This decade belongs to Uttarakhand: PM Modi
February 11th, 12:05 pm
Ahead of the upcoming Assembly elections in Uttarakhand, Prime Minister Narendra Modi addressed an election rally in Almora today. He said, “After campaigning in Uttarakhand, Uttar Pradesh and Goa yesterday, I'm back among you in Almora today. The enthusiasm people have for the BJP in every state is unparalleled.”PM Modi addresses a Vijay Sankalp Sabha in Almora, Uttarakhand
February 11th, 12:00 pm
Ahead of the upcoming Assembly elections in Uttarakhand, Prime Minister Narendra Modi addressed an election rally in Almora today. He said, “After campaigning in Uttarakhand, Uttar Pradesh and Goa yesterday, I'm back among you in Almora today. The enthusiasm people have for the BJP in every state is unparalleled.”This is Uttarakhand's decade: PM Modi in Haldwani
December 30th, 01:55 pm
Prime Minister Narendra Modi inaugurated and laid the foundation stone of 23 projects worth over Rs 17500 crore in Uttarakhand. In his remarks, PM Modi said, The strength of the people of Uttarakhand will make this decade the decade of Uttarakhand. Modern infrastructure in Uttarakhand, Char Dham project, new rail routes being built, will make this decade the decade of Uttarakhand.ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
December 30th, 01:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ’ਚ 17,500 ਕਰੋੜ ਰੁਪਏ ਕੀਮਤ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਲਖਵਾਰ ਬਹੁ–ਉਦੇਸ਼ੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਬਾਰੇ ਪਹਿਲੀ ਵਾਰ 1976 ’ਚ ਵਿਚਾਰ ਕੀਤਾ ਗਿਆ ਸੀ ਤੇ ਫਿਰ ਇਸ ਨੂੰ ਕਈ ਵਰ੍ਹੇ ਮੁਲਤਵੀ ਰੱਖਿਆ ਗਿਆ ਸੀ। ਉਨ੍ਹਾਂ ਨੇ 8,700 ਕਰੋੜ ਰੁਪਏ ਦੇ ਸੜਕ ਖੇਤਰ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਇਹ ਸੜਕੀ–ਪ੍ਰੋਜੈਕਟ ਦੂਰ–ਦੁਰਾਡੇ ਦੇ ਦਿਹਾਤੀ ਤੇ ਸਰਹੱਦੀ ਖੇਤਰਾਂ ’ਚ ਕਨੈਕਟੀਵਿਟੀ ’ਚ ਸੁਧਾਰ ਬਾਰੇ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਨੂੰ ਸਾਕਾਰ ਕਰਨਗੇ। ਕੈਲਾਸ਼ ਮਾਨਸਰੋਵਰ ਯਾਤਰਾ ਦੀ ਕਨੈਕਟੀਵਿਟੀ ’ਚ ਵੀ ਸੁਧਾਰ ਹੋਵੇਗਾ। ਉਨ੍ਹਾਂ ਉਧਮ ਸਿੰਘ ਨਗਰ ਵਿਖੇ ਏਮਸ (AIIMS) ਰਿਸ਼ੀਕੇਸ਼ ਸੈਟੇਲਾਈਟ ਸੈਂਟਰ ਅਤੇ ਪਿਥੌਰਾਗੜ੍ਹ ਵਿਖੇ ਜਗਜੀਵਨ ਰਾਮ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸੈਟੇਲਾਈਟ ਸੈਂਟਰ ਦੇਸ਼ ਦੇ ਸਾਰੇ ਹਿੱਸਿਆਂ ’ਚ ਵਿਸ਼ਵ–ਪੱਧਰੀ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਪ੍ਰਧਾਨ ਮੰਤਰੀ ਦੀ ਕੋਸ਼ਿਸ਼ ਦੀ ਤਰਜ਼ ’ਤੇ ਹੋਣਗੇ। ਉਨ੍ਹਾਂ ਕਾਸ਼ੀਪੁਰ ਵਿਖੇ ਅਰੋਮਾ ਪਾਰਕ, ਸਿਤਾਰਗੰਜ ’ਚ ਪਲਾਸਟਿਕ ਇੰਡਸਟ੍ਰੀਅਲ ਪਾਰਕ ਦਾ ਅਤੇ ਸਮੁੱਚੇ ਰਾਜ ਵਿੱਚ ਆਵਾਸ, ਸਵੱਛਤਾ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ 30 ਦਸੰਬਰ ਨੂੰ ਉੱਤਰਾਖੰਡ ਦਾ ਦੌਰਾ ਕਰਨਗੇ, 17,500 ਕਰੋੜ ਰੁਪਏ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
December 28th, 10:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਦਸੰਬਰ, 2021 ਨੂੰ ਉੱਤਰਾਖੰਡ ਦੇ ਹਲਦਵਾਨੀ ਦਾ ਦੌਰਾ ਕਰਨਗੇ। ਉਹ ਇੱਥੇ 17,500 ਕਰੋੜ ਰੁਪਏ ਤੋਂ ਵੱਧ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। 23 ਪ੍ਰੋਜੈਕਟਾਂ ਵਿੱਚੋਂ 14,100 ਕਰੋੜ ਰੁਪਏ ਦੇ 17 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪ੍ਰੋਜੈਕਟ ਸਿੰਚਾਈ, ਸੜਕਾਂ, ਰਿਹਾਇਸ਼, ਸਿਹਤ ਬੁਨਿਆਦੀ ਢਾਂਚਾ, ਉਦਯੋਗ, ਸੈਨੀਟੇਸ਼ਨ, ਪੀਣ ਵਾਲੇ ਪਾਣੀ ਦੀ ਸਪਲਾਈ ਸਮੇਤ ਕਈ ਖੇਤਰਾਂ/ਸੈਕਟਰਾਂ ਨਾਲ ਸਬੰਧਿਤ ਹਨ। ਇਸ ਪ੍ਰੋਗਰਾਮ ਵਿੱਚ ਛੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ, ਜੋ ਕਿ ਸੜਕ ਚੌੜੀ ਕਰਨ ਦੇ ਪ੍ਰੋਜੈਕਟ, ਪਿਥੌਰਾਗੜ੍ਹ ਵਿੱਚ ਇੱਕ ਪਣਬਿਜਲੀ ਪ੍ਰੋਜੈਕਟ ਅਤੇ ਨੈਨੀਤਾਲ ਵਿੱਚ ਸੀਵਰੇਜ ਨੈਟਵਰਕ ਦੇ ਸੁਧਾਰ ਨਾਲ ਸਬੰਧਿਤ ਪ੍ਰੋਜੈਕਟ ਹਨ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 3,400 ਕਰੋੜ ਰੁਪਏ ਹੈ।