ਐੱਸਸੀਓ ਸਮਿਟ (SCO summit) ‘ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ
July 04th, 01:29 pm
ਭਾਰਤ ਸ਼ਲਾਘਾ ਦੇ ਨਾਲ ਯਾਦ ਕਰਦਾ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਮੈਂਬਰ ਦੇ ਰੂਪ ਵਿੱਚ ਉਸ ਦਾ ਪ੍ਰਵੇਸ਼ 2017 ਕਜ਼ਾਕਿਸਤਾਨ ਪ੍ਰੈਜ਼ੀਡੈਂਸੀ ਦੇ ਦੌਰਾਨ ਹੋਇਆ ਸੀ। ਤਦ ਤੋਂ, ਅਸੀਂ ਐੱਸਸੀਓ ਵਿੱਚ ਪ੍ਰਧਾਨਗੀ ਦਾ ਇੱਕ ਚੱਕਰ ਪੂਰਾ ਕਰ ਲਿਆ ਹੈ। ਭਾਰਤ ਨੇ 2020 ਵਿੱਚ ਸਰਕਾਰ ਦੇ ਪ੍ਰਮੁੱਖਾਂ ਦੀ ਕੌਂਸਲ ਦੀ ਬੈਠਕ ਦੇ ਨਾਲ-ਨਾਲ 2023 ਵਿੱਚ ਰਾਜ ਦੇ ਮੁਖੀਆਂ ਦੀ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕੀਤੀ। ਐੱਸਸੀਓ ਸਾਡੀ ਵਿਦੇਸ਼ ਨੀਤੀ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਾ ਹੈ।ਐੱਸਸੀਓ ਸਮਿਟ (SCO summit) ‘ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਿੱਪਣੀਆਂ
July 04th, 01:25 pm
ਭਾਰਤ ਸ਼ਲਾਘਾ ਦੇ ਨਾਲ ਯਾਦ ਕਰਦਾ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਮੈਂਬਰ ਦੇ ਰੂਪ ਵਿੱਚ ਉਸ ਦਾ ਪ੍ਰਵੇਸ਼ 2017 ਕਜ਼ਾਕਿਸਤਾਨ ਪ੍ਰੈਜ਼ੀਡੈਂਸੀ ਦੇ ਦੌਰਾਨ ਹੋਇਆ ਸੀ। ਤਦ ਤੋਂ, ਅਸੀਂ ਐੱਸਸੀਓ ਵਿੱਚ ਪ੍ਰਧਾਨਗੀ ਦਾ ਇੱਕ ਚੱਕਰ ਪੂਰਾ ਕਰ ਲਿਆ ਹੈ। ਭਾਰਤ ਨੇ 2020 ਵਿੱਚ ਸਰਕਾਰ ਦੇ ਪ੍ਰਮੁੱਖਾਂ ਦੀ ਕੌਂਸਲ ਦੀ ਬੈਠਕ ਦੇ ਨਾਲ-ਨਾਲ 2023 ਵਿੱਚ ਰਾਜ ਦੇ ਮੁਖੀਆਂ ਦੀ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕੀਤੀ। ਐੱਸਸੀਓ ਸਾਡੀ ਵਿਦੇਸ਼ ਨੀਤੀ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਾ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
November 06th, 06:14 pm
ਦੋਹਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਖੇਤਰ ਦੀ ਕਠਿਨ ਸਥਿਤੀ ਅਤੇ ਇਜ਼ਰਾਈਲ-ਹਮਾਸ ਸੰਘਰਸ਼ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸਲਾਮਿਕ ਗਣਤੰਤਰ ਇਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਸੈੱਯਦ ਇਬ੍ਰਾਹਿਮ ਰਾਇਸੀ ਨਾਲ ਗੱਲ ਕੀਤੀ
August 18th, 06:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮਿਕ ਗਣਤੰਤਰ ਇਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਸੈੱਯਦ ਇਬ੍ਰਾਹਿਮ ਰਾਇਸੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਅਤੇ ਖੇਤਰੀ ਮਹੱਤਵ ਦੇ ਮੁੱਦਿਆਂ ’ਤੇ ਚਰਚਾ ਕੀਤੀ।