਚ ਵਿਸ਼ਵ ਸਰਕਾਰ ਸਮਿਟ (World Governments Summit) ਵਿੱਚ ਸਨਮਾਨਿਤ ਮਹਿਮਾਨ(Guest of Honour) ਦੇ ਰੂਪ ਵਿੱਚ ਹਿੱਸਾ ਲਿਆ। ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਦੇ ਸੱਦੇ ‘ਤੇ ਸਮਿਟ ਵਿੱਚ ਗਏ ਹਨ। ਪ੍ਰਧਾਨ ਮੰਤਰੀ ਨੇ ਸੰਮੇਲਨ ਵਿੱਚ-“ਭਵਿੱਖ ਦੀਆਂ ਸਰਕਾਰਾਂ ਨੂੰ ਆਕਾਰ ਦੇਣਾ”( Shaping the Future Governments”) ਵਿਸ਼ੇ ‘ਤੇ ਵਿਸ਼ੇਸ਼ ਮੁੱਖ ਭਾਸ਼ਣ (special keynote address) ਦਿੱਤਾ। ਪ੍ਰਧਾਨ ਮੰਤਰੀ ਨੇ ਸਾਲ 2018 ਵਿੱਚ ਵਿਸ਼ਵ ਸਰਕਾਰ ਸਮਿਟ ਵਿੱਚ ਸਨਮਾਨਿਤ ਮਹਿਮਾਨ ਦੇ ਰੂਪ ਵਿੱਚ ਹਿੱਸਾ ਲਿਆ ਸੀ। ਇਸ ਵਾਰ ਸਮਿਟ ਵਿੱਚ 20 ਆਲਮੀ ਨੇਤਾਵਾਂ ਦੀ ਭਾਗੀਦਾਰੀ ਰਹੀ ਅਤੇ ਇਨ੍ਹਾਂ ਵਿੱਚ 10 ਰਾਸ਼ਟਰਪਤੀ ਅਤੇ 10 ਪ੍ਰਧਾਨ ਮੰਤਰੀ ਸ਼ਾਮਲ ਹਨ। ਆਲਮੀ ਇਕੱਠ ਵਿੱਚ 120 ਤੋਂ ਅਧਿਕ ਦੇਸ਼ਾਂ ਦੀਆਂ ਸਰਕਾਰਾਂ ਦੇ ਡੈਲੀਗੇਟਸ ਸ਼ਾਮਲ ਹੋਏ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਨਫਿਨਿਟੀ ਫੋਰਮ ਦੇ ਦੂਸਰੇ ਐਡੀਸ਼ਨ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:09 am
ਨਮਸਕਾਰ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ, ਰਾਜ ਸਰਕਾਰ ਦੇ ਮੰਤਰੀ, IFSCA ਦੇ ਚੇਅਰਮੈਨ ਕੇ ਰਾਜਰਮਨ ਜੀ, ਦੁਨੀਆ ਦੇ ਸਨਮਾਨਿਤ financial institutions ਅਤੇ ਵਿਭਿੰਨ ਸੰਸਥਾਵਾਂ ਦੇ leaders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਇਨਫਿਨਿਟੀ ਫੋਰਮ 2.0 (Infinity Forum 2.0) ਨੂੰ ਸੰਬੋਧਨ ਕੀਤਾ
December 09th, 10:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫਿਨਟੈੱਕ(FinTech) ਨਾਲ ਸਬੰਧਿਤ ਗਲੋਬਲ ਥੌਟ ਲੀਡਰਸ਼ਿਪ ਪਲੈਟਫਾਰਮ-ਇਨਫਿਨਿਟੀ ਫੋਰਮ ਦੇ ਦੂਸਰੇ ਐਡੀਸ਼ਨ ਨੂੰ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ। ਇਨਫਿਨਿਟੀ ਫੋਰਮ ਦਾ ਦੂਸਰਾ ਐਡੀਸ਼ਨ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ ਪਹਿਲਾਂ ਦੇ ਪ੍ਰੋਗਰਾਮ ਦੇ ਰੂਪ ਵਿੱਚ ਭਾਰਤ ਸਰਕਾਰ ਦੀ ਸਰਪ੍ਰਸਤੀ ਵਿੱਚ ਇੰਟਰਨੈਸ਼ਨਲ ਫਾਇਨੈਂਸ਼ਿਅਲ ਸਰਵਿਸਿਜ਼ ਸੈਂਟਰਸ ਅਥਾਰਿਟੀ (ਆਈਐੱਫਐੱਸਸੀਓ) ਅਤੇ ਗਿਫਟ ਸਿਟੀ ਦੁਆਰਾ ਸੰਯੁਕਤ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਇਨਫਿਨਿਟੀ ਫੋਰਮ ਦੇ ਦੂਸਰੇ ਐਡੀਸ਼ਨ ਦਾ ਥੀਮ ‘ਗਿਫਟ-ਆਈਐੱਫਐੱਸਸੀ : ਨਰਵ ਸੈਂਟਰ ਫੌਰ ਨਿਊ ਏਜ ਗਲੋਬਲ ਫਾਇਨੈਂਸ਼ਿਅਲ ਸਰਵਿਸਿਜ਼’(‘GIFT-IFSC: Nerve Centre for New Age Global Financial Services’) ਹੈ।ਭਾਰਤ ਨੇ ਸੀਓਪੀ(COP)-28 ਵਿੱਚ ਸੰਯੁਕਤ ਅਰਬ ਅਮੀਰਾਤ ਦੇ ਨਾਲ ਗਲੋਬਲ ਗ੍ਰੀਨ ਕ੍ਰੈਡਿਟ ਪਹਿਲ ਦੀ ਸੰਯੁਕਤ ਤੌਰ ‘ਤੇ ਮੇਜ਼ਬਾਨੀ ਕੀਤੀ
December 01st, 08:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 1 ਦਸੰਬਰ, 2023 ਨੂੰ ਦੁਬਈ ਵਿੱਚ ਆਯੋਜਿਤ ਸੀਓਪੀ(COP)-28 ਦੇ ਦੌਰਾਨ ਹੋਏ ‘ਗ੍ਰੀਨ ਕ੍ਰੈਡਿਟਸ ਪ੍ਰੋਗਰਾਮ’ (‘Green Credits Programme’) ‘ਤੇ ਹੋਏ ਉੱਚ ਪੱਧਰੀ ਸਮਾਗਮ ਦੀ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੋਹੰਮਦ ਬਿਨ ਜ਼ਾਯਦ ਅਲ ਨਾਹਯਾਨ ਦੇ ਨਾਲ ਸੰਯੁਕਤ ਤੌਰ ‘ਤੇ ਮੇਜ਼ਬਾਨੀ ਕੀਤੀ। ਇਸ ਸਮਾਗਮ ਵਿੱਚ, ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਸਨ, ਮੋਜ਼ੰਬੀਕ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਫ਼ਿਲਿਪ ਨਯੁਸੀ ਅਤੇ ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ, ਮਹਾਮਹਿਮ ਸ਼੍ਰੀ ਚਾਰਲਸ ਮਿਸ਼ੇਲ ਦੀ ਭਾਗੀਦਾਰੀ ਦੇਖੀ ਗਈ।ਸੀਓਪੀ(COP)-28 ਸਮਿਟ ਦੇ ਦੌਰਾਨ ਟ੍ਰਾਂਸਫਾਰਮਿੰਗ ਕਲਾਇਮੇਟ ਫਾਇਨੈਂਸ 'ਤੇ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 01st, 08:06 pm
ਅਸੀਂ One Earth, One Family, One Future ਨੂੰ ਆਪਣੀ ਪ੍ਰੈਜ਼ੀਡੈਂਸੀ ਦਾ ਅਧਾਰ ਬਣਾਇਆ।ਸੀਓਪੀ(COP)-28ਵਿੱਚ ‘ਗ੍ਰੀਨ ਕ੍ਰੈਡਿਟ ਪ੍ਰੋਗਰਾਮ’ ‘ਤੇ ਉੱਚ ਪੱਧਰੀ ਸਮਾਗਮ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
December 01st, 07:22 pm
ਇਸ ਸਪੈਸ਼ਲ event ਵਿੱਚ ਆਪ ਸਭ ਦਾ ਹਾਰਦਿਕ ਸੁਆਗਤ ਹੈ।