ਕੇਂਦਰੀ ਮੰਤਰੀ ਮੰਡਲ ਨੇ ਉੱਤਰ ਪੂਰਬੀ ਖੇਤਰ ਵਿੱਚ ਪਣ ਬਿਜਲੀ ਪ੍ਰੋਜੈਕਟਾਂ ਦੇ ਵਿਕਾਸ ਲਈ ਉੱਤਰ ਪੂਰਬੀ ਖੇਤਰ ਦੀਆਂ ਰਾਜ ਸਰਕਾਰਾਂ ਵਲੋਂ ਇਕੁਇਟੀ ਭਾਗੀਦਾਰੀ ਲਈ ਕੇਂਦਰੀ ਵਿੱਤੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ

August 28th, 05:24 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਰਾਜ ਸੰਸਥਾਵਾਂ ਅਤੇ ਕੇਂਦਰੀ ਜਨਤਕ ਖੇਤਰ ਦੀਆਂ ਇਕਾਈਆਂ ਦਰਮਿਆਨ ਸੰਯੁਕਤ ਉੱਦਮ (ਜੇਵੀ) ਸਹਿਯੋਗ ਰਾਹੀਂ ਉੱਤਰ ਪੂਰਬੀ ਖੇਤਰ (ਐੱਨਈਆਰ) ਵਿੱਚ ਪਣ-ਬਿਜਲੀ ਪ੍ਰੋਜੈਕਟਾਂ ਦੇ ਵਿਕਾਸ ਲਈ ਇਕੁਵਿਟੀ ਭਾਗੀਦਾਰੀ ਦੇ ਲਈ ਉੱਤਰ ਪੂਰਬੀ ਖੇਤਰ ਦੀਆਂ ਰਾਜ ਸਰਕਾਰਾਂ ਨੂੰ ਕੇਂਦਰੀ ਵਿੱਤੀ ਸਹਾਇਤਾ (ਸੀਐੱਫਏ) ਪ੍ਰਦਾਨ ਕਰਨ ਲਈ ਬਿਜਲੀ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਸੰਸਦ ਦੇ ਸੈਂਟਰਲ ਹਾਲ ਵਿੱਚ ਸਾਂਸਦਾਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 19th, 11:50 am

ਤੁਹਾਨੂੰ ਅਤੇ ਦੇਸ਼ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ। ਅੱਜ ਨਵੇਂ ਸੰਸਦ ਭਵਨ ਵਿੱਚ ਅਸੀਂ ਸਭ ਮਿਲ ਕੇ ਨਵੇਂ ਭਵਿੱਖ ਦਾ ਸ਼੍ਰੀਗਣੇਸ਼ ਕਰਨ ਜਾ ਰਹੇ ਹਨ। ਅੱਜ ਅਸੀਂ ਇੱਥੇ ਵਿਕਸਿਤ ਭਾਰਤ ਦਾ ਸੰਕਲਪ ਦੁਹਰਾਉਣਾ ਫਿਰ ਇੱਕ ਵਾਰ ਸੰਕਲਪਬੱਧ ਹੋਣਾ ਅਤੇ ਉਸ ਨੂੰ ਪਰਿਪੂਰਣ ਕਰਨ ਦੇ ਲਈ ਜੀ-ਜਾਨ ਨਾਲ ਜੁਟਨ ਦੇ ਇਰਾਦੇ ਨਾਲ ਨਵੇਂ ਭਵਨ ਦੀ ਤਰਫ਼ ਪ੍ਰਸਥਾਨ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਸੈਸ਼ਨ ਦੌਰਾਨ ਸੰਸਦ ਦੇ ਸੈਂਟਰਲ ਹਾਲ ਵਿੱਚ ਸੰਸਦ ਮੈਂਬਰਾਂ ਨੂੰ ਸੰਬੋਧਨ ਕੀਤਾ

September 19th, 11:30 am

ਪ੍ਰਧਾਨ ਮੰਤਰੀ ਨੇ ਸਦਨ ਵਿੱਚ ਆਪਣੇ ਸੰਬੋਧਨ ਦੀ ਸ਼ੁਰੂਆਤ ਗਣੇਸ਼ ਚਤੁਰਥੀ ਦੇ ਅਵਸਰ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ। ਉਨ੍ਹਾਂ ਨੇ ਅੱਜ ਦੇ ਉਸ ਅਵਸਰ ਦਾ ਜ਼ਿਕਰ ਕੀਤਾ ਜਦੋਂ ਸੰਸਦ ਦੀ ਕਾਰਵਾਈ ਸੰਸਦ ਦੇ ਨਵੇਂ ਭਵਨ ਵਿੱਚ ਚੱਲ ਰਹੀ ਹੋਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਵਿੱਚ ਬਦਲਣ ਲਈ ਦ੍ਰਿੜ੍ਹਤਾ ਅਤੇ ਪ੍ਰਤੀਬੱਧਤਾ ਨਾਲ ਨਵੇਂ ਸੰਸਦ ਭਵਨ ਵਿੱਚ ਜਾ ਰਹੇ ਹਾਂ।

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਵਿੱਚ ਵਿਕਾਸ ਕਾਰਜਾਂ ਬਾਰੇ ਗੱਲ ਕੀਤੀ

April 11th, 02:33 pm

“ਇਹ ਵਿਕਾਸ ਕਾਰਜ, ਅਰੁਣਾਚਲ ਪ੍ਰਦੇਸ਼ ਦੇ ਦੂਰ-ਦੁਰਾਡੇ ਦੇ ਹਿੱਸਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨਗੇ।”

ਐੱਸਜੇਵੀਐੱਨ ਵਲੋਂ ਹਿਮਾਚਲ ਪ੍ਰਦੇਸ਼ ਵਿੱਚ 382 ਮੈਗਾਵਾਟ ਸੁੰਨੀ ਡੈਮ ਪਣ ਬਿਜਲੀ ਪ੍ਰੋਜੈਕਟ ਲਈ ਨਿਵੇਸ਼ ਨੂੰ ਪ੍ਰਵਾਨਗੀ

January 04th, 08:38 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਐੱਸਜੇਵੀਐੱਨ ਲਿਮਿਟਿਡ ਦੁਆਰਾ ਹਿਮਾਚਲ ਪ੍ਰਦੇਸ਼ ਵਿੱਚ 382 ਮੈਗਾਵਾਟ ਦੇ ਸੁੰਨੀ ਡੈਮ ਪਣ ਬਿਜਲੀ ਪ੍ਰੋਜੈਕਟ ਲਈ ਨਿਵੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਨੁਮਾਨਿਤ ਲਾਗਤ 2614.51 ਕਰੋੜ ਰੁਪਏ ਹੈ, ਜਿਸ ਵਿੱਚ ਬੁਨਿਆਦੀ ਢਾਂਚੇ ਨੂੰ ਸਮਰੱਥ ਬਣਾਉਣ ਲਈ ਭਾਰਤ ਸਰਕਾਰ ਤੋਂ ਬਜਟ ਸਹਾਇਤਾ ਵਜੋਂ 13.80 ਕਰੋੜ ਰੁਪਏ ਸ਼ਾਮਲ ਹਨ। ਜਨਵਰੀ, 2022 ਤੱਕ 246 ਕਰੋੜ ਰੁਪਏ ਦੇ ਸੰਚਿਤ ਖਰਚਿਆਂ ਲਈ ਕਾਰਜ- ਉਪਰੰਤ ਪ੍ਰਵਾਨਗੀ ਦਿੱਤੀ ਗਈ ਹੈ।

ਹਿਮਾਚਲ ਦੇ ਚੰਬਾ ਵਿੱਚ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 13th, 05:23 pm

ਸਭ ਤੋਂ ਪਹਿਲਾਂ ਤਾਂ ਮੈਂ ਚੰਬਾ ਵਾਸੀਆਂ ਤੋਂ ਮੁਆਫ਼ੀ ਚਾਹੁੰਦਾ ਹਾਂ ਕਿਉਂਕਿ ਇਸ ਵਾਰ ਮੈਨੂੰ ਇੱਥੇ ਆਉਣ ਵਿੱਚ ਕਾਫ਼ੀ ਵਿਲੰਬ (ਦੇਰ) ਰਿਹਾ, ਕੁਝ ਸਾਲ ਬੀਤ ਗਏ ਵਿੱਚ। ਲੇਕਿਨ ਮੇਰਾ ਸੌਭਾਗਯ ਹੈ ਕਿ ਫਿਰ ਅੱਜ ਸਭ ਦੇ ਵਿੱਚ ਆ ਕੇ ਆਪ ਸਾਰਿਆਂ ਦੇ ਦਰਸ਼ਨ ਕਰਨ ਦਾ, ਤੁਹਾਡੇ ਆਸ਼ੀਰਵਾਦ ਪ੍ਰਾਪਤ ਕਰਨ ਦਾ ਮੈਨੂੰ ਅਵਸਰ ਮਿਲਿਆ ਹੈ।

PM lays foundation stone of two hydropower projects in Chamba, Himachal Pradesh

October 13th, 12:57 pm

PM Modi laid the foundation stone of two hydropower projects and launched Pradhan Mantri Gram Sadak Yojana -III in Chamba. India’s Azadi ka Amrit Kaal has begun during which we have to accomplish the goal of making, he added.