ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।PM Modi attends News18 Rising Bharat Summit
March 20th, 08:00 pm
Prime Minister Narendra Modi attended and addressed News 18 Rising Bharat Summit. At this time, the heat of the election is at its peak. The dates have been announced. Many people have expressed their opinions in this summit of yours. The atmosphere is set for debate. And this is the beauty of democracy. Election campaigning is in full swing in the country. The government is keeping a report card for its 10-year performance. We are charting the roadmap for the next 25 years. And planning the first 100 days of our third term, said PM Modi.