
ਆਦਮਪੁਰ ਏਅਰ ਬੇਸ ‘ਤੇ ਬਹਾਦਰ ਹਵਾਈ ਸੈਨਾ ਦੇ ਯੋਧਿਆਂ ਅਤੇ ਸੈਨਿਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
May 13th, 03:45 pm
ਇਸ ਨਾਅਰੇ ਦੀ ਤਾਕਤ ਹੁਣੇ-ਹੁਣੇ ਦੁਨੀਆ ਨੇ ਦੇਖੀ ਹੈ। ਭਾਰਤ ਮਾਤਾ ਕੀ ਜੈ, ਇਹ ਸਿਰਫ ਨਾਅਰਾ ਨਹੀਂ ਹੈ, ਇਹ ਦੇਸ਼ ਦੇ ਹਰ ਉਸ ਸੈਨਿਕ ਦੀ ਸਹੁੰ ਹੈ, ਜੋ ਮਾਂ ਭਾਰਤੀ ਦੀ ਮਾਣ-ਮਰਿਆਦਾ ਦੇ ਲਈ ਜਾਨ ਦੀ ਬਾਜ਼ੀ ਲਗਾ ਦਿੰਦਾ ਹੈ। ਇਹ ਦੇਸ਼ ਦੇ ਹਰ ਉਸ ਨਾਗਰਿਕ ਦੀ ਆਵਾਜ਼ ਹੈ, ਜੋ ਦੇਸ਼ ਦੇ ਲਈ ਜਿਉਣਾ ਚਾਹੁੰਦਾ ਹੈ, ਕੁਝ ਕਰ ਗੁਜ਼ਰਣਾ ਚਾਹੁੰਦਾ ਹੈ। ਭਾਰਤ ਮਾਤਾ ਕੀ ਜੈ, ਮੈਦਾਨ ਵਿੱਚ ਵੀ ਗੂੰਜਦੀ ਹੈ ਅਤੇ ਮਿਸ਼ਨ ਵਿੱਚ ਵੀ। ਜਦੋਂ ਭਾਰਤ ਦੇ ਸੈਨਿਕ ਮਾਂ ਭਾਰਤੀ ਦੀ ਜੈ ਬੋਲਦੇ ਹਨ, ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ। ਜਦੋਂ ਸਾਡੇ ਡ੍ਰੋਨਸ, ਦੁਸ਼ਮਣ ਦੇ ਕਿਲੇ ਦੀਆਂ ਦੀਵਾਰਾਂ ਨੂੰ ਢਾਹ ਦਿੰਦੇ ਹਨ, ਜਦੋਂ ਸਾਡੀਆਂ ਮਿਜ਼ਾਈਲਾਂ ਸਨਸਨਾਉਂਦੀਆਂ ਹੋਈਆਂ ਨਿਸ਼ਾਨੇ ‘ਤੇ ਪਹੁੰਚਦੀਆਂ ਹਨ, ਤਾਂ ਦੁਸ਼ਮਣ ਨੂੰ ਸੁਣਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਰਾਤ ਦੇ ਹਨੇਰੇ ਵਿੱਚ ਵੀ, ਜਦੋਂ ਅਸੀਂ ਸੂਰਜ ਉਗਾ ਦਿੰਦੇ ਹਾਂ, ਤਾਂ ਦੁਸ਼ਮਣ ਨੂੰ ਦਿਖਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਸਾਡੀਆਂ ਫੌਜਾਂ, ਨਿਊਕਲੀਅਰ ਬਲੈਕਮੇਲ ਦੀ ਧਮਕੀ ਦੀ ਹਵਾ ਕੱਢ ਦਿੰਦੀਆਂ ਹਨ, ਤਾਂ ਅਸਮਾਨ ਤੋਂ ਪਾਤਾਲ ਤੱਕ ਇੱਕ ਹੀ ਗੱਲ ਗੂੰਜਦੀ ਹੈ- ਭਾਰਤ ਮਾਤਾ ਕੀ ਜੈ!
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਦਮਪੁਰ ਏਅਰ ਫੋਰਸ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਗੱਲਬਾਤ ਕੀਤੀ
May 13th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਦਮਪੁਰ ਵਿਖੇ ਹਵਾਈ ਸੈਨਾ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਦੀ ਸ਼ਕਤੀ ਨੂੰ ਉਜਾਗਰ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਨੇ ਹੁਣੇ ਇਸਦੀ ਸ਼ਕਤੀ ਦੇਖੀ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਬਲਕਿ ਹਰ ਉਸ ਸਿਪਾਹੀ ਦੁਆਰਾ ਚੁੱਕੀ ਗਈ ਸਹੁੰ ਹੈ ਜੋ ਭਾਰਤ ਮਾਤਾ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਜੋਖਮ ਵਿੱਚ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾਅਰਾ ਹਰ ਉਸ ਨਾਗਰਿਕ ਦੀ ਆਵਾਜ਼ ਹੈ ਜੋ ਦੇਸ਼ ਲਈ ਜੀਣਾ ਚਾਹੁੰਦਾ ਹੈ ਅਤੇ ਸਾਰਥਕ ਯੋਗਦਾਨ ਪਾਉਣਾ ਚਾਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਭਾਰਤ ਮਾਤਾ ਕੀ ਜੈ' ਦਾ ਨਾਅਰਾ ਜੰਗ ਦੇ ਮੈਦਾਨ ਅਤੇ ਮਹੱਤਵਪੂਰਨ ਮਿਸ਼ਨਾਂ ਦੋਵਾਂ ਵਿੱਚ ਗੂੰਜਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਸੈਨਿਕ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਲਗਾਉਂਦੇ ਹਨ, ਤਾਂ ਦੁਸ਼ਮਣ ਰੀੜ੍ਹ ਤੋਂ ਕੰਬ ਜਾਂਦਾ ਹੈ। ਉਨ੍ਹਾਂ ਭਾਰਤ ਦੀ ਸੈਨਿਕ ਸ਼ਕਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਦੋਂ ਭਾਰਤੀ ਡਰੋਨ ਦੁਸ਼ਮਣ ਦੀ ਕਿਲ੍ਹਾਬੰਦੀ ਨੂੰ ਢਾਹ ਦਿੰਦੇ ਹਨ ਅਤੇ ਜਦੋਂ ਮਿਜ਼ਾਈਲਾਂ ਸਟੀਕਤਾ ਨਾਲ ਹਮਲਾ ਕਰਦੀਆਂ ਹਨ, ਤਾਂ ਦੁਸ਼ਮਣ ਨੂੰ ਸਿਰਫ਼ ਇੱਕ ਵਾਕ ਸੁਣਾਈ ਦਿੰਦਾ ਹੈ - 'ਭਾਰਤ ਮਾਤਾ ਕੀ ਜੈ'। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਤ ਦੇ ਹਨੇਰੇ ਵਿੱਚ ਵੀ, ਭਾਰਤ ਕੋਲ ਅਸਮਾਨ ਨੂੰ ਰੌਸ਼ਨ ਕਰਨ ਦੀ ਸਮਰੱਥਾ ਹੈ, ਜਿਸ ਨਾਲ ਦੁਸ਼ਮਣ ਨੂੰ ਦੇਸ਼ ਦੀ ਅਥਾਹ ਹਿੰਮਤ ਦੇਖਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਭਾਰਤ ਦੀਆਂ ਸੈਨਾਵਾਂ ਪ੍ਰਮਾਣੂ ਬਲੈਕਮੇਲ ਦੀਆਂ ਧਮਕੀਆਂ ਨੂੰ ਖਤਮ ਨਸ਼ਟ ਕਰਦੀ ਹੈ, ਤਾਂ ਅਸਮਾਨ ਅਤੇ ਧਰਤੀ 'ਤੇ ਸਿਰਫ਼ ਇੱਕ ਹੀ ਸੰਦੇਸ਼ ਗੂੰਜਦਾ ਹੈ - 'ਭਾਰਤ ਮਾਤਾ ਕੀ ਜੈ'।
ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ / ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 12:00 pm
ਹਰਿਆਣਾ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਹਰਿਆਣਾ ਕੇ ਮੇਰੇ ਭਾਈ-ਬੇਹਣਾ ਨੇ ਮੋਦੀ ਦੀ ਰਾਮ-ਰਾਮ। (हरियाणा के मेरे भाई-बेहणा ने मोदी की राम-राम।)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 14th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਯਮੁਨਾਨਗਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੀ ਪਵਿੱਤਰ ਭੂਮੀ ਨੂੰ ਨਮਨ ਕੀਤਾ ਅਤੇ ਇਸ ਨੂੰ ਮਾਂ ਸਰਸਵਤੀ ਦੀ ਉਤਪਤੀ (ਮੂਲ ਸਥਲ), ਮੰਤਰਾ ਦੇਵੀ (Mantra Devi) ਦਾ ਨਿਵਾਸ ਸਥਲ, ਪੰਚਮੁਖੀ ਹਨੂੰਮਾਨ ਜੀ ਦਾ ਸਥਾਨ ਅਤੇ ਪਵਿੱਤਰ ਕਪਾਲ ਮੋਚਨ ਸਾਹਿਬ ਦਾ ਸਥਲ ਦੱਸਿਆ। ਉਨ੍ਹਾਂ ਨੇ ਕਿਹਾ, “ਹਰਿਆਣਾ ਸੱਭਿਆਚਾਰ, ਭਗਤੀ ਅਤੇ ਸਮਰਪਣ ਦਾ ਸੰਗਮ ਹੈ।” ਉਨ੍ਹਾਂ ਨੇ ਬਾਬਾ ਸਾਹੇਬ ਅੰਬੇਡਕਰ ਦੀ 135ਵੀਂ ਜਯੰਤੀ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਾਬਾ ਸਾਹੇਬ ਦੇ ਵਿਜ਼ਨ ਅਤੇ ਪ੍ਰੇਰਣਾ ‘ਤੇ ਚਾਨਣਾ ਪਾਇਆ, ਜਿਸ ਨਾਲ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਮਾਰਗਦਰਸ਼ਨ ਮਿਲ ਰਿਹਾ ਹੈ।ਵੱਖ-ਵੱਖ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 06th, 01:00 pm
ਤੇਲੰਗਾਨਾ ਦੇ ਗਵਰਨਰ ਸ਼੍ਰੀਮਾਨ ਜਿਸ਼ਣੂ ਦੇਵ ਵਰਮਾ ਜੀ, ਓਡੀਸ਼ਾ ਦੇ ਗਵਰਨਰ ਸ਼੍ਰੀ ਹਰੀ ਬਾਬੂ ਜੀ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀਮਾਨ ਉਮਰ ਅਬਦੁੱਲਾ ਜੀ, ਤੇਲੰਗਾਨਾ ਦੇ ਸੀਐੱਮ ਸ਼੍ਰੀਮਾਨ ਰੇਵੰਤ ਰੈੱਡੀ ਜੀ, ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਚਰਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜੀ ਕਿਸ਼ਨ ਰੈੱਡੀ ਜੀ, ਡਾ. ਜਿਤੇਂਦਰ ਸਿੰਘ ਜੀ, ਵੀ ਸੋਮੈਯਾ ਜੀ, ਰਵਨੀਤ ਸਿੰਘ ਬਿੱਟੂ ਜੀ, ਬੰਡੀ ਸੰਜੈ ਕੁਮਾਰ ਜੀ, ਹੋਰ ਮੰਤਰੀਗਣ, ਸਾਂਸਦ ਵਿਧਾਇਕਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਰੇਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 06th, 12:30 pm
ਅਸੀਂ ਭਾਰਤ ਵਿੱਚ ਰੇਲਵੇ ਦੇ ਵਿਕਾਸ ਨੂੰ ਚਾਰ ਮਾਪਦੰਡਾਂ ‘ਤੇ ਅੱਗੇ ਵਧਾ ਰਹੇ ਹਾਂ। ਪਹਿਲਾ-ਰੇਲਵੇ ਇਨਫ੍ਰਾਸਟ੍ਰਕਚਰ ਦਾ ਆਧੁਨਿਕੀਕਰਣ, ਦੂਸਰਾ-ਰੇਲਵੇ ਦੇ ਯਾਤਰੀਆਂ ਨੂੰ ਆਧੁਨਿਕ ਸੁਵਿਧਾਵਾਂ, ਤੀਸਰਾ-ਰੇਲਵੇ ਦੀ ਦੇਸ਼ ਦੇ ਕੋਨੇ-ਕੋਨੇ ਵਿੱਚ ਕਨੈਕਟੀਵਿਟੀ ਅਤੇ ਚੌਥਾ-ਰੇਲਵੇ ਨਾਲ ਰੋਜ਼ਗਾਰ ਸਿਰਜਣ ਅਤੇ ਉਦਯੋਗਾਂ ਨੂੰ ਮਦਦ : ਪ੍ਰਧਾਨ ਮੰਤਰੀਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
January 06th, 09:33 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਪ੍ਰਗਤੀਸ਼ੀਲ, ਸਮ੍ਰਿੱਧ ਅਤੇ ਦਿਆਲੂ ਸਮਾਜ ਬਣਾਉਣ ਦੇ ਲਈ ਪ੍ਰੇਰਿਤ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ (Rashtriya Bal Puraskar awardees) ਨਾਲ ਗੱਲਬਾਤ ਕੀਤੀ
December 26th, 09:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਤੀਸਰੇ ਵੀਰ ਬਾਲ ਦਿਵਸ ਦੇ ਅਵਸਰ ‘ਤੇ ਰਾਸ਼ਟਰੀਯ ਬਾਲ ਪੁਰਸਕਾਰ ਦੇ 17 ਜੇਤੂਆਂ (17 awardees of Rashtriya Bal Puraskar) ਨਾਲ ਗੱਲਬਾਤ ਕੀਤੀ। ਇਹ ਪੁਰਸਕਾਰ ਬਹਾਦਰੀ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਕਲਾ ਦੇ ਖੇਤਰ ਵਿੱਚ ਪ੍ਰਦਾਨ ਕੀਤੇ ਜਾਂਦੇ ਹਨ।ਵੀਰ ਬਾਲ ਦਿਵਸ (Veer Bal Diwas) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 26th, 12:05 pm
ਅੱਜ ਅਸੀਂ ਤੀਸਰੇ ‘ਵੀਰ ਬਾਲ ਦਿਵਸ’ ਦੇ ਆਯੋਜਨ ਦਾ ਹਿੱਸਾ ਬਣ ਰਹੇ ਹਾਂ। ਤਿੰਨ ਸਾਲ ਪਹਿਲੇ ਸਾਡੀ ਸਰਕਾਰ ਨੇ ਵੀਰ ਸਾਹਿਬਜ਼ਾਦਿਆਂ ਦੇ ਬਲੀਦਾਨ ਦੀ ਅਮਰ ਸਮ੍ਰਿਤੀ(ਯਾਦ) ਵਿੱਚ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਸੀ। ਹੁਣ ਇਹ ਦਿਨ ਕਰੋੜਾਂ ਦੇਸ਼ਵਾਸੀਆਂ ਦੇ ਲਈ, ਪੂਰੇ ਦੇਸ਼ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ। ਇਸ ਦਿਨ ਨੇ ਭਾਰਤ ਦੇ ਕਿਤਨੇ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਨਾਲ ਭਰਨ ਦਾ ਕੰਮ ਕੀਤਾ ਹੈ! ਅੱਜ ਦੇਸ਼ ਦੇ 17 ਬੱਚਿਆਂ ਨੂੰ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਆਰਟਸ ਜਿਹੇ ਖੇਤਰਾਂ ਵਿੱਚ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਸਭ ਨੇ ਇਹ ਦਿਖਾਇਆ ਹੈ ਕਿ ਭਾਰਤ ਦੇ ਬੱਚੇ, ਭਾਰਤ ਦੇ ਯੁਵਾ ਕੀ ਕੁਝ ਕਰਨ ਦੀ ਸਮਰੱਥਾ ਰੱਖਦੇ ਹਨ। ਮੈਂ ਇਸ ਅਵਸਰ ‘ਤੇ ਸਾਡੇ ਗੁਰੂਆਂ ਦੇ ਚਰਨਾਂ ਵਿੱਚ, ਵੀਰ ਸਾਹਿਬਜ਼ਾਦਿਆਂ ਦੇ ਚਰਨਾਂ ਵਿੱਚ ਸ਼ਰਧਾਪੂਰਵਕ ਨਮਨ ਕਰਦਾ ਹਾਂ। ਮੈਂ ਅਵਾਰਡ ਜਿੱਤਣ ਵਾਲੇ ਸਾਰੇ ਬੱਚਿਆਂ ਨੂੰ ਵਧਾਈਆਂ ਭੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਜਨਾਂ ਨੂੰ ਭੀ ਵਧਾਈਆਂ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਦੇਸ਼ ਦੀ ਤਰਫ਼ ਤੋਂ ਸ਼ੁਭਕਾਮਨਾਵਾਂ ਭੀ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ (Veer Baal Diwas) ਪ੍ਰੋਗਰਾਮ ਵਿੱਚ ਹਿੱਸਾ ਲਿਆ
December 26th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਤੀਸਰੇ ਵੀਰ ਬਾਲ ਦਿਵਸ (3rd Veer Baal Diwas) ਆਯੋਜਨ ਦੇ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਵੀਰਤਾ ਅਤੇ ਬਲੀਦਾਨ ਦੀ ਯਾਦ ਵਿੱਚ ਵੀਰ ਬਾਲ ਦਿਵਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਹੁਣ ਕਰੋੜਾਂ ਭਾਰਤੀਆਂ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ ਅਤੇ ਇਸ ਦਿਨ ਨੇ ਕਈ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਦੇ ਲਈ ਪ੍ਰੇਰਿਤ ਕੀਤਾ ਹੈ। ਸ਼੍ਰੀ ਮੋਦੀ ਨੇ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਖੇਡਾਂ ਅਤੇ ਕਲਾ ਦੇ ਖੇਤਰ ਵਿੱਚ ਅੱਜ ਵੀਰ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤੇ ਗਏ 17 ਬੱਚਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਪੁਰਸਕਾਰ ਵਿਜੇਤਾ ਭਾਰਤ ਦੇ ਬੱਚਿਆਂ ਅਤੇ ਨੌਜਵਾਨਾਂ ਦੀ ਵਿਭਿੰਨ ਖੇਤਰਾਂ ਵਿੱਚ ਉਤਕ੍ਰਿਸ਼ਟਤਾ ਹਾਸਲ ਕਰਨ ਦੀ ਸਮਰੱਥਾ ਦੇ ਪ੍ਰਤੀਕ ਹਨ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਗੁਰੂਆਂ ਅਤੇ ਵੀਰ ਸਾਹਿਬਜ਼ਾਦਿਆਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਪੁਰਸਕਾਰ ਵਿਜੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਭੀ ਦਿੱਤੀਆਂ ।ਪ੍ਰਧਾਨ ਮੰਤਰੀ ਨੇ ਵੀਰ ਬਾਲ ਦਿਵਸ ‘ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ
December 26th, 09:32 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ‘ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਅਤੇ ਆਪਣੀਆਂ ਕਦਰਾਂ-ਕੀਮਤਾਂ ਦੇ ਪ੍ਰਤੀ ਪ੍ਰਤੀਬੱਧਤਾ ਦੀ ਇੱਕ ਰੋਸ਼ਨ ਮਿਸਾਲ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕੀਤਾ।The BJP has connected Haryana with the stream of development: PM Modi in Kurukshetra
September 14th, 03:47 pm
Today, Prime Minister Narendra Modi, while addressing a public meeting in Kurukshetra, passionately stated, I have come once again to ask for your support to form a BJP government on this sacred land. You have entrusted me with the opportunity to serve in Delhi for the third consecutive time, and the enthusiasm I see here today makes it clear, BJP’s hat-trick is inevitable.PM Modi addresses a massive gathering in Kurukshetra, Haryana
September 14th, 03:40 pm
Today, Prime Minister Narendra Modi, while addressing a public meeting in Kurukshetra, passionately stated, I have come once again to ask for your support to form a BJP government on this sacred land. You have entrusted me with the opportunity to serve in Delhi for the third consecutive time, and the enthusiasm I see here today makes it clear, BJP’s hat-trick is inevitable.INDI alliance has ruined both industry and agriculture in Punjab: PM Modi in Hoshiarpur, Punjab
May 30th, 11:53 am
Prime Minister Narendra Modi concluded his 2024 election campaign with a spirited public rally in Hoshiarpur, Punjab, paying homage to the sacred land of Guru Ravidas Ji and emphasizing his government's commitment to development and heritage preservation.PM Modi addresses a public meeting in Hoshiarpur, Punjab
May 30th, 11:14 am
Prime Minister Narendra Modi concluded his 2024 election campaign with a spirited public rally in Hoshiarpur, Punjab, paying homage to the sacred land of Guru Ravidas Ji and emphasizing his government's commitment to development and heritage preservation.For decades, Congress stalled the development of Vidarbha & Marathwada: PM Modi in Nanded
April 20th, 11:30 am
Ahead of the Lok Sabha elections, PM Modi addressed a public meeting in Nanded, Maharashtra amid overwhelming support by the people of BJP-NDA. He bowed down to prominent personalities including Guru Gobind Singh Ji, Nanaji Deshmukh, and Babasaheb Ambedkar.Our government made sure the Indian Navy reflected the might of Chhatrapati Shivaji Maharaj: PM Modi in Parbhani
April 20th, 11:00 am
Ahead of the Lok Sabha elections, PM Modi addressed two public meetings in Parbhani, Maharashtra amid overwhelming support by the people for the NDA. He bowed down to prominent personalities including Guru Gobind Singh Ji, Nanaji Deshmukh, and Babasaheb Ambedkar.Overwhelming support for the NDA at PM Modi's rallies in Nanded & Parbhani, Maharashtra
April 20th, 10:45 am
Ahead of the Lok Sabha elections, PM Modi addressed two public meetings in Nanded and Parbhani, Maharashtra amid overwhelming support by the people for the NDA. He bowed down to prominent personalities including Guru Gobind Singh Ji, Nanaji Deshmukh, and Babasaheb Ambedkar.Modi isn't here for leisure, his ambitions are vast: PM Modi in Balaghat
April 09th, 10:51 pm
Prime Minister Narendra Modi graced a public rally held in Balaghat, Madhya Pradesh. The PM showered his love and blessings upon the crowd and discussed various key issues related to the development of Madhya Pradesh. He pledged to work for the tribal community, the women and for the nation as a whole.PM Modi addresses a public meeting in Balaghat, Madhya Pradesh
April 09th, 02:22 pm
Prime Minister Narendra Modi graced a public rally held in Balaghat, Madhya Pradesh. The PM showered his love and blessings upon the crowd and discussed various key issues related to the development of Madhya Pradesh. He pledged to work for the tribal community, the women and for the nation as a whole.