ਪ੍ਰਧਾਨ ਮੰਤਰੀ ਨੇ ਹਿੰਦੀ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
September 14th, 09:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿੰਦੀ ਦਿਵਸ ਦੇ ਅਵਸਰ ‘ਤੇ ਦੇਸ਼ਵਾਸੀਆਂ (ਨਾਗਰਿਕਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਆਸਟ੍ਰੇਲੀਆ ਦੇ ਡਿਪਲੋਮੈਟਸ ਦਾ ਹਿੰਦੀ ਦੇ ਪ੍ਰਤੀ ਲਗਾਅ ਅਤਿਅੰਤ ਆਨੰਦਦਾਇਕ ਹੈ: ਪ੍ਰਧਾਨ ਮੰਤਰੀ
September 15th, 09:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੀ ਦਿਵਸ ਦੇ ਸਬੰਧ ਵਿੱਚ ਆਸਟ੍ਰੇਲੀਆ ਦੇ ਡਿਪਲੋਮੈਟਸ ਦੁਆਰਾ ਆਪਣੇ ਪਸੰਦੀਦਾ ਹਿੰਦੀ ਅਖਾਣ ਨੂੰ ਪੜ੍ਹਨ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਹਿੰਦੀ ਫਿਲਮਾਂ ਦੇ ਸੰਵਾਦਾਂ ਦੇ ਨਾਲ ਹਿੰਦੀ ਦਿਵਸ ਮਨਾਉਣ ਦੇ ਲਈ ਇਜ਼ਰਾਈਲ ਦੂਤਾਵਾਸ ਦੀ ਸ਼ਲਾਘਾ ਕੀਤੀ
September 14th, 11:05 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੀ ਫਿਲਮਾਂ ਦੇ ਪ੍ਰਸਿੱਧ ਸੰਵਾਦਾਂ ਦੇ ਜ਼ਰੀਏ ਇਜ਼ਰਾਈਲ ਦੂਤਾਵਾਸ ਦੇ ਹਿੰਦੀ ਦਿਵਸ ਮਨਾਉਣ ਦੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੂਤਾਵਾਸ ਦਾ ਇਹ ਪ੍ਰਯਾਸ ਅਭਿਭੂਤ ਕਰਨ ਵਾਲਾ (ਬਹੁਤ ਹੀ ਜ਼ਬਰਦਸਤ) ਹੈ।ਪ੍ਰਧਾਨ ਮੰਤਰੀ ਨੇ ਹਿੰਦੀ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
September 14th, 10:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੀ ਦਿਵਸ ਦੇ ਅਵਸਰ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹਿੰਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ
September 14th, 10:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੀ ਦਿਵਸ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।PM greets people on Hindi Diwas
September 14th, 10:24 am
Prime Minister Narendra Modi has greeted the people on Hindi Diwas. In a tweet, the PM said, आप सभी को हिन्दी दिवस की ढेरों बधाई। हिन्दी को एक सक्षम और समर्थ भाषा बनाने में अलग-अलग क्षेत्रों के लोगों ने उल्लेखनीय भूमिका निभाई है। यह आप सबके प्रयासों का ही परिणाम है कि वैश्विक मंच पर हिन्दी लगातार अपनी मजबूत पहचान बना रही है।PM Modi greets people on Hindi Diwas
September 14th, 04:53 pm
PM Modi greeted people on Hindi Diwas today.PM greets the people on Hindi Diwas
September 14th, 02:46 pm
The Prime Minister, Shri Narendra Modi has greeted the people on Hindi Diwas.