ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੇ ਅਵਸਰ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਕੀਥ ਰੋਲੇ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਭਾਰਤ-ਕੈਰੀਕੌਮ ਸਮਿਟ (India-CARICOM Summit) ਦੇ ਅਵਸਰ ‘ਤੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੀਆ ਅਮੋਰ ਮੋਟਲੀ (H.E. Ms. Mia Amor Mottley) ਨਾਲ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੇ ਦੌਰਾਨ ਦੋਹਾਂ ਲੀਡਰਾਂ ਨੇ ਭਾਰਤ ਅਤੇ ਬਾਰਬਾਡੋਸ ਦੇ ਦਰਮਿਆਨ ਦੁਵੱਲੇ ਸਬੰਧਾਂ ਦੀ ਮੁੜ-ਪੁਸ਼ਟੀ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਜ਼ਬੂਤ ਬਣਾਉਣ ‘ਤੇ ਭੀ ਸਕਾਰਾਤਮਕ ਚਰਚਾ ਕੀਤੀ।ਭਾਰਤ ਟੈਕਨੋਲੋਜੀ ਏਕੀਕਰਣ ਨੂੰ ਉੱਚ ਪ੍ਰਾਥਮਿਕਤਾ ਦਿੰਦੇ ਹੋਏ ਸਿਹਤ ਖੇਤਰ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ: ਪ੍ਰਧਾਨ ਮੰਤਰੀ
November 20th, 05:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਤੰਦਰੁਸਤ ਧਰਤੀ ਹੀ ਬਿਹਤਰ ਧਰਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਿਹਤ ਖੇਤਰ ਵਿੱਚ ਟੈਕਨੋਲੋਜੀ ਦੇ ਏਕੀਕਰਣ ਨੂੰ ਅਧਿਕ ਪ੍ਰਾਥਮਿਕਤਾ ਦਿੰਦੇ ਹੋਏ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਇਸ ਸਬੰਧ ਵਿੱਚ ਆਲਮੀ ਪ੍ਰਯਾਸਾਂ ਨੂੰ ਮਜ਼ਬੂਤ ਕਰੇਗਾ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 19th, 06:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ20 ਸਮਿਟ (G20 Summit) ਦੇ ਮੌਕੇ ‘ਤੇ ਇੰਡੋਨੇਸ਼ੀਆ ਦੇ ਨਵੇਂ ਚੁਣੇ ਰਾਸ਼ਟਰਪਤੀ ਮਹਾਮਹਿਮ ਪ੍ਰਬੋਵੋ ਸੁਬਿਆਂਤੋ (H.E.Prabowo Subianto) ਨਾਲ ਮੁਲਾਕਾਤ ਕੀਤੀ। ਦੋਹਾਂ ਲੀਡਰਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।ਪਰਿਣਾਮਾਂ ਦੀ ਸੂਚੀ: 7ਵੇਂ ਅੰਤਰ ਸਰਕਾਰੀ ਸਲਾਹ-ਮਸ਼ਵਰੇ ਲਈ ਜਰਮਨੀ ਦੇ ਚਾਂਸਲਰ ਦੀ ਭਾਰਤ ਯਾਤਰਾ
October 25th, 07:47 pm
ਮੈਕਸ - ਪਲੈਂਕ ਗੇਸੇਲਸ਼ਾਫਟ ਈ ਵੀ ਵਿਚਕਾਰ ਸਮਝੌਤਾ (ਐੱਮਪੀਜੀ) ਅਤੇ ਇੰਟਰਨੈਸ਼ਨਲ ਸੈਂਟਰ ਫੌਰ ਥਿਊਰੀਟਿਕਲ ਸਾਇੰਸਿਜ਼ (ਆਈਸੀਟੀਐੱਸ), ਟਾਟਾ ਇੰਸਟੀਟਿਊਟ ਆਵ੍ ਫੰਡਾਮੈਂਟਲ ਰਿਸਰਚ (ਟੀਆਈਐੱਫਆਰ)ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:35 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:30 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਕੈਬਨਿਟ ਨੇ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਸੜਕ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ
October 09th, 04:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਉੱਤੇ ਜ਼ੋਰ ਦਿੰਦੇ ਹੋਏ 4,406 ਕਰੋੜ ਰੁਪਏ ਦੇ ਨਿਵੇਸ਼ ਨਾਲ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ 2,280 ਕਿਲੋਮੀਟਰ ਸੜਕਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।ਝਾਰਖੰਡ ਦੇ ਹਜ਼ਾਰੀਬਾਗ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 02nd, 02:15 pm
ਝਾਰਖੰਡ ਦੇ ਰਾਜਪਾਲ ਸ਼੍ਰੀਮਾਨ ਸੰਤੋਸ਼ ਗੰਗਵਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸ਼੍ਰੀ ਜੁਯਲ ਓਰਾਮ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਵਿੱਚ ਮੇਰੀ ਸਾਥੀ ਭੈਣ ਅੰਨਪੂਰਣਾ ਦੇਵੀ ਜੀ, ਸੰਜੇ ਸੇਠ ਜੀ, ਸ਼੍ਰੀ ਦੁਰਗਾਦਾਸ ਓਇਕੇ ਜੀ, ਇੱਥੇ ਦੇ ਸਾਡੇ ਸਾਂਸਦ ਸ਼੍ਰੀ ਮਨੀਸ਼ ਜਾਯਸਵਾਲ ਜੀ, ਸਮਸਤ ਜਨ-ਪ੍ਰਤੀਨਿਧੀਗਣ, ਅਤੇ ਮੌਜੂਦ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀਬਾਗ ਵਿੱਚ 80,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 02nd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਹਜ਼ਾਰੀਬਾਗ ਵਿੱਚ 80,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਦੀ ਸ਼ੁਰੂਆਤ ਕੀਤੀ, 40 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ (ਈਐੱਮਆਰਐੱਸ) ਦਾ ਉਦਘਾਟਨ ਕੀਤਾ ਅਤੇ 25 ਈਐੱਮਆਰਐੱਸ ਦਾ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਜਨਜਾਤੀਯ ਕਬਾਇਲੀ ਨਿਆਂ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ 2 ਅਕਤੂਬਰ ਨੂੰ ਝਾਰਖੰਡ ਦਾ ਦੌਰਾ ਕਰਨਗੇ
September 30th, 05:09 pm
ਪ੍ਰਧਾਨ ਮੰਤਰੀ, ਨਰੇਂਦਰ ਮੋਦੀ 2 ਅਕਤੂਬਰ 2024 ਨੂੰ ਝਾਰਖੰਡ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 2 ਵਜੇ ਉਹ ਝਾਰਖੰਡ ਦੇ ਹਜ਼ਾਰੀਬਾਗ ਵਿੱਚ 83,300 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।Fact Sheet: 2024 Quad Leaders’ Summit
September 22nd, 12:06 pm
President Biden hosted the fourth Quad Leaders’ Summit with leaders from Australia, Japan, and India in Wilmington, Delaware. The Quad continues to be a global force for good, delivering projects across the Indo-Pacific to address pandemics, natural disasters, maritime security, infrastructure, technology, and climate change. The leaders announced new initiatives to deepen cooperation and ensure long-term impact, with commitments to secure robust funding and promote interparliamentary exchanges. Quad Commerce and Industry ministers are set to meet for the first time in the coming months.ਫੈਕਟ ਸ਼ੀਟ: ਕੁਆਡ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਦੇ ਬੋਝ ਨੂੰ ਘਟਾਉਣ ਲਈ ਕੈਂਸਰ ਮੂਨਸ਼ੌਟ ਪਹਿਲ ਦੀ ਸ਼ੁਰੂਆਤ ਕੀਤੀ
September 22nd, 12:03 pm
ਅੱਜ, ਯੂਨਾਈਟਿਡ ਸਟੇਟਸ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਯਤਨ ਸ਼ੁਰੂ ਕਰ ਰਹੇ ਹਨ, ਜਿਸਦੀ ਸ਼ੁਰੂਆਤ ਸਰਵਾਈਕਲ ਕੈਂਸਰ ਤੋਂ ਹੋ ਰਹੀ ਹੈ, ਜੋ ਕਾਫੀ ਹੱਦ ਤੱਕ ਰੋਕਥਾਮਯੋਗ ਰੋਗ ਹੈ, ਜੋ ਕਿ ਇਸ ਖੇਤਰ ਵਿੱਚ ਇੱਕ ਵੱਡਾ ਸਿਹਤ ਸੰਕਟ ਬਣ ਰਿਹਾ ਹੈ, ਅਤੇ ਕੈਂਸਰ ਦੀਆਂ ਹੋਰ ਕਿਸਮਾਂ ਨਾਲ ਨਜਿੱਠਣ ਲਈ ਵੀ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਇਹ ਪਹਿਲ ਕੁਆਡ ਲੀਡਰਸ ਸੰਮੇਲਨ ਵਿੱਚ ਕੀਤੀਆਂ ਘੋਸ਼ਣਾਵਾਂ ਦੇ ਇੱਕ ਵਿਸ਼ਾਲ ਸਮੂਹ ਦਾ ਹਿੱਸਾ ਹੈ।ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਵਿਲਮਿੰਗਟਨ ਘੋਸ਼ਣਾ ਪੱਤਰ, ਆਸਟ੍ਰੇਲੀਆ, ਭਾਰਤ, ਜਪਾਨ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜ ਨੇਤਾਵਾਂ ਦਾ ਸੰਯੁਕਤ ਬਿਆਨ
September 22nd, 11:51 am
ਅੱਜ, ਅਸੀਂ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਜਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪੀਤ ਜੋਸੇਫ ਆਰ. ਬਾਈਡੇਨ, ਜੂਨੀਅਰ-ਵਿਲਮਿੰਗਟਨ, ਡੇਲਾਵੇਅਰ ਵਿੱਚ ਰਾਸ਼ਟਰਪਤੀ ਬਾਈਡੇਨ ਦੁਆਰਾ ਆਯੋਜਿਤ ਚੌਥੇ ਵਿਅਕਤੀਗਤ ਕੁਆਡ ਲੀਡਰਜ਼ ਸਮਿਟ ਵਿੱਚ ਹਿੱਸਾ ਲਿਆ।ਕੈਬਨਿਟ ਨੇ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ (Pradhan Mantri Janjatiya Unnat Gram Abhiyan) ਨੂੰ ਪ੍ਰਵਾਨਗੀ ਦਿੱਤੀ
September 18th, 03:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਆਦਿਵਾਸੀ ਬਹੁਗਿਣਤੀ ਵਾਲੇ ਪਿੰਡਾਂ ਅਤੇ ਖ਼ਾਹਿਸ਼ੀ ਜ਼ਿਲ੍ਹਿਆਂ ਵਿੱਚ ਕਬਾਇਲੀ ਪਰਿਵਾਰਾਂ ਲਈ ਸੰਤ੍ਰਿਪਤ ਕਵਰੇਜ ਅਪਣਾ ਕੇ, ਜਨਜਾਤੀਯ ਭਾਈਚਾਰਿਆਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਲਈ ਕੁੱਲ 79,156 ਕਰੋੜ ਰੁਪਏ (ਕੇਂਦਰੀ ਹਿੱਸਾ: 56,333 ਕਰੋੜ ਰੁਪਏ ਅਤੇ ਰਾਜ ਦਾ ਹਿੱਸਾ: 22,823 ਕਰੋੜ ਰੁਪਏ) ਦੇ ਕੁੱਲ ਖਰਚੇ ਨਾਲ ਪ੍ਰਧਾਨ ਮੰਤਰੀ ਜਨਜਾਤੀਯ ਉੱਨਤ ਗ੍ਰਾਮ ਅਭਿਆਨ ਨੂੰ ਮਨਜ਼ੂਰੀ ਦਿੱਤੀ।ਕੈਬਨਿਟ ਨੇ ਦੋ ਵਰ੍ਹਿਆਂ ਦੇ ਲਈ 2000 ਕਰੋੜ ਰੁਪਏ ਦੇ ਖਰਚ ਦੇ ਨਾਲ ਹਰ ਮੌਸਮ ਦੇ ਲਈ ਅਧਿਕ ਤਿਆਰ ਅਤੇ ਜਲਵਾਯੂ-ਸਮਾਰਟ ਭਾਰਤ ਬਣਾਉਣ ਦੇ ਲਈ ‘ਮਿਸ਼ਨ ਮੌਸਮ’ ('Mission Mausam') ਨੂੰ ਸਵੀਕ੍ਰਿਤੀ
September 11th, 08:19 pm
ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਅਗਲੇ ਦੋ ਵਰ੍ਹਿਆਂ ਦੇ ਲਈ 2000 ਕਰੋੜ ਰੁਪਏ ਦੇ ਖਰਚ (outlay) ਨਾਲ ‘ਮਿਸ਼ਨ ਮੌਸਮ’ (‘Mission Mausam') ਨੂੰ ਅੱਜ ਸਵੀਕ੍ਰਿਤੀ ਪ੍ਰਦਾਨ ਕੀਤੀ ਹੈ।ਕੈਬਨਿਟ ਨੇ ਵਿੱਤ ਵਰ੍ਹੇ 2024-25 ਤੋਂ 2028-29 ਤੱਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ- IV (PMGSY-IV) ਦੇ ਲਾਗੂਕਰਨ ਨੂੰ ਪ੍ਰਵਾਨਗੀ ਦਿੱਤੀ
September 11th, 08:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਗ੍ਰਾਮੀਣ ਵਿਕਾਸ ਵਿਭਾਗ ਦੇ “ਵਿੱਤ ਵਰ੍ਹੇ 2024-25 ਤੋਂ 2028-29 ਤੱਕ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ -IV (PMGSY-IV) ਦੇ ਲਾਗੂਕਰਨ ਦੇ ਪ੍ਰਸਤਾਵ” ਨੂੰ ਪ੍ਰਵਾਨਗੀ ਦੇ ਦਿੱਤੀ।ਪ੍ਰਧਾਨ ਮੰਤਰੀ ਨੇ ਯੂਕ੍ਰੇਨ ਨੂੰ ਭੀਸ਼ਮ ਕਿਊਬਸ ਦੀ ਸੌਗਾਤ ਦਿੱਤੀ
August 23rd, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਸਰਕਾਰ ਨੂੰ ਚਾਰ ਭੀਸ਼ਮ (ਸਹਿਯੋਗ, ਹਿਤ ਅਤੇ ਮੈਤ੍ਰੀ ਦੇ ਲਈ ਭਾਰਤ ਸਿਹਤ ਪਹਿਲ) ਕਿਊਬਸ ਦੀ ਸੌਗਾਤ ਦਿੱਤੀ। ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਦੀਮੀਰ ਜ਼ੇਲੈਂਸਕੀ (Volodymyr Zelenskyy) ਨੇ ਮਨੁੱਖੀ ਸਹਾਇਤਾ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਭੀਸ਼ਮ ਕਿਊਬਸ ਨਾਲ ਜ਼ਖ਼ਮੀਆਂ ਦੇ ਜਲਦੀ ਉਪਚਾਰ ਵਿੱਚ ਬਹੁਤ ਮਦਦ ਮਿਲੇਗੀ ਅਤੇ ਇਸ ਦੇ ਨਾਲ ਹੀ ਅਨਮੋਲ ਜੀਵਨ ਬਚਾਉਣ ਵਿੱਚ ਬਹੁਤ ਯੋਗਦਾਨ ਮਿਲੇਗਾ।