The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.PM Modi addresses the Parliament of Guyana
November 21st, 07:50 pm
PM Modi addressed the National Assembly of Guyana, highlighting the historical ties and shared democratic ethos between the two nations. He thanked Guyana for its highest honor and emphasized India's 'Humanity First' approach, amplifying the Global South's voice and fostering global friendships.ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।ਪ੍ਰਧਾਨ ਮੰਤਰੀ 4 ਅਕਤੂਬਰ ਨੂੰ ਕੌਟਿਲਯ ਆਰਥਿਕ ਸੰਮੇਲਨ ਵਿੱਚ ਹਿੱਸਾ ਲੈਣਗੇ
October 03rd, 10:50 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 4 ਅਕਤੂਬਰ ਨੂੰ ਸ਼ਾਮ 6:30 ਵਜੇ ਤਾਜ ਪੈਲੇਸ ਹੋਟਲ, ਨਵੀ ਦਿੱਲੀ ਵਿਖੇ ਕੌਟਿਲਯ ਆਰਥਿਕ ਸੰਮੇਲਨ ਵਿੱਚ ਹਿੱਸਾ ਲੈਣਗ। ਇਸ ਅਵਸਰ ‘ਤੇ ਉਹ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕਰਨਗੇ।ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਵਾਇਸ ਆਵ੍ ਗਲੋਬਲ ਸਾਊਥ ਸਮਿਟ 3.0 ਵਿੱਚ ਨੇਤਾਵਾਂ ਦੇ ਉਦਘਾਟਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੁਆਰਾ ਦਿੱਤੇ ਗਏ ਸਮਾਪਤੀ ਸੰਬੋਧਨ ਦਾ ਮੂਲ ਪਾਠ
August 17th, 12:00 pm
ਤੁਹਾਡੇ ਸਾਰਿਆਂ ਦੇ ਵਡਮੁੱਲੇ ਵਿਚਾਰਾਂ ਅਤੇ ਸੁਝਾਵਾਂ ਦੇ ਲਈ ਮੈਂ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਸਾਰਿਆਂ ਨੇ ਸਾਡੀਆਂ ਸਾਂਝੀਆਂ ਚਿੰਤਾਵਾਂ ਅਤੇ ਮਹੱਤਵਅਕਾਂਖਿਆਵਾਂ ਨੂੰ ਸਾਹਮਣੇ ਰੱਖਿਆ ਹੈ। ਤੁਹਾਡੇ ਵਿਚਾਰਾਂ ਤੋਂ ਇਹ ਗੱਲ ਸਾਫ਼ ਹੈ ਕਿ ਗਲੋਬਲ ਸਾਊਥ ਇਕਜੁੱਟ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਸੰਬੋਧਨ ਵਿੱਚ ਭਾਰਤ ਦੇ ਭਵਿੱਖ ਲਈ ਅਭਿਲਾਸ਼ੀ ਦ੍ਰਿਸ਼ਟੀਕੋਣ ਨਿਰਧਾਰਿਤ ਕੀਤਾ
August 15th, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਵਿਕਾਸ ਨੂੰ ਆਕਾਰ ਦੇਣ, ਇਨੋਵੇਸ਼ਨ ਨੂੰ ਹੁਲਾਰਾ ਦੇਣ ਅਤੇ ਦੇਸ਼ ਨੂੰ ਵਿਭਿੰਨ ਖੇਤਰਾਂ ਵਿੱਚ ਗਲੋਬਲ ਲੀਡਰ ਬਣਾਉਣ ਦੇ ਉਦੇਸ਼ ਨਾਲ ਭਵਿੱਖ ਦੇ ਲਕਸ਼ਾਂ ਦੀ ਇੱਕ ਸੀਰੀਜ਼ ਦੀ ਰੂਪਰੇਖਾ ਪ੍ਰਸਤੁਤ ਕੀਤੀ।ਪ੍ਰਧਾਨ ਮੰਤਰੀ 30 ਜੁਲਾਈ ਨੂੰ ਸੀਆਈਆਈ (CII) ਦੀ ਬਜਟ ਦੇ ਬਾਅਦ ਆਯੋਜਿਤ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ
July 29th, 12:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਜੁਲਾਈ, 2024 ਨੂੰ ਦੁਪਹਿਰ 12 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ (‘Journey Towards Viksit Bharat: A Post Union Budget 2024-25 Conference’) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ।ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 22nd, 10:30 am
ਅੱਜ ਸੰਸਦ ਦਾ ਮੌਨਸੂਨ ਸੈਸ਼ਨ ਭੀ ਅਰੰਭ ਹੋ ਰਿਹਾ ਹੈ। ਦੇਸ਼ ਬਹੁਤ ਬਰੀਕੀ ਨਾਲ ਦੇਖ ਰਿਹਾ ਹੈ ਕਿ ਸੰਸਦ ਦਾ ਇਹ ਸੈਸ਼ਨ ਸਕਾਰਾਤਮਕ ਹੋਵੇ, ਸਿਰਜਣਾਤਮਕ ਹੋਵੇ ਅਤੇ ਦੇਸ਼ਵਾਸੀਆਂ ਦੇ ਸੁਪਨਿਆਂ ਨੂੰ ਸਿੱਧ ਕਰਨ ਦੇ ਲਈ ਇੱਕ ਮਜ਼ਬੂਤ ਨੀਂਹ ਰੱਖਣ ਵਾਲਾ ਹੋਵੇ।ਸੰਸਦ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕੀਤਾ
July 22nd, 10:15 am
ਇਸ ਅਵਸਰ ‘ਤੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਤੱਥ ‘ਤੇ ਮਾਣ ਵਿਅਕਤ ਕੀਤਾ ਕਿ 60 ਵਰ੍ਹੇ ਦੇ ਅੰਤਰਾਲ ਦੇ ਬਾਅਦ ਕੋਈ ਸਰਕਾਰ ਲਗਾਤਾਰ ਤੀਸਰੀ ਵਾਰ ਆਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੀਸਰੀ ਵਾਰ ਸੱਤਾ ਵਿੱਚ ਆਈ ਸਰਕਾਰ ਦੁਆਰਾ ਬਜਟ ਪੇਸ਼ ਕਰਨ ਦੇ ਕਾਰਜ ਨੂੰ ਦੇਸ਼ ਇੱਕ ਗੌਰਵਸ਼ਾਲੀ ਘਟਨਾ ਦੇ ਰੂਪ ਵਿੱਚ ਦੇਖ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਅੰਮ੍ਰਿਤ ਕਾਲ (Amrit Kaal) ਦੇ ਮੀਲ ਦੇ ਪੱਥਰ ਦਾ ਬਜਟ ਹੈ ਅਤੇ ਸਰਕਾਰ ਇੱਕ ਨਿਰਧਾਰਿਤ ਅਵਧੀ ਵਿੱਚ ਦਿੱਤੀਆਂ ਗਈਆਂ ਗਰੰਟੀਆਂ ਨੂੰ ਵਾਸਤਵਿਕ ਤੌਰ ‘ਤੇ ਸਾਕਾਰ ਕਰਨ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਮੌਜੂਦਾ ਸਰਕਾਰ ਦੇ ਅਗਲੇ ਪੰਜ ਵਰ੍ਹਿਆਂ ਦੀ ਦਿਸ਼ਾ ਨਿਰਧਾਰਿਤ ਕਰਦੇ ਹੋਏ ਸਾਲ 2047 ਤੱਕ ਵਿਕਸਿਤ ਭਾਰਤ (Viksit Bharat) ਦੇ ਸੁਪਨੇ ਦੀ ਮਜ਼ਬੂਤ ਨੀਂਹ ਰੱਖੇਗਾ।”ਬਿਮਸਟੇਕ ਵਿਦੇਸ਼ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
July 12th, 01:52 pm
ਬਿਮਸਟੇਕ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਸਾਂਝੇ ਤੌਰ ‘ਤੇ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ 2023-24 ਦੇ ਦੌਰਾਨ ਰੱਖਿਆ ਉਤਪਾਦਨ ਵਿੱਚ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਅਧਿਕ ਵਾਧੇ ਦੀ ਪ੍ਰਸੰਸਾ ਕੀਤੀ
July 05th, 12:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2023-24 ਵਿੱਚ ਰੱਖਿਆ ਉਤਪਾਦਨ ਵਿੱਚ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਅਧਿਕ ਵਾਧੇ ਦੀ ਸਰਾਹਨਾ ਕੀਤੀ ਹੈ। ਵਿੱਤ ਵਰ੍ਹੇ 2023-24 ਵਿੱਚ ਰੱਖਿਆ ਉਤਪਾਦਨ ਵਧ ਕੇ 1,26,887 ਕਰੋੜ ਰੁਪਏ ਹੋ ਗਿਆ, ਜੋ ਪਿਛਲੇ ਵਿੱਤ ਵਰ੍ਹੇ ਦੇ ਉਤਪਾਦਨ ਮੁੱਲ ਦੀ ਤੁਲਨਾ ਵਿੱਚ 16.8 ਪ੍ਰਤੀਸ਼ਤ ਅਧਿਕ ਹੈ।ਐੱਸਸੀਓ ਸਮਿਟ (SCO summit) ‘ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ
July 04th, 01:29 pm
ਭਾਰਤ ਸ਼ਲਾਘਾ ਦੇ ਨਾਲ ਯਾਦ ਕਰਦਾ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਮੈਂਬਰ ਦੇ ਰੂਪ ਵਿੱਚ ਉਸ ਦਾ ਪ੍ਰਵੇਸ਼ 2017 ਕਜ਼ਾਕਿਸਤਾਨ ਪ੍ਰੈਜ਼ੀਡੈਂਸੀ ਦੇ ਦੌਰਾਨ ਹੋਇਆ ਸੀ। ਤਦ ਤੋਂ, ਅਸੀਂ ਐੱਸਸੀਓ ਵਿੱਚ ਪ੍ਰਧਾਨਗੀ ਦਾ ਇੱਕ ਚੱਕਰ ਪੂਰਾ ਕਰ ਲਿਆ ਹੈ। ਭਾਰਤ ਨੇ 2020 ਵਿੱਚ ਸਰਕਾਰ ਦੇ ਪ੍ਰਮੁੱਖਾਂ ਦੀ ਕੌਂਸਲ ਦੀ ਬੈਠਕ ਦੇ ਨਾਲ-ਨਾਲ 2023 ਵਿੱਚ ਰਾਜ ਦੇ ਮੁਖੀਆਂ ਦੀ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕੀਤੀ। ਐੱਸਸੀਓ ਸਾਡੀ ਵਿਦੇਸ਼ ਨੀਤੀ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਾ ਹੈ।ਐੱਸਸੀਓ ਸਮਿਟ (SCO summit) ‘ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ
July 04th, 01:25 pm
ਭਾਰਤ ਸ਼ਲਾਘਾ ਦੇ ਨਾਲ ਯਾਦ ਕਰਦਾ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਮੈਂਬਰ ਦੇ ਰੂਪ ਵਿੱਚ ਉਸ ਦਾ ਪ੍ਰਵੇਸ਼ 2017 ਕਜ਼ਾਕਿਸਤਾਨ ਪ੍ਰੈਜ਼ੀਡੈਂਸੀ ਦੇ ਦੌਰਾਨ ਹੋਇਆ ਸੀ। ਤਦ ਤੋਂ, ਅਸੀਂ ਐੱਸਸੀਓ ਵਿੱਚ ਪ੍ਰਧਾਨਗੀ ਦਾ ਇੱਕ ਚੱਕਰ ਪੂਰਾ ਕਰ ਲਿਆ ਹੈ। ਭਾਰਤ ਨੇ 2020 ਵਿੱਚ ਸਰਕਾਰ ਦੇ ਪ੍ਰਮੁੱਖਾਂ ਦੀ ਕੌਂਸਲ ਦੀ ਬੈਠਕ ਦੇ ਨਾਲ-ਨਾਲ 2023 ਵਿੱਚ ਰਾਜ ਦੇ ਮੁਖੀਆਂ ਦੀ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕੀਤੀ। ਐੱਸਸੀਓ ਸਾਡੀ ਵਿਦੇਸ਼ ਨੀਤੀ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਾ ਹੈ।ਪ੍ਰਧਾਨ ਮੰਤਰੀ ਨੇ ਚਾਰਟਰਡ ਅਕਾਊਂਟੈਂਟ ਦਿਵਸ ‘ਤੇ ਸੀਏ ਸਮੁਦਾਇ ਨੂੰ ਸ਼ੁਭਕਾਮਨਾਵਾਂ ਦਿੱਤੀਆਂ
July 01st, 09:43 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਾਰਟਰਡ ਅਕਾਊਂਟੈਂਟ ਦਿਵਸ ‘ਤੇ ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੀਏ ਦੀ ਮੁਹਾਰਤ ਅਤੇ ਰਣਨੀਤਕ ਸੂਝ, ਕਾਰੋਬਾਰਾਂ ਅਤੇ ਵਿਅਕਤੀਆਂ ਦੇ ਲਈ ਲਾਭਦਾਇਕ ਹੈ ਅਤੇ ਸਾਡੀ ਆਰਥਿਕ ਵਾਧੇ ਅਤੇ ਸਥਿਰਤਾ ਵਿੱਚ ਮਹੱਤਵਪੂਰਨ ਯੋਗਦਾਨ ਦਿੰਦੀ ਹੈ।Romba Nandri Chennai! Viksit Bharat Ambassador Chennai Meet Up A Huge Success
March 23rd, 01:00 pm
A 'Viksit Bharat Ambassador' Meet Up in Chennai was held on Friday, 22nd March 2024. The Viksit Bharat Ambassador or #VBA2024 meet-up, held at the prestigious YMCA Auditorium, brought together a perse audience of over 400 attendees, including professionals such as lawyers and engineers and enthusiastic students eager to contribute to the nation's growth.PM Modi attends News18 Rising Bharat Summit
March 20th, 08:00 pm
Prime Minister Narendra Modi attended and addressed News 18 Rising Bharat Summit. At this time, the heat of the election is at its peak. The dates have been announced. Many people have expressed their opinions in this summit of yours. The atmosphere is set for debate. And this is the beauty of democracy. Election campaigning is in full swing in the country. The government is keeping a report card for its 10-year performance. We are charting the roadmap for the next 25 years. And planning the first 100 days of our third term, said PM Modi.ਪ੍ਰਧਾਨ ਮੰਤਰੀ 16 ਫਰਵਰੀ ਨੂੰ ‘ਵਿਕਸਿਤ ਭਾਰਤ ਵਿਕਸਿਤ ਰਾਜਸਥਾਨ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
February 15th, 03:07 pm
ਪ੍ਰਧਾਨ ਮੰਤਰੀ ਜਲ ਜੀਵਨ ਮਿਸ਼ਨ (Jal Jeevan Mission) ਦੇ ਤਹਿਤ ਪ੍ਰੋਜੈਕਟਾਂ ਸਹਿਤ ਲਗਭਗ 2400 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਜਿਨ੍ਹਾਂ ਦਾ ਉਦੇਸ਼ ਰਾਜਸਥਾਨ ਵਿੱਚ ਸਵੱਛ ਪੇਅਜਲ (clean drinking water) ਪ੍ਰਦਾਨ ਕਰਨ ਦੇ ਲਈ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਉਣਾ ਹੈ। ਇਹ ਪ੍ਰੋਜੈਕਟ ਦੇਸ਼ ਭਰ ਵਿੱਚ ਵਿਅਕਤੀਗਤ ਘਰੇਲੂ ਨਲ ਕਨੈਕਸ਼ਨ (inpidual household tap connections) ਦੇ ਜ਼ਰੀਏ ਸਵੱਛ ਪੇਅਜਲ ਪ੍ਰਦਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਸਮਰਪਣ ਨੂੰ ਦਿਖਾਉਂਦੇ ਹਨ।ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ (ਦੇ ਸੰਬੋਧਨ) ਦਾ ਮੂਲ-ਪਾਠ
January 31st, 10:45 am
ਇਸ ਨਵੇਂ ਸੰਸਦ ਭਵਨ ਵਿੱਚ ਜੋ ਪਹਿਲਾ ਸੈਸ਼ਨ ਹੋਇਆ ਸੀ, ਉਸ ਦੇ ਅਖੀਰ ਵਿੱਚ ਇਸ ਸੰਸਦ ਨੇ ਇੱਕ ਬਹੁਤ ਹੀ ਗਰਿਮਾਪੂਰਨ ਫ਼ੈਸਲਾ ਲਿਆ ਸੀ, ਅਤੇ ਉਹ ਫ਼ੈਸਲਾ ਸੀ- ਨਾਰੀ ਸ਼ਕਤੀ ਵੰਦਨ ਅਧਿਨਿਯਮ। ਅਤੇ ਉਸ ਦੇ ਬਾਅਦ 26 ਜਨਵਰੀ ਨੂੰ ਭੀ ਅਸੀਂ ਦੇਖਿਆ, ਕਿਸ ਪ੍ਰਕਾਰ ਨਾਲ ਦੇਸ਼ ਨੇ ਕਰਤਵਯ ਪਥ ‘ਤੇ ਨਾਰੀ ਸ਼ਕਤੀ ਦੀ ਸਮਰੱਥਾ ਨੂੰ, ਨਾਰੀ ਸ਼ਕਤੀ ਦੇ ਸ਼ੌਰਯ ਨੂੰ, ਨਾਰੀ ਸ਼ਕਤੀ ਦੇ ਸੰਕਲਪ ਦੀ ਸ਼ਕਤੀ ਨੂੰ ਅਨੁਭਵ ਕੀਤਾ। ਅਤੇ ਅੱਜ ਬਜਟ ਸੈਸ਼ਨ ਦਾ ਅਰੰਭ ਹੋ ਰਿਹਾ ਹੈ, ਤਦ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਦੇ ਮਾਰਗਦਰਸ਼ਨ ਅਤੇ ਕੱਲ੍ਹ ਨਿਰਮਲਾ ਸੀਤਾਰਮਣ ਜੀ ਦੁਆਰਾ Interim Budget ਇੱਕ ਪ੍ਰਕਾਰ ਨਾਲ ਇਹ ਨਾਰੀ ਸ਼ਕਤੀ ਦੇ ਸਾਖਿਆਤਕਾਰ ਦਾ ਪਰਵ (ਪੁਰਬ) ਹੈ।