ਸਾਡੇ ਯੁਵਾ ਹਰ ਖੇਤਰ ਵਿੱਚ ਦੇਸ਼ ਦਾ ਮਾਣ ਵਧਾ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ

ਸਾਡੇ ਯੁਵਾ ਹਰ ਖੇਤਰ ਵਿੱਚ ਦੇਸ਼ ਦਾ ਮਾਣ ਵਧਾ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ

July 31st, 11:30 am

ਸਾਥੀਓ, 31 ਜੁਲਾਈ ਯਾਨੀ ਅੱਜ ਹੀ ਦੇ ਦਿਨ ਅਸੀਂ ਸਾਰੇ ਦੇਸ਼ਵਾਸੀ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਮੈਂ ਅਜਿਹੇ ਹੋਰ ਸਾਰੇ ਮਹਾਨ ਕ੍ਰਾਂਤੀਕਾਰੀਆਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੇ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ।