PM Modi pays homage to Dr Harekrushna Mahatab on his 125th birth anniversary
November 22nd, 03:11 am
The Prime Minister Shri Narendra Modi today hailed Dr. Harekrushna Mahatab Ji as a towering personality who devoted his life to making India free and ensuring a life of dignity and equality for every Indian. Paying homage on his 125th birth anniversary, Shri Modi reiterated the Government’s commitment to fulfilling Dr. Mahtab’s ideals.PM Modi visits the Indian Arrival Monument
November 21st, 10:00 pm
PM Modi visited the Indian Arrival Monument in Georgetown, accompanied by Guyana’s PM Brig (Retd) Mark Phillips. He paid tribute to the Indian diaspora's sacrifices and contributions, planted a Bel Patra sapling, and reflected on the shared heritage symbolized by the monument, a replica of the first ship carrying Indian migrants to Guyana.PM Modi pays homage to Mahatma Gandhi
November 21st, 09:57 pm
PM Modi paid homage to Mahatma Gandhi at his statue in Georgetown’s Promenade Gardens, recalling Bapu’s timeless values of peace and non-violence. The statue, installed in 1969 for Gandhiji’s 100th birth anniversary, stands as a testament to his influence. PM Modi also paid floral tribute at the nearby Arya Samaj monument, marking 100 years of the Arya Samaj movement in Guyana.Prime Minister pays homage to Shri Balasaheb Thackeray on his Punya Tithi
November 17th, 01:22 pm
The Prime Minister Shri Narendra Modi today paid homage to Shri Balasaheb Thackeray Ji on his Punya Tithi. Shri Modi hailed Shri Thackeray as a visionary who championed the cause of Maharashtra’s development and the empowerment of Marathi people.Prime Minister pays homage to Bodofa Upendranath Brahma
November 15th, 11:04 pm
The Prime Minister Shri Narendra Modi today paid homage to Bodofa Upendranath Brahma, whose life journey gives strength to several people.ਪ੍ਰਧਾਨ ਮੰਤਰੀ ਨੇ ਸ਼੍ਰੀ ਜਵਾਹਰ ਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
November 14th, 08:52 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਜਵਾਹਰ ਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮਵਿਲਾਸ ਪਾਸਵਾਨ ਦੀ ਪੁਨਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
October 08th, 02:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮਵਿਲਾਸ ਪਾਸਵਾਨ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਰਾਮਵਿਲਾਸ ਜੀ ਇੱਕ ਪ੍ਰਮੱਖ ਨੇਤਾ ਸਨ, ਜੋ ਗ਼ਰੀਬਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਹੀ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਸਮਰਪਿਤ ਸਨ।ਪ੍ਰਧਾਨ ਮੰਤਰੀ ਨੇ ਸੰਤ ਸ਼੍ਰੀ ਸੇਵਾਲਾਲ ਜੀ ਨੂੰ ਸ਼ਰਧਾਂਜਲੀ ਦਿੱਤੀ
October 05th, 02:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਤ ਸ਼੍ਰੀ ਸੇਵਾਲਾਲ ਜੀ ਮਹਾਰਾਜ ਦੀ ਸਮਾਧੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸਮਾਜਿਕ ਸੁਧਾਰ ਅਤੇ ਅਧਿਆਤਮਿਕ ਮਾਰਗਦਰਸ਼ਨ ਦੇ ਪ੍ਰਕਾਸ਼ ਸਤੰਭ ਦੇ ਰੂਪ ਵਿੱਚ ਉਨ੍ਹਾਂ ਦੀ ਸ਼ਲਾਘਾ ਕੀਤੀ।PM Modi pays homage at Gandhi statue in Kyiv
August 23rd, 03:25 pm
Prime Minister Modi paid homage to Mahatma Gandhi in Kyiv. The PM underscored the timeless relevance of Mahatma Gandhi’s message of peace in building a harmonious society. He noted that the path shown by him offered solutions to present day global challenges.ਪ੍ਰਧਾਨ ਮੰਤਰੀ ਨੇ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
August 09th, 08:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਅਗਵਾਈ (Mahatma Gandhi’s leadership) ਵਿੱਚ ਭਾਰਤ ਛੱਡੋ ਅੰਦੋਲਨ (Quit India Movement) ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਭਾਰਤ ਛੱਡੋ ਅੰਦੋਲਨ (Quit India movement) ‘ਤੇ ਇੱਕ ਵੀਡੀਓ ਭੀ ਸਾਂਝੀ ਕੀਤੀ।25ਵੇਂ ਕਰਗਿਲ ਵਿਜੈ ਦਿਵਸ ਦੇ ਅਵਸਰ ‘ਤੇ 26 ਜੁਲਾਈ ਨੂੰ ਪ੍ਰਧਾਨ ਮੰਤਰੀ ਕਰਗਿਲ ਦਾ ਦੌਰਾ ਕਰਨਗੇ
July 25th, 10:28 am
26 ਜੁਲਾਈ, 2024 ਨੂੰ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਸੁਬ੍ਹਾ ਲਗਭਗ 9.20 ਵਜੇ ਕਰਗਿਲ ਯੁੱਧ ਸਮਾਰਕ (Kargil War Memorial) ਦਾ ਦੌਰਾ ਕਰਨਗੇ। ਉਹ ਕਰਗਿਲ ਯੁੱਧ ਦੇ ਦੌਰਾਨ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਸ਼ਹੀਦ ਵੀਰਾਂ (bravehearts) ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਪ੍ਰਧਾਨ ਮੰਤਰੀ ਵਰਚੁਅਲੀ ਸ਼ਿੰਕੁਨ ਲਾ ਸੁਰੰਗ ਪ੍ਰੋਜੈਕਟ (Shinkun La Tunnel Project) ਦਾ ਪਹਿਲਾ ਵਿਸਫੋਟ ਭੀ ਕਰਨਗੇ।‘ਸੰਵਿਧਾਨ ਹੱਤਿਆ ਦਿਵਸ’ (Samvidhaan Hatya Diwas) ਉਸ ਗੱਲ ਦੀ ਯਾਦ ਦਿਲਾਏਗਾ ਜਦੋਂ ਭਾਰਤ ਦੇ ਸੰਵਿਧਾਨ ਨੂੰ ਕੁਚਲਿਆ ਗਿਆ ਸੀ: ਪ੍ਰਧਾਨ ਮੰਤਰੀ
July 12th, 05:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਦੇ ਰੂਪ ਵਿੱਚ ਐਲਾਨ ਕਰਨਾ ਉਸ ਸਮੇਂ ਦੀ ਯਾਦ ਦਿਲਾਏਗਾ ਜਦੋਂ ਭਾਰਤ ਦੇ ਸੰਵਿਧਾਨ ਨੂੰ ਕੁਚਲ ਦਿੱਤਾ ਗਿਆ ਸੀ।ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
July 04th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਸਾਬਕਾ ਮੰਤਰੀ ਡਾ. ਐੱਚਵੀ ਹਾਂਡੇ ਨਾਲ ਮੁਲਾਕਾਤ ਕੀਤੀ
March 05th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸਰਧਾਂਜਲੀਆਂ ਅਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਪੁਲਵਾਮਾ ਵਿੱਚ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
February 14th, 11:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਬਹਾਦਰ ਜਵਾਨਾਂ ਨੂੰ ਯਾਦ ਕੀਤਾ ਜੋ ਸੰਨ 2019 ਵਿੱਚ ਪੁਲਵਾਮਾ ਵਿੱਚ ਸ਼ਹੀਦ ਹੋ ਗਏ ਸਨ।ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ, ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
December 11th, 10:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ, ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
December 06th, 08:19 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ 4 ਦਸੰਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
December 02nd, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਦਸੰਬਰ, 2023 ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸ਼ਾਮ ਲਗਭਗ 4:15 ਵਜੇ ਮਹਾਰਾਸ਼ਟਰ ਦੇ ਸਿੰਧੁਦੁਰਗ ਪਹੁੰਚਣਗੇ ਅਤੇ ਰਾਜਕੋਟ ਕਿਲੇ ਵਿੱਚ ਛਤਰਪਤੀ ਸ਼ਿਵਾਜੀ ਮਰਾਰਾਜ ਦੀ ਪ੍ਰਤਿਮਾ ਤੋਂ ਪਰਦਾ ਹਟਾਉਣਗੇ । ਉਸ ਦੇ ਬਾਅਦ, ਪ੍ਰਧਾਨ ਮੰਤਰੀ ਸਿੰਧੁਦੁਰਗ ਵਿੱਚ ‘ਜਲ ਸੈਨਾ ਦਿਵਸ 2023’ ਸਮਾਰੋਹ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਤਾਰਕਰਲੀ ਸਮੁੰਦਰ ਤਟ, ਸਿੰਧੁਦੁਰਗ (Tarkarli beach, Sindhudurg) ਤੋਂ ਭਾਰਤ ਜਲ ਸੈਨਾ ਦੇ ਜਹਾਜ਼ਾਂ, ਪਣਡੁੱਬੀਆਂ, ਏਅਰਕ੍ਰਾਫਟ ਅਤੇ ਸਪੈਸ਼ਲ ਫੋਰਸਿਜ਼ ਦੇ ‘ਪਰਿਚਾਲਨ ਪ੍ਰਦਰਸ਼ਨ’(‘Operational Demonstrations’) ਨੂੰ ਭੀ ਦੇਖਣਗੇ।ਪ੍ਰਧਾਨ ਮੰਤਰੀ ਨੇ ਵਿਜੈ ਦਿਵਸ ਦੇ ਅਵਸਰ ’ਤੇ 1971 ਦੇ ਯੁੱਧ ਵਿੱਚ ਜਿੱਤ ਦੇ ਲਈ ਹਥਿਆਰਬੰਦ ਬਲਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
December 16th, 11:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਜੈ ਦਿਵਸ ਦੇ ਅਵਸਰ ’ਤੇ 1971 ਦੇ ਯੁੱਧ ਵਿੱਚ ਭਾਰਤ ਦੀ ਅਸਾਧਾਰਣ ਜਿੱਤ ਸੁਨਿਸ਼ਚਿਤ ਕਰਨ ਵਾਲੇ ਹਥਿਆਰਬੰਦ ਬਲਾਂ ਦੇ ਸਾਰੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਉਤਕ੍ਰਿਸ਼ਟ ਸਾਹਸ ਦਿਖਾਉਣ ਦੇ ਲਈ ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਜੋ 1857 ਦੇ ਸੰਗ੍ਰਾਮ ਦਾ ਹਿੱਸਾ ਸਨ
May 10th, 10:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਤਕ੍ਰਿਸ਼ਟ ਸਾਹਸ ਦਿਖਾਉਣ ਦੇ ਲਈ ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਜੋ 1857 ਦੇ ਸੰਗ੍ਰਾਮ ਦਾ ਹਿੱਸਾ ਸਨ।