ਕੈਬਨਿਟ ਨੇ ਪਣ-ਬਿਜਲੀ ਪ੍ਰੋਜੈਕਟਾਂ ਨਾਲ ਸਬੰਧਿਤ ਬੁਨਿਆਦੀ ਢਾਂਚੇ ਨੂੰ ਸਮਰੱਥ ਕਰਨ ਦੀ ਲਾਗਤ ਦੇ ਲਈ ਬਜਟ ਸਹਾਇਤਾ ਦੀ ਯੋਜਨਾ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ

September 11th, 08:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ 12461 ਕਰੋੜ ਰੁਪਏ ਦੇ ਕੁੱਲ ਖਰਚ ਦੇ ਨਾਲ ਹਾਇਡ੍ਰੋ ਇਲੈਕਟ੍ਰਿਕ ਪ੍ਰੋਜੈਕਟਸ (ਐੱਚਈਪੀ-HEP) ਨਾਲ ਸਬੰਧਿਤ ਇਨਫ੍ਰਾਸਟ੍ਰਕਚਰ (ਬੁਨਿਆਦੀ ਢਾਂਚੇ) ਨੂੰ ਸਮਰੱਥ ਕਰਨ ਦੀ ਲਾਗਤ ਲਈ ਬਜਟ ਸਮਰਥਨ ਦੀ ਯੋਜਨਾ ਵਿੱਚ ਸੋਧ ਲਈ ਬਿਜਲੀ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਯੋਜਨਾ ਵਿੱਤ ਵਰ੍ਹੇ 2024-25 ਤੋਂ ਵਿੱਤ ਵਰ੍ਹੇ 2031-32 ਤੱਕ ਲਾਗੂ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨੂੰ ਆਰਡਰ ਆਫ਼ ਦ ਡਰੁਕ ਗਯਾਲਪੋ (Order of the Druk Gyalpo) ਨਾਲ ਸਨਮਾਨਿਤ ਕੀਤਾ ਗਿਆ

March 22nd, 03:39 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਟ੍ਰੇਂਡ੍ਰੇਲਥਾਂਗ ਦੇ ਥਿੰਪੂ ਵਿਖੇ ਆਯੋਜਿਤ ਇੱਕ ਜਨਤਕ ਸਮਾਗਮ ਵਿੱਚ ਭੂਟਾਨ ਦੇ ਰਾਜਾ ਦੁਆਰਾ ਭੂਟਾਨ ਦੇ ਸਰਬਉੱਚ ਨਾਗਰਿਕ ਸਨਮਾਨ ‘ਆਰਡਰ ਆਫ਼ ਦ ਡਰੁਕ ਗਯਾਲਪੋ’ (Order of the Druk Gyalpo) ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਪਹਿਲੇ ਵਿਦੇਸ਼ੀ ਨੇਤਾ ਹਨ ਜਿਨ੍ਹਾਂ ਨੂੰ ਇਹ ਪ੍ਰਤਿਸ਼ਠਿਤ ਪੁਰਸਕਾਰ ਦਿੱਤਾ ਗਿਆ ਹੈ।

ਨੇਪਾਲ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ

June 01st, 12:00 pm

ਸਭ ਤੋਂ ਪਹਿਲਾਂ ਤਾਂ ਮੈਂ ਪ੍ਰਧਾਨ ਮੰਤਰੀ ਪ੍ਰਚੰਡ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਮੈਨੂੰ ਯਾਦ ਹੈ, 9 ਸਾਲ ਪਹਿਲਾਂ, 2014 ਵਿੱਚ, ਕਾਰਜਭਾਰ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਤਰ ਮੈਂ ਨੇਪਾਲ ਦੀ ਆਪਣੀ ਪਹਿਲੀ ਯਾਤਰਾ ਕੀਤੀ ਸੀ। ਉਸ ਸਮੇਂ ਮੈਂ ਭਾਰਤ-ਨੇਪਾਲ ਸਬੰਧਾਂ ਦੇ ਲਈ ਇੱਕ “ਹਿਟ” ਫਾਰਮੂਲਾ HIT ਦਿੱਤਾ ਸੀ- ਹਾਏਵੇਜ਼, ਆਈ-ways, ਅਤੇ ਟ੍ਰਾਂਸ-ways. ਮੈਂ ਕਿਹਾ ਸੀ ਕਿ ਭਾਰਤ ਅਤੇ ਨੇਪਾਲ ਦੇ ਦਰਿਆਮਾਨ ਅਜਿਹੇ ਸੰਪਰਕ ਸਥਾਪਿਤ ਕਰਾਂਗੇ ਕਿ ਸਾਡੇ ਬਾਰਡਰਸ, ਸਾਡੇ ਵਿੱਚ barriers ਨਾ ਬਣਨ ਟਰੱਕਾਂ ਦੀ ਜਗ੍ਹਾ ਪਾਈਪਲਾਈਨ ਰਾਹੀਂ ਤੇਲ ਦਾ ਨਿਰਯਾਤ ਹੋਣਾ ਚਾਹੀਦਾ ਹੈ। ਸਾਂਝੀਆਂ ਨਦੀਆਂ ਦੇ ਉੱਪਰ ਬ੍ਰਿਜ ਬਣਾਉਣੇ ਚਾਹੀਦੇ ਹਨ। ਨੇਪਾਲ ਤੋਂ ਭਾਰਤ ਨੂੰ ਬਿਜਲੀ ਨਿਰਯਾਤ ਕਰਨ ਦੇ ਲਈ ਸੁਵਿਧਾਵਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ।

We have to build a government that will lay a solid foundation for 25 years: PM Modi in Bavla, Gujarat

November 24th, 11:14 am

In his last public meeting for the day, PM Modi spoke on the soul of India, that is its villages. Hitting out at the opposition, PM Modi slammed the Congress for ignoring the soul of India and said, “When it came to resources and facilities, the villages were not even considered in the Congress governments. As a result, the gap between villages and cities kept on increasing”. PM Modi further added that the condition of villages in Gujarat 20 years ago was dire, but today has been completely revamped under the BJP government.

The daughters of Gujarat are going to write the new saga of developed Gujarat: PM Modi in Dahegam

November 24th, 11:13 am

PM Modi spoke on the development Gujarat has seen in basic facilities in the last 20-25 years and said that Gujarat is a leader in the country in many parameters of development. PM Modi also spoke on how the economy of the country is placed as the 5th largest in the world whereas, in 2014, it was in 10th place. PM Modi added, “Gujarat's economy has grown 14 times in the last 20 years”.

Congress leaders only care about the power and the throne and play divisive politics in the country: PM Modi in Modasa

November 24th, 11:04 am

Slamming the opposition, PM Modi drew a stark contrast between the state of Gujarat and Rajasthan. PM Modi said, “As much faith is there in the government here, there is as much distrust in the Congress government there”, PM Modi explained that the Congress leaders only care about the power and the throne and play pisive politics in the country. PM Modi further said, “The BJP has only one goal, ‘Ek Bharat, Shreshtha Bharat’ ”.

Gujarat has full potential to become the hydrogen hub of the future: PM Modi in Palanpur

November 24th, 10:41 am

Continuing his campaigning to ensure consistent development in Gujarat, PM Modi today addressed a public meeting in Palanpur, Gujarat. PM Modi spoke extensively on five key areas in his address, which were tourism, environment, water, livestock and nutrition.

PM Modi addresses public meetings in Palanpur, Modasa, Dahegam & Bavla, Gujarat

November 24th, 10:32 am

Continuing his campaigning to ensure consistent development in Gujarat, PM Modi today addressed public meetings in Palanpur, Modasa, Dahegam & Bavla, Gujarat. PM Modi spoke extensively on tourism, environment, water, livestock and nutrition in his address at Palanpur. At Modasa, PM Modi spoke on North Gujarat’s resolute to give the BJP, 100% of the electoral seats. In his address at Dahegam & Bavla, PM Modi spoke on the development for the next 25 years of Gujarat.

Double engine government is committed to the development of Arunachal Pradesh: PM Modi in Itanagar

November 19th, 09:40 am

PM Modi inaugurated Donyi Polo Airport, Itanagar and dedicated 600 MW Kameng Hydro Power Station to the nation. “Our government worked by considering the villages in the border areas as the first village of the country. This has resulted in making the development of the Northeast a priority for the government,” the PM remarked addressing a gathering at the inaugural event.

PM inaugurates first greenfield airport ‘Donyi Polo Airport, Itanagar’ in Arunachal Pradesh

November 19th, 09:30 am

PM Modi inaugurated Donyi Polo Airport, Itanagar and dedicated 600 MW Kameng Hydro Power Station to the nation. “Our government worked by considering the villages in the border areas as the first village of the country. This has resulted in making the development of the Northeast a priority for the government,” the PM remarked addressing a gathering at the inaugural event.

ਪ੍ਰਧਾਨ ਮੰਤਰੀ 19 ਨਵੰਬਰ ਨੂੰ ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ

November 17th, 03:36 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਨਵੰਬਰ, 2022 ਨੂੰ ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਲਗਭਗ 9:30 ਵਜੇ, ਪ੍ਰਧਾਨ ਮੰਤਰੀ ਡੋਨੀ ਪੋਲੋ ਹਵਾਈ ਅੱਡੇ, ਈਟਾਨਗਰ ਦਾ ਉਦਘਾਟਨ ਕਰਨਗੇ ਅਤੇ 600 ਮੈਗਾਵਾਟ ਦਾ ਕਾਮੇਂਗ ਹਾਈਡ੍ਰੋ ਪਾਵਰ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ, ਉਹ ਉੱਤਰ ਪ੍ਰਦੇਸ਼ ਦੇ ਵਾਰਾਣਸੀ ਪਹੁੰਚਣਗੇ, ਜਿੱਥੇ ਉਹ ਦੁਪਹਿਰ 2 ਵਜੇ 'ਕਾਸ਼ੀ ਤਮਿਲ ਸੰਗਮਮ' ਦਾ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ 13 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਊਨਾ (Una) ਅਤੇ ਚੰਬਾ ਦਾ ਦੌਰਾ ਕਰਨਗੇ

October 12th, 03:46 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ। ਊਨਾ (Una) ਵਿੱਚ ਪ੍ਰਧਾਨ ਮੰਤਰੀ ਊਨਾ (Una) ਹਿਮਾਚਲ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣਗੇ।

ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿਖੇ ਈਸ਼ਾ ਫਾਊਂਡੇਸ਼ਨ ਦੁਆਰਾ ਆਯੋਜਿਤ 'ਮਿੱਟੀ ਬਚਾਓ' ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 05th, 02:47 pm

ਆਪ ਸਭ ਨੂੰ , ਪੂਰੇ ਵਿਸ਼ਵ ਨੂੰ ਵਿਸ਼ਵ ਵਾਤਾਵਰਣ ਦਿਵਸ ਦੀਆਂ ਬਹੁਤ-ਬਹੁਤ ਸੁਭਕਾਮਨਾਵਾਂ। ਸਦਗੁਰੂ ਅਤੇ ਈਸ਼ਾ ਫਾਊਂਡੇਸ਼ਨ ਵੀ ਅੱਜ ਵਧਾਈ ਦੇ ਪਾਤਰ ਹਨ। ਮਾਰਚ ਵਿੱਚ ਉਨ੍ਹਾਂ ਦੀ ਸੰਸਥਾ ਨੇ Save Soil ਅਭਿਯਾਨ ਦੀ ਸ਼ੂਰੂਆਤ ਕੀਤੀ ਸੀ। 27 ਦੇਸ਼ਾ ਵਿੱਚੋਂ ਹੁੰਦੇ ਹੋਏ ਉਨ੍ਹਾਂ ਦੀ ਯਾਤਰਾ ਅੱਜ 75ਵੇਂ ਦਿਨ ਇੱਥੇ ਪਹੁੰਚੀ ਹੈ। ਅੱਜ ਜਦੋਂ ਦੇਸ਼ ਆਪਣੀ ਆਜ਼ਾਦੀ ਦੇ 75ਵੇਂ ਵਰ੍ਹੇ ਦਾ ਪੁਰਬ ਮਨਾ ਰਿਹਾ ਹੈ, ਇਸ ਅੰਮ੍ਰਿਤਕਾਲ ਵਿੱਚ ਨਵੇਂ ਸੰਕਲਪ ਲੈ ਰਿਹਾ ਹੈ, ਤਾਂ ਇਸ ਤਰ੍ਹਾਂ ਦੇ ਜਨ ਅਭਿਯਾਨ ਬਹੁਤ ਅਹਿਮ ਹੋ ਜਾਂਦੇ ਹਨ।

PM Addresses 'Save Soil' Programme Organised by Isha Foundation

June 05th, 11:00 am

PM Modi addressed 'Save Soil' programme organised by Isha Foundation. He said that to save the soil, we have focused on five main aspects. First- How to make the soil chemical free. Second- How to save the organisms that live in the soil. Third- How to maintain soil moisture. Fourth- How to remove the damage that is happening to the soil due to less groundwater. Fifth, how to stop the continuous erosion of soil due to the reduction of forests.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਲੁੰਬਿਨੀ, ਨੇਪਾਲ ਯਾਤਰਾ (16 ਮਈ 2022)

May 15th, 12:24 pm

ਮੈਂ ਨੇਪਾਲ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ ’ਤੇ 16 ਮਈ 2022 ਨੂੰ ਲੁੰਬਿਨੀ, ਨੇਪਾਲ ਦੀ ਯਾਤਰਾ ’ਤੇ ਜਾਵਾਂਗਾ।

ਕੈਬਨਿਟ ਨੇ ਮੈਸਰਜ਼ ਚਨਾਬ ਵੈਲੀ ਪਾਵਰ ਪ੍ਰੋਜੈਕਟ ਪ੍ਰਾਈਵੇਟ ਲਿਮਟਿਡ ਦੁਆਰਾ 540 ਮੈਗਾਵਾਟ ਦੇ ਕਵਾਰ ਹਾਈਡ੍ਰੋ ਇਲੈਕਟ੍ਰਿਕ ਪ੍ਰੋਜੈਕਟ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ

April 27th, 09:11 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਚਨਾਬ ਨਦੀ ਉੱਤੇ ਸਥਿਤ 540 ਮੈਗਾਵਾਟ ਦੇ ਕਵਾਰ ਹਾਈਡਰੋ ਇਲੈਕਟ੍ਰਿਕ ਪ੍ਰੋਜੈਕਟ ਲਈ 4526.12 ਕਰੋੜ ਰੁਪਏ ਦੇ ਨਿਵੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ 27.04.2022 ਨੂੰ ਐੱਨਐੱਚਪੀਸੀ ਅਤੇ ਜੇਕੇਐੱਸਪੀਡੀਸੀ ਦਰਮਿਆਨ ਕ੍ਰਮਵਾਰ 51% ਅਤੇ 49% ਦੇ ਇਕੁਇਟੀ ਯੋਗਦਾਨ ਦੇ ਨਾਲ ਇੱਕ ਸੰਯੁਕਤ ਉੱਦਮ ਕੰਪਨੀ ਮੈਸਰਜ਼ ਚਨਾਬ ਵੈਲੀ ਪਾਵਰ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ (ਮੈਸਰਜ਼ ਸੀਵੀਪੀਪੀਪਐੱਲ) ਦੁਆਰਾ ਤਿਆਰ ਕੀਤਾ ਜਾਵੇਗਾ।

ਨੇਪਾਲ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਮਿਲਣੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ

April 02nd, 01:39 pm

ਪ੍ਰਧਾਨ ਮੰਤਰੀ ਦੇਉਬਾ ਜੀ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਅੱਜ ਭਾਰਤੀ ਨਵੇਂ ਵਰ੍ਹੇ ਅਤੇ ਨਵਰਾਤ੍ਰਿਆਂ ਦੇ ਪਵਿੱਤਰ ਅਵਸਰ ‘ਤੇ ਦੇਉਬਾ ਜੀ ਦਾ ਸ਼ੁਭ ਆਗਮਨ ਹੋਇਆ ਹੈ। ਮੈਂ ਉਨ੍ਹਾਂ ਨੂੰ ਅਤੇ ਭਾਰਤ ਅਤੇ ਨੇਪਾਲ ਦੇ ਸਭ ਨਾਗਰਿਕਾਂ ਨੂੰ ਨਵਰਾਤ੍ਰਿਆਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।

India-Nepal Joint Vision Statement on Power Sector Cooperation

April 02nd, 01:09 pm

On 02 April 2022, His Excellency Prime Minister Narendra Modi and Rt. Hon'ble Prime Minister Sher Bahadur Deuba had fruitful and wide ranging bilateral discussions in New Delhi.

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਗਲੋਬਲ ਇਨਵੈਸਟਰਸ ਮੀਟ ਦੇ ਦੂਸਰੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ ਦੀ ਪ੍ਰਧਾਨਗੀ ਕੀਤੀ

December 27th, 02:29 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ‘ਗਲੋਬਲ ਇਨਵੈਸਟਰਸ ਮੀਟ’ ਦੇ ਦੂਸਰੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੀਟ ਰਾਹੀਂ ਲਗਭਗ 28,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਜ਼ਰੀਏ ਇਸ ਖੇਤਰ ‘ਚ ਨਿਵੇਸ਼ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ 11,000 ਕਰੋੜ ਰੁਪਏ ਕੀਮਤ ਦੇ ਪਣਬਿਜਲੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਕੁਝ ਪਣਬਿਜਲੀ ਪ੍ਰੋਜੈਕਟ ਹਨ – ਰੇਣੂਕਾਜੀ ਡੈਮ ਪ੍ਰੋਜੈਕਟ, ਲੂਹਰੀ ਪੜਾਅ 1 ਪਣਬਿਜਲੀ ਪ੍ਰੋਜੈਕਟ ਅਤੇ ਧੌਲਾਸਿੱਧ ਪਣਬਿਜਲੀ ਪ੍ਰੋਜੈਕਟ। ਉਨ੍ਹਾਂ ਸਾਵੜਾ–ਕੁੱਡੂ ਪਣਬਿਜਲੀ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਜੇਂਦਰ ਵਿਸ਼ਵਨਾਥ ਅਰਲੇਕਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਜੈ ਰਾਮ ਠਾਕੁਰ, ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਵੀ ਮੌਜੂਦ ਸਨ।

ਹਿਮਾਚਲ ਪ੍ਰਦੇਸ਼ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 27th, 02:29 pm

ਹਿਮਾਚਲ ਦੇ ਰਾਜਪਾਲ ਸ਼੍ਰੀ ਰਾਜੇਂਦਰ ਆਰਲੇਕਰ ਜੀ, ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਜੈਰਾਮ ਠਾਕੁਰ ਜੀ, ਸਾਬਕਾ ਮੁੱਖ ਮੰਤਰੀ ਧੂਮਲ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਅਨੁਰਾਗ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀ ਸੁਰੇਸ਼ ਕਸ਼ਯਪ ਜੀ, ਸ਼੍ਰੀ ਕਿਸ਼ਨ ਕਪੂਰ ਜੀ, ਭੈਣ ਇੰਦੂ ਗੋਸਵਾਮੀ ਜੀ, ਅਤੇ ਹਿਮਾਚਲ ਦੇ ਕੋਨੇ-ਕੋਨੇ ਤੋਂ ਇੱਥੇ ਪਧਾਰੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!