ਪ੍ਰਧਾਨ ਮੰਤਰੀ 15 ਤੋਂ 17 ਸਤੰਬਰ ਤੱਕ ਝਾਰਖੰਡ, ਗੁਜਰਾਤ ਅਤੇ ਓਡੀਸ਼ਾ ਦਾ ਦੌਰਾ ਕਰਨਗੇ
September 14th, 09:53 am
ਪ੍ਰਧਾਨ ਮੰਤਰੀ 15 ਸਤੰਬਰ ਨੂੰ ਝਾਰਖੰਡ ਦੀ ਯਾਤਰਾ ਕਰਨਗੇ ਅਤੇ ਉਹ ਸੁਬ੍ਹਾ ਕਰੀਬ 10 ਵਜੇ ਝਾਰਖੰਡ ਦੇ ਟਾਟਾਨਗਰ ਜੰਕਸ਼ਨ ਰੇਲਵੇ ਸਟੇਸ਼ਨ ‘ਤੇ ਟਾਟਾਨਗਰ-ਪਟਨਾ ਵੰਦੇ ਭਾਰਤ ਟ੍ਰੇਨ (Vande Bharat train) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸੁਬ੍ਹਾ ਲਗਭਗ 10.30 ਵਜੇ, ਉਹ ਝਾਰਖੰਡ ਦੇ ਟਾਟਾਨਗਰ ਵਿੱਚ 660 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ 20 ਹਜ਼ਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (Pradhan Mantri Awas Yojana- Gramin /ਪੀਐੱਮਏਵਾਈ-ਜੀ /PMAY-G) ਲਾਭਾਰਥੀਆਂ ਨੂੰ ਸਵੀਕ੍ਰਿਤੀ ਪੱਤਰ ਭੀ ਵੰਡਣਗੇ।ਗੁਜਰਾਤ ਦੇ ਗਾਂਧੀਨਗਰ, ਵਿੱਚ ਕਈ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 12th, 12:35 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸੀ ਆਰ ਪਾਟਿਲ, ਗੁਜਰਾਤ ਸਰਕਾਰ ਦੇ ਮੰਤਰੀਗਣ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਸਾਰੇ ਲਾਭਾਰਥੀ ਪਰਿਵਾਰ, ਹੋਰ ਸਾਰੇ ਮਹਾਨੁਭਾਵ ਅਤੇ ਗੁਜਰਾਤ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਨੇ ਗਾਂਧੀਨਗਰ, ਗੁਜਰਾਤ ਵਿੱਚ ਲਗਭਗ 4400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
May 12th, 12:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ, ਗੁਜਰਾਤ ਵਿੱਚ ਲਗਭਗ 4400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਹਿਰੀ ਵਿਕਾਸ ਵਿਭਾਗ, ਜਲ ਸਪਲਾਈ ਵਿਭਾਗ, ਰੋਡ ਅਤੇ ਟਰਾਂਸਪੋਰਟ ਵਿਭਾਗ ਅਤੇ ਖਾਣਾਂ ਅਤੇ ਖਣਿਜ ਵਿਭਾਗ ਜਿਹੇ 2450 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ ਅਤੇ ਉਦਘਾਟਨ ਕਰਨਾ ਸ਼ਾਮਲ ਹੈ।PM-Awas Yojna has become a tool for social and economic empowerment: PM Modi
October 22nd, 08:28 pm
On the occasion of Dhanteras, the Prime Minister, Shri Narendra Modi participated in ‘Griha Pravesham’ of about 4.51 Lakh beneficiaries of Pradhan Mantri Awaas Yojana - Gramin in Satna, Madhya Pradesh via video conferencing today.PM participates in ‘Griha Pravesham’ of more than 4.5 Lakh beneficiaries of PMAY-G in Madhya Pradesh
October 22nd, 04:14 pm
On the occasion of Dhanteras, the Prime Minister Modi participated in ‘Griha Pravesham’ of about 4.51 Lakh beneficiaries of Pradhan Mantri Awaas Yojana - Gramin in Satna, Madhya Pradesh via video conferencing. “It is a new beginning for 4.5 lakh brothers and sisters of Madhya Pradesh who are performing Grih Pravesh in their new pucca homes”, he said.