ਨਵੀਂ ਦਿੱਲੀ ਵਿੱਚ ਗਲੋਬਲ ਮਿਲਟਸ ਕਾਨਫਰੰਸ (ਸ਼੍ਰੀ ਅੰਨ) ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 02:43 pm
ਅੱਜ ਦੀ ਇਸ ਕਾਨਫਰੰਸ ਵਿੱਚ ਉਪਸਥਿਤ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਨਰੇਂਦਰ ਤੋਮਰ ਜੀ, ਮਨਸੁਖ ਮਾਂਡਵੀਯਾ ਜੀ, ਪੀਯੂਸ਼ ਗੋਇਲ ਜੀ, ਸ਼੍ਰੀ ਕੈਲਾਸ਼ ਚੌਧਰੀ ਜੀ! ਵਿਦੇਸ਼ਾਂ ਤੋਂ ਆਏ ਹੋਏ ਕੁਝ ਮੰਤਰੀਗਣ ਗੁਯਾਨਾ, ਮਾਲਦੀਵਸ, ਮਾਰੀਸ਼ਸ, ਸ੍ਰੀਲੰਕਾ, ਸੁਡਾਨ, ਸੁਰੀਨਾਮ ਅਤੇ ਗਾਂਬੀਆਂ ਦੇ ਸਾਰੇ ਮਾਣਯੋਗ ਮੰਤਰੀਗਣ, ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਖੇਤੀਬਾੜੀ, ਪੋਸ਼ਣ ਅਤੇ ਸਿਹਤ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਵਿਗਿਆਨ ਅਤੇ ਐਕਸਪਰਟਸ, ਵਿਭਿੰਨ FPO’s ਅਤੇ Starts-Ups ਦੇ ਯੁਵਾ, ਸਾਥੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਲੱਖਾਂ ਕਿਸਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਨੇ ਗਲੋਬਲ ਮਿਲਟਸ (ਸ਼੍ਰੀ ਅੰਨ) ਕਾਨਫਰੰਸ ਦਾ ਉਦਘਾਟਨ ਕੀਤਾ
March 18th, 11:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਪੂਸਾ ਸਥਿਤ ਭਾਰਤੀ ਖੇਤੀਬਾੜੀ ਰਿਸਰਚ ਇੰਸਟੀਟਿਊਟ (ਆਈਆਈਆਰਆਈ) ਪਰਿਸਰ ਦੇ ਰਾਸ਼ਟਰੀ ਖੇਤੀਬਾੜੀ ਵਿਗਿਆਨ ਪਰਿਸਰ (ਐੱਨਏਐੱਸਸੀ) ਦੇ ਸੁਬ੍ਰਮਣਿਅਮ ਹਾਲ ਵਿੱਚ ਗਲੋਬਲ ਮਿਲਟਸ (ਸ਼੍ਰੀ ਅੰਨ) ਸੰਮੇਲਨ ਦਾ ਉਦਘਾਟਨ ਕੀਤਾ। ਦੋ ਦਿਨਾਂ ਗਲੋਬਲ ਕਾਨਫਰੰਸ ਵਿੱਚ ਉਤਪਾਦਕਾਂ, ਉਪਭੋਗਤਾਵਾਂ ਅਤੇ ਹੋਰ ਹਿਤਧਾਰਕਾਂ ਦੇ ਵਿੱਚ ਮੋਟੇ ਅਨਾਜ ਦੇ ਪ੍ਰਚਾਰ ਅਤੇ ਜਾਗਰੂਕਤਾ, ਮੋਟੇ ਅਨਾਜ ਦੀ ਵੈਲਿਊ ਚੇਨ ਦਾ ਵਿਕਾਸ, ਬਾਜਰਾ ਦੇ ਸਿਹਤ ਅਤੇ ਪੋਸ਼ਣ ਸਬੰਧੀ ਪਹਿਲੂ, ਬਜ਼ਾਰ ਸੰਪਰਕ, ਰਿਸਰਚ ਅਤੇ ਵਿਕਾਸ ਆਦਿ ਜਿਹੇ ਸ਼੍ਰੀ ਅੰਨ ਨਾਲ ਸਬੰਧਿਤ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ।ਕੈਬਨਿਟ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ (ਐੱਮਐੱਸਸੀਐੱਸ) ਐਕਟ, 2002 ਅਧੀਨ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਸਹਿਕਾਰੀ ਬੀਜ ਸਭਾ (ਮਲਟੀ ਸਟੇਟ ਕੋਆਪ੍ਰੇਟਿਵ ਸੀਡ ਸੁਸਾਇਟੀ) ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ
January 11th, 03:40 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ (ਐੱਮਐੱਸਸੀਐੱਸ) ਐਕਟ, 2002 ਦੇ ਤਹਿਤ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਬੀਜ ਸਹਿਕਾਰੀ ਸਭਾ ਦੀ ਸਥਾਪਨਾ ਅਤੇ ਉਤਸ਼ਾਹਿਤ ਕਰਨ ਦੇ ਇਤਿਹਾਸਕ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਹੈ ਜੋ ਕਿ ਦੇਸ਼ ਭਰ ਦੀਆਂ ਵਿਭਿੰਨ ਸਹਿਕਾਰੀ ਸਭਾਵਾਂ ਰਾਹੀਂ, ਖਾਸ ਤੌਰ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਭਾਰਤੀ ਖੇਤੀ ਖੋਜ ਪਰਿਸ਼ਦ (ਆਈਸੀਏਆਰ) ਅਤੇ ਰਾਸ਼ਟਰੀ ਬੀਜ ਨਿਗਮ (ਐੱਨਐੱਸਸੀ) ਦੇ ਸਹਿਯੋਗ ਨਾਲ ਆਪਣੀਆਂ ਸਕੀਮਾਂ ਅਤੇ ਏਜੰਸੀਆਂ ਦੁਆਰਾ 'ਸਰਕਾਰੀ ਪਹੁੰਚ' ਦੀ ਪਾਲਣਾ ਕਰਦੇ ਹੋਏ, ਗੁਣਵੱਤਾ ਵਾਲੇ ਬੀਜਾਂ ਦੇ ਉਤਪਾਦਨ, ਖਰੀਦ, ਪ੍ਰੋਸੈੱਸਿੰਗ, ਬ੍ਰਾਂਡਿੰਗ, ਲੇਬਲਿੰਗ, ਪੈਕੇਜਿੰਗ, ਸਟੋਰੇਜ, ਮਾਰਕੀਟਿੰਗ ਅਤੇ ਵੰਡ; ਰਣਨੀਤਕ ਖੋਜ ਅਤੇ ਵਿਕਾਸ; ਅਤੇ ਸਵਦੇਸ਼ੀ ਕੁਦਰਤੀ ਬੀਜਾਂ ਦੀ ਸਾਂਭ-ਸੰਭਾਲ਼ ਅਤੇ ਪ੍ਰਚਾਰ ਲਈ ਇੱਕ ਪ੍ਰਣਾਲੀ ਵਿਕਸਿਤ ਕਰਨ ਲਈ ਇੱਕ ਚੋਟੀ ਦੀ ਸੰਸਥਾ ਵਜੋਂ ਕੰਮ ਕਰੇਗੀ।India is focussing on inclusive growth along with higher agriculture growth: PM Modi
February 05th, 02:18 pm
Prime Minister Narendra Modi inaugurated the Golden Jubilee celebrations of ICRISAT in Hyderabad. He lauded ICRISAT for their contribution in helping agriculture in large part of the world including India. He appreciated their contribution in water and soil management, improvement in crop variety, on-farm persity and livestock integration.PM kickstarts 50th Anniversary Celebrations of ICRISAT and inaugurates two research facilities
February 05th, 02:17 pm
Prime Minister Narendra Modi inaugurated the Golden Jubilee celebrations of ICRISAT in Hyderabad. He lauded ICRISAT for their contribution in helping agriculture in large part of the world including India. He appreciated their contribution in water and soil management, improvement in crop variety, on-farm persity and livestock integration.ਕੁਦਰਤੀ ਖੇਤੀ ’ਤੇ ਰਾਸ਼ਟਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 16th, 04:25 pm
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰੀਆ ਦੇਵਵ੍ਰਤ ਜੀ, ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਭਾਈ ਸ਼ਾਹ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਜੀ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ ਜੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਹੋਰ ਸਾਰੇ ਮਹਾਨੁਭਾਵ, ਦੇਸ਼ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਸੰਖਿਆ ਵਿੱਚ ਜੁੜੇ ਮੇਰੇ ਕਿਸਾਨ ਭਾਈ-ਭੈਣ, ਦੇਸ਼ ਦੇ ਖੇਤੀਬਾੜੀ ਸੈਕਟਰ, ਖੇਤੀ ਕਿਸਾਨੀ ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਮੈਂ ਦੇਸ਼ ਭਰ ਦੇ ਕਿਸਾਨ ਸਾਥੀਆਂ ਨੂੰ ਤਾਕੀਦ ਕੀਤੀ ਸੀ, ਕਿ ਨੈਚੁਰਲ ਫਾਰਮਿੰਗ ਦੇ ਨੈਸ਼ਨਲ ਕਨਕਲੇਵ ਨਾਲ ਜ਼ਰੂਰ ਜੁੜਨ। ਤੇ ਜਿਹਾ ਹਾਲੇ ਖੇਤੀਬਾੜੀ ਮੰਤਰੀ ਤੋਮਰ ਜੀ ਨੇ ਦੱਸਿਆ ਕਰੀਬ ਕਰੀਬ 8 ਕਰੋੜ ਕਿਸਾਨ ਟੈਕਨੋਲੋਜੀ ਦੇ ਮਾਧਿਅਮ ਨਾਲ ਦੇਸ਼ ਦੇ ਹਰ ਕੋਨੇ ਤੋਂ ਸਾਡੇ ਨਾਲ ਜੁੜੇ ਹੋਏ ਹਨ।ਪ੍ਰਧਾਨ ਮੰਤਰੀ ਨੇ ਨੈਚੁਰਲ ਫਾਰਮਿੰਗ ਬਾਰੇ ਨੈਸ਼ਨਲ ਕਨਕਲੇਵ ਵਿੱਚ ਕਿਸਾਨਾਂ ਨੂੰ ਸੰਬੋਧਨ ਕੀਤਾ
December 16th, 10:59 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੈਚੁਰਲ ਫਾਰਮਿੰਗ ਬਾਰੇ ਨੈਸ਼ਨਲ ਕਨਕਲੇਵ ਨੂੰ ਇੱਕ ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਮੰਤਰੀ ਸ਼੍ਰੀ ਅਮਿਤ ਸ਼ਾਹ, ਸ਼੍ਰੀ ਨਰੇਂਦਰ ਸਿੰਘ ਤੋਮਰ, ਗੁਜਰਾਤ ਦੇ ਰਾਜਪਾਲ, ਗੁਜਰਾਤ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਮੌਜੂਦ ਸਨ।ਪ੍ਰਧਾਨ ਮੰਤਰੀ 16 ਦਸੰਬਰ ਨੂੰ ਐਗਰੋ ਐਂਡ ਫੂਡ ਪ੍ਰੋਸੈੱਸਿੰਗ ਬਾਰੇ ਨੈਸ਼ਨਲ ਸਮਿਟ ਦੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਨਗੇ
December 14th, 04:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਦਸੰਬਰ, 2021 ਨੂੰ ਸਵੇਰੇ 11 ਵਜੇ ਆਣੰਦ (ਗੁਜਰਾਤ) ਵਿੱਚ ਐਗਰੋ ਐਂਡ ਫੂਡ ਪ੍ਰੋਸੈੱਸਿੰਗ ਬਾਰੇ ਨੈਸ਼ਨਲ ਸਮਿਟ ਦੇ ਸਮਾਪਨ ਸੈਸ਼ਨ ਦੌਰਾਨ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਸਮਿਟ ਵਿੱਚ ਨੈਚੁਰਲ ਫਾਰਮਿੰਗ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਕਿਸਾਨਾਂ ਨੂੰ ਨੈਚੁਰਲ ਫਾਰਮਿੰਗ ਦੇ ਤਰੀਕਿਆਂ ਨੂੰ ਅਪਣਾਉਣ ਦੇ ਲਾਭਾਂ ਬਾਰੇ ਸਾਰੀ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਈ ਜਾਵੇਗੀ।PM to dedicate to the Nation 35 crop varieties with special traits on 28th September
September 27th, 09:41 pm
In an endeavour to create mass awareness for adoption of climate resilient technologies, Prime Minister Shri Narendra Modi will dedicate 35 crop varieties with special traits to the Nation on 28th September at 11 AM via video conferencing, in a pan India programme organised at all ICAR Institutes, State and Central Agricultural Universities and Krishi Vigyan Kendra (KVKs). During the programme, the Prime Minister will also dedicate to the nation the newly constructed campus of National Institute of Biotic Stress Management RaipurPM to release commemorative coin of Rs 75 denomination to mark the 75th Anniversary of FAO
October 14th, 11:59 am
On the occasion of 75th Anniversary of Food and Agriculture Organization (FAO) on 16th October 2020, Prime Minister Shri Narendra Modi will release a commemorative coin of Rs 75 denomination to mark the long-standing relation of India with FAO. Prime Minister will also dedicate to the Nation 17 recently developed biofortified varieties of 8 crops.Prime Minister reviews progress of Indian Council of Agricultural Research
July 04th, 06:50 pm
Prime Minister Shri Narendra Modi reviewed the progress of agriculture research, extension and education in India through video conference earlier today.Now is the time to preserve the agro-biodiversity & its inhabitants: PM
November 06th, 09:00 pm
PM Narendra Modi inaugurated the first ever International Agro-biopersity Congress. PM Modi said that now is the time to preserve the agro-biopersity and its inhabitants. PM Modi said that research in agro-biopersity is vital to ensure global food, nutrition and environment security.People's Leader: In Pictures
December 31st, 05:37 pm
Text of PM’s address at the 87th ICAR Foundation Day Celebrations at Patna
July 25th, 05:25 pm
PM addresses 87th ICAR Foundation Day Celebrations
July 25th, 02:54 pm