ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।ਪ੍ਰਧਾਨ ਮੰਤਰੀ ਨੇ ‘ਕਰਮਯੋਗੀ ਸਪਤਾਹ’- ਨੈਸ਼ਨਲ ਲਰਨਿੰਗ ਵੀਕ ਲਾਂਚ ਕੀਤਾ
October 19th, 06:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿੱਚ ‘ਕਰਮਯੋਗੀ ਸਪਤਾਹ’- ਨੈਸ਼ਨਲ ਲਰਨਿੰਗ ਵੀਕ (‘Karmayogi Saptah’ - National Learning Week) ਲਾਂਚ ਕੀਤਾ।ਕੌਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (ਸੀਐੱਲਈਏ-CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ (ਸੀਏਐੱਸਜੀਸੀ- CASGC) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 03rd, 11:00 am
ਪ੍ਰਸਿੱਧ ਕਾਨੂੰਨੀ ਬੁੱਧੀਜੀਵੀ, ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਮਹਿਮਾਨ ਅਤੇ ਸਤਿਕਾਰਤ ਸਰੋਤਿਓ। ਤੁਹਾਨੂੰ ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਸੀਐੱਲਈਏ(CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ 2024 ਦਾ ਉਦਘਾਟਨ ਕੀਤਾ
February 03rd, 10:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕੌਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (ਸੀਐੱਲਈਏ-CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ (ਸੀਏਐੱਸਜੀਸੀ- CASGC) 2024 ਦਾ ਉਦਘਾਟਨ ਕੀਤਾ। ਇਸ ਸੰਮੇਲਨ ਦਾ ਵਿਸ਼ਾ “ਨਿਆਂ ਦਿਵਾਉਣ ਵਿੱਚ ਸੀਮਾ ਪਾਰ ਚੁਣੌਤੀਆਂ” (“Cross-Border Challenges in Justice Delivery”) ਹੈ। ਇਸ ਸੰਮੇਲਨ ਵਿੱਚ ਹੋਰ ਮੁੱਦਿਆਂ ਦੇ ਇਲਾਵਾ ਕਾਨੂੰਨ ਅਤੇ ਨਿਆਂ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ੇ ਜਿਵੇਂ ਨਿਆਂਇਕ ਪਰਿਵਤਰਨ(judicial transition) ਅਤੇ ਵਕਾਲਤ ਦੇ ਨੈਤਿਕ ਆਯਾਮਾਂ, ਕਾਰਜਕਾਰੀ ਜਵਾਬਦੇਹੀ; ਅਤੇ ਮੌਜੂਦਾ ਕਾਨੂੰਨੀ ਸਿੱਖਿਆ ਵਿੱਚ ਬਦਲਾਅ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਐੱਨਪੀਡੀਆਰਆਰ ਅਤੇ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ-2023 ਦੀ ਤੀਸਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 09:43 pm
ਸਭ ਤੋਂ ਪਹਿਲਾਂ ਮੈਂ Disaster resilience ਅਤੇ disaster management ਨਾਲ ਜੁੜੇ ਸਾਰੇ ਸਾਥੀਆਂ ਨੂੰ ਵਧਾਈ ਦਿੰਦਾ ਹਾਂ। ਕਿਉਂਕਿ ਕੰਮ ਐਸਾ ਹੈ ਕਿ ਤੁਸੀਂ ਕਈ ਵਾਰ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਹੋਰਾਂ ਦੀ ਜ਼ਿੰਦਗੀ ਬਚਾਉਣ ਦੇ ਲਈ ਬਹੁਤ ਹੀ ਸ਼ਾਨਦਾਰ ਕੰਮ ਕਰਦੇ ਹੋ। ਹਾਲ ਹੀ ਵਿੱਚ ਤੁਰਕੀ ਅਤੇ ਸੀਰੀਆ ਵਿੱਚ ਭਾਰਤੀ ਦਲ ਦੇ ਪ੍ਰਯਾਸਾਂ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ ਅਤੇ ਇਹ ਬਾਤ ਹਰ ਭਾਰਤੀ ਦੇ ਲਈ ਗੌਰਵ ਦਾ ਵਿਸ਼ਾ ਹੈ।ਪ੍ਰਧਾਨ ਮੰਤਰੀ ਨੇ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ
March 10th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨੈਸ਼ਨਲ ਪਲੈਟਫਾਰਮ ਫੌਰ ਡਿਜ਼ਾਸਟਰ ਰਿਸਕ ਰਿਡਕਸ਼ਨ (ਐੱਨਪੀਡੀਆਰਆਰ) ਦੇ ਤੀਸਰੇ ਸੈਸ਼ਨ ਦਾ ਉਦਘਾਟਨ ਕੀਤਾ। ਇਸ ਮੰਚ ਦੇ ਤੀਸਰੇ ਸੈਸ਼ਨ ਦਾ ਮੁੱਖ ਥੀਮ ‘ਬਦਲਦੀ ਜਲਵਾਯੂ ਵਿੱਚ ਸਥਾਨਕ ਪੱਧਰ ‘ਤੇ ਮਜ਼ਬੂਤੀ ਸੁਨਿਸ਼ਚਿਤ ਕਰਨਾ’ ਹੈ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਜਵਾਬ ਦਾ ਮੂਲ-ਪਾਠ
February 09th, 02:15 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਜੋ ਚਰਚਾ ਚਲ ਰਹੀ ਹੈ। ਉਸ ਚਰਚਾ ਵਿੱਚ ਸ਼ਰੀਕ ਹੋਕੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦਾ ਆਦਰਪੂਰਵਕ ਧੰਨਵਾਦ ਕਰਦਾ ਹਾਂ। ਆਦਰਯੋਗ ਰਾਸ਼ਟਰਪਤੀ ਜੀ ਦਾ ਅਭਿਨੰਦਨ ਕਰਦਾ ਹਾਂ। ਆਦਰਯੋਗ ਸਭਾਪਤੀ ਜੀ, ਦੋਨਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਕਸਿਤ ਭਾਰਤ ਦਾ ਇੱਕ ਖਾਕਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਇੱਕ ਰੋਡ ਮੈਪ ਨੂੰ ਪ੍ਰਸਤੁਤ ਕੀਤਾ ਹੈ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 09th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਅਭਿਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ‘ਵਿਕਸਿਤ ਭਾਰਤ’ ਦਾ ਵਿਜ਼ਨ ਪੇਸ਼ ਕਰਕੇ ਦੋਵਾਂ ਸਦਨਾਂ ਦਾ ਪਥਪ੍ਰਦਰਸ਼ਨ ਕਰਨ ਲਈ ਰਾਸ਼ਟਰਪਤੀ ਜੀ ਦਾ ਧੰਨਵਾਦ ਕਰਦਿਆਂ ਆਪਣਾ ਜਵਾਬ ਸ਼ੁਰੂ ਕੀਤਾ।The 'Panch Pran' must be the guiding force for good governance: PM Modi
October 28th, 10:31 am
PM Modi addressed the ‘Chintan Shivir’ of Home Ministers of States. The Prime Minister emphasized the link between the law and order system and the development of the states. “It is very important for the entire law and order system to be reliable. Its trust and perception among the public are very important”, he pointed out.PM addresses ‘Chintan Shivir’ of Home Ministers of States
October 28th, 10:30 am
PM Modi addressed the ‘Chintan Shivir’ of Home Ministers of States. The Prime Minister emphasized the link between the law and order system and the development of the states. “It is very important for the entire law and order system to be reliable. Its trust and perception among the public are very important”, he pointed out.ਇਹ ਪਾਲਿਸੀ ਲੌਜਿਸਟਿਕ ਸੇਵਾਵਾਂ ਵਿੱਚ ਵਧੇਰੇ ਦਕਸ਼ਤਾ ਲਈ ਯੂਨੀਫਾਇਡ ਲੌਜਿਸਟਿਕਸ ਇੰਟਰਫੇਸ ਪਲੈਟਫਾਰਮ, ਮਾਨਕੀਕਰਣ, ਨਿਗਰਾਨੀ ਫਰੇਮਵਰਕ ਅਤੇ ਕੌਸ਼ਲ ਵਿਕਾਸ ਦੀ ਪੇਸ਼ਕਸ਼ ਕਰਦੀ ਹੈ
September 21st, 04:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਰਾਸ਼ਟਰੀ ਲੌਜਿਸਟਿਕਸ ਪਾਲਿਸੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪਾਲਿਸੀ ਲੌਜਿਸਟਿਕ ਸੈਕਟਰ ਲਈ ਇੱਕ ਵਿਆਪਕ ਅੰਤਰ-ਅਨੁਸ਼ਾਸਨੀ, ਅੰਤਰ-ਖੇਤਰੀ, ਬਹੁ-ਅਧਿਕਾਰ ਖੇਤਰ ਅਤੇ ਵਿਆਪਕ ਪਾਲਿਸੀ ਢਾਂਚਾ ਪੇਸ਼ ਕਰਦੀ ਹੈ। ਇਹ ਪਾਲਿਸੀ ਪ੍ਰਧਾਨ ਮੰਤਰੀ ਗਤੀ ਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਦੀ ਪੂਰਤੀ ਕਰਦੀ ਹੈ। ਜਦੋਂ ਕਿ ਪ੍ਰਧਾਨ ਮੰਤਰੀ ਗਤੀਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਦਾ ਉਦੇਸ਼ ਇੰਟੀਗ੍ਰੇਟਿਡ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਹੈ, ਰਾਸ਼ਟਰੀ ਲੌਜਿਸਟਿਕ ਪਾਲਿਸੀ ਨੂੰ ਲੌਜਿਸਟਿਕਸ ਸੇਵਾਵਾਂ ਅਤੇ ਮਾਨਵ ਸੰਸਾਧਨਾਂ ਨੂੰ ਸੁਚਾਰੂ ਬਣਾਉਣ, ਰੈਗੂਲੇਟਰੀ ਫਰੇਮਵਰਕ, ਕੌਸ਼ਲ ਵਿਕਾਸ, ਉਚੇਰੀ ਸਿੱਖਿਆ ਵਿੱਚ ਮੁੱਖ ਧਾਰਾ ਲੌਜਿਸਟਿਕਸ ਅਤੇ ਢੁਕਵੀਆਂ ਟੈਕਨੋਲੋਜੀਆਂ ਨੂੰ ਅਪਣਾਉਣ ਦੁਆਰਾ ਦਕਸ਼ਤਾ ਲਿਆਉਣ ਦੀ ਕਲਪਨਾ ਕੀਤੀ ਗਈ ਹੈ।ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨ
August 02nd, 10:18 pm
ਮਾਲਦੀਵ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਭਾਰਤ-ਮਾਲਦੀਵ ਦਾ ਸੰਯੁਕਤ ਬਿਆਨਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੰਬੋਡੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਮਦੇਚ ਅੱਕਾ ਮੋਹਾ ਸੇਨਾ ਪੇਦਾਈ ਤੇਚੋ ਹੁਨ ਸੇਨ ਦੇ ਦਰਮਿਆਨ ਵਰਚੁਅਲ ਮੀਟਿੰਗ
May 18th, 08:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੰਬੋਡੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਮਦੇਚ ਅੱਕਾ ਮੋਹਾ ਪੇਦਾਈ ਤੇਚੋ ਹੁਨ ਸੇਨ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ।Today our focus is not only on health, but equally on wellness: PM Modi
February 26th, 02:08 pm
PM Narendra Modi inaugurated the post Union Budget webinar of Ministry of Health and Family Welfare. The Prime Minister said, The Budget builds upon the efforts to reform and transform the healthcare sector that have been undertaken during the last seven years. We have adopted a holistic approach in our healthcare system. Today our focus is not only on health, but equally on wellness.”ਪ੍ਰਧਾਨ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਬਜਟ-ਉਪਰੰਤ ਵੈਬੀਨਾਰ ਦਾ ਉਦਘਾਟਨ ਕੀਤਾ
February 26th, 09:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਬਜਟ-ਉਪਰੰਤ ਵੈਬੀਨਾਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਬਜਟ-ਉਪਰੰਤ ਵੈਬੀਨਾਰਾਂ ਦੀ ਲੜੀ ਵਿੱਚ ਇਹ ਪੰਜਵਾਂ ਵੈਬੀਨਾਰ ਹੈ। ਇਸ ਮੌਕੇ ਕੇਂਦਰੀ ਮੰਤਰੀ, ਜਨਤਕ ਅਤੇ ਨਿਜੀ ਖੇਤਰਾਂ ਦੇ ਸਿਹਤ ਸੰਭਾਲ਼ ਪ੍ਰੋਫੈਸ਼ਨਲ, ਪੈਰਾ-ਮੈਡੀਕਲ, ਨਰਸਿੰਗ, ਸਿਹਤ ਪ੍ਰਬੰਧਨ, ਟੈਕਨੋਲੋਜੀ ਅਤੇ ਖੋਜ ਨਾਲ ਜੁੜੇ ਪ੍ਰੋਫੈਸ਼ਨਲ ਵੀ ਉਪਸਥਿਤ ਸਨ।Budget carries a vision of Aatmanirbharta and inclusion of every citizen: PM Modi
February 01st, 03:01 pm
In his remarks after the budget, PM Modi said it has boosted India's self confidence. PM Modi said this year's budget focuses on ease of living and it will spur growth. From Covid-related reforms to Aatmanirbhar resolve, we moved ahead with this mantra in Budget 2021. It's a proactive and not a reactive budget, said PM Modi.Budget carries a vision of Aatamnirbharta and inclusion of every citizen: PM
February 01st, 03:00 pm
In his remarks after the budget, PM Modi said it has boosted India's self confidence. PM Modi said this year's budget focuses on ease of living and it will spur growth. From Covid-related reforms to Aatmanirbhar resolve, we moved ahead with this mantra in Budget 2021. It's a proactive and not a reactive budget, said PM Modi.Mission Karmayogi to radically improve the Human Resource management in the Government says PM
September 02nd, 08:00 pm
Prime Minister Shri Narendra Modi said that Mission Karmayogi - National Program for Civil Services Capacity Building will radically improve the Human Resource management practices in the Government. It will use scale & state of the art infrastructure to augment the capacity of Civil Servants.PM Modi addresses Smart India Hackathon via video conferencing
August 01st, 04:47 pm
PM Modi addressed Smart India Hackathon via video conferencing. PM Modi spoke about the new National Education Policy and said, “21st century is the era of knowledge. This is the time for increased focus on learning, research, innovation. This is exactly what India’s National Education Policy, 2020 does.”