ਪ੍ਰਧਾਨ ਮੰਤਰੀ ਨੇ ਹਰਜਿੰਦਰ ਕੌਰ ਨੂੰ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ

August 02nd, 10:54 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰਜਿੰਦਰ ਕੌਰ ਨੂੰ ਵੇਟਲਿਫਟਿੰਗ ਵਿੱਚ ਮਹਿਲਾਵਾਂ ਦੇ 71 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।