"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:30 am
ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ
August 31st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 05:00 pm
ਪ੍ਰੋਗਰਾਮ ਵਿੱਚ ਮੌਜੂਦ ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਕ੍ਰਿਸ਼ਣਰਾਓ ਬਾਗੜੇ ਜੀ, ਰਾਜਸਥਾਨ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਸ਼੍ਰੀ ਮਨੀਂਦ੍ਰ ਮੋਹਨ ਸ਼੍ਰੀਵਾਸਤਵ ਜੀ, ਹੋਰ ਸਾਰੇ honourable judges, ਨਿਆਂ ਜਗਤ ਦੇ ਸਾਰੇ ਮਹਾਨੁਭਾਵ, ਮੌਜੂਦ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
August 25th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੱਜ ਰਾਜਸਥਾਨ ਹਾਈ ਕੋਰਟ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ।ਅਸਾਮ ਹਾਈ ਕੋਰਟ ਦੀ ਪਲੈਟੀਨਮ ਜੁਬਲੀ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 03:00 pm
ਮੈਨੂੰ ਖੁਸ਼ੀ ਹੈ ਕਿ ਅੱਜ ਗੁਵਾਹਾਟੀ ਹਾਈਕੋਰਟ ਦੇ platinum jubilee celebration ਵਿੱਚ ਸ਼ਾਮਲ ਹੋਣ ਦਾ ਅਤੇ ਤੁਹਾਡੇ ਵਿੱਚ ਆ ਕਰ ਕੇ ਦੇ ਇਸ ਯਾਦਗਾਰ ਲੰਮਹੇ ਦਾ ਹਿੱਸਾ ਬਣਿਆ। ਗੁਵਾਹਾਟੀ ਹਾਈਕੋਰਟ ਦੀ 75 ਵਰ੍ਹੇ ਦੀ ਇਹ ਯਾਤਰਾ ਇੱਕ ਅਜਿਹੇ ਸਮੇਂ ਵਿੱਚ ਪੂਰੀ ਹੋਈ ਹੈ, ਜਦੋਂ ਦੇਸ਼ ਨੇ ਵੀ ਆਪਣੀ ਆਜ਼ਾਦੀ ਦੇ 75 ਵਰ੍ਹੇ ਪੂਰੇ ਕੀਤੇ ਹਨ। ਇਹ ਸਾਡੇ ਲਈ ਹੁਣ ਤੱਕ ਦੇ ਅਨੁਭਵਾਂ ਨੂੰ ਸਹਿਜਨੇ ਦਾ ਵੀ ਸਮਾਂ ਹੈ, ਅਤੇ ਨਵੇਂ ਲਕਸ਼ਾਂ ਦੋ ਲਈ ਜਵਾਬਦਾਰੀ ਅਤੇ ਜ਼ਰੂਰੀ ਬਦਲਾਵਾਂ ਦਾ ਵੀ ਇੱਕ ਮਹੱਤਵਪੂਰਣ ਪੜਾਅ ਹੈ।ਪ੍ਰਧਾਨ ਮੰਤਰੀ ਨੇ ਅਸਾਮ ਦੇ ਗੁਹਾਟੀ ਵਿੱਚ ਸਰੁਸਜਈ ਸਟੇਡੀਅਮ ਵਿੱਚ 10,900 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ, ਉਦਘਾਟਨ ਅਤੇ ਲੋਕਾਰਪਣ ਕੀਤਾ
April 14th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਟੀ ਸਥਿਤ ਸ਼੍ਰੀਮੰਤ ਸ਼ੰਕਰਦੇਵ ਕਲਾ ਖੇਤਰ ਵਿੱਚ ਗੁਵਾਹਟੀ ਹਾਈ ਕੋਰਟ ਦੇ ਪਲੈਟੀਨਮ ਜੁਬਲੀ ਸਮਾਰੋਹ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਅਸਾਮ ਪੁਲਿਸ ਦੁਆਰਾ ਡਿਜ਼ਾਇਨ ਕੀਤੇ ਗਏ ਇੱਕ ਮੋਬਾਈਲ ਐਪਲੀਕੇਸ਼ਨ ‘ਅਸਾਮ ਕੋਪ’ ਦੀ ਸ਼ੁਰੂਆਤ ਕੀਤੀ। ਇਹ ਐਪ ਅਪਰਾਧ ਅਤੇ ਅਪਰਾਧਿਕ ਨੈੱਟਵਰਕ ਟ੍ਰੈਕਿੰਗ ਸਿਸਟਮ (ਕ੍ਰਾਈਮ ਐਂਡ ਕ੍ਰਿਮੀਨਲ ਨੈੱਟਵਰਕ ਟ੍ਰੈਕਿੰਗ ਸਿਸਟਮ) (ਸੀਸੀਟੀਐੱਨਐੱਸ) ਅਤੇ ਵਾਹਨ ਨੈਸ਼ਨਲ ਰਜਿਸਟਰ ਦੇ ਡੈਟਾਬੇਸ ਦੀ ਮਦਦ ਨਾਲ ਮੁਲਜ਼ਮਾਂ ਅਤੇ ਵਾਹਨਾਂ ਨੂੰ ਖੋਜਣ ਦੀ ਸੁਵਿਧਾ ਪ੍ਰਦਾਨ ਕਰੇਗਾ।ਪ੍ਰਧਾਨ ਮੰਤਰੀ 14 ਅਪ੍ਰੈਲ ਨੂੰ ਅਸਾਮ ਦਾ ਦੌਰਾ ਕਰਨਗੇ
April 12th, 09:45 am
ਪ੍ਰਧਾਨ ਮੰਤਰੀ ਦੁਪਹਿਰ ਕਰੀਬ 12 ਵਜੇ ਏਮਸ ਗੁਵਾਹਾਟੀ ਪਹੁੰਚਣਗੇ ਅਤੇ ਇਸ ਦੇ ਨਵਨਿਰਮਿਤ ਕੈਂਪ ਦਾ ਨਿਰੀਖਣ ਕਰਨਗੇ। ਇਸ ਦੇ ਬਾਅਦ ਇੱਕ ਜਨਤਕ ਸਮਾਰੋਹ ਵਿੱਚ, ਉਹ ਏਮਸ ਗੁਵਾਹਾਟੀ ਅਤੇ ਤਿੰਨ ਹੋਰ ਮੈਡੀਕਲ ਕਾਲਜ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ ਅਸਾਮ ਐਡਵਾਂਸਡ ਹੈਲਥ ਕੇਅਰ ਇਨੋਵੇਸ਼ਨ ਇੰਸਟੀਟਿਊਟ (ਏਏਐੱਚਆਈਆਈ) ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਪਾਤਰ ਲਾਭਾਰਥੀਆਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਏਬੀ-ਪੀਐੱਮਜੇਏਵਾਈ) ਕਾਰਡ ਵੰਡ ਕੇ ‘ਆਪਕੇ ਦੁਆਰ ਆਯੁਸ਼ਮਾਨ’ ਮੁਹਿੰਮ ਲਾਂਚ ਕਰਨਗੇ ।Technology in the judicial system an essential part of Digital India mission: PM
April 30th, 01:55 pm
PM Modi participated in inaugural session of Joint Conference of Chief Ministers of States and Chief Justices of High Courts. He reiterated his vision of use of technology in governance in judiciary. He said that the Government of India considers the possibilities of technology in the judicial system as an essential part of the Digital India mission.PM inaugurates the Joint Conference of CM of the States & Chief Justices of High Courts
April 30th, 10:00 am
PM Modi participated in inaugural session of Joint Conference of Chief Ministers of States and Chief Justices of High Courts. He reiterated his vision of use of technology in governance in judiciary. He said that the Government of India considers the possibilities of technology in the judicial system as an essential part of the Digital India mission.ਪ੍ਰਧਾਨ ਮੰਤਰੀ 30 ਅਪ੍ਰੈਲ ਨੂੰ ਮੁੱਖ ਮੰਤਰੀਆਂ ਅਤੇ ਹਾਈ ਕੋਰਟ ਦੇ ਮੁੱਖ ਜਸਟਿਸਾਂ ਦੇ ਸੰਯੁਕਤ ਸੰਮੇਲਨ ਦੇ ਉਦਘਾਟਨ ਸੈਸ਼ਨ ਨੂੰ ਸੰਬੋਧਿਤ ਕਰਨਗੇ
April 29th, 07:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਅਪ੍ਰੈਲ, 2022 ਨੂੰ ਸਵੇਰੇ 10 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਹਾਈ ਕੋਰਟ ਦੇ ਮੁੱਖ ਜਸਟਿਸਾਂ ਦੇ ਸੰਯੁਕਤ ਸੰਮੇਲਨ ਦੇ ਉਦਘਾਟਨ ਸੈਸ਼ਨ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਿਤ ਵੀ ਕਰਨਗੇ।Rule of Law has been the basis of our civilization and social fabric: PM
February 06th, 11:06 am
PM Modi addressed Diamond Jubilee celebrations of Gujarat High Court. PM Modi said, Our judiciary has always interpreted the Constitution positively and strengthened it. Be it safeguarding the rights of people or any instance of national interest needed to be prioritised, judiciary has always performed its duty.PM addresses event marking Diamond Jubilee of Gujarat High Court
February 06th, 11:05 am
PM Modi addressed Diamond Jubilee celebrations of Gujarat High Court. PM Modi said, Our judiciary has always interpreted the Constitution positively and strengthened it. Be it safeguarding the rights of people or any instance of national interest needed to be prioritised, judiciary has always performed its duty.PM to address event marking Diamond Jubilee of Gujarat High Court on 6th February
February 04th, 08:09 pm
Prime Minister Shri Narendra Modi will address an event marking the Diamond Jubilee of the High Court of Gujarat on 6th February, 2021 at 10:30 AM via video conferencing. He will also release a Commemorative Postage Stamp marking the completion of sixty years of the establishment of the High Court.Need of the hour is to focus on application of science and technology: PM Modi
May 10th, 12:05 pm
At an event to mark introduction of digital filing as a step towards paperless Supreme Court, PM Narendra Modi emphasized the role of technology. PM urged to put to use latest technologies to provide legal aid to the poor. He added that need of the hour was to focus on application of science and technology.PM attends event to mark introduction of digital filing as a step towards paperless Supreme Court
May 10th, 12:00 pm
Inaugurating Supreme Court’s ICMIS, PM Narendra Modi emphasized the importance of technology. Stressing on e-governance, Shri Modi said that it was easy, economical, effective and even environment friendly as it cuts paper use. PM Modi said that need of the hour was to focus on application of science and technology. He urged to create a mass movement to provide legal aid to the poor using technology.PM's speech at 50th anniversary of the establishment of Delhi High Court
October 31st, 05:11 pm
PM Modi addressed a programme to mark the 50th anniversary of Delhi High Court. PM Modi complemented all who served for several years and contributed towards Delhi High Court. PM Modi emphasized need for imbibing best of talent inputs while drafting laws.PM attends function to mark 50th Anniversary of Establishment of High Court of Delhi
October 31st, 05:10 pm
PM Narendra Modi today addressed a programme to mark the 50th anniversary of Delhi High Court. PM Modi complemented all who served for several years and contributed towards Delhi High Court. PM Modi emphasized need for imbibing best of talent inputs while drafting laws and said it could be the biggest service to the country's judiciary.PM Modi interacts with judges and members of Bar in Allahabad
June 12th, 07:45 pm