ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।ਮਹਾਰਾਸ਼ਟਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 01:09 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਹੋਰ ਸਾਰੇ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ...ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
October 09th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ, ਨਾਗਪੁਰ ਦੇ ਅੱਪਗ੍ਰੇਡੇਸ਼ਨ ਅਤੇ ਸ਼ਿਰਡੀ ਹਵਾਈ ਅੱਡੇ ‘ਤੇ ਇੱਕ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਵਿੱਚ 10 ਸਰਕਾਰੀ ਮੈਡੀਕਲ ਕਾਲਜਾਂ ਦੇ ਸੰਚਾਲਨ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਕੌਸ਼ਲ ਸੰਸਥਾਨ (ਆਈਆਈਐੱਸ), ਮੁੰਬਈ ਅਤੇ ਮਹਾਰਾਸ਼ਟਰ ਦੇ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਦਾ ਵੀ ਉਦਘਾਟਨ ਕੀਤਾ।You trusted BJD for 25 years, but it broke your trust at every step: PM Modi in Mayurbhanj, Odisha
May 29th, 01:30 pm
Prime Minister Narendra Modi addressed an enthusiastic public meeting in Mayurbhanj, Odisha with a vision of unprecedented development and transformation for the state and the country. PM Modi emphasized the achievements of the last decade under his leadership and laid out ambitious plans for the next five years, promising continued progress and prosperity for all Indians.PM Modi addresses public meetings in Mayurbhanj, Balasore and Kendrapara, Odisha
May 29th, 01:00 pm
Prime Minister Narendra Modi addressed enthusiastic public meetings in Mayurbhanj, Balasore and Kendrapara, Odisha with a vision of unprecedented development and transformation for the state and the country. PM Modi emphasized the achievements of the last decade under his leadership and laid out ambitious plans for the next five years, promising continued progress and prosperity for all Indians.ਪੂਰਵਾਂਚਲ ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਬਣੇਗਾ: ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:15 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜੌਨਪੁਰ ਦੀ ਚੋਣ ਜਨ ਸਭਾ ਵਿੱਚ, ਵਿਕਸਿਤ ਭਾਰਤ ਦਾ ਆਪਣਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਪੂਰਵਾਂਚਲ, ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਹੋਵੇਗਾ। ਉਨ੍ਹਾਂ ਨੇ ਕਿਹਾ, ਇੱਕ ਪਾਸੇ ਮੋਦੀ ਤੁਸ਼ਟੀਕਰਨ ਰਾਹੀਂ ਸੱਚਾ ਸਮਾਜਿਕ ਨਿਆਂ ਦੇਣ ਵਿੱਚ ਜੁਟਿਆ ਹੋਇਆ ਹੈ ਤਾਂ ਦੂਸਰੇ ਪਾਸੇ ਸਪਾ-ਕਾਂਗਰਸ ਦਾ ਇੰਡੀ ਗਠਬੰਧਨ ਤੁਸ਼ਟੀਕਰਨ ਦੇ ਖੱਡ ਵਿੱਚ ਡਿੱਗਦਾ ਜਾ ਰਿਹਾ ਹੈ।ਸੀਏਏ ਮੋਦੀ ਦੀ ਗਰੰਟੀ ਦਾ ਪ੍ਰਮਾਣ ਹੈ: ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:10 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਜੋਸ਼ੀਲੀ ਅਤੇ ਭਾਵੁਕ ਭੀੜ ਦੇ ਵਿਚਕਾਰ ਇੱਕ ਸ਼ਕਤੀਸ਼ਾਲੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।Today, the youth of my village are social media heroes: PM Modi in Lohardaga
May 04th, 11:00 am
Prime Minister Narendra Modi addressed massive gathering Lohardaga, Jharkhand, where he highlighted the achievements of his government and warned against the dangers posed by the Congress and its allies. Speaking to the enthusiastic crowd, PM Modi emphasized the significance of each vote and the transformative impact it can have on the nation.PM Modi addresses public meetings in Palamu & Lohardaga, Jharkhand
May 04th, 10:45 am
Prime Minister Narendra Modi addressed massive gatherings in Palamu and Lohardaga, Jharkhand, where he highlighted the achievements of his government and warned against the dangers posed by the Congress and its allies. Speaking to the enthusiastic crowd, PM Modi emphasized the significance of each vote and the transformative impact it can have on the nation.PM reviews preparedness for heat wave related situation
April 11th, 09:19 pm
Prime Minister Shri Narendra Modi chaired a meeting to review preparedness for the ensuing heat wave season.ਪ੍ਰਧਾਨ ਮੰਤਰੀ ਭੂਟਾਨ ਪਹੁੰਚੇ
March 22nd, 09:53 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22-23 ਮਾਰਚ 2024 ਤੱਕ ਭੂਟਾਨ ਦੀ ਸਟੇਟ ਵਿਜ਼ਿਟ ਦੇ ਲਈ ਅੱਜ ਪਾਰੋ (Paro) ਵਿਖੇ ਪਹੁੰਚੇ। ਇਹ ਯਾਤਰਾ ਭਾਰਤ ਅਤੇ ਭੂਟਾਨ ਦੇ ਦਰਮਿਆਨ ਨਿਯਮਿਤ ਉੱਚ ਪੱਧਰੀ ਅਦਾਨ-ਪ੍ਰਦਾਨ ਦੀ ਪਰੰਪਰਾ ਅਤੇ ਸਰਕਾਰ ਦੀ ਗੁਆਂਢੀ ਪ੍ਰਥਮ ਨੀਤੀ (Neighbourhood First Policy) ‘ਤੇ ਜ਼ੋਰ ਦੇਣ ਦੇ ਅਨੁਸਾਰ ਹੈ।PM Modi attends India Today Conclave 2024
March 16th, 08:00 pm
Addressing the India Today Conclave, PM Modi said that he works on deadlines than headlines. He added that reforms are being undertaken to enable India become the 3rd largest economy in the world. He said that 'Ease of Living' has been our priority and we are ensuring various initiatives to empower the common man.ਮੌਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ, ਪ੍ਰਵਿੰਦ ਜਗਨਨਾਥ ਦੇ ਨਾਲ ਅਗਲੇਗਾ ਦ੍ਵੀਪ ਸਮੂਹ ਵਿੱਚ ਹਵਾਈ ਪੱਟੀ ਅਤੇ ਜੇਟੀ ਦੇ ਸੰਯੁਕਤ ਉਦਘਾਟਨ ਦੇ ਦੌਰਾਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
February 29th, 01:15 pm
Your Excellency ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਜੀ, ਮੌਰੀਸ਼ਸ ਮੰਤਰੀਮੰਡਲ ਦੇ ਉਪਸਥਿਤ ਮੈਂਬਰਗਣ, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ, ਅੱਜ ਇਸ ਸਮਾਰੋਹ ਨਾਲ ਜੁੜੇ ਅਗਲੇਗਾ ਦੇ ਵਾਸੀ, ਅਤੇ ਸਾਰੇ ਸਾਥੀਗਣ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਸਾਂਝੇ ਤੌਰ ‘ਤੇ ਅਗਾਲੇਗਾ ਆਈਲੈਂਡ (Agalega Island) ‘ਤੇ ਨਿਊ ਏਅਰਸਟ੍ਰਿਪ ਅਤੇ ਇੱਕ ਜੇੱਟੀ ਦਾ ਉਦਘਾਟਨ ਕੀਤਾ
February 29th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜੁਗਨੌਥ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਅਗਾਲੇਗਾ ਆਈਲੈਂਡ ਵਿੱਚ ਛੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਜੈਕਟਸ ਦੇ ਨਾਲ-ਨਾਲ ਨਵੀਂ ਏਅਰ ਸਟ੍ਰਿਪ ਅਤੇ ਸੇਂਟ ਜੇਮਜ਼ ਜੈੱਟੀ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਭਾਰਤ ਅਤੇ ਮੌਰੀਸ਼ਸ ਦਰਮਿਆਨ ਮਜ਼ਬੂਤ ਅਤੇ ਦਹਾਕਿਆਂ ਪੁਰਾਣੀ ਵਿਕਾਸ ਸਾਂਝੇਦਾਰੀ ਦਾ ਪ੍ਰਮਾਣ ਹੈ, ਜਿਸ ਨਾਲ ਮੇਨ ਲੈਂਡ ਮੌਰੀਸ਼ਸ ਅਤੇ ਅਗਾਲੇਗਾ ਦਰਮਿਆਨ ਬਿਹਤਰ ਕਨੈਕਟੀਵਿਟੀ ਦੀ ਮੰਗ ਪੂਰੀ ਹੋਵੇਗੀ, ਮੈਰੀਟਾਈਮ ਸਕਿਉਰਿਟੀ ਮਜ਼ਬੂਤ ਹੋਵੇਗੀ ਅਤੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਬਹੁਤ ਅਹਿਮ ਹੈ ਕਿਉਂਕਿ ਇਹ ਉਦਘਾਟਨ ਹੁਣੇ ਹਾਲ ਹੀ ਵਿੱਚ 12 ਫਰਵਰੀ 2024 ਨੂੰ ਦੋਵੇਂ ਨੇਤਾਵਾਂ ਦੁਆਰਾ ਮੌਰੀਸ਼ਸ ਵਿੱਚ ਯੂਪੀਆਈ ਅਤੇ ਰੁਪੇ ਕਾਰਡ ਸੇਵਾਵਾਂ ਦੇ ਲਾਂਚ ਤੋਂ ਬਾਅਦ ਹੋਇਆ ਹੈ।ਰਾਜਕੋਟ,ਗੁਜਰਾਤ ਵਿੱਚ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 25th, 07:52 pm
ਮੰਚ ‘ਤੇ ਮੌਜੂਦ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਮਨਸੁਖ ਮਾਂਡਵੀਯਾ, ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਵਿੱਚ ਮੇਰੇ ਸਾਥੀ ਸੀ ਆਰ ਪਾਟਿਲ, ਮੰਚ ‘ਤੇ ਵਿਰਾਜਮਾਨ ਹੋਰ ਸਾਰੇ ਸੀਨੀਅਰ ਮਹਾਨੁਭਾਵ, ਅਤੇ ਰਾਜਕੋਟ ਦੇ ਮੇਰੇ ਭਾਈਓ ਅਤੇ ਭੈਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਰਾਜਕੋਟ ਵਿੱਚ 48,100 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 25th, 04:48 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਰਾਜਾਂ ਦੇ ਮਾਣਯੋਗ ਰਾਜਪਾਲਾਂ ਅਤੇ ਮੁੱਖ ਮੰਤਰੀਆਂ, ਸੰਸਦ ਅਤੇ ਵਿਧਾਨ ਸਭਾਵਾਂ ਦੇ ਮੈਂਬਰਾਂ ਅਤੇ ਕੇਂਦਰੀ ਮੰਤਰੀਆਂ ਦੀ ਵਰਚੁਅਲ ਮੌਜੂਦਗੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਉਸ ਸਮੇਂ ਨੂੰ ਯਾਦ ਕੀਤਾ ਜਦੋਂ ਸਾਰੇ ਮੁੱਖ ਵਿਕਾਸ ਪ੍ਰੋਗਰਾਮ ਇਕੱਲੇ ਨਵੀਂ ਦਿੱਲੀ ਵਿੱਚ ਚਲਾਏ ਜਾਂਦੇ ਸਨ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਮੌਜੂਦਾ ਸਰਕਾਰ ਨੇ ਇਸ ਰੁਝਾਨ ਨੂੰ ਬਦਲ ਦਿੱਤਾ ਅਤੇ ਭਾਰਤ ਸਰਕਾਰ ਨੂੰ ਦੇਸ਼ ਦੇ ਹਰ ਕੋਨੇ ਵਿੱਚ ਲੈ ਗਈ ਹੈ।