ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਪ੍ਰਧਾਨ ਮੰਤਰੀ 25 ਨਵੰਬਰ ਨੂੰ ਅੰਤਰਰਾਸ਼ਟਰੀ ਸਹਿਕਾਰਤਾ ਗਠਬੰਧਨ (ਆਈਸੀਏ-ICA) ਆਲਮੀ ਸਹਿਕਾਰੀ ਸੰਮਲੇਨ 2024 ਦਾ ਉਦਘਾਟਨ ਕਰਨਗੇ
November 24th, 05:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਨਵੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਾਪਮ (Bharat Mandapam) ਵਿੱਚ ਦੁਪਹਿਰ ਕਰੀਬ 3 ਵਜੇ ਅੰਤਰਰਾਸ਼ਟਰੀ ਸਹਿਕਾਰਤਾ ਗਠਬੰਧਨ (ਆਈਸੀਏ-ICA) ਆਲਮੀ ਸਹਿਕਾਰੀ ਸੰਮੇਲਨ 2024 ਦਾ ਉਦਘਾਟਨ ਕਰਨਗੇ ਅਤੇ ਸੰਯੁਕਤ ਰਾਸ਼ਟਰ ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹੇ 2025 ਦੀ ਸ਼ੁਰੂਆਤ ਕਰਨਗੇ।