ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਯਾਦ ਕੀਤਾ
September 28th, 09:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰਨ ਤੁਲਸੀਮਤੀ ਮੁਰੂਗੇਸਨ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 02nd, 09:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾ ਬੈਡਮਿੰਟਨ ਐੱਸਯੂ5 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਤੁਲਸੀਮਤੀ ਮੁਰੂਗੇਸਨ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ‘ਤੇ ਤਿਰੰਗੇ ਵਾਲੀ ਪ੍ਰੋਫਾਇਲ ਪਿਕਚਰ ਬਦਲਣ ਦੀ ਤਾਕੀਦ ਕੀਤੀ
August 09th, 09:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਤਾਕੀਦ ਕੀਤੀ ਹੈ ਉਹ ਸੋਸ਼ਲ ਮੀਡੀਆ ਪਲੈਟਫਾਰਮਾਂ ‘ਤੇ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਦੇ ਨਾਲ ਬਦਲਣ। ਸ਼੍ਰੀ ਮੋਦੀ ਨੇ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਦੇ ਲਈ ਆਪਣੀ ਪ੍ਰੋਫਾਇਲ ਪਿਕਚਰ ਨੂੰ ਤਿਰੰਗੇ (tricolour) ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਨੇ ਹਰ ਘਰ ਤਿਰੰਗਾ ਅੰਦੋਲਨ (Har Ghar Tiranga Movement) ਨੂੰ ਇੱਕ ਯਾਦਗਾਰੀ ਜਨ ਅੰਦੋਲਨ (memorable mass movement) ਬਣਾਉਣ ਲਈ ਸਾਰਿਆਂ ਨੂੰ ਅਜਿਹਾ ਕਰਨ ਦੀ ਤਾਕੀਦ ਕੀਤੀ।ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਚਾਰਟਰਡ ਅਕਾਊਂਟੈਂਟ ਦਿਵਸ ‘ਤੇ ਸੀਏ ਸਮੁਦਾਇ ਨੂੰ ਸ਼ੁਭਕਾਮਨਾਵਾਂ ਦਿੱਤੀਆਂ
July 01st, 09:43 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਾਰਟਰਡ ਅਕਾਊਂਟੈਂਟ ਦਿਵਸ ‘ਤੇ ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੀਏ ਦੀ ਮੁਹਾਰਤ ਅਤੇ ਰਣਨੀਤਕ ਸੂਝ, ਕਾਰੋਬਾਰਾਂ ਅਤੇ ਵਿਅਕਤੀਆਂ ਦੇ ਲਈ ਲਾਭਦਾਇਕ ਹੈ ਅਤੇ ਸਾਡੀ ਆਰਥਿਕ ਵਾਧੇ ਅਤੇ ਸਥਿਰਤਾ ਵਿੱਚ ਮਹੱਤਵਪੂਰਨ ਯੋਗਦਾਨ ਦਿੰਦੀ ਹੈ।It's misfortune of the country that the people of INDI Alliance are challenging Shakti: PM Modi in Saharanpur
April 06th, 11:00 am
Today, amidst the fervent campaigning for the Lok Sabha elections, Prime Minister Narendra Modi made a resounding speech in Saharanpur, Uttar Pradesh. He said, “Ten years ago, I came to Saharanpur for an election rally. I assured you that I would not let the country bow down, I would not let the country stop. At that time, our country was the 11th economic power in the world. In just 10 years, we have made India the 5th largest economic power in the world.”PM Modi addresses a public meeting in Saharanpur, Uttar Pradesh
April 06th, 10:21 am
Today, amidst the fervent campaigning for the Lok Sabha elections, Prime Minister Narendra Modi made a resounding speech in Saharanpur, Uttar Pradesh. He said, “Ten years ago, I came to Saharanpur for an election rally. I assured you that I would not let the country bow down, I would not let the country stop. At that time, our country was the 11th economic power in the world. In just 10 years, we have made India the 5th largest economic power in the world.”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿਖੇ ਦਵਾਰਕਾਧੀਸ਼ ਮੰਦਿਰ ਦੇ ਦਰਸ਼ਨ ਕੀਤੇ
February 25th, 01:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿਖੇ ਦਵਾਰਕਾਧੀਸ਼ ਮੰਦਿਰ ਦੇ ਦਰਸ਼ਨ ਕੀਤੇ।ਪ੍ਰਧਾਨ ਮੰਤਰੀ 22 ਜਨਵਰੀ ਨੂੰ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ ਵਿੱਚ ਸ਼੍ਰੀ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਹਿੱਸਾ ਲੈਣਗੇ
January 21st, 09:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਜਨਵਰੀ 2024 ਨੂੰ ਦੁਪਹਿਰ ਲਗਭਗ 12 ਵਜੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ ਵਿੱਚ ਸ਼੍ਰੀ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ (ਅਭਿਸ਼ੇਕ -consecration) ਸਮਾਰੋਹ ਵਿੱਚ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਅਕਤੂਬਰ, 2023 ਵਿੱਚ ਪ੍ਰਧਾਨ ਮੰਤਰੀ ਨੂੰ ਸ਼੍ਰੀ ਰਾਮ ਜਨਮਭੂਮੀ ਟਰੱਸਟ ਦੀ ਤਰਫ਼ੋਂ ਪ੍ਰਾਣ ਪ੍ਰਤਿਸ਼ਠਾ (Pran Pratishtha ) ਸਮਾਰੋਹ ਦੇ ਲਈ ਸੱਦਾ ਮਿਲਿਆ ਸੀ।ਕਾਸ਼ੀ ਤਮਿਲ ਸੰਗਮ ਫੋਰਮ ਭਾਰਤ ਦੀ ਏਕਤਾ ਅਤੇ ਵਿਵਿਧਤਾ ਦਾ ਪ੍ਰਮਾਣ ਹੈ: ਪ੍ਰਧਾਨ ਮੰਤਰੀ
December 14th, 09:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਸ਼ੀ ਤਮਿਲ ਸੰਗਮ ਫੋਰਮ (Kashi Tamil Sangamam forum) ਨੂੰ ‘ਏਕ ਭਾਰਤ ਸ਼੍ਰੇਸ਼ਠ ਭਾਰਤ’(‘Ek Bharat Shreshtha Bharat’) ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ, ਭਾਰਤ ਦੀ ਏਕਤਾ ਅਤੇ ਵਿਵਿਧਤਾ ਦਾ ਪ੍ਰਮਾਣ ਦੱਸਿਆ।ਰਧਾਨ ਮੰਤਰੀ ਨੇ ਦਵਾਰਕਾ ਸੈਕਟਰ 21 ਤੋਂ ‘ਯਸ਼ੋਭੂਮੀ ਦਵਾਰਕਾ ਸੈਕਟਰ 25’ ਸਟੇਸ਼ਨ ਤੱਕ ਏਅਰਪੋਰਟ ਮੈਟਰੋ ਐਕਸਪ੍ਰੈੱਸ ਲਾਈਨ ਦੇ ਵਿਸਤਾਰ ਦਾ ਉਦਘਾਟਨ ਕੀਤਾ
September 17th, 05:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯਸ਼ੋਭੂਮੀ ਦਵਾਰਕਾ ਸੈਕਟਰ 25 ਵਿੱਚ, ਦਵਾਰਕਾ ਸੈਕਟਰ 21 ਤੋਂ ‘ਯਸ਼ੋਭੂਮੀ ਦਵਾਰਕਾ ਸੈਕਟਰ 25’ ਸਟੇਸ਼ਨ ਤੱਕ ਏਅਰਪੋਰਟ ਮੈਟਰੋ ਐਕਸਪ੍ਰੈੱਸ ਲਾਈਨ ਦੇ ਵਿਸਤਾਰ ਦਾ ਉਦਘਾਟਨ ਕੀਤਾ। ਨਵੇਂ ਮੈਟਰੋ ਸਟੇਸ਼ਨ ਵਿੱਚ ਤਿੰਨ ਸਬਵੇ ਹੋਣਗੇ – ਸਟੇਸ਼ਨ ਨੂੰ ਪ੍ਰਦਰਸ਼ਨੀ ਹਾਲ, ਕਨਵੈਨਸ਼ਨ ਸੈਂਟਰ ਅਤੇ ਸੈਂਟ੍ਰਲ ਏਰਿਨਾ ਨਾਲ ਜੋੜਣ ਵਾਲਾ 735 ਮੀਟਰ ਲੰਬਾ ਸਬਵੇ; ਦਵਾਰਕਾ ਐਕਸਪ੍ਰੈੱਸਵੇਅ ਵਿੱਚ ਪ੍ਰਵੇਸ਼/ਨਿਕਾਸ ਨੂੰ ਜੋੜਣ ਵਾਲਾ ਦੂਸਰਾ ਸਬਵੇ; ਜਦੋਂਕਿ ਤੀਸਰਾ ਸਬਵੇ ਮੈਟਰੋ ਸਟੇਸ਼ਨ ਨੂੰ ‘ਯਸ਼ੋਭੂਮੀ’ ਦੇ ਭਾਵੀ ਪ੍ਰਦਰਸ਼ਨੀ ਹਾਲ ਦੇ ਫੇਅਰ ਨਾਲ ਜੋੜਦਾ ਹੈ।ਪ੍ਰਧਾਨ ਮੰਤਰੀ 17 ਸਤੰਬਰ ਨੂੰ ਨਵੀਂ ਦਿੱਲੀ ਦੇ ਦਵਾਰਕਾ ਵਿੱਚ ‘ਯਸ਼ੋਭੂਮੀ’ (Yashobhoomi) ਕਹੇ ਜਾਣ ਵਾਲੇ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਕਸਪੋ ਸੈਂਟਰ ਦਾ ਫੇਜ਼ 1 ਰਾਸ਼ਟਰ ਨੂੰ ਸਮਰਪਿਤ ਕਰਨਗੇ
September 15th, 04:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ 2023 ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਦੇ ਦਵਾਰਕਾ ਵਿੱਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ (ਆਈਆਈਸੀਸੀ)( India International Convention and Expo Centre (IICC)) ਦਾ ਫੇਜ਼ 1, ਜਿਸ ਨੂੰ ‘ਯਸ਼ੋਭੂਮੀ’ (‘Yashobhoomi’) ਕਿਹਾ ਜਾਂਦਾ ਹੈ, ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਦਵਾਰਕਾ ਸੈਕਟਰ 21 ਤੋਂ ਨਵੇਂ ਮੈਟਰੋ ਸਟੇਸ਼ਨ ‘ਯਸ਼ੋਭੂਮੀ ਦਵਾਰਕਾ ਸੈਕਟਰ 25’ (‘Yashobhoomi Dwarka Sector 25’) ਤੱਕ ਦਿੱਲੀ ਏਅਰਪੋਰਟ ਮੈਟਰੋ ਐਕਸਪ੍ਰੈੱਸ ਲਾਈਨ ਦੇ ਵਿਸਤਾਰ ਦਾ ਭੀ ਉਦਘਾਟਨ ਕਰਨਗੇ।ਅਪ੍ਰੇਸ਼ਨ ਗੰਗਾ ਭਾਰਤ ਦੀ ਅਜਿੱਤ ਭਾਵਨਾ ਨੂੰ ਦਰਸਾਉਂਦਾ ਹੈ: ਪ੍ਰਧਾਨ ਮੰਤਰੀ
June 17th, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਯੂਕ੍ਰੇਨ ਤੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਨਾਲ ਸਬੰਧਿਤ ਅਪ੍ਰੇਸ਼ਨ ਗੰਗਾ ‘ਤੇ ਬਣੀ ਇੱਕ ਨਵੀਂ ਡਾਕੂਮੈਂਟਰੀ ਇਸ ਅਪ੍ਰੇਸ਼ਨ ਨਾਲ ਜੁੜੇ ਵਿਭਿੰਨ ਪਹਿਲੂਆਂ ਬਾਰੇ ਬੇਹੱਦ ਜਾਣਕਾਰੀਪੂਰਨ ਹੋਵੇਗੀ।ਪ੍ਰਧਾਨ ਮੰਤਰੀ ਨੇ ਗੋਆ ਰਾਜ ਸਥਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
May 30th, 11:33 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਕੜਵਾ ਪਾਟੀਦਾਰ ਸਮਾਜ ਦੀ 100ਵੀਂ ਵਰ੍ਹੇਗੰਢ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 12:48 pm
ਇਹ ਮੇਰੇ ਕੱਛੀ ਪਟੇਲ ਕੱਛ ਦਾ ਹੀ ਨਹੀਂ ਪਰੰਤੂ ਹੁਣ ਪੂਰੇ ਭਾਰਤ ਦਾ ਗੌਰਵ ਹੈ। ਕਿਉਂਕਿ ਮੈਂ ਭਾਰਤ ਦੇ ਕਿਸੇ ਵੀ ਕੋਨੇ ਵਿੱਚ ਜਾਂਦਾ ਹਾਂ ਤਾਂ ਉੱਥੇ ਮੇਰੇ ਇਸ ਸਮਾਜ ਦੇ ਲੋਕ ਦੇਖਣ ਨੂੰ ਮਿਲਦੇ ਹਨ। ਇਸ ਲਈ ਤਾਂ ਕਿਹਾ ਜਾਂਦਾ ਹੈ, ਕੱਛੜੇ ਖੇਲੇ ਖਲਕ ਮੇਂ ਜੋ ਮਹਾਸਾਗਰ ਮੇਂ ਮੱਛ, ਜੇ ਤੇ ਹੱਦੋ ਕੱਛੀ ਵਸੇ ਉੱਤੇ ਰਿਯਾਡੀ ਕੱਛ।ਪ੍ਰਧਾਨ ਮੰਤਰੀ ਨੇ ਕੜਵਾ ਪਾਟੀਦਾਰ ਸਮਾਜ ਦੀ 100ਵੀਂ ਵਰ੍ਹੇਗੰਢ ਨੂੰ ਸੰਬੋਧਨ ਕੀਤਾ
May 11th, 12:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਕੜਵਾ ਪਾਟੀਦਾਰ ਸਮਾਜ ਦੀ 100ਵੀਂ ਵਰ੍ਹੇਗੰਢ ਨੂੰ ਸੰਬੋਧਨ ਕੀਤਾ।ਕੈਬਨਿਟ ਨੇ ਮੈਡੀਕਲ ਡਿਵਾਈਸ ਸੈਕਟਰ ਲਈ ਨੀਤੀ ਨੂੰ ਪ੍ਰਵਾਨਗੀ ਦਿੱਤੀ
April 26th, 07:33 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਰਾਸ਼ਟਰੀ ਮੈਡੀਕਲ ਉਪਕਰਣ ਨੀਤੀ, 2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤ ਵਿੱਚ ਮੈਡੀਕਲ ਉਪਕਰਣ ਸੈਕਟਰ ਭਾਰਤੀ ਸਿਹਤ ਸੰਭਾਲ਼ ਖੇਤਰ ਦਾ ਇੱਕ ਜ਼ਰੂਰੀ ਅਤੇ ਅਭਿੰਨ ਅੰਗ ਹੈ। ਭਾਰਤੀ ਮੈਡੀਕਲ ਉਪਕਰਣਾਂ ਦੇ ਸੈਕਟਰ ਦਾ ਯੋਗਦਾਨ ਹੋਰ ਵੀ ਪ੍ਰਮੁੱਖ ਹੋ ਗਿਆ ਹੈ ਕਿਉਂਕਿ ਭਾਰਤ ਨੇ ਵੈਂਟੀਲੇਟਰਾਂ, ਰੈਪਿਡ ਐਂਟੀਜੇਨ ਟੈਸਟ ਕਿੱਟਾਂ, ਰੀਅਲ-ਰਾਈਮ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (ਆਰਟੀ -ਪੀਸੀਆਰ) ਕਿੱਟਾਂ, ਇਨਫਰਾਰੈੱਡ (ਆਈਆਰ) ਥਰਮਾਮੀਟਰ, ਨਿੱਜੀ ਸੁਰੱਖਿਆ ਉਪਕਰਣ (ਪੀਪੀਈ) ਕਿੱਟਾਂ ਅਤੇ ਐੱਨ-95 ਮਾਸਕ ਜਿਹੀਆਂ ਮੈਡੀਕਲ ਡਿਵਾਈਸਿਸ ਅਤੇ ਡਾਇਗਨੌਸਟਿਕ ਕਿੱਟਾਂ ਦੇ ਵੱਡੇ ਪੱਧਰ ‘ਤੇ ਉਤਪਾਦਨ ਰਾਹੀਂ ਕੋਵਿਡ-19 ਮਹਾਮਾਰੀ ਵਿਰੁੱਧ ਘਰੇਲੂ ਅਤੇ ਗਲੋਬਲ ਲੜਾਈ ਦਾ ਸਮਰਥਨ ਕੀਤਾ ਹੈ। ਭਾਰਤ ਵਿੱਚ ਮੈਡੀਕਲ ਉਪਕਰਣਾਂ ਦਾ ਸੈਕਟਰ ਇੱਕ ਉੱਭਰਦਾ ਸੈਕਟਰ ਹੈ ਜੋ ਤੇਜ਼ੀ ਨਾਲ ਵਧ ਰਿਹਾ ਹੈ। 2020 ਵਿੱਚ ਭਾਰਤ ਵਿੱਚ ਮੈਡੀਕਲ ਡਿਵਾਈਸ ਸੈਕਟਰ ਦਾ ਮਾਰਕੀਟ ਆਕਾਰ 11 ਬਿਲੀਅਨ ਅਮਰੀਕੀ ਡਾਲਰ (ਲਗਭਗ 90,000 ਕਰੋੜ ਰੁਪਏ) ਹੋਣ ਦਾ ਅਨੁਮਾਨ ਹੈ ਅਤੇ ਵਰਲਡ ਮੈਡੀਕਲ ਡਿਵਾਈਸ ਮਾਰਕੀਟ ਦਾ 1.5 ਪ੍ਰਤੀਸ਼ਤ ਹੋਣ ਦੀ ਉਮੀਦ ਹੈ। ਭਾਰਤੀ ਮੈਡੀਕਲ ਉਪਕਰਣਾਂ ਦਾ ਸੈਕਟਰ ਵਿਕਾਸ ਦੇ ਰਾਹ ‘ਤੇ ਹੈ ਅਤੇ ਇਸ ਵਿੱਚ ਸਵੈ-ਨਿਰਭਰ ਬਣਨ ਅਤੇ ਗਲੋਬਲ ਸਿਹਤ ਸੰਭਾਲ਼ ਦੇ ਲਕਸ਼ ਵੱਲ ਯੋਗਦਾਨ ਪਾਉਣ ਦੀ ਅਪਾਰ ਸੰਭਾਵਨਾ ਹੈ। ਭਾਰਤ ਸਰਕਾਰ ਨੇ ਪਹਿਲਾਂ ਹੀ ਮੈਡੀਕਲ ਉਪਕਰਣਾਂ ਲਈ ਪੀਐੱਲਆਈ ਸਕੀਮ ਨੂੰ ਲਾਗੂ ਕਰਨ ਅਤੇ ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਤਮਿਲ ਨਾਡੂ ਅਤੇ ਉੱਤਰ ਪ੍ਰਦੇਸ਼ ਰਾਜਾਂ ਵਿੱਚ 4 ਮੈਡੀਕਲ ਡਿਵਾਈਸ ਪਾਰਕਾਂ ਦੀ ਸਥਾਪਨਾ ਲਈ ਸਹਾਇਤਾ ਸ਼ੁਰੂ ਕਰ ਦਿੱਤੀ ਹੈ। ਮੈਡੀਕਲ ਉਪਕਰਣਾਂ ਲਈ ਪੀਐੱਲਆਈ ਸਕੀਮ ਤਹਿਤ ਹੁਣ ਤੱਕ 1206 ਕਰੋੜ ਰੁਪਏ ਦੇ ਨਿਵੇਸ਼ ਨਾਲ ਕੁੱਲ 26 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਵਿੱਚੋਂ ਹੁਣ ਤੱਕ 714 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ। ਪੀਐੱਲਆਈ ਸਕੀਮ ਦੇ ਤਹਿਤ, 37 ਉਤਪਾਦਾਂ ਦਾ ਉਤਪਾਦਨ ਕਰਨ ਵਾਲੇ ਕੁੱਲ 14 ਪ੍ਰੋਜੈਕਟਾਂ ਨੂੰ ਚਾਲੂ ਕੀਤਾ ਗਿਆ ਹੈ ਅਤੇ ਅਤਿ-ਆਧੁਨਿਕ ਮੈਡੀਕਲ ਉਪਕਰਣਾਂ ਜਿਵੇਂ ਕਿ ਲੀਨੀਅਰ ਐਕਸਲੇਟਰ, ਐੱਮਆਰਆਈ ਸਕੈਨ, ਸੀਟੀ-ਸਕੈਨ, ਮੈਮੋਗ੍ਰਾਮ, ਸੀ-ਆਰਮ, ਐੱਮਆਰਆਈ ਕੋਇਲ, ਅਤਿ-ਆਧੁਨਿਕ ਐਕਸ-ਰੇ ਟਿਊਬਾਂ ਆਦਿ ਦਾ ਘਰੇਲੂ ਨਿਰਮਾਣ ਸ਼ੁਰੂ ਹੋ ਗਿਆ ਹੈ। ਬਾਕੀ ਬਚੇ 12 ਉਤਪਾਦਾਂ ਦਾ ਉਤਪਾਦਨ ਨੇੜਲੇ ਭਵਿੱਖ ਵਿੱਚ ਚਾਲੂ ਜਾਵੇਗਾ। ਕੁੱਲ 26 ਪ੍ਰੋਜੈਕਟਾਂ ਵਿੱਚੋਂ ਪੰਜ ਪ੍ਰੋਜੈਕਟਾਂ ਨੂੰ ਹਾਲ ਹੀ ਵਿੱਚ ਸ਼੍ਰੇਣੀ ਬੀ ਦੇ ਤਹਿਤ, 87 ਉਤਪਾਦਾਂ/ਉਤਪਾਦਾਂ ਦੇ ਹਿੱਸਿਆਂ ਦੇ ਘਰੇਲੂ ਨਿਰਮਾਣ ਲਈ ਮਨਜ਼ੂਰੀ ਦਿੱਤੀ ਗਈ ਹੈ।