PM Modi meets Prime Minister of Kuwait
December 22nd, 06:38 pm
PM Modi held talks with His Highness Sheikh Ahmad Al-Abdullah Al-Ahmad Al-Sabah, PM of the State of Kuwait. The two leaders discussed a roadmap to strengthen the strategic partnership in areas including political, trade, investment, energy, defence, security, health, education, technology, cultural, and people-to-people ties.The World This Week on India
December 17th, 04:23 pm
In a week filled with notable achievements and international recognition, India has once again captured the world’s attention for its advancements in various sectors ranging from health innovations and space exploration to climate action and cultural influence on the global stage.ਪ੍ਰਧਾਨ ਮੰਤਰੀ ਮੋਦੀ ਦੀ ਲੀਡਰਸ਼ਿਪ ਨੇ ਮਲੇਰੀਆ ਦੇ ਖ਼ਿਲਾਫ਼ ਸ਼ਾਨਦਾਰ ਜਿੱਤ ਹਾਸਲ ਕੀਤੀ, ਸਿਹਤ ਸੇਵਾ ਵਿੱਚ ਕ੍ਰਾਂਤੀ ਲਿਆ ਦਿੱਤੀ: ਜੇਪੀ ਨੱਡਾ
December 16th, 10:06 am
ਭਾਰਤ ਨੇ ਮਲੇਰੀਆ ਦੇ ਮਾਮਲਿਆਂ ਵਿੱਚ ਜ਼ਿਕਰਯੋਗ 69% ਦੀ ਕਮੀ ਹਾਸਲ ਕੀਤੀ ਹੈ, ਜੋ 2017 ਵਿੱਚ 6.4 ਮਿਲੀਅਨ ਤੋਂ ਘਟ ਕੇ 2023 ਵਿੱਚ ਸਿਰਫ਼ 2 ਮਿਲੀਅਨ ਰਹਿ ਗਈ ਹੈ – ਇਹ ਇੱਕ ਬੜੀ ਸਫ਼ਲਤਾ ਹੈ, ਜਿਸ ਦਾ ਕ੍ਰੈਡਿਟ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਕੇਂਦ੍ਰਿਤ ਨੀਤੀਆਂ ਅਤੇ ਲੀਡਰਸ਼ਿਪ ਨੂੰ ਜਾਂਦਾ ਹੈ। ਇਹ ਮੀਲ ਦਾ ਪੱਥਰ ਪ੍ਰਧਾਨ ਮੰਤਰੀ ਮੋਦੀ ਦੇ 2030 ਤੱਕ ਮਲੇਰੀਆ ਨੂੰ ਖ਼ਤਮ ਕਰਨ ਦੇ ਬੜੇ ਲਕਸ਼ ਦਾ ਹਿੱਸਾ ਹੈ, ਜੋ 2015 ਦੇ ਈਸਟ ਏਸ਼ੀਆ ਸਮਿਟ ਵਿੱਚ ਕੀਤੀ ਗਈ ਪ੍ਰਤੀਬੱਧਤਾ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮਲੇਨ ਦੀ ਪ੍ਰਧਾਨਗੀ ਕੀਤੀ
December 15th, 10:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਹ ਤਿੰਨ ਦਿਨਾਂ ਸੰਮੇਲਨ 13 ਤੋਂ 15 ਦਸੰਬਰ, 2024 ਤੱਕ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ।ਪ੍ਰਧਾਨ ਮੰਤਰੀ 11 ਦਸੰਬਰ ਨੂੰ ਸਮਾਰਟ ਇੰਡੀਆ ਹੈਕਾਥੌਨ 2024 ਦੇ ਪ੍ਰਤੀਭਾਗੀਆਂ ਨਾਲ ਗੱਲਬਾਤ ਕਰਨਗੇ
December 09th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਦਸੰਬਰ 2024 ਨੂੰ ਸ਼ਾਮ ਲਗਭਗ 4:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਮਾਰਟ ਇੰਡੀਆ ਹੈਕਾਥੌਨ 2024 ਦੇ ਗ੍ਰੈਂਡ ਫਿਨਾਲੇ ਵਿੱਚ ਹਿੱਸਾ ਲੈਣ ਵਾਲੇ ਯੰਗ ਇਨੋਵੇਟਰਸ ਦੇ ਨਾਲ ਗੱਲਬਾਤ ਕਰਨਗੇ। ਇਸ ਗ੍ਰੈਂਡ ਫਿਨਾਲੇ ਵਿੱਚ 1300 ਤੋਂ ਅਧਿਕ ਵਿਦਿਆਰਥੀਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 24th, 08:48 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ
November 24th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਨੇ ਗ੍ਰੇਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਜੇ ਭਾਰਤ-ਕੈਰੀਕੌਮ ਸੰਮੇਲਨ ਤੋਂ ਇਲਾਵਾ ਗ੍ਰੇਨੇਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਡਿਕਨ ਮਿਸ਼ੇਲ (Mr. Dickon Mitchell) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਫਿਲਿਪ ਜੇ. ਪਿਅਰੇ ਦੇ ਨਾਲ ਸਾਰਥਕ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਗੁਆਨਾ ਦੇ ਰਾਸ਼ਟਰਪਤੀ ਦੇ ਨਾਲ ਅਧਿਕਾਰਤ ਵਾਰਤਾ ਕੀਤੀ
November 21st, 04:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜਾਰਜਟਾਊਨ ਵਿੱਚ ਸਟੇਟ ਹਾਊਸ ਵਿਖੇ ਮਹਾਮਹਿਮ ਡਾ. ਮੁਹੰਮਦ ਇਰਫਾਨ ਅਲੀ ਨਾਲ ਮੁਲਾਕਾਤ ਕੀਤੀ। ਸਟੇਟ ਹਾਊਸ ਪਹੁੰਚਣ ‘ਤੇ ਰਾਸ਼ਟਰਪਤੀ ਅਲੀ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਗਾਰਡ ਆਵ੍ ਆਨਰ ਦਿੱਤਾ ਗਿਆ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਪ੍ਰਧਾਨ ਮੰਤਰੀ ਦੀ ਗੁਆਨਾ ਦੀ ਸਰਕਾਰੀ ਯਾਤਰਾ: ਪਰਿਣਾਮਾਂ ਦੀ ਸੂਚੀ (19-21 ਨਵੰਬਰ)
November 20th, 09:55 pm
ਇਸ ਵਿਸ਼ੇ ’ਤੇ ਸਹਿਯੋਗ ਵਿੱਚ ਕੱਚੇ ਤੇਲ ਦੀ ਸਪਲਾਈ, ਕੁਦਰਤੀ ਗੈਸ ਵਿੱਚ ਸਹਿਯੋਗ, ਬੁਨਿਆਦੀ ਢਾਂਚੇ ਦਾ ਵਿਕਾਸ, ਸਮਰੱਥਾ ਨਿਰਮਾਣ ਅਤੇ ਸੰਪੂਰਨ ਹਾਈਡ੍ਰੋਕਾਰਬਨ ਵੈਲਿਊ ਚੇਨ ਵਿੱਚ ਮੁਹਾਰਤ ਸਾਂਝੀ ਕਰਨਾ ਸ਼ਾਮਲ ਹੈ।ਪ੍ਰਧਾਨ ਮੰਤਰੀ ਨੇ ਚਿਲੀ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 20th, 08:36 pm
ਦੋਹਾਂ ਲੀਡਰਾਂ ਨੇ ਦੁਵੱਲੇ ਸਬੰਧਾਂ ‘ ਤੇ ਚਰਚਾ ਕੀਤੀ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਲਈ ਕਈ ਪਹਿਲਾਂ (several initiatives) ਦੀ ਪਹਿਚਾਣ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਪਬਲਿਕ ਬੁਨਿਆਦੀ ਢਾਂਚਾ, ਸਿਹਤ ਸੇਵਾ, ਆਈਟੀ, ਸਾਇੰਸ ਅਤੇ ਟੈਕਨੋਲੋਜੀ, ਪੁਲਾੜ, ਅਖੁੱਟ ਊਰਜਾ ਅਤੇ ਰੱਖਿਆ (digital public infrastructure, healthcare, IT, science & technology, space, renewable energy and defence) ਵਿੱਚ ਭਾਰਤ ਦੀ ਸਮਰੱਥਾ ‘ਤੇ ਪ੍ਰਕਾਸ਼ ਪਾਇਆ ਅਤੇ ਇਨ੍ਹਾਂ ਖੇਤਰਾਂ ਵਿੱਚ ਚਿਲੀ ਦੇ ਨਾਲ ਆਪਣੇ ਅਨੁਭਵ ਸਾਂਝੇ ਕਰਨ ਦੇ ਲਈ ਭਾਰਤ ਦੀ ਇੱਛਾ ਵਿਅਕਤ ਕੀਤੀ।ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ ਅਤੇ ਡੇਟਾ ‘ਤੇ ਐਲਾਨ- ਜੀ20 ਤਿੱਕੜੀ (ਟ੍ਰੌਇਕਾ-Troika) (ਭਾਰਤ, ਬ੍ਰਾਜ਼ੀਲ ਅਤੇ ਦੱਖਣ ਅਫਰੀਕਾ) ਦੀ ਸੰਯੁਕਤ ਵਿਗਿਅਪਤੀ (ਜੁਆਇੰਟ ਕਮਿਊਨੀਕ-Joint Communiqué), ਜਿਸ ਨੂੰ ਕਈ ਜੀ20 ਦੇਸ਼ਾਂ , ਸੱਦੇ ਹੋਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ
November 20th, 07:52 am
ਗਲੋਬਲ ਵਾਧਾ ਦਰ ਹੁਣ 3 ਪ੍ਰਤੀਸ਼ਤ ਤੋਂ ਕੁਝ ਅਧਿਕ ਹੈ, ਜੋ ਸਦੀ ਦੀ ਸ਼ੁਰੂਆਤ ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦਕਿ ਮਹਾਮਾਰੀ ਤੱਕ ਔਸਤਨ ਲਗਭਗ 4 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ। ਨਾਲ ਹੀ, ਟੈਕਨੋਲੋਜੀ ਬਹੁਤ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ, ਅਤੇ ਜੇਕਰ ਇਸ ਦਾ ਉਚਿਤ ਤਰੀਕੇ ਨਾਲ ਉਪਯੋਗ ਕੀਤਾ ਜਾਵੇ, ਤਾਂ ਇਹ ਸਾਨੂੰ ਵਿਕਾਸ ਨੂੰ ਵਧਾਉਣ, ਅਸਮਾਨਤਾ ਨੂੰ ਘੱਟ ਕਰਨ ਅਤੇ ਵਿਕਾਸ ਟਿਕਾਊ ਵਿਕਾਸ ਲਕਸ਼ਾਂ (ਐੱਸਡੀਜੀਜ਼-SDGs) ਨੂੰ ਪ੍ਰਾਪਤ ਕਰਨ ਦੇ ਰਾਹ ਵਿੱਚ ਆ ਰਹੀਆਂ ਰੁਕਾਵਟਾ ਨੂੰ ਦੂਰ ਕਰਨ ਦੀ ਦਿਸ਼ਾ ਵਿੱਚ ਇੱਕ ਬੜਾ ਕਦਮ ਉਠਾਉਣ ਦਾ ਇਤਿਹਾਸਿਕ ਅਵਸਰ ਪ੍ਰਦਾਨ ਕਰੇਗੀ।