Cabinet approves 8 National High-Speed Road Corridor Projects at a total capital cost of Rs. 50,655 crore
August 02nd, 08:42 pm
The Cabinet Committee on Economic Affairs chaired by the Prime Minister Shri Narendra Modi has approved the development of 8 important National High Speed Corridor projects with a Length of 936 km at a cost of Rs. 50,655 crore across the country. Implementation of these 8 projects will generate an estimated 4.42 crore mandays of direct and indirect employment.Nothing is greater than the country for BJP, but for Congress, it is family first: PM Modi in Morena
April 25th, 10:26 am
The momentum in Lok Sabha election campaigning escalates as the NDA's leading campaigner, Prime Minister Narendra Modi, ramps up his efforts ahead of the second phase. Today, PM Modi addressed an enthusiastic crowd in Madhya Pradesh’s Morena. He declared that the people of Madhya Pradesh know that once they get entangled in a problem, it's best to keep their distance from it. “The Congress party represents such an obstacle to development. During that time, Congress had pushed MP to the back of the line among the nation's BIMARU states,” the PM said.Morena extends a grand welcome to PM Modi as he speaks at a Vijay Sankalp rally in MP
April 25th, 10:04 am
The momentum in Lok Sabha election campaigning escalates as the NDA's leading campaigner, Prime Minister Narendra Modi, ramps up his efforts ahead of the second phase. Today, PM Modi addressed an enthusiastic crowd in Madhya Pradesh’s Morena. He declared that the people of Madhya Pradesh know that once they get entangled in a problem, it's best to keep their distance from it. “The Congress party represents such an obstacle to development. During that time, Congress had pushed MP to the back of the line among the nation's BIMARU states,” the PM said.ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਰਤ ਦਾ ਪ੍ਰਤੀਨਿਧਤਵ ਕਰਨ ਵਾਲੇ ਐਥਲੀਟਾਂ ਦੇ ਨਾਲ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 01st, 07:00 pm
ਤੁਹਾਨੂੰ ਸਾਰਿਆਂ ਨੂੰ ਮਿਲਣ ਦਾ ਅਵਸਰ ਮੈਂ ਲੱਭਦਾ ਹੀ ਰਹਿੰਦਾ ਹਾਂ ਅਤੇ ਇੰਤਜ਼ਾਰ ਵੀ ਕਰਦਾ ਹਾਂ, ਕਦੋਂ ਮਿਲਾਂਗਾ, ਕਦੋਂ ਤੁਹਾਡੇ ਅਨੁਭਵ ਸੁਣਾਗਾਂ, ਅਤੇ ਮੈਂ ਦੇਖਿਆ ਹੈ ਕਿ ਹਰ ਵਾਰ ਤੁਸੀਂ ਨਵੀਂ ਉਮੰਗ ਦੇ ਨਾਲ ਆਉਂਦੇ ਹੋ, ਨਵੇਂ ਉਤਸ਼ਾਹ ਦੇ ਨਾਲ ਆਉਂਦੇ ਹੋ। ਅਤੇ ਇਹ ਵੀ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ inspiration ਬਣ ਜਾਂਦਾ ਹੈ। ਤਾਂ ਸਭ ਤੋਂ ਪਹਿਲਾਂ ਤਾਂ ਮੈਂ ਤੁਹਾਡੇ ਸਾਰਿਆਂ ਦੇ ਦਰਮਿਆਨ ਇੱਕ ਹੀ ਕੰਮ ਕਰਨ ਦੇ ਲਈ ਆਇਆ ਹਾਂ, ਅਤੇ ਉਹ ਹੈ ਤੁਸੀਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ ਦੇਣਾ। ਤੁਸੀਂ ਲੋਕ ਭਾਰਤ ਦੇ ਬਾਹਰ ਸੀ, ਚੀਨ ਵਿੱਚ ਖੇਡ ਰਹੇ ਸੀ, ਲੇਕਿਨ ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ, ਮੈਂ ਵੀ ਤੁਹਾਡੇ ਨਾਲ ਸੀ। ਮੈਂ ਹਰ ਪਲ ਤੁਹਾਡੀ ਹਰ ਗਤੀਵਿਧੀ ਨੂੰ, ਤੁਹਾਡੇ ਪ੍ਰਯਾਸਾਂ ਨੂੰ, ਤੁਹਾਡੇ ਕਾਨਫੀਡੈਂਸ ਨੂੰ, ਮੈਂ ਇੱਥੇ ਬੈਠੇ-ਬੈਠੇ ਉਸ ਨੂੰ ਜੀਅ ਰਿਹਾ ਸੀ। ਤੁਸੀਂ ਸਾਰਿਆਂ ਨੇ ਜਿਸ ਤਰ੍ਹਾਂ ਨਾਲ ਦੇਸ਼ ਦਾ ਮਾਣ ਵਧਾਇਆ ਹੈ, ਉਹ ਵਾਕਈ ਬਹੁਤ ਮਿਸਾਲੀ ਹੈ। ਅਤੇ ਉਸ ਦੇ ਲਈ ਤੁਹਾਨੂੰ, ਤੁਹਾਡੇ ਕੋਚਾਂ ਨੂੰ, ਤੁਹਾਡੇ ਪਰਿਵਾਰਜਨਾਂ ਨੂੰ ਜਿੰਨੀਆਂ ਵਧਾਈਆਂ ਦੇਣਾ, ਉਤਨੀਆਂ ਘੱਟ ਹਨ। ਅਤੇ ਮੈਂ ਇਸ ਇਤਿਹਾਸਿਕ ਸਫ਼ਲਤਾ ਦੇ ਲਈ ਤੁਹਾਡੇ ਸਾਰੇ ਦੇਸ਼ਵਾਸੀਆਂ ਦੀ ਤਰਫੋਂ ਵੀ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ, ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਯੂਨੈਸਕੋ ਦੇ ਸਿਰਜਣਾਤਮਕ ਸ਼ਹਿਰਾਂ ਦੇ ਨੈੱਟਵਰਕ ਵਿੱਚ ਕੋਝੀਕੋਡ ਨੂੰ 'ਸਾਹਿਤ ਦੇ ਸ਼ਹਿਰ' (‘City of Literature’) ਅਤੇ ਗਵਾਲੀਅਰ ਨੂੰ 'ਸੰਗੀਤ ਦੇ ਸ਼ਹਿਰ' (‘City of Music’) ਵਜੋਂ ਸ਼ਾਮਲ ਕਰਨ ਦੀ ਸ਼ਲਾਘਾ ਕੀਤੀ
November 01st, 04:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂਨੈਸਕੋ ਦੇ ਰਚਨਾਤਮਕ ਸ਼ਹਿਰਾਂ ਦੇ ਨੈੱਟਵਰਕ ਵਿੱਚ ਕੋਝੀਕੋਡ ਨੂੰ ‘ਸਾਹਿਤ ਦੇ ਸ਼ਹਿਰ’ ਅਤੇ ਗਵਾਲੀਅਰ ਨੂੰ ‘ਸੰਗੀਤ ਦੇ ਸ਼ਹਿਰ’ ਵਜੋਂ ਸ਼ਾਮਲ ਕਰਨ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਕੋਝੀਕੋਡ ਅਤੇ ਗਵਾਲੀਅਰ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਗ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ
November 01st, 04:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿੱਚ ਏਸ਼ੀਅਨ ਪੈਰਾ ਗੇਮਸ ਦੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਅਤੇ ਸੰਬੋਧਨ ਕੀਤਾ। ਇਹ ਸਮਾਗਮ ਪ੍ਰਧਾਨ ਮੰਤਰੀ ਵੱਲੋਂ ਏਸ਼ੀਅਨ ਪੈਰਾ ਗੇਮਸ 2022 ਵਿੱਚ ਐਥਲੀਟਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦੇਣ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਪ੍ਰੇਰਿਤ ਕਰਨ ਦਾ ਇੱਕ ਯਤਨ ਹੈ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 11:04 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
October 21st, 05:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।ਪ੍ਰਧਾਨ ਮੰਤਰੀ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਮੌਕੇ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ
October 20th, 07:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 21 ਅਕਤੂਬਰ, 2023 ਨੂੰ ਸ਼ਾਮ ਲਗਭਗ 5ਵਜੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ ਦੇ 125ਵੇਂ ਸੰਸਥਾਵਕ ਦਿਵਸ’ ਮੌਕੇ ਆਯੋਜਿਤ ਹੋ ਰਹੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 02nd, 09:07 pm
ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ-ਗਣ ਸ਼੍ਰੀਮਾਨ ਨਰੇਂਦਰ ਸਿੰਘ ਜੀ ਤੋਮਰ, ਵੀਰੇਂਦਰ ਕੁਮਾਰ ਜੀ, ਜਯੋਤਿਰਾਦਿੱਤਿਆ ਸਿੰਧੀਆ ਜੀ, ਹੋਰ ਸਾਰੇ ਮਹਾਨੁਭਾਵ, ਅਤੇ ਇੱਥੇ ਇਤਨੀ ਬੜੀ ਤਾਦਾਦ ਵਿੱਚ ਆਏ ਹੋਏ ਮੇਰੇ ਸਾਰੇ ਪਰਿਵਾਰਜਨੋ, ਗਵਾਲੀਅਰ ਦੀ ਇਸ ਇਤਿਹਾਸਿਕ ਧਰਤੀ ਨੂੰ ਮੇਰਾ ਸ਼ਤ-ਸ਼ਤ ਨਮਨ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਲਗਭਗ 19,260 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤੇ
October 02nd, 03:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਲਗਭਗ 19,260 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤੇ। ਪ੍ਰੋਜੈਕਟਾਂ ਵਿੱਚ ਦਿੱਲੀ-ਵਡੋਦਰਾ ਐਕਸਪ੍ਰੈੱਸਵੇ (Delhi-Vadodara Expressway) ਦਾ ਲੋਕਅਰਪਣ, ਪੀਐੱਮਏਵਾਈ (PMAY) ਦੇ ਤਹਿਤ ਨਿਰਮਿਤ 2.2 ਲੱਖ ਤੋਂ ਅਧਿਕ ਘਰਾਂ ਦਾ ਗ੍ਰਹਿ ਪ੍ਰਵੇਸ਼ (Grih Pravesh) ਅਤੇ ਪੀਐੱਮਏਵਾਈ-ਸ਼ਹਿਰੀ (PMAY - Urban) ਦੇ ਤਹਿਤ ਨਿਰਮਿਤ ਘਰਾਂ ਦਾ ਲੋਕਅਰਪਣ, ਜਲ ਜੀਵਨ ਮਿਸ਼ਨ (Jal Jeevan Mission )ਪ੍ਰੋਜੈਕਟਾਂ ਦਾ ਨੀਂਹ ਪੱਥਰ,ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (Ayushman Bharat Health Infrastructure Mission) ਦੇ ਤਹਿਤ 9 ਹੈਲਥ ਸੈਂਟਰਾਂ ਦਾ ਨੀਂਹ ਪੱਥਰ, ਆਈਆਈਟੀ ਇੰਦੌਰ (IIT Indore) ਦੇ ਅਕਾਦਮਿਕ ਭਵਨ ਦਾ ਲੋਕਅਰਪਣ ਅਤੇ ਕੈਂਪਸ ਵਿੱਚ ਹੋਸਟਲ ਅਤੇ ਹੋਰ ਭਵਨਾਂ ਅਤੇ ਇੰਦੌਰ ਵਿੱਚ ਇੱਕ ਮਲਟੀ-ਮੋਡਲ ਲੌਜਿਸਟਿਕਸ ਪਾਰਕ (Multi-Modal Logistics Park in Indore) ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹਨ।ਪ੍ਰਧਾਨ ਮੰਤਰੀ 2 ਅਕਤੂਬਰ ਨੂੰ ਚਿਤੌੜਗੜ੍ਹ ਅਤੇ ਗਵਾਲੀਅਰ ਦਾ ਦੌਰਾ ਕਰਨਗੇ
October 01st, 11:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਅਕਤੂਬਰ, 2023 ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:45 ਵਜੇ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਲਗਭਗ 7,000 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਪ੍ਰੋਜੈਕਟਸ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦੁਪਹਿਰ ਬਾਅਦ ਲਗਭਗ 3.30 ਵਜੇ ਗਵਾਲੀਅਰ ਪਹੁੰਚਣਗੇ ਜਿੱਥੇ ਉਹ ਕਰੀਬ 19,260 ਕਰੋੜ ਰੁਪਏ ਦੀਆਂ ਕਈ ਵਿਕਾਸ ਪਹਿਲਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਇਹ ਰਾਸ਼ਟਰ ਨੂੰ ਸਮਰਪਿਤ ਕਰਨਗੇ।ਦੇਸ਼ਭਰ ਵਿੱਚ ਰੇਲਵੇ ਸਟੇਸ਼ਨਾਂ ਦਾ ਕਾਇਆਕਲਪ ਕਰਨਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ: ਪ੍ਰਧਾਨ ਮੰਤਰੀ
September 30th, 01:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਵਾਲੀਅਰ ਰੇਲਵੇ ਸਟੇਸ਼ਨ ਦੇ ਪੁਨਰਵਿਕਾਸ ਦੇ ਲਈ ਚੱਲ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਹੈ।ਭੋਪਾਲ ਅਤੇ ਨਵੀਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 01st, 03:51 pm
ਸਭ ਤੋਂ ਪਹਿਲਾਂ ਮੈਂ ਇੰਦੌਰ ਮੰਦਿਰ ਵਿੱਚ ਰਾਮਨਵਮੀ ਦਾ ਜੋ ਹਾਦਸਾ ਹੋਇਆ, ਮੈਂ ਆਪਣਾ ਦੁਖ ਵਿਅਕਤ ਕਰਦਾ ਹਾਂ। ਇਸ ਹਾਦਸੇ ਵਿੱਚ ਜੋ ਲੋਕ ਅਚਾਨਕ ਸਾਨੂੰ ਛੱਡ ਗਏ, ਉਨ੍ਹਾਂ ਨੂੰ ਮੈਂ ਸ਼ਰਧਾਂਜਲੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਜੋ ਸ਼ਰਧਾਲੂ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ, ਮੈਂ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
April 01st, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਵਿੱਚ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਭੋਪਾਲ ਅਤੇ ਨਵੀਂ ਦਿੱਲੀ ਦੇ ਵਿੱਚ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਸਥਲ ‘ਤੇ ਪਹੁੰਚਣ ਦੇ ਬਾਅਦ ਰਾਣੀ ਕਮਲਾਪਤੀ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦਾ ਨਿਰੀਖਣ ਕੀਤਾ ਅਤੇ ਟ੍ਰੇਨ ਦੇ ਚਾਲਕ ਦਲ ਸੀ ਉੱਥੇ ਮੌਜੂਦ ਬੱਚਿਆਂ ਦੇ ਨਾਲ ਗੱਲਬਾਤ ਵੀ ਕੀਤੀ।ਪ੍ਰਧਾਨ ਮੰਤਰੀ ਨੇ ਰਾਨੀ ਲਕਸ਼ਮੀਬਾਈ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕੀਤਾ
November 19th, 08:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਨੀ ਲਕਸ਼ਮੀਬਾਈ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਸਾਹਸ ਅਤੇ ਰਾਸ਼ਟਰ ਦੇ ਲਈ ਬਹੁਮੁੱਲ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।PM approves ex-gratia for victims of Gwalior road accident
March 23rd, 03:05 pm
The Prime Minister, Shri Narendra has approved an ex-gratia of Rs. 2 lakh each from Prime Minister’s National Relief Fund for the next of kin of those who have lost their lives due to the unfortunate accident in Gwalior, Madhya Pradesh.PM condoles loss of lives due to road accident in Gwalior, Madhya Pradesh
March 23rd, 12:44 pm
The Prime Minister, Shri Narendra Modi has expressed grief over the loss of lives due to a road accident in Gwalior, Madhya Pradesh.MP means 'Maximum Progress': PM Modi in Gwalior
November 16th, 07:42 pm
Prime Minister Narendra Modi today addressed a huge public meeting in Shahdol, Madhya Pradesh. PM Modi began his address by applauding the Madhya Pradesh government led by CM Shivraj Singh Chouhan for working tirelessly for the benefit of the people and for empowering their lives. He added that the upcoming Assembly election is not going to be about who wins and who loses the election rather it is going to decide who gets elected to serve the people of Madhya Pradesh and ensure the development of its people.MP today symbolizes ‘Maximum Progress’: PM Modi
November 16th, 02:39 pm
Prime Minister Narendra Modi today addressed a huge public meeting in Shahdol, Madhya Pradesh. PM Modi began his address by applauding the Madhya Pradesh government led by CM Shivraj Singh Chouhan for working tirelessly for the benefit of the people and for empowering their lives. He added that the upcoming Assembly election is not going to be about who wins and who loses the election rather it is going to decide who gets elected to serve the people of Madhya Pradesh and ensure the development of its people.