ਪ੍ਰਧਾਨ ਮੰਤਰੀ ਨੇ ਸਹਾਇਕ ਸਕੱਤਰ ਦੇ ਰੂਪ ਵਿੱਚ ਨਿਯੁਕਤ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ 2022 ਬੈਚ ਦੇ ਅਫ਼ਸਰ ਟ੍ਰੇਨੀਆਂ ਨਾਲ ਗੱਲਬਾਤ ਕੀਤੀ
July 11th, 07:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਸ਼ਮਾ ਸਵਰਾਜ ਭਵਨ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) 2022 ਬੈਚ ਦੇ 181 ਅਧਿਕਾਰੀ ਟ੍ਰੇਨੀਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਵਿਭਿੰਨ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸਹਾਇਕ ਸਕੱਤਰ ਦੇ ਰੂਪ ਵਿੱਚ ਸ਼ਾਮਲ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਸਹਾਇਕ ਸਕੱਤਰ ਪ੍ਰੋਗਰਾਮ, 2022 ਦੇ ਸਮਾਪਨ ਸੈਸ਼ਨ ਵਿੱਚ 2020 ਬੈਚ ਦੇ ਆਈਏਐੱਸ ਅਧਿਕਾਰੀਆਂ ਨੂੰ ਸੰਬੋਧਨ ਕੀਤਾ
October 06th, 06:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲਾਂ ਨਵੀਂ ਦਿੱਲੀ ਵਿੱਚ ਸੁਸ਼ਮਾ ਸਵਰਾਜ ਭਵਨ ਵਿੱਚ ਸਹਾਇਕ ਸਕੱਤਰ ਪ੍ਰੋਗਰਾਮ, 2022 ਦੇ ਸਮਾਪਨ ਸੈਸ਼ਨ ਵਿੱਚ 2020 ਬੈਚ ਦੇ ਆਈਏਐੱਸ ਅਧਿਕਾਰੀਆਂ ਨੂੰ ਸੰਬੋਧਨ ਕੀਤਾ।India ended three decades of political instability with the press of a button: PM Modi in Berlin
May 02nd, 11:51 pm
PM Narendra Modi addressed and interacted with the Indian community in Germany. PM Modi said that the young and aspirational India understood the need for political stability to achieve faster development and had ended three decades of instability at the touch of a button.ਪ੍ਰਧਾਨ ਮੰਤਰੀ ਦੀ ਜਰਮਨੀ ਵਿੱਚ ਭਾਰਤੀ ਭਾਈਚਾਰੇ ਦੇ ਨਾਲ ਗੱਲਬਾਤ
May 02nd, 11:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਬਰਲਿਨ ਵਿੱਚ ਥੀਏਟਰ ਐੱਮ ਪੌਟਸਡੈਮਰ ਪਲਾਟਜ਼ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਜਰਮਨੀ ਵਿੱਚ ਜੀਵੰਤ ਭਾਰਤੀ ਭਾਈਚਾਰੇ ਦੇ 1600 ਤੋਂ ਅਧਿਕ ਮੈਂਬਰਾਂ, ਜਿਨ੍ਹਾਂ ਵਿੱਚ ਵਿਦਿਆਰਥੀ, ਖੋਜਾਰਥੀ ਅਤੇ ਪੇਸ਼ੇਵਰ ਸ਼ਾਮਲ ਸਨ, ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਜਰਮਨੀ ਦੀ ਅਰਥਵਿਵਸਥਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਰੇਖਾਂਕਿਤ ਕੀਤਾ ਅਤੇ ਆਲਮੀ ਪੱਧਰ 'ਤੇ ਭਾਰਤੀ ਉਤਪਾਦਾਂ ਨੂੰ ਹੁਲਾਰਾ ਦਿੰਦੇ ਹੋਏ ਉਨ੍ਹਾਂ ਨੂੰ ਭਾਰਤ ਦੀ ਪਹਿਲ, ਵੋਕਲ ਫੌਰ ਲੋਕਲ ਵਿੱਚ ਯੋਗਦਾਨ ਦੇਣ ਦੇ ਲਈ ਪ੍ਰੋਤਸਾਹਿਤ ਕੀਤਾ।ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ (ਐੱਲਬੀਐੱਸਐੱਨਏਏ) ਵਿੱਚ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 17th, 12:07 pm
ਆਪ ਸਾਰੇ ਯੁਵਾ ਸਾਥੀਆਂ ਨੂੰ ਫਾਊਂਡੇਸ਼ਨ ਕੋਰਸ ਪੂਰਾ ਹੋਣ ’ਤੇ ਬਹੁਤ-ਬਹੁਤ ਵਧਾਈ ! ਅੱਜ ਹੋਲੀ ਦਾ ਤਿਉਹਾਰ ਹੈ। ਮੈਂ ਸਮਸਤ ਦੇਸ਼ਵਾਸੀਆਂ ਨੂੰ, ਤੁਹਾਨੂੰ, ਅਕੈਡਮੀ ਦੇ ਲੋਕਾਂ ਨੂੰ ਅਤੇ ਤੁਹਾਡੇ ਪਰਿਵਾਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਅੱਜ ਤੁਹਾਡੀ ਅਕੈਡਮੀ ਦੁਆਰਾ, ਸਰਦਾਰ ਵੱਲਭ ਭਾਈ ਪਟੇਲ ਜੀ, ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸਮਰਪਿਤ ਪੋਸਟਲ ਸਰਟੀਫਿਕੇਟ ਵੀ ਜਾਰੀ ਕੀਤੇ ਗਏ ਹਨ। ਅੱਜ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਅਤੇ happy valley complex ਦਾ ਲੋਕਅਰਪਣ ਵੀ ਹੋਇਆ ਹੈ। ਇਹ ਸੁਵਿਧਾਵਾਂ ਟੀਮ ਸਪਿਰਿਟ ਦੀ, health ਅਤੇ fitness ਦੀ ਭਾਵਨਾ ਨੂੰ ਸਸ਼ਕਤ ਕਰਨਗੀਆਂ, ਸਿਵਿਲ ਸੇਵਾ ਨੂੰ ਹੋਰ smart, ਅਤੇ efficient ਬਣਾਉਣ ਵਿੱਚ ਮਦਦ ਕਰਨਗੀਆਂ।ਪ੍ਰਧਾਨ ਮੰਤਰੀ ਨੇ ਐੱਲਬੀਐੱਸਐੱਨਏਏ (LBSNAA) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
March 17th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਵ੍ ਐਡਮਿਨਿਸਟ੍ਰੇਸ਼ਨ (ਐੱਲਬੀਐੱਸਐੱਨਏਏ) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਅਤੇ ਪੁਨਰ-ਨਿਰਮਿਤ ਹੈਪੀ ਵੈਲੀ ਕੰਪਲੈਕਸ ਰਾਸ਼ਟਰ ਨੂੰ ਸਮਰਪਿਤ ਕੀਤਾ।ਪ੍ਰਧਾਨ ਮੰਤਰੀ 17 ਮਾਰਚ ਨੂੰ ਐੱਲਬੀਐੱਸਐੱਨਏਏ (LBSNAA) ਵਿੱਚ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੀ ਸਮਾਪਨ ਸਮਾਰੋਹ ਨੂੰ ਸੰਬੋਧਨ ਕਰਨਗੇ
March 16th, 09:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਮਾਰਚ ਨੂੰ ਦੁਪਹਿਰ 12 ਵਜੇ ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ (ਐੱਲਬੀਐੱਸਐੱਨਏਏ) ਵਿੱਚ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕਰਨਗੇ। ਇਸ ਦੌਰਾਨ, ਪ੍ਰਧਾਨ ਮੰਤਰੀ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਕਰਨਗੇ ਅਤੇ ਪੁਨਰਨਿਰਮਿਤ ਹੈਪੀ ਵੈਲੀ ਕੰਪਲੈਕਸ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ।Goa has shown the great results of ‘Sabka Saath, Sabka Vikas, Sabka Vishwas and Sabka Prayas: PM Modi
September 18th, 10:31 am
PM Modi interacted with healthcare workers and beneficiaries of the COVID vaccination programme in Goa on the completion of 100% first dose coverage for the adult population in the state. The PM commended the kind of coordination that Goa has shown in dealing with social and geographical challenges. “Goa has shown the great results of ‘Sabka Saath, Sabka Vikas, Sabka, Vishwas and Sabka Prayas.” he said.PM interacts with healthcare workers and beneficiaries of the COVID vaccination programme in Goa
September 18th, 10:30 am
PM Modi interacted with healthcare workers and beneficiaries of the COVID vaccination programme in Goa on the completion of 100% first dose coverage for the adult population in the state. The PM commended the kind of coordination that Goa has shown in dealing with social and geographical challenges. “Goa has shown the great results of ‘Sabka Saath, Sabka Vikas, Sabka, Vishwas and Sabka Prayas.” he said.Human face of 'Khaki' engraved in public memory due to good work done by police during this COVID-19 pandemic: PM
September 04th, 11:07 am
PM Narendra Modi interacted with IPS probationers through a video conferencing. He urged the IPS Probationers to be proud of their uniform and also applauded the role police personnel have played during the trying times of Covid-19. He said, The human face of Khaki uniform has been engraved in the public memory due to the good work done by police especially during this COVID-19 pandemic.PM Modi interacts with IPS Probationers via video conferencing
September 04th, 11:06 am
PM Narendra Modi interacted with IPS probationers through a video conferencing. He urged the IPS Probationers to be proud of their uniform and also applauded the role police personnel have played during the trying times of Covid-19. He said, The human face of Khaki uniform has been engraved in the public memory due to the good work done by police especially during this COVID-19 pandemic.Prime Minister to interact with IPS Probationers
September 03rd, 05:04 pm
Prime Minister Shri Narendra Modi shall be interacting, through video-conference, with IPS Probationers during the Dikshant Parade Event at the Sardar Vallabhbhai Patel National Police Academy (SVP NPA) at 11 AM on Friday, the 4th September 2020.For Better Tomorrow, our government is working on to solve the current challenges: PM Modi
December 06th, 10:14 am
Prime Minister Modi addressed The Hindustan Times Leadership Summit. PM Modi said the decision to abrogate Article 370 may seem politically difficult, but it has given a new ray of hope for development in of Jammu, Kashmir and Ladakh. The Prime Minister said for ‘Better Tomorrow’, the government is working to solve the current challenges and the problems.PM Modi addresses The Hindustan Times Leadership Summit
December 06th, 10:00 am
Prime Minister Modi addressed The Hindustan Times Leadership Summit. PM Modi said the decision to abrogate Article 370 may seem politically difficult, but it has given a new ray of hope for development in of Jammu, Kashmir and Ladakh. The Prime Minister said for ‘Better Tomorrow’, the government is working to solve the current challenges and the problems.In order to fulfill the vision of New India, our bureaucracy should have the thinking and approach of 21st century: PM
October 31st, 04:51 pm
PM Modi addressed a gathering of over 430 Civil Service Probationers and other officers. “You have not come on to this path for a career or merely for a job. You have come here for service. With a mantra of Seva Paramo Dharama, the PM said.“Seva Paramo Dharma” should be the mantra of civil services says the Prime Minister
October 31st, 04:50 pm
PM Modi addressed a gathering of over 430 Civil Service Probationers and other officers. “You have not come on to this path for a career or merely for a job. You have come here for service. With a mantra of Seva Paramo Dharama, the PM said.PM Calls for removing the silos and hierarchies in the functioning of bureaucracy
October 31st, 03:53 pm
Prime Minister Narendra Modi interacted with 430 officer trainees of the 94th Civil Services Foundation Course jointly organized by the Department of Personnel and Training and the Lal Bahadur Shastri National Academy of Administration, Mussoorie in Kevadia, Gujarat.PM chairs the valedictory session of Assistant Secretaries: IAS officers of 2017 batch make presentations to PM
October 01st, 03:25 pm
Prime Minister Shri Narendra Modi today attended the valedictory session of Assistant Secretaries (2017 IAS batch) at New Delhi today.PM addresses Inaugural Session of Assistant Secretaries (IAS Officers of 2017 batch)
July 02nd, 06:57 pm
PM Modi interacted with about 160 young IAS officers of the 2017 batch, who have recently been appointed Assistant Secretaries in the Government of India. The Prime Minister encouraged the officers to bring in a new vision, new ideas and new approaches to solving problems.Valedictory Session of Assistant Secretaries: IAS Officers of 2016 batch make presentations to PM
September 27th, 06:56 pm
As part of their Valedictory Session as Assistant Secretaries, IAS officers of the 2016 batch today made presentations before the Prime Minister, Shri Narendra Modi.