ਪੰਜਾਬ ਦੇ ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 24th, 06:06 pm

ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਜੀ, ਮੁੱਖ ਮੰਤਰੀ ਸ਼੍ਰੀਮਾਨ ਭਗਵੰਤ ਮਾਨ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਡਾ. ਜਿਤੇਂਦਰ ਸਿੰਘ ਜੀ, ਸੰਸਦ ਵਿੱਚ ਮੇਰੇ ਸਾਥੀ ਭਾਈ ਮਨੀਸ਼ ਤਿਵਾਰੀ ਜੀ, ਸਾਰੇ ਡਾਕਟਰਸ, ਰਿਸਰਚਰਸ, ਪੈਰਾਮੈਡਿਕਸ, ਹੋਰ ਕਰਮਚਾਰੀ ਅਤੇ ਪੰਜਾਬ ਦੇ ਕੋਨੇ -ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭੈਣੋਂ ਅਤੇ ਭਾਈਓ!

PM dedicates Homi Bhabha Cancer Hospital & Research Centre to the Nation at Sahibzada Ajit Singh Nagar (Mohali)

August 24th, 02:22 pm

PM Modi dedicated Homi Bhabha Cancer Hospital & Research Centre to the Nation at Mohali in Punjab. The PM reiterated the government’s commitment to create facilities for cancer treatment. He remarked that a good healthcare system doesn't just mean building four walls. He emphasised that the healthcare system of any country becomes strong only when it gives solutions in every way, and supports it step by step.

ਪ੍ਰਧਾਨ ਮੰਤਰੀ 24 ਅਗਸਤ ਨੂੰ ਹਰਿਆਣਾ ਅਤੇ ਪੰਜਾਬ ਦਾ ਦੌਰਾ ਕਰਨਗੇ

August 22nd, 01:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਗਸਤ, 2022 ਨੂੰ ਹਰਿਆਣਾ ਅਤੇ ਪੰਜਾਬ ਦਾ ਦੌਰਾ ਕਰਨਗੇ। ਦੋ ਦਿਨਾਂ ਦੇ ਦੌਰਾਨ ਪ੍ਰਧਾਨ ਮੰਤਰੀ ਦੋ ਮਹੱਤਵਪੂਰਨ ਸਿਹਤ ਸੁਵਿਧਾਵਾਂ ਦਾ ਉਦਘਾਟਨ/ਲੋਕਅਰਪਣ ਕਰਨਗੇ। ਪ੍ਰਧਾਨ ਮੰਤਰੀ ਲਗਭਗ ਸਵੇਰੇ 11 ਵਜੇ ਹਰਿਆਣਾ ਦੇ ਫਰੀਦਾਬਾਦ ਵਿੱਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ। ਉਸ ਦੇ ਬਾਅਦ ਪ੍ਰਧਾਨ ਮੰਤਰੀ ਮੋਹਾਲੀ ਜਾਣਗੇ ਅਤੇ ਉੱਥੇ ਮੁੱਲਾਂਪੁਰ, ਨਿਊ ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ (ਮੋਹਾਲੀ) ਵਿੱਚ ਲਗਭਗ 02:15 ਵਜੇ ‘ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ’ ਦਾ ਲੋਕਅਰਪਣ ਕਰਨਗੇ।