
In the past 10 years, India has moved beyond incremental change to witness impactful transformation: PM Modi on Civil Services Day
April 21st, 11:30 am
PM Modi addressed civil servants on Civil Services Day, celebrating 75 years of the Constitution and Sardar Patel’s 150th birth anniversary. Emphasizing holistic development and next-gen reforms, he urged officers to drive impactful change and build a Viksit Bharat. He also conferred the PM’s Awards for Excellence in Public Administration.
PM Modi addresses 17th Civil Services Day
April 21st, 11:00 am
PM Modi addressed civil servants on Civil Services Day, celebrating 75 years of the Constitution and Sardar Patel’s 150th birth anniversary. Emphasizing holistic development and next-gen reforms, he urged officers to drive impactful change and build a Viksit Bharat. He also conferred the PM’s Awards for Excellence in Public Administration.
ਸਿਲਵਾਸਾ ਦੇ ਵਿਕਾਸ ਕਾਰਜਾਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
March 07th, 03:00 pm
ਸਿਲਵਾਸਾ ਦੀ ਇਹ ਕੁਦਰਤੀ ਸੁੰਦਰਤਾ, ਇੱਥੇ ਦੇ ਲੋਕਾਂ ਦਾ ਪਿਆਰ ਅਤੇ ਦਾਦਰਾ ਨਗਰ ਹਵੇਲੀ, ਦਮਨ ਦਿਉ, ਆਪ ਸਭ ਜਾਣਦੇ ਹੋ, ਮੇਰਾ ਕਿੰਨਾ ਪੁਰਾਣਾ ਨਾਤਾ ਹੈ, ਆਪ ਲੋਕਾਂ ਨਾਲ। ਇਹ ਦਹਾਕਿਆਂ ਪੁਰਾਣਾ ਅਪਣਾਪਣ, ਇੱਥੇ ਆ ਕੇ ਮੈਨੂੰ ਕਿੰਨਾ ਆਨੰਦ ਮਿਲਦਾ ਹੈ, ਇਹ ਕੇਵਲ ਮੈਂ ਅਤੇ ਤੁਸੀਂ ਹੀ ਜਾਣਦੇ ਹੋ। ਬਹੁਤ ਪੁਰਾਣੇ ਸਾਥੀਆਂ ਨੂੰ ਅੱਜ ਮੈਂ ਦੇਖ ਰਿਹਾ ਸੀ। ਵਰ੍ਹਿਆਂ ਪਿਹਲੇ ਮੈਨੂੰ ਇੱਥੇ ਬਹੁਤ ਵਾਰ ਆਉਣ ਦਾ ਅਵਸਰ ਮਿਲਿਆ ਸੀ। ਸਿਲਵਾਸਾ ਅਤੇ ਪੂਰਾ ਦਾਦਰਾ ਨਗਰ ਹਵੇਲੀ, ਦਮਨ-ਦਿਉ, ਉਸ ਸਮੇਂ ਕੀ ਹਾਲਾਤ ਸੀ, ਕਿੰਨਾ ਅਲੱਗ ਸੀ ਅਤੇ ਲੋਕਾਂ ਨੂੰ ਵੀ ਲੱਗਦਾ ਸੀ ਕਿ ਸਮੁੰਦਰ ਦੇ ਕਿਨਾਰੇ ਛੋਟੀ ਜਿਹੀ ਜਗ੍ਹਾ, ਉੱਥੇ ਕੀ ਹੋ ਸਕਦਾ ਹੈ? ਲੇਕਿਨ ਮੈਨੂੰ ਇੱਥੇ ਦੇ ਲੋਕ, ਇੱਥੇ ਦੇ ਲੋਕਾਂ ਦੀ ਸਮਰੱਥਾ ‘ਤੇ ਭਰੋਸਾ ਸੀ, ਤੁਹਾਡੇ ‘ਤੇ ਭਰੋਸਾ ਸੀ। 2014 ਵਿੱਚ ਕੇਂਦਰ ਵਿੱਚ ਸਰਕਾਰ ਬਣਨ ਤੋਂ ਬਾਅਦ ਸਾਡੀ ਸਰਕਾਰ ਨੇ ਇਸ ਭਰੋਸੇ ਨੂੰ ਸ਼ਕਤੀ ਵਿੱਚ ਪਰਿਵਰਤਿਤ ਕਰ ਦਿੱਤਾ, ਉਸ ਨੂੰ ਅੱਗੇ ਵਧਾਇਆ ਅਤੇ ਅੱਜ ਸਾਡਾ ਸਿਲਵਾਸਾ, ਇਹ ਪ੍ਰਦੇਸ਼ ਇੱਕ ਆਧੁਨਿਕ ਪਹਿਚਾਣ ਦੇ ਨਾਲ ਉੱਭਰ ਰਿਹਾ ਹੈ। ਸਿਲਵਾਸਾ ਇੱਕ ਅਜਿਹਾ ਸ਼ਹਿਰ ਬਣ ਚੁੱਕਿਆ ਹੈ, ਜਿੱਥੇ ਹਰ ਜਗ੍ਹਾ ਦੇ ਲੋਕ ਰਹਿ ਰਹੇ ਹਨ। ਇੱਥੇ ਦਾ ਇਹ cosmopolitan ਮਿਜਾਜ ਇਹ ਦੱਸਦਾ ਹੈ ਕਿ ਦਾਦਰਾ ਨਗਰ ਹਵੇਲੀ ਵਿੱਚ ਕਿੰਨੀ ਤੇਜ਼ੀ ਨਾਲ ਨਵੇਂ ਮੌਕਿਆਂ ਦਾ ਵਿਕਾਸ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਦੇ ਸਿਲਵਾਸਾ ਵਿੱਚ 2580 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਵਿਕਾਸ ਕਾਰਜਾਂ ਨੂੰ ਲਾਂਚ ਅਤੇ ਉਦਘਾਟਨ ਕੀਤਾ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਾਗਰ ਹਵੇਲੀ ਅਤੇ ਦਮਨ ਅਤੇ ਦਿਉ ਦੇ ਸਿਲਵਾਸਾ ਵਿੱਚ 2580 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਕਾਰਜਾਂ ਨੂੰ ਲਾਂਚ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਤੋਂ ਪਹਿਲਾਂ ਸਿਲਵਾਸਾ ਵਿੱਚ ਨਮੋ ਹਸਪਤਾਲ ਦਾ ਵੀ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦਿਉ ਦੇ ਸਮਰਪਿਤ ਵਰਕਰਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਖੇਤਰ ਨਾਲ ਮਿਲਣ ਅਤੇ ਜੁੜਨ ਦਾ ਅਵਸਰ ਦਿੱਤਾ। ਉਨ੍ਹਾਂ ਨੇ ਲੋਕਾਂ ਦੇ ਨਾਲ ਆਪਣੀ ਗਰਮਜੋਸ਼ੀ ਅਤੇ ਲੰਬੇ ਸਮੇਂ ਤੋਂ ਚਲੇ ਆ ਰਹੇ ਜੁੜਾਅ ਨੂੰ ਸਵੀਕਾਰ ਕੀਤਾ ਅਤੇ ਦੱਸਿਆ ਕਿ ਇਸ ਖੇਤਰ ਦੇ ਨਾਲ ਉਨ੍ਹਾਂ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਹੈ। ਉਨ੍ਹਾਂ ਨੇ ਵਰ੍ਹੇ 2014 ਵਿੱਚ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਦੇ ਬਾਅਦ ਤੋਂ ਇਸ ਖੇਤਰ ਵਿੱਚ ਹੋਈ ਪ੍ਰਗਤੀ ‘ਤੇ ਚਾਨਣਾ ਪਾਇਆ, ਜਿਸ ਨੇ ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦਿਉ ਦੀ ਸਮਰੱਥਾ ਨੂੰ ਇੱਕ ਆਧੁਨਿਕ ਅਤੇ ਪ੍ਰਗਤੀਸ਼ੀਲ ਪਹਿਚਾਣ ਵਿੱਚ ਬਦਲ ਦਿੱਤਾ ਹੈ।ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 23rd, 06:11 pm
ਭੈਯਾ ਹਰੌ ਬੋਲੋ ਮਤੰਗੇਸ਼ਵਰ ਭਗਵਾਨ ਕੀ ਜੈ, ਬਾਗੇਸ਼ਵਰ ਧਾਮ ਕੀ ਜੈ, ਜੈ ਜਟਾਸ਼ੰਕਰ ਧਾਮ ਕੀ ਜੈ, ਅਪੁਨ ਓਂਰਣ ਖਾਂ ਮੋਰੀ ਤਰਫ ਸੇਂ ਦੋਈ ਹਾਂਥ, ਜੋਰ ਕੇ ਰਾਮ-ਰਾਮ ਜੂ। (भैया हरौ बोलो मतंगेश्वर भगवान की जै, बागेश्वर धाम की जै, जय जटाशंकर धाम की जै, अपुन ओंरण खाँ मोरी तरफ सें दोई हाँथ, जोर के राम-राम जू।) ਪ੍ਰੋਗਰਾਮ ਵਿੱਚ ਉਪਸਥਿਤ ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀ ਮੰਗੂਭਾਈ ਪਟੇਲ, ਮੁੱਖ ਮੰਤਰੀ ਭਾਈ ਮੋਹਨ ਯਾਦਵ ਜੀ, ਜਗਤਗੁਰੂ ਪੂਜਯ ਰਾਮਭਦ੍ਰਾਚਾਰਿਆ ਜੀ, ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਸ਼੍ਰੀ ਧੀਰੇਂਦਰ ਸ਼ਾਸਤ੍ਰੀ ਜੀ, ਸਾਧਵੀ ਰਿਤੰਭਰਾ ਜੀ, ਸਵਾਮੀ ਚਿਦਾਨੰਦ ਸਰਸਵਤੀ ਜੀ, ਮਹੰਤ ਸ਼੍ਰੀ ਬਾਲਕ ਯੋਗੇਸ਼ਚਰਦਾਸ ਜੀ, ਇਸੇ ਖੇਤਰ ਦੇ ਸਾਂਸਦ ਵਿਸ਼ਣੁਦੇਵ ਸ਼ਰਮਾ ਜੀ, ਹੋਰ ਮਹਾਨੁਭਾਵ ਜੀ ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦਾ ਨੀਂਹ ਪੱਥਰ ਰੱਖਿਆ
February 23rd, 04:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ ਦੇ ਛਤਰਪੁਰ ਜ਼ਿਲ੍ਹੇ ਦੇ ਗੜ੍ਹਾ ਪਿੰਡ ਵਿੱਚ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਉਹ ਇੰਨ੍ਹੇ ਘੱਟ ਸਮੇਂ ਵਿੱਚ ਦੂਸਰੀ ਵਾਰ ਬੁੰਦੇਲਖੰਡ ਆਏ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਤਿਕ ਕੇਂਦਰ ਬਾਗੇਸ਼ਵਰ ਧਾਮ ਜਲਦੀ ਹੀ ਹੈਲਥ ਸੈਂਟਰ ਵੀ ਬਣੇਗਾ। ਉਨ੍ਹਾਂ ਨੇ ਕਿਹਾ ਕਿ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ 10 ਏਕੜ ਖੇਤਰ ਵਿੱਚ ਬਣਾਇਆ ਜਾਵੇਗਾ ਅਤੇ ਪਹਿਲੇ ਪੜਾਅ ਵਿੱਚ 100 ਬਿਸਤਰਿਆਂ ਦੀ ਸੁਵਿਧਾ ਤਿਆਰ ਹੋਵੇਗੀ। ਉਨ੍ਹਾਂ ਨੇ ਇਸ ਨੇਕ ਕੰਮ ਦੇ ਲਈ ਸ਼੍ਰੀ ਧੀਰੇਂਦਰ ਸ਼ਾਸਤਰੀ ਨੂੰ ਵਧਾਈ ਦਿੱਤੀ ਅਤੇ ਬੁੰਦੇਲਖੰਡ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।