I will not let the reservation for SC, ST, and OBC be looted: PM Modi in Dumka, Jharkhand
May 28th, 12:30 pm
Dumka, Jharkhand warmly welcomed Prime Minister Narendra Modi at a vibrant public rally, today. The PM pledged to advance tribal development and guaranteed a Viksit Jharkhand.PM Modi addresses a vigorous crowd in Dumka, Jharkhand
May 28th, 12:16 pm
Dumka, Jharkhand warmly welcomed Prime Minister Narendra Modi at a vibrant public rally, today. The PM pledged to advance tribal development and guaranteed a Viksit Jharkhand.PM Modi addresses public meetings in Telangana’s Kamareddy & Maheshwaram
November 25th, 02:15 pm
Ahead of the Telangana assembly election, PM Modi addressed emphatic public meetings in Kamareddy and Maheshwaram today. He said, “Whenever I come to Telangana, I see a wave of hope among the people here. This wave is the wave of expectation. It is the wave of change. It is the wave of the sentiment that Telangana should achieve the height of development that it deserves.”ਲੋਕ ਸਭਾ ਵਿੱਚ 10 ਅਗਸਤ, 2023 ਨੂੰ ਅਵਿਸ਼ਵਾਸ ਪ੍ਰਸਤਾਵ (No Confidence Motion) ਲਈ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
August 10th, 04:30 pm
ਪਿਛਲੇ ਤਿੰਨ ਦਿਨਾਂ ਤੋਂ ਅਨੇਕ ਸੀਨੀਅਰ ਮਹਾਨੁਭਾਵ ਸਤਿਕਾਰਯੋਗ ਮੈਂਬਰਾਂ ਨੇ ਆਪਣੇ ਵਿਚਾਰ ਵਿਅਕਤ ਕੀਤੇ ਹਨ। ਕਰੀਬ ਸਾਰਿਆਂ ਦੇ ਵਿਚਾਰ ਮੇਰੇ ਤੱਕ ਵਿਸਤਾਰ ਨਾਲ ਪਹੁੰਚੇ ਵੀ ਹਨ। ਮੈਂ ਖ਼ੁਦ ਵੀ ਕੁਝ ਭਾਸ਼ਣ ਸੁਣੇ ਵੀ ਹਨ। ਸਤਿਕਾਰਯੋਗ ਸਪੀਕਰ ਜੀ, ਦੇਸ਼ ਦੀ ਜਨਤਾ ਨੇ ਸਾਡੀ ਸਰਕਾਰ ਦੇ ਪ੍ਰਤੀ ਵਾਰ-ਵਾਰ ਜੋ ਵਿਸ਼ਵਾਸ ਜਤਾਇਆ ਹੈ। ਮੈਂ ਅੱਜ ਦੇਸ਼ ਦੇ ਕੋਟਿ-ਕੋਟਿ ਨਾਗਰਿਕਾਂ ਦਾ ਧੰਨਵਾਦ ਵਿਅਕਤ ਕਰਨ ਲਈ ਉਪਸਥਿਤ ਹੋਇਆ ਹਾਂ। ਅਤੇ ਸਪੀਕਰ ਜੀ, ਕਹਿੰਦੇ ਹਨ, ਭਗਵਾਨ ਬਹੁਤ ਦਿਆਲੂ ਹਨ ਅਤੇ ਭਗਵਾਨ ਦੀ ਮਰਜ਼ੀ ਹੁੰਦੀ ਹੈ ਕਿ ਉਹ ਕਿਸੇ ਨਾ ਕਿਸੇ ਮਾਧਿਅਮ ਨਾਲ ਤੁਹਾਡੀ ਇੱਛਾ ਦੀ ਪੂਰਤੀ ਕਰਦਾ ਹੈ, ਕਿਸੇ ਨਾ ਕਿਸੇ ਨੂੰ ਮਾਧਿਅਮ ਬਣਾਉਂਦਾ ਹੈ। ਮੈਂ ਇਸ ਨੂੰ ਭਗਵਾਨ ਦਾ ਅਸ਼ੀਰਵਾਦ ਮੰਨਦਾ ਹਾਂ ਕਿ ਈਸ਼ਵਰ ਨੇ ਵਿਰੋਧੀ ਧਿਰ ਨੂੰ ਸੁਝਾਇਆ ਅਤੇ ਉਹ ਪ੍ਰਸਤਾਵ ਲੈ ਕੇ ਆਏ। 2018 ਵਿੱਚ ਵੀ ਇਹ ਈਸ਼ਵਰ ਦਾ ਹੀ ਆਦੇਸ਼ ਸੀ, ਜਦੋਂ ਵਿਰੋਧੀ ਧਿਰ ਦੇ ਮੇਰੇ ਸਾਥੀ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਏ ਸਨ।ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿੱਚ ਅਵਿਸ਼ਵਾਸ ਪ੍ਰਸਤਾਵ ਦਾ ਜਵਾਬ ਦਿੱਤਾ
August 10th, 04:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਹਰੇਕ ਨਾਗਰਿਕ ਦੁਆਰਾ ਸਰਕਾਰ ‘ਤੇ ਵਾਰ-ਵਾਰ ਭਰੋਸਾ ਜਤਾਉਣ ਲਈ ਉਨ੍ਹਾਂ ਦੇ ਪ੍ਰਤੀ ਕੋਟੀ-ਕੋਟੀ ਆਭਾਰ ਵਿਅਕਤ ਕਰਨ ਆਏ ਹਨ। ਸ਼੍ਰੀ ਮੋਦੀ ਨੇ ਉਸ ਟਿੱਪਣੀ ਨੂੰ ਵੀ ਯਾਦ ਕੀਤਾ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਹ ਸਰਕਾਰ ਦੇ ਲਈ ਫਲੌਰ ਟੈਸਟ ਨਹੀਂ ਹੈ ਬਲਕਿ ਉਨ੍ਹਾਂ ਲੋਕਾਂ ਦੇ ਲਈ ਹੈ, ਜਿਨ੍ਹਾਂ ਨੇ 2018 ਵਿੱਚ ਇਸ ਨੂੰ ਸਦਨ ਵਿੱਚ ਪੇਸ਼ ਕੀਤਾ ਸੀ, ਜਦੋਂ ਵਿਰੋਧੀ ਧਿਰ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਈ ਸੀ।ਫਰਾਂਸ ਦੇ ਰਾਸ਼ਟਰਪਤੀ ਦੇ ਨਾਲ ਵਰਚੁਅਲ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਬਿਆਨ
February 14th, 04:31 pm
ਸਭ ਤੋਂ ਪਹਿਲੇ ਮੈਂ ਏਅਰੋ ਇੰਡੀਆ ਅਤੇ ਏਅਰਬਸ ਨੂੰ ਇਸ landmark agreement ਦੇ ਲਈ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਪ੍ਰੋਗਰਾਮ ਨਾਲ ਜੁੜਣ ਦੇ ਲਈ, ਮੇਰੇ ਮਿੱਤਰ ਰਾਸ਼ਟਰਪਤੀ ਮੈਕ੍ਰੋਂ ਦਾ ਮੈਂ ਖਾਸ ਤੌਰ ‘ਤੇ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਏਅਰ ਇੰਡੀਆ-ਏਅਰਬਸ ਦੀ ਨਵੀਨ ਸਾਂਝੇਦਾਰੀ ਦੇ ਲਾਂਚ ’ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਐਲ ਮੈਕ੍ਰੋਂ ਦੇ ਨਾਲ ਵੀਡੀਓ ਕਾਲ ਵਾਰਤਾ ਵਿੱਚ ਸ਼ਾਮਲ ਹੋਏ
February 14th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਅਰ ਇੰਡੀਆ ਅਤੇ ਏਅਰਬਸ ਦੇ ਦਰਮਿਆਨ ਸਾਂਝੇਦਾਰੀ ਦੇ ਲਾਂਚ ਦੇ ਅਵਸਰ ’ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਐਲ ਮੈਕ੍ਰੋਂ, ਸ਼੍ਰੀ ਰਤਨ ਟਾਟਾ, ਚੇਅਰਮੈਨ ਐਮਰੀਟਸ, ਟਾਟਾ ਸੰਨਸ, ਸ਼੍ਰੀ ਐੱਨ. ਚੰਦਰਸ਼ੇਖਰਨ, ਬੋਰਡ ਦੇ ਚੇਅਰਮੈਨ, ਟਾਟਾ ਸੰਨਸ, ਸ਼੍ਰੀ ਕੈਂਪਬੇਲ ਬਿਲਸਨ, ਸੀਈਓ, ਏਅਰ ਇੰਡੀਆ ਅਤੇ ਸ਼੍ਰੀ ਗਿਲਾਉਮੇ ਫਾਉਰੀ, ਸੀਈਓ ਏਅਰਬਸ ਦੇ ਨਾਲ ਇੱਕ ਵੀਡੀਓ ਵੀਡੀਓ ਕਾਲ ਵਾਰਤਾ ਵਿੱਚ ਹਿੱਸਾ ਲਿਆ।We have made aviation affordable and within reach of the lesser privileged: PM Modi
October 07th, 02:24 pm
PM Narendra Modi today laid foundation stone for Greenfield Airport at Rajkot, Gujarat. Speaking at a public meeting in Surendranagar, PM Modi said that definition of development was changing. He said, Who imagined in this district that an airport will come? Such development works will empower citizens.PM Modi lays foundation stone for Greenfield Airport at Rajkot, Gujarat
October 07th, 02:23 pm
PM Narendra Modi today laid foundation stone for Greenfield Airport at Rajkot, Gujarat. Speaking at a public meeting in Surendranagar, PM Modi said that definition of development was changing. He said, Who imagined in this district that an airport will come? Such development works will empower citizens.PM to visit Gujarat on 7th and 8th October, 2017
October 06th, 05:16 pm
PM Modi will be visiting Gujarat from October 7-8. During his visit, the Prime Minister will lay foundation stone for several development projects. Shri Modi will also inaugurate Pradhan Mantri Gramin Digital Saksharta Abhiyan that is aimed at imparting digital literacy to citizens in rural areas.I left my home, family & whatever I had to serve the Nation: PM Modi
November 13th, 11:52 am
Prime Minister Narendra Modi inaugurated several development projects in Goa. Speaking at the event, PM Modi saluted people of the country for supporting the Government’s demonetization drive. He appreciated the enthusiasm with which people have been exchanging and withdrawing currency from banks. PM also said that this decision was in the Nation’s interest and urged people to cooperate and follow guidelines set by the Government and banks.PM lays foundation stone for development projects in Goa
November 13th, 11:51 am
PM Modi today unveiled plaques to mark the foundation stone laying of Mopa Airport, and an Electronic City at Tuam, during a function at the Shyama Prasad Mukherjee Stadium in Goa. During his address PM Modi applauded Manohar Parrikar for taking Goa to new heights of progress. Shri Modi also lauded the people of Goa for making Goa Number 1 among the smaller states. PM Modi talked about Govt’s fight against black money and steps towards it. PM talked about the demonetization move of the Govt . PM also talked about various other steps taken in this regard.