PM to inaugurate 'Kartavya Path' and unveil the statue of Netaji Subhas Chandra Bose at India Gate on 8th September

September 07th, 01:49 pm

PM Narendra Modi will inaugurate the 'Kartavya Path' on 8th September, 2022 at 7 PM. It symbolises a shift from erstwhile Rajpath being an icon of power to Kartavya Path being an example of public ownership and empowerment. The Prime Minister will also unveil the statue of Netaji Subhas Chandra Bose at India Gate on the occasion.

ਗ੍ਰਾਮੀਣ ਵਿਕਾਸ 'ਤੇ ਕੇਂਦਰੀ ਬਜਟ ਦੇ ਸਕਾਰਾਤਮਕ ਪ੍ਰਭਾਵ ਬਾਰੇ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 23rd, 05:24 pm

Prime Minister Narendra Modi paid tribute to Netaji Subhas Chandra Bose on his 125th birth anniversary. Addressing the gathering, he said, The grand statue of Netaji, who had established the first independent government on the soil of India, and who gave us the confidence of achieving a sovereign and strong India, is being installed in digital form near India Gate. Soon this hologram statue will be replaced by a granite statue.

ਪ੍ਰਧਾਨ ਮੰਤਰੀ ਨੇ ਇੰਡੀਆ ਗੇਟ 'ਤੇ ਨੇਤਾਜੀ ਦੀ ਹੋਲੋਗ੍ਰਾਮ ਪ੍ਰਤਿਮਾ ਤੋਂ ਪਰਦਾ ਹਟਾਇਆ

January 23rd, 05:23 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਗੇਟ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਪ੍ਰਤਿਮਾ ਤੋਂ ਪਰਦਾ ਹਟਾਇਆ। ਇਹ ਹੋਲੋਗ੍ਰਾਮ ਪ੍ਰਤਿਮਾ ਉਦੋਂ ਤੱਕ ਲਗੀ ਰਹੇਗੀ ਜਦੋਂ ਤੱਕ ਨੇਤਾਜੀ ਦੀ ਪ੍ਰਤਿਮਾ ਦਾ ਕੰਮ ਪੂਰਾ ਨਹੀਂ ਹੋ ਜਾਂਦਾ। ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਦੇ ਸਾਲ ਭਰ ਚਲਣ ਵਾਲੇ ਜਸ਼ਨ ਮਨਾਉਣ ਲਈ ਉਸੇ ਸਥਾਨ 'ਤੇ ਪ੍ਰਤਿਮਾ ਤੋਂ ਪਰਦਾ ਹਟਾਇਆ ਜਾਵੇਗਾ।

ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਦੇ ਸਾਲ ਭਰ ਚਲਣ ਵਾਲੇ ਜਸ਼ਨ ਨੂੰ ਮਨਾਉਣ ਲਈ, ਇੰਡੀਆ ਗੇਟ 'ਤੇ ਨੇਤਾ ਜੀ ਦੀ ਇੱਕ ਵਿਸ਼ਾਲ ਪ੍ਰਤਿਮਾ ਸਥਾਪਿਤ ਕੀਤੀ ਜਾਵੇਗੀ

January 21st, 07:46 pm

ਮਹਾਨ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾਉਣ ਅਤੇ ਸਾਲ ਭਰ ਚਲਣ ਵਾਲੇ ਜਸ਼ਨਾਂ ਦੇ ਹਿੱਸੇ ਵਜੋਂ, ਸਰਕਾਰ ਨੇ ਇੰਡੀਆ ਗੇਟ 'ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਪ੍ਰਤਿਮਾ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ। ਗ੍ਰੇਨਾਈਟ ਦੀ ਬਣੀ ਇਹ ਪ੍ਰਤਿਮਾ ਸਾਡੇ ਸੁਤੰਤਰਤਾ ਸੰਗਰਾਮ ਵਿੱਚ ਨੇਤਾ ਜੀ ਦੇ ਅਥਾਹ ਯੋਗਦਾਨ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ, ਅਤੇ ਦੇਸ਼ ਦੀ ਉਨ੍ਹਾਂ ਪ੍ਰਤੀ ਕਰਜ਼ਦਾਰਤਾ ਦਾ ਪ੍ਰਤੀਕ ਹੋਵੇਗੀ। ਜਦੋਂ ਤੱਕ ਪ੍ਰਤਿਮਾ ਦਾ ਕੰਮ ਪੂਰਾ ਨਹੀਂ ਹੋ ਜਾਂਦਾ, ਨੇਤਾ ਜੀ ਦੀ ਹੋਲੋਗ੍ਰਾਮ ਪ੍ਰਤਿਮਾ ਉਸੇ ਸਥਾਨ 'ਤੇ ਮੌਜੂਦ ਰਹੇਗੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਇੰਡੀਆ ਗੇਟ ਵਿਖੇ ਨੇਤਾ ਜੀ ਦੀ ਹੋਲੋਗ੍ਰਾਮ ਪ੍ਰਤਿਮਾ ਦਾ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਡੀਆ ਗੇਟ ਉੱਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਪ੍ਰਤਿਮਾ ਸਥਾਪਿਤ ਕੀਤੀ ਜਾਵੇਗੀ

January 21st, 03:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਹ ਐਲਾਨ ਕੀਤਾ ਹੈ ਕਿ ਇੰਡੀਆ ਗੇਟ ਉੱਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਇੱਕ ਸ਼ਾਨਦਾਰ ਪ੍ਰਤਿਮਾ ਸਥਾਪਿਤ ਕੀਤੀ ਜਾਵੇਗੀ। ਜਦੋਂ ਤੱਕ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਇਹ ਸ਼ਾਨਦਾਰ ਪ੍ਰਤਿਮਾ ਪੂਰੀ ਨਹੀਂ ਹੋ ਜਾਂਦੀ , ਤਦ ਤੱਕ ਉੱਥੇ ਉਨ੍ਹਾਂ ਦੀ ਇੱਕ ਹੋਲੋਗ੍ਰਾਮ ਪ੍ਰਤਿਮਾ ਲਗੇਗੀ ਜਿਸ ਤੋਂ ਪ੍ਰਧਾਨ ਮੰਤਰੀ 23 ਜਨਵਰੀ, 2022 ਨੂੰ ਪਰਦਾ ਹਟਾਉਣਗੇ ।