ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਦੇਸ਼ ਦੇ ਸਰਬਉੱਚ ਨਾਗਰਿਕ ਸਨਮਾਨ ਗ੍ਰੈਂਡ-ਕਾਲਰ ਆਵ੍ ਦ ਆਰਡਰ ਆਵ੍ ਤਿਮੋਰ-ਲੇਸਤੇ (Grand-Collar of the Order of Timor-Leste) ਨਾਲ ਸਨਮਾਨਿਤ ਕੀਤੇ ਜਾਣ ‘ਤੇ ਮਾਣ ਵਿਅਕਤ ਕੀਤਾ
August 11th, 11:07 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਟਵੀਟ ਵਿੱਚ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਦੇਸ਼ ਦੇ ਸਰਬਉੱਚ ਨਾਗਰਿਕ ਸਨਮਾਨ ਗ੍ਰੈਂਡ-ਕਾਲਰ ਆਵ੍ ਦ ਆਰਡਰ ਆਵ੍ ਤਿਮੋਰ-ਲੇਸਤੇ (Grand-Collar of the Order of Timor-Leste) ਨਾਲ ਸਨਮਾਨਿਤ ਕੀਤੇ ਜਾਣ ‘ਤੇ ਅਸੀਮ ਮਾਣ ਵਿਅਕਤ ਕੀਤਾ ਹੈ। ਇਹ ਪ੍ਰਤਿਸ਼ਠਿਤ ਸਨਮਾਨ ਭਾਰਤ ਅਤੇ ਤਿਮੋਰ-ਲੇਸਤੇ ਦੇ ਦਰਮਿਆਨ ਗਹਿਰਾਈ ਨਾਲ ਨਿਹਿਤ ਸਬੰਧਾਂ ਅਤੇ ਆਪਸੀ ਸਨਮਾਨ ਨੂੰ ਦਰਸਾਉਂਦਾ ਹੈ।PM congratulates President on being bestowed the highest civilian award of Fiji
August 06th, 05:29 pm
The President of India, Smt Droupadi Murmu has been bestowed the highest civilian award of Fiji, Companion of the Order of Fiji.22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ
July 09th, 09:54 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 8-9 ਜੁਲਾਈ, 2024 ਨੂੰ ਰੂਸੀ ਫੈਡਰੇਸ਼ਨ ਦਾ ਅਧਿਕਾਰਤ ਦੌਰਾ ਕੀਤਾ।ਪ੍ਰਧਾਨ ਮੰਤਰੀ ਨੂੰ ਰੂਸ ਦਾ ਸਰਵਉੱਚ ਨਾਗਰਿਕ ਸਨਮਾਨ ਮਿਲਿਆ
July 09th, 08:12 pm
ਕ੍ਰੈਮਲਿਨ ਦੇ ਸੇਂਟ ਐਂਡਰਿਊ ਹਾਲ ਵਿੱਚ ਇੱਕ ਵਿਸ਼ੇਸ਼ ਸਮਾਰੋਹ ਵਿੱਚ, ਰਸ਼ੀਅਨ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਰੂਸ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਪਾਏ ਯੋਗਦਾਨ ਲਈ ਰੂਸ ਦਾ ਸਰਵਉੱਚ ਰਾਸ਼ਟਰੀ ਸਨਮਾਨ ਦ ਆਰਡਰ ਆਫ਼ ਸੇਂਟ ਐਂਡਰਿਊ ਦ ਅਪੋਸ਼ਲ (The Order of St. Andrew the Apostle) ਪ੍ਰਦਾਨ ਕੀਤਾ। ਇਸ ਪੁਰਸਕਾਰ ਦਾ ਐਲਾਨ 2019 ਵਿੱਚ ਕੀਤਾ ਗਿਆ ਸੀ।ਪ੍ਰਧਾਨ ਮੰਤਰੀ ਨੂੰ ‘ਗ੍ਰੈਂਡ ਕਰਾਸ ਆਵ੍ ਦ ਲੀਜਨ ਆਵ੍ ਆਨਰ’ ਨਾਲ ਸਨਮਾਨਿਤ ਕੀਤਾ ਗਿਆ
July 13th, 11:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ (Mr. Emmanuel Macron) ਦੁਆਰਾ ਫਰਾਂਸ ਦੇ ਸਰਬਉੱਚ ਪੁਰਸਕਾਰ ‘ਗ੍ਰੈਂਡ ਕਰਾਸ ਆਵ੍ ਦ ਲੀਜਨ ਆਵ੍ ਆਨਰ’ ਨਾਲ ਸਨਮਾਨਿਤ ਕੀਤਾ ਗਿਆ ।ਸਰਬਉੱਚ ਨਾਗਰਿਕ ਸਨਮਾਨ ਜਿਨ੍ਹਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨਿਤ ਕੀਤਾ ਗਿਆ
May 22nd, 12:14 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਈ ਦੇਸ਼ਾਂ ਦੁਆਰਾ ਸਰਬਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਾਰੇ ਸਨਮਾਨ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਦੂਰਦ੍ਰਿਸ਼ਟੀ ਦਾ ਪ੍ਰਤੀਬਿੰਬ ਹਨ ਜਿਸ ਨੇ ਆਲਮੀ ਮੰਚ 'ਤੇ ਭਾਰਤ ਦੇ ਉਦੈ ਨੂੰ ਮਜ਼ਬੂਤ ਕੀਤਾ ਹੈ। ਇਹ ਦੁਨੀਆ ਭਰ ਦੇ ਦੇਸ਼ਾਂ ਦੇ ਨਾਲ ਭਾਰਤ ਦੇ ਵਧਦੇ ਸਬੰਧਾਂ ਨੂੰ ਵੀ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੂੰ ਭੂਟਾਨ ਦੇ ਸਰਬਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
December 17th, 08:42 pm
ਭੂਟਾਨ ਨਰੇਸ਼, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਨੇ ਅੱਜ ਆਪਣੇ ਦੇਸ਼ ਦੇ ਰਾਸ਼ਟਰੀ ਦਿਵਸ ਮੌਕੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਆਪਣਾ ਸਰਬਉੱਚ ਨਾਗਰਿਕ ਪੁਰਸਕਾਰ ‘ਦ ਆਰਡਰ ਆਵ੍ ਦ ਦਰੁੱਕ ਗਿਆਲਪੋ’ ਭੇਟ ਕੀਤਾ। ਸ਼੍ਰੀ ਮੋਦੀ ਨੇ ਇਸ ਨਿੱਘੇ ਭਾਵ ਲਈ ਭੂਟਾਨ ਦੇ ਮਹਾਮਹਿਮ ਨਰੇਸ਼ ਦਾ ਸ਼ੁਕਰੀਆ ਅਦਾ ਕੀਤਾ ਹੈ।