ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਵਫ਼ਦ ਨਾਲ ਗੱਲਬਾਤ ਕੀਤੀ
December 24th, 07:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਜੰਮੂ ਅਤੇ ਕਸ਼ਮੀਰ ਦੇ ਵਿਦਿਆਰਥੀਆਂ ਦੇ ਵਫ਼ਦ ਨਾਲ ਗੱਲਬਾਤ ਕੀਤੀ। ਜੰਮੂ ਅਤੇ ਕਸ਼ਮੀਰ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਲਗਭਗ 250 ਵਿਦਿਆਰਥੀਆਂ ਨੇ ਨਿਸ਼ਚਿੰਤ (freewheeling) ਅਤੇ ਗ਼ੈਰ ਰਸਮੀ ਗੱਲਬਾਤ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ 1 ਨਵੰਬਰ ਨੂੰ ‘ਏਸ਼ੀਅਨ ਪੈਰਾ ਗੇਮਸ 2022’ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਦਲ ਦੇ ਨਾਲ ਸੰਵਾਦ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ
October 31st, 05:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 1 ਨਵੰਬਰ, 2023 ਨੂੰ ਸ਼ਾਮ ਲਗਭਗ 4:30 ਵਜੇ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ, ਨਵੀਂ ਦਿੱਲੀ ਵਿੱਚ ਭਾਰਤ ਦੇ ਏਸ਼ੀਅਨ ਪੈਰਾ ਗੇਮਸ ਦਲ ਦੇ ਨਾਲ ਸੰਵਾਦ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਭਾਰਤ ਦੇ ਅਸਧਾਰਨ ਪ੍ਰਦਰਸ਼ਨ ਦੀ ਸਰਾਹਨਾ ਕੀਤੀ
October 28th, 11:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ 111 ਮੈਡਲਾਂ ਦੇ ਨਾਲ ਭਾਰਤ ਦੇ ਅਸਧਾਰਨ ਪ੍ਰਦਰਸ਼ਨ ਦੀ ਸਰਾਹਨਾ ਕੀਤੀ ਹੈ। ਸ਼੍ਰੀ ਮੋਦੀ ਨੇ ਐਥਲੀਟਾਂ ਦੇ ਅਟੁੱਟ ਸਮਰਪਣ ਅਤੇ ਨਿਰਭੈ (ਅਜਿੱਤ) ਭਾਵਨਾ ਦੀ ਪ੍ਰਸ਼ੰਸਾ ਕੀਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਸ਼ਨ ਗੰਗੋਲੀ ਨੂੰ ਵਧਾਈਆਂ ਦਿੱਤੀਆਂ
October 28th, 08:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਦੀ ਬੀ2 ਸ਼੍ਰੇਣੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਸ਼ਨ ਗੰਗੋਲੀ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਹਿਮਾਂਸ਼ੀ ਰਾਠੀ, ਸੰਸਕ੍ਰਿਤੀ ਮੋਰੇ (Sanskruti More), ਵਰੁਤੀ ਜੈਨ (Vruthi Jain) ਨੂੰ ਵਧਾਈਆਂ ਦਿੱਤੀਆਂ
October 28th, 08:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾ ਸ਼ਤਰੰਜ ਬੀ1 ਸ਼੍ਰੇਣੀ ਟੀਮ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਹਿਮਾਂਸ਼ੀ ਰਾਠੀ, ਸੰਸਕ੍ਰਿਤੀ ਮੋਰੇ ਅਤੇ ਵਰੁਤੀ ਜੈਨ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਕਿਸ਼ਨ ਗੰਗੋਲੀ, ਆਰੀਅਨ ਜੋਸ਼ੀ, ਸੋਮੇਂਦਰ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸ਼ੀ ਦਾ ਮੈਡਲ ਜਿੱਤਣ ਦੇ ਲਈ ਵਧਾਈਆਂ ਦਿੱਤੀਆਂ
October 28th, 08:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਬੀ2 ਕੈਟੇਗਰੀ ਟੀਮ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਕਿਸ਼ਨ ਗੰਗੋਲੀ, ਆਰੀਅਨ ਜੋਸ਼ੀ ਅਤੇ ਸੋਮੇਂਦਰ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਅਸ਼ਵਿਨ ਮਕਵਾਨਾ ਨੂੰ ਵਧਾਈਆਂ ਦਿੱਤੀਆਂ
October 28th, 08:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਬੀ1 ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਅਸ਼ਵਿਨ ਮਕਵਾਨਾ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੀ 1500 ਮੀਟਰ ਟੀ-20 ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਪੂਜਾ ਨੂੰ ਵਧਾਈਆਂ ਦਿੱਤੀਆਂ
October 28th, 08:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੀ 1500 ਮੀਟਰ ਟੀ-20 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਪੂਜਾ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥਰੋ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਕ ਚੰਦ ਮਹਲਾਵਤ ਨੂੰ ਵਧਾਈਆਂ ਦਿੱਤੀਆਂ
October 28th, 08:32 pm
ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋ-ਐੱਫ55 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਕ ਚੰਦ ਮਹਲਾਵਤ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਗੋਲਡ ਮੈਡਲ ਜਿੱਤਣ ‘ਤੇ ਦਰਪਣ ਇਨਾਨੀ ਨੂੰ ਵਧਾਈਆਂ ਦਿੱਤੀਆਂ
October 28th, 11:50 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਚੈੱਸ (ਸ਼ਤਰੰਜ) ਵਿੱਚ ਗੋਲਡ ਮੈਡਲ ਜਿੱਤਣ ‘ਤੇ ਦਰਪਣ ਇਨਾਨੀ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸੌਂਦਰਯ ਪ੍ਰਧਾਨ ਨੂੰ ਵਧਾਈਆਂ ਦਿੱਤੀਆਂ
October 28th, 11:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਚੈੱਸ (ਸ਼ਤਰੰਜ) ਬੀ1 ਸ਼੍ਰੇਣੀ (ਇੰਡੀਵਿਜ਼ੁਅਲ) ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸੌਂਦਰਯ ਪ੍ਰਧਾਨ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਗੋਲਡ ਮੈਡਲ ਜਿੱਤਣ ‘ਤੇ ਦਰਪਣ ਇਨਾਨੀ, ਸੌਂਦਰਯ ਪ੍ਰਧਾਨ, ਅਤੇ ਅਸ਼ਵਿਨ ਨੂੰ ਵਧਾਈਆਂ ਦਿੱਤੀਆਂ
October 28th, 11:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਦੀ ਮੈਨਸ ਚੈੱਸ (ਸ਼ਤਰੰਜ) ਵਿੱਚ ਗੋਲਡ ਮੈਡਲ ਜਿੱਤਣ ‘ਤੇ ਦਰਪਣ ਇਨਾਨੀ, ਸੌਂਦਰਯ ਪ੍ਰਧਾਨ ਅਤੇ ਅਸ਼ਵਿਨ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਅਨੀਤਾ, ਨਾਰਾਇਣ ਕੋਂਗਨਾਪੱਲੇ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
October 28th, 11:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਦੇ ਰੋਇੰਗ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਨੀਤਾ ਅਤੇ ਨਾਰਾਇਣ ਕੋਂਗਨਾਪੱਲੇ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਭਾਰਤ ਦੀ ਮੈਡਲ ਸੰਖਿਆ ਇਤਿਹਾਸਿਕ 100 ਤੱਕ ਪਹੁੰਚਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
October 28th, 11:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਭਾਰਤੀ ਐਥਲੀਟਾਂ ਦੁਆਰਾ 100ਵਾਂ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਯਾਦਵ ਨੂੰ ਵਧਾਈਆਂ ਦਿੱਤੀਆਂ
October 28th, 11:26 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ ਐੱਫ55 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਯਾਦਵ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 400 ਮੀਟਰ- ਟੀ47 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਦਿਲੀਪ ਨੂੰ ਵਧਾਈਆਂ ਦਿੱਤੀਆਂ
October 28th, 11:24 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 400ਮੀਟਰ- ਟੀ47 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਦਿਲੀਪ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਡਬਲਸ ਬੈਡਮਿੰਟਨ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਚਿਰਾਗ ਬਰੇਠਾ ਅਤੇ ਰਾਜਕੁਮਾਰ ਨੂੰ ਵਧਾਈਆਂ ਦਿੱਤੀਆਂ
October 27th, 09:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਡਬਲਸ ਬੈਡਮਿੰਟਨ ਐੱਸਯੂ5 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਚਿਰਾਗ ਬਰੇਠਾ ਅਤੇ ਰਾਜਕੁਮਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮੈਨਸ ਸਿੰਗਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪ੍ਰਮੋਦ ਭਗਤ ਨੂੰ ਵਧਾਈਆਂ ਦਿੱਤੀਆਂ
October 27th, 07:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਬੈਟਮਿੰਟਨ ਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪ੍ਰਮੋਦ ਭਗਤ ਨੂੰ ਵਧਾਈਆ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮੈਨਸ ਸਿੰਗਲਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਤੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
October 27th, 07:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਤੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮੈਨਸ ਸਿੰਗਲਸ ਵਿੱਚ ਗੋਲਡ ਬੈਡਮਿੰਟਨ ਜਿੱਤਣ ਦੇ ਲਈ ਸੁਹਾਸ ਐੱਲ ਯਤਿਰਾਜ (Suhas L Yathiraj) ਨੂੰ ਵਧਾਈਆਂ ਦਿੱਤੀਆਂ
October 27th, 07:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮੈਨਸ ਸਿੰਗਲਸ ਐੱਸਐੱਲ-4 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਸੁਹਾਸ ਐੱਲ ਯਤਿਰਾਜ ਨੂੰ ਵਧਾਈਆਂ ਦਿੱਤੀਆਂ।