ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।ਪ੍ਰਧਾਨ ਮੰਤਰੀ 13 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਊਨਾ (Una) ਅਤੇ ਚੰਬਾ ਦਾ ਦੌਰਾ ਕਰਨਗੇ
October 12th, 03:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ। ਊਨਾ (Una) ਵਿੱਚ ਪ੍ਰਧਾਨ ਮੰਤਰੀ ਊਨਾ (Una) ਹਿਮਾਚਲ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣਗੇ।ਕੇਂਦਰ-ਰਾਜ ਵਿਗਿਆਨ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 10th, 10:31 am
ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਵਿਭਿੰਨ ਰਾਜ ਸਰਕਾਰਾਂ ਦੇ ਮੰਤਰੀਗਣ, ਸਟਾਰਟਅੱਪ ਦੀ ਦੁਨੀਆ ਨਾਲ ਜੁੜੇ ਸਾਰੇ ਸਾਥੀਓ, ਵਿਦਿਆਰਥੀ ਮਿੱਤਰੋ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM inaugurates ‘Centre-State Science Conclave’ in Ahmedabad via video conferencing
September 10th, 10:30 am
PM Modi inaugurated the ‘Centre-State Science Conclave’ in Ahmedabad. The Prime Minister remarked, Science is like that energy in the development of 21st century India, which has the power to accelerate the development of every region and the development of every state.ਹਰਿਆਣਾ ਦੇ ਫਰੀਦਾਬਾਦ ਵਿੱਚ ਅੰਮ੍ਰਿਤਾ ਹਸਪਤਾਲ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 24th, 11:01 am
ਅੰਮ੍ਰਿਤਾ ਹਸਪਤਾਲ ਦੇ ਰੂਪ ਵਿੱਚ ਸਾਨੂੰ ਸਾਰਿਆਂ ਨੂੰ ਆਸ਼ੀਰਵਾਦ ਦੇ ਰਹੀ ਮਾਂ ਅੰਮ੍ਰਿਤਾਨੰਦਮਯੀ ਜੀ ਨੂੰ ਮੈਂ ਪ੍ਰਣਾਮ ਕਰਦਾ ਹਾਂ। ਸੁਆਮੀ ਅੰਮ੍ਰਿਤਾਸਵਰੂਪਾਨੰਦ ਪੁਰੀ ਜੀ, ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ ਜੀ, ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਕ੍ਰਿਸ਼ਣਪਾਲ ਜੀ, ਹਰਿਆਣਾ ਦੇ ਉਪ ਮੁੱਖ ਮੰਤਰੀ ਸ਼੍ਰੀ ਦੁਸ਼ਯੰਤ ਚੌਟਾਲਾ ਜੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਫਰੀਦਾਬਾਦ ਵਿੱਚ ਅਤਿ-ਆਧੁਨਿਕ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕੀਤਾ
August 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰੀਦਾਬਾਦ ਵਿਖੇ ਅਤਿ-ਆਧੁਨਿਕ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ, ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ, ਉਪ ਮੁੱਖ ਮੰਤਰੀ ਸ਼੍ਰੀ ਦੁਸ਼ਯੰਤ ਚੌਟਾਲਾ, ਕੇਂਦਰੀ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਗੁਰਜਰ, ਸ਼੍ਰੀ ਮਾਤਾ ਅਮ੍ਰਿਤਾਨੰਦਮਯੀ ਮੌਜੂਦ ਸਨ।ਪ੍ਰਧਾਨ ਮੰਤਰੀ 25 ਅਗਸਤ ਨੂੰ ਸਮਾਰਟ ਇੰਡੀਆ ਹੈਕਾਥੌਨ 2022 ਦੇ ਗ੍ਰੈਂਡ ਫਿਨਾਲੇ ਨੂੰ ਸੰਬੋਧਨ ਕਰਨਗੇ
August 23rd, 04:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਅਗਸਤ ਨੂੰ ਰਾਤ ਅੱਠ ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਮਾਰਟ ਇੰਡੀਆ ਹੈਕਾਥੌਨ 2022 ਦੇ ਗ੍ਰੈਂਡ ਫਿਨਾਲੇ ਨੂੰ ਸੰਬੋਧਨ ਕਰਨਗੇ।Seventh meeting of Governing Council of NITI Aayog concludes
August 07th, 05:06 pm
The Prime Minister, Shri Narendra Modi, today heralded the collective efforts of all the States in the spirit of cooperative federalism as the force that helped India emerge from the Covid pandemic.ਗੁਜਰਾਤ ਵਿੱਚ 11ਵੇਂ ਖੇਲ ਮਹਾਕੁੰਭ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:40 pm
ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਪਟੇਲ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਪ੍ਰਦੇਸ਼ ਭਾਰਤੀਯ ਜਨਤਾ ਪਾਰਟੀ ਦੇ ਪ੍ਰਧਾਨ ਸੀ ਆਰ ਪਾਟਿਲ ਜੀ, ਗੁਜਰਾਤ ਸਰਕਾਰ ਵਿੱਚ ਖੇਡ ਰਾਜ ਮੰਤਰੀ ਸ਼੍ਰੀ ਹਰਸ਼ ਸਾਂਘਵੀ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਹੰਸਮੁਖ ਭਾਈ ਪਟੇਲ, ਸ਼੍ਰੀ ਨਰਹਰਿ ਅਮੀਨ ਅਤੇ ਅਹਿਮਦਾਬਾਦ ਦੇ ਮੇਅਰ ਭਾਈ ਸ਼੍ਰੀ ਕਿਰੀਟ ਕੁਮਾਰ ਪਰਮਾਰ ਜੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਮੇਰੇ ਯੁਵਾ ਦੋਸਤੋ!ਪ੍ਰਧਾਨ ਮੰਤਰੀ ਨੇ 11ਵੇਂ ਖੇਲ ਮਹਾਕੁੰਭ ਦੀ ਸ਼ੁਰੂਆਤ ਦਾ ਐਲਾਨ ਕੀਤਾ
March 12th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਵਿਖੇ 11ਵੇਂ ਖੇਲ ਮਹਾਕੁੰਭ ਦਾ ਉਦਘਾਟਨ ਕਰਨ ਦਾ ਐਲਾਨ ਕੀਤਾ। ਗੁਜਰਾਤ ਦੇ ਰਾਜਪਾਲ, ਆਚਾਰੀਆ ਦੇਵਵ੍ਰੱਤ ਅਤੇ ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰਭਾਈ ਪਟੇਲ ਇਸ ਮੌਕੇ 'ਤੇ ਮੌਜੂਦ ਸਨ।ਕਈ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੀਆਂ ਸਮਾਪਨ ਟਿੱਪਣੀਆਂ ਦਾ ਮੂਲ-ਪਾਠ
January 22nd, 12:01 pm
ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਆਪਣੇ ਅਜਿਹੇ ਤਜਰਬੇ ਸਾਂਝੇ ਕੀਤੇ ਜਿਨ੍ਹਾਂ ਸਦਕਾ ਬਹੁਤ ਸਾਰੇ ਸੂਚਕਾਂ 'ਤੇ ਉਨ੍ਹਾਂ ਦੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੁਆਰਾ ਚੁੱਕੇ ਗਏ ਅਹਿਮ ਕਦਮਾਂ ਅਤੇ ਇਸ ਕੋਸ਼ਿਸ਼ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਉਨ੍ਹਾਂ ਤੋਂ ਸਿੱਧੇ ਤੌਰ ‘ਤੇ ਫੀਡਬੈਕ ਮੰਗੀ ਜਿਨ੍ਹਾਂ ਦੇ ਨਤੀਜੇ ਵਜੋਂ ਜ਼ਿਲ੍ਹਿਆਂ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਖ਼ਾਹਿਸ਼ੀ ਜ਼ਿਲ੍ਹੇ ਪ੍ਰੋਗਰਾਮ ਤਹਿਤ ਕੰਮ ਕਰਨਾ ਉਨ੍ਹਾਂ ਦੁਆਰਾ ਪਹਿਲਾਂ ਕੀਤੇ ਗਏ ਕੰਮਾਂ ਨਾਲੋਂ ਕਿਵੇਂ ਵੱਖਰਾ ਹੈ। ਅਫ਼ਸਰਾਂ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਜਨ ਭਾਗੀਦਾਰੀ ਇਸ ਸਫ਼ਲਤਾ ਪਿੱਛੇ ਮੁੱਖ ਕਾਰਕ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੀ ਟੀਮ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਅਧਾਰ 'ਤੇ ਪ੍ਰੇਰਿਤ ਕੀਤਾ, ਅਤੇ ਇਹ ਭਾਵਨਾ ਪੈਦਾ ਕਰਨ ਲਈ ਪ੍ਰਯਤਨ ਕੀਤੇ ਕਿ ਉਹ ਕੋਈ ਕੰਮ ਨਹੀਂ ਕਰ ਰਹੇ ਸਨ, ਬਲਕਿ ਇੱਕ ਸੇਵਾ ਕਰ ਰਹੇ ਹਨ। ਉਨ੍ਹਾਂ ਵਧੇ ਹੋਏ ਅੰਤਰ-ਵਿਭਾਗੀ ਤਾਲਮੇਲ ਅਤੇ ਡੇਟਾ ਸੰਚਾਲਿਤ ਪ੍ਰਸ਼ਾਸਨ ਦੇ ਲਾਭਾਂ ਬਾਰੇ ਵੀ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰਮੁੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਬਾਰੇ ਵਿਭਿੰਨ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲਬਾਤ ਕੀਤੀ
January 22nd, 11:59 am
ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਆਪਣੇ ਅਜਿਹੇ ਤਜਰਬੇ ਸਾਂਝੇ ਕੀਤੇ ਜਿਨ੍ਹਾਂ ਸਦਕਾ ਬਹੁਤ ਸਾਰੇ ਸੂਚਕਾਂ 'ਤੇ ਉਨ੍ਹਾਂ ਦੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੁਆਰਾ ਚੁੱਕੇ ਗਏ ਅਹਿਮ ਕਦਮਾਂ ਅਤੇ ਇਸ ਕੋਸ਼ਿਸ਼ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਉਨ੍ਹਾਂ ਤੋਂ ਸਿੱਧੇ ਤੌਰ ‘ਤੇ ਫੀਡਬੈਕ ਮੰਗੀ ਜਿਨ੍ਹਾਂ ਦੇ ਨਤੀਜੇ ਵਜੋਂ ਜ਼ਿਲ੍ਹਿਆਂ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਖ਼ਾਹਿਸ਼ੀ ਜ਼ਿਲ੍ਹੇ ਪ੍ਰੋਗਰਾਮ ਤਹਿਤ ਕੰਮ ਕਰਨਾ ਉਨ੍ਹਾਂ ਦੁਆਰਾ ਪਹਿਲਾਂ ਕੀਤੇ ਗਏ ਕੰਮਾਂ ਨਾਲੋਂ ਕਿਵੇਂ ਵੱਖਰਾ ਹੈ। ਅਫ਼ਸਰਾਂ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਜਨ ਭਾਗੀਦਾਰੀ ਇਸ ਸਫ਼ਲਤਾ ਪਿੱਛੇ ਮੁੱਖ ਕਾਰਕ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੀ ਟੀਮ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਅਧਾਰ 'ਤੇ ਪ੍ਰੇਰਿਤ ਕੀਤਾ, ਅਤੇ ਇਹ ਭਾਵਨਾ ਪੈਦਾ ਕਰਨ ਲਈ ਪ੍ਰਯਤਨ ਕੀਤੇ ਕਿ ਉਹ ਕੋਈ ਕੰਮ ਨਹੀਂ ਕਰ ਰਹੇ ਸਨ, ਬਲਕਿ ਇੱਕ ਸੇਵਾ ਕਰ ਰਹੇ ਹਨ। ਉਨ੍ਹਾਂ ਵਧੇ ਹੋਏ ਅੰਤਰ-ਵਿਭਾਗੀ ਤਾਲਮੇਲ ਅਤੇ ਡੇਟਾ ਸੰਚਾਲਿਤ ਪ੍ਰਸ਼ਾਸਨ ਦੇ ਲਾਭਾਂ ਬਾਰੇ ਵੀ ਗੱਲ ਕੀਤੀ।ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 02nd, 01:01 pm
ਯੂਪੀ ਦੀ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸੰਜੀਵ ਬਾਲਯਾਨ ਜੀ, ਵੀਕੇ ਸਿੰਘ ਜੀ, ਮੰਤਰੀ ਸ਼੍ਰੀ ਦਿਨੇਸ਼ ਖਟੀਕ ਜੀ, ਸ਼੍ਰੀ ਉਪੇਂਦਰ ਤਿਵਾਰੀ ਜੀ, ਸ਼੍ਰੀ ਕਪਿਲ ਦੇਵ ਅਗਰਵਾਲ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸਤਯਪਾਲ ਸਿੰਘ ਜੀ, ਰਾਜੇਂਦਰ ਅਗਰਵਾਲ ਜੀ, ਵਿਜਯਪਾਲ ਸਿੰਘ ਤੋਮਰ ਜੀ, ਸ਼੍ਰੀਮਤੀ ਕਾਂਤਾ ਕਰਦਮ ਜੀ, ਵਿਧਾਇਕ ਭਾਈ ਸੋਮੇਂਦਰ ਤੋਮਰ ਜੀ, ਸੰਗੀਤ ਸੋਮ ਜੀ, ਜਿਤੇਂਦਰ ਸਤਵਾਲ ਜੀ, ਸਤਯ ਪ੍ਰਕਾਸ਼ ਅਗਰਵਾਲ ਜੀ, ਮੇਰਠ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਗੌਰਵ ਚੌਧਰੀ ਜੀ, ਮੁਜ਼ੱਫਰਨਗਰ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਵੀਰਪਾਲ ਜੀ, ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਮੇਰਠ-ਮੁਜ਼ੱਫਰਨਗਰ, ਦੂਰ-ਦੂਰ ਤੋਂ ਆਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ, ਆਪ ਸਭ ਨੂੰ ਸਾਲ 2022 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ
January 02nd, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ‘ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ’ ਦਾ ਨੀਂਹ ਪੱਥਰ ਰੱਖਿਆ। ਇਹ ਖੇਡ ਯੂਨੀਵਰਸਿਟੀ ਲਗਭਗ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਸਥਾਪਿਤ ਕੀਤੀ ਜਾਵੇਗੀ ਤੇ ਇਹ ਸਮੇਤ ਸਿੰਥੈਟਿਕ ਹਾਕੀ ਮੈਦਾਨ, ਫ਼ੁਟਬਾਲ ਦਾ ਮੈਦਾਨ, ਬਾਸਕੇਟਬਾਲ / ਵੌਲੀਬਾਲ / ਹੈਂਡਬਾਲ / ਕਬੱਡੀ ਦਾ ਮੈਦਾਨ, ਲਾੱਅਨ ਟੈਨਿਕਸ ਕੋਰਟ, ਜਿਮਨੇਜ਼ੀਅਮ ਹਾਲ ਤੇ ਸਾਈਕਲਿੰਗ ਵੇਲੋਡ੍ਰੋਮ ਜਿਹੇ ਆਧੁਨਿਕ ਤੇ ਅਤਿ–ਆਧੁਨਿਕ ਖੇਡ ਬੁਨਿਆਦੀ ਢਾਂਚੇ ਨਾਲ ਲੈਸ ਹੋਵੇਗੀ। ਇਸ ਯੂਨੀਵਰਸਿਟੀ ‘ਚ ਹੋਰ ਸੁਵਿਧਾਵਾਂ ਤੋਂ ਇਲਾਵਾ ਨਿਸ਼ਾਨੇਬਾਜ਼ੀ, ਸਕੁਐਸ਼, ਜਿਮਨਾਸਟਿਕਸ, ਵੇਟ–ਲਿਫ਼ਟਿੰਗ, ਨਿਸ਼ਾਨੇਬਾਜ਼ੀ, ਕਿਸ਼ਤੀ–ਚਾਲਨ ਤੇ ਕਯਾਕਿੰਗ ਜਿਹੀਆਂ ਸੁਵਿਧਾਵਾਂ ਵੀ ਹੋਣਗੀਆਂ। ਇਸ ਯੂਨੀਵਰਸਿਟੀ ‘ਚ 540 ਖਿਡਾਰਨਾਂ ਤੇ 540 ਖਿਡਾਰੀਆਂ ਸਮੇਤ 1,080 ਖਿਡਾਰੀਆਂ ਨੂੰ ਸਿਖਲਾਈ (ਟ੍ਰੇਨਿੰਗ) ਦੇਣ ਦੀ ਸਮਰੱਥਾ ਹੋਵੇਗੀ।India has resolved to increase its strength, self-reliance in the pandemic: PM Modi
September 30th, 11:01 am
Prime Minister Modi inaugurated CIPET–Jaipur and laid the foundation stone for four new medical colleges in Rajasthan. He informed that after 2014, 23 medical colleges have been approved by the central government for Rajasthan and 7 medical colleges have already become operational.PM inaugurates CIPET:Institute of Petrochemicals Technology, Jaipur
September 30th, 11:00 am
Prime Minister Modi inaugurated CIPET–Jaipur and laid the foundation stone for four new medical colleges in Rajasthan. He informed that after 2014, 23 medical colleges have been approved by the central government for Rajasthan and 7 medical colleges have already become operational.This is how Modi Govt is transforming the education sector
September 07th, 12:03 pm
The Modi Government has been emphasising on transforming the education sector at a rapid pace, with focus on primary, higher and medical education. Since 2014, Modi Government has announced the setting up of new IITs, IIMs, IIITs, NIT and NIDs. A new IIT and IIM has been opened up every year since 2014.PM to address the inaugural conclave of Shikshak Parv on 7th September
September 05th, 02:32 pm
Prime Minister Narendra Modi will address the inaugural conclave of Shikshak Parv on 7th September, 2021 at 10:30 AM. He will also launch multiple key initiatives in the education sector during the event. PM Modi will launch Indian Sign Language Dictionary, Talking Books, School Quality Assurance and Assessment Framework of CBSE, NISHTHA teachers' training programme for NIPUN Bharat and Vidyanjali portal.PM lauds Government decision for providing reservation for OBCs and Economically Weaker Section in medical courses
July 29th, 05:17 pm
The Prime Minister, Shri Narendra Modi has lauded the Government's landmark decision for providing 27% reservation for OBCs and 10% reservation for Economically Weaker Section in the All India Quota Scheme for undergraduate and postgraduate medical/dental courses from the current academic year.