ਪ੍ਰਧਾਨ ਮੰਤਰੀ ਦੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦੇ ਉਦਘਾਟਨ ਸਮੇਂ ਸੰਬੋਧਨ ਦਾ ਮੂਲ-ਪਾਠ
July 21st, 07:45 pm
ਅੱਜ ਭਾਰਤ ਗੁਰੂ ਪੂਰਣਿਮਾ ਦਾ ਪਵਿੱਤਰ ਪੁਰਬ ਮਨਾ ਰਿਹਾ ਹੈ। ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਗਿਆਨ ਅਤੇ ਅਧਿਆਤਮ ਦੇ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਅਜਿਹੇ ਅਹਿਮ ਦਿਨ ਅੱਜ 46th World Heritage Committee ਦੀ ਇਸ Meeting ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਭਾਰਤ ਵਿੱਚ ਇਹ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ, ਅਤੇ ਸੁਭਾਵਿਕ ਹੈ ਕਿ ਮੇਰੇ ਸਹਿਤ ਸਾਰੇ ਦੇਸ਼ਵਾਸੀਆਂ ਨੂੰ ਇਸ ਦੀ ਵਿਸ਼ੇਸ਼ ਖੁਸ਼ੀ ਹੈ। ਮੈਂ ਇਸ ਅਵਸਰ ‘ਤੇ ਪੂਰੀ ਦੁਨੀਆ ਤੋਂ ਆਏ ਸਾਰੇ Dignitaries, ਅਤੇ ਅਤਿਥੀਆਂ (ਮਹਿਮਾਨਾਂ) ਦਾ ਸੁਆਗਤ ਕਰਦਾ ਹਾਂ। ਖਾਸ ਤੌਰ ‘ਤੇ ਮੈਂ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡ੍ਰੇ ਅਜ਼ੌਲੇ ਦਾ ਭੀ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਹਰ ਗਲੋਬਲ ਆਯੋਜਨ ਦੀ ਤਰ੍ਹਾ ਇਹ ਈਵੈਂਟ ਭੀ ਭਾਰਤ ਵਿੱਚ ਸਫ਼ਲਤਾ ਦੇ ਨਵੀਂ ਕੀਰਤੀਮਾਨ ਘੜੇਗਾ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ
July 21st, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਹ ਵਿਸ਼ਵ ਵਿਰਾਸਤ ਨਾਲ ਜੁੜੇ ਸਾਰੇ ਮਾਮਲਿਆਂ ਦੇ ਪ੍ਰਬੰਧਨ ਤੇ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸਥਲਾਂ ਬਾਰੇ ਨਿਰਣੇ ਲੈਣ ਦੇ ਲਈ ਉੱਤਰਦਾਈ ਹੁੰਦੀ ਹੈ। ਭਾਰਤ ਪਹਿਲੀ ਵਾਰ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਪ੍ਰਦਰਸ਼ਿਤ ਵਿਭਿੰਨ ਪ੍ਰਦਰਸ਼ਨੀਆਂ ਦਾ ਅਵਲੋਕਨ ਭੀ ਕੀਤਾ।ਪ੍ਰਧਾਨ ਮੰਤਰੀ ਨੇ ਲੋਕਾਂ (ਦੇਸ਼ਵਾਸੀਆਂ) ਨੂੰ ਗੁਰੂ ਪੂਰਣਿਮਾ 'ਤੇ ਸ਼ੁਭਕਾਮਨਾਵਾਂ ਦਿੱਤੀਆਂ
July 21st, 10:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ (ਦੇਸ਼ਵਾਸੀਆਂ) ਨੂੰ ਗੁਰੂ ਪੂਰਣਿਮਾ ਦੇ ਸ਼ੁਭ ਅਵਸਰ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਆਦਰਯੋਗ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਨੂੰ ਉਨ੍ਹਾਂ ਦੀ ਪਵਿੱਤਰ ਗੁਰੂ ਪੂਜਾ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
October 30th, 08:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਦਰਯੋਗ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਨੂੰ ਉਨ੍ਹਾਂ ਦੀ ਪਵਿੱਤਰ ਗੁਰੂ ਪੂਜਾ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਗੁਰੂ ਪੂਰਣਿਮਾ ਦੀਆਂ ਵਧਾਈਆਂ ਦਿੱਤੀਆਂ
July 03rd, 09:31 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਪੂਰਣਿਮਾ ਦੇ ਪਾਵਨ ਅਵਸਰ ’ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।PM bows to freedom fighter, Pasumpon Muthuramalinga Thevar on the occasion of his Guru Pooja
October 30th, 12:07 pm
The Prime Minister, Shri Narendra Modi has paid tributes to freedom fighter, Pasumpon Muthuramalinga Thevar on the occasion of his Guru Pooja.ਪ੍ਰਧਾਨ ਮੰਤਰੀ ਨੇ ਗੁਰੂ ਪੂਰਣਿਮਾ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
July 13th, 09:23 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਪੂਰਣਿਮਾ ਦੇ ਪਾਵਨ ਅਵਸਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਰਾਸ਼ਟਰ ਨੂੰ ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 19th, 02:06 pm
ਜੌਨ ਮਹੋਬਾ ਕੀ ਧਰਾ ਮੇਂ, ਆਲਹਾ-ਊਦਲ ਔਰ ਵੀਰ ਚੰਦੇਲੋਂ ਕੀ ਵੀਰਤਾ ਕਣ-ਕਣ ਵਿੱਚ ਮਾਈ ਹੈ, ਵਾ ਮਹੋਬਾ ਦੇ ਵਾਸਿਯਨ ਕੋ, ਹਮਾਓ, ਕੋਟਿ-ਕੋਟਿ ਪ੍ਰਨਾਮ ਪੌਂਚੇ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ
November 19th, 02:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਨਾਲ ਖੇਤਰ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਦੂਰ ਕਰਨ ’ਚ ਮਦਦ ਮਿਲੇਗੀ ਅਤੇ ਕਿਸਾਨਾਂ ਨੂੰ ਉਹ ਰਾਹਤ ਮਿਲੇਗੀ, ਜਿਸ ਦੀ ਜ਼ਰੂਰਤ ਉਨ੍ਰਾਂ ਨੂੰ ਬਹੁਤ ਪਹਿਲਾਂ ਤੋਂ ਸੀ। ਇਨ੍ਹਾਂ ਪ੍ਰੋਜੈਕਟਾਂ ’ਚ ਅਰਜੁਨ ਸਹਾਇਕ ਪ੍ਰੋਜੈਕਟ, ਰਤੌਲੀ ਵੀਅਰ ਪ੍ਰੋਜੈਕਟ, ਭਾਓਨੀ ਬੰਨ੍ਹ ਪ੍ਰੋਜੈਕਟ ਤੇ ਮਝਗਾਓਂ–ਚਿੱਲੀ ਸਪ੍ਰਿੰਕਲਰ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 3,250 ਕਰੋੜ ਰੁਪਏ ਤੋਂ ਵੱਧ ਹੈ ਅਤੇ ਇਨ੍ਹਾਂ ਦੇ ਸੰਚਾਲਨ ਨਾਲ ਮਹੋਬਾ, ਹਮੀਰਪੁਰ, ਬਾਂਦਾ ਅਤੇ ਲਲਿਤਪੁਰ ਜ਼ਿਲ੍ਹਿਆਂ ’ਚ ਲਗਭਗ 65,000 ਹੈਕਟੇਅਰ ਭੂਮੀ ਦੀ ਸਿੰਜਾਈ ’ਚ ਮਦਦ ਮਿਲੇਗੀ, ਜਿਸ ਨਾਲ ਖੇਤਰ ਦੇ ਲੱਖਾਂ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਇਨ੍ਹਾਂ ਪ੍ਰੋਜੈਕਟਾਂ ਨਾਲ ਖੇਤਰ ਨੂੰ ਪੀਣ ਵਾਲਾ ਪਾਣੀ ਵੀ ਪ੍ਰਾਪਤ ਹੋਵੇਗਾ। ਇਸ ਮੌਕੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਰਾਜ ਦੇ ਮੰਤਰੀ ਵੀ ਮੌਜੂਦ ਸਨ।PM greets people on Guru Purnima
July 24th, 09:08 am
The Prime Minister, Shri Narendra Modi has greeted the people on the auspicious occasion of Guru Purnima.As humanity faces a crisis in form of COVID, Lord Buddha's teachings have become even more relevant: PM
July 24th, 08:44 am
In his message at the Ashadha Purnima-Dhamma Chakra Day programme, PM Modi said, As humanity faces a crisis today in form of COVID, Lord Buddha's teachings have become even more relevant. India has shown how we can face greatest of challenges by walking on his path. Countries are joining hands with each other and becoming each other's strength, taking the values of Buddha.PM’s Message at Ashadha Purnima-Dhamma Chakra Day programme
July 24th, 08:43 am
In his message at the Ashadha Purnima-Dhamma Chakra Day programme, PM Modi said, As humanity faces a crisis today in form of COVID, Lord Buddha has become even more relevant. India has shown how we can face greatest of challenges by walking on his path. Countries are joining hands with each other and becoming each other's strength, taking the values of Buddha.PM greets people on Guru Purnima
July 05th, 11:01 am
The Prime Minister, Shri Narendra Modi, has greeted the people on the occasion of Guru Purnima.PM greets people on Guru Purnima
July 16th, 02:09 pm
The Prime Minister, Shri Narendra Modi, has greeted the people on the occasion of Guru Purnima.PM greets people on Guru Purnima
July 27th, 10:54 am
The Prime Minister, Shri Narendra Modi, has greeted the people on the occasion of Guru Purnima.PM greets people on Guru Purnima
July 09th, 08:01 pm
The Prime Minister, Shri Narendra Modi, has greeted the people on the occasion of Guru Purnima. “गुरु पूर्णिमा के अवसर पर सभी को हार्दिक शुभकामनाएं।” the Prime Minister said.Social Media Corner – 19th July
July 19th, 07:20 pm
PM Modi greets the people on Guru Purnima
July 19th, 10:52 am
PM greets the people on Guru Purnima
July 31st, 09:05 am