ਜਰਮਨੀ ਦੇ ਚਾਂਸਲਰ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 25th, 01:50 pm
ਮੈਨੂੰ ਖੁਸ਼ੀ ਹੈ, ਕਿ ਪਿਛਲੇ ਦੋ ਵਰ੍ਹਿਆਂ ਵਿੱਚ ਸਾਨੂੰ ਤੀਸਰੀ ਵਾਰ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲਿਆ ਹੈ।The people of Jammu and Kashmir are tired of the three-family rule of Congress, NC and PDP: PM Modi
September 28th, 12:35 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.PM Modi captivates the audience at Jammu rally
September 28th, 12:15 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.Congress' royal family is the most corrupt family in the country: PM Modi in Katra
September 19th, 12:06 pm
PM Modi addressed large gatherings in Katra, emphasizing Jammu and Kashmir's rapid development, increased voter turnout, and improved security. He criticized past leadership for neglecting the region, praised youth for rising against dynastic politics, and highlighted infrastructure projects, education, and tourism growth. PM Modi reiterated BJP's commitment to Jammu and Kashmir’s progress and statehood restoration.Since Article 370 was revoked, terror and separatism have been steadily weakening: PM Modi in Srinagar
September 19th, 12:05 pm
PM Modi addressed large gatherings in Srinagar, emphasizing Jammu and Kashmir's rapid development, increased voter turnout, and improved security. He criticized past leadership for neglecting the region, praised youth for rising against dynastic politics, and highlighted infrastructure projects, education, and tourism growth. PM Modi reiterated BJP's commitment to Jammu and Kashmir’s progress and statehood restoration.PM Modi addresses public meetings in Srinagar & Katra, Jammu & Kashmir
September 19th, 12:00 pm
PM Modi addressed large gatherings in Srinagar and Katra, emphasizing Jammu and Kashmir's rapid development, increased voter turnout, and improved security. He criticized past leadership for neglecting the region, praised youth for rising against dynastic politics, and highlighted infrastructure projects, education, and tourism growth. PM Modi reiterated BJP's commitment to Jammu and Kashmir’s progress and statehood restoration.Congress is most dishonest and deceitful party in India: PM Modi in Doda, Jammu and Kashmir
September 14th, 01:00 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.PM Modi addresses public meeting in Doda, Jammu & Kashmir
September 14th, 12:30 pm
PM Modi, addressing a public meeting in Doda, Jammu & Kashmir, reaffirmed his commitment to creating a safe, prosperous, and terror-free region. He highlighted the transformation under BJP's rule, emphasizing infrastructure development and youth empowerment. PM Modi criticized Congress for its dynastic politics and pisive tactics, urging voters to support BJP for continued progress and inclusivity in the upcoming Assembly elections.ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ (SEMICON India) 2024 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 11th, 12:00 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਜਿਤਿਨ ਪ੍ਰਸਾਦ, ਗਲੋਬਲ ਸੈਮੀਕੰਡਕਟਰ ਇੰਡਸਟ੍ਰੀ ਨਾਲ ਜੁੜੇ ਸਾਰੇ ਦਿੱਗਜ, ਐਜੂਕੇਸ਼ਨ, ਰਿਸਰਚ ਅਤੇ ਇਨੋਵੇਸ਼ਨ ਵਰਲਡ ਨਾਲ ਜੁੜੇ ਸਾਰੇ ਸਾਥੀ, ਹੋਰ ਅਤਿਥੀਗਣ, ਦੇਵੀਓ ਅਤੇ ਸੱਜਣੋ! ਆਪ ਸਭ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ 2024 ਦਾ ਉਦਘਾਟਨ ਕੀਤਾ
September 11th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਡੀਆ ਐਕਸਪੋ ਮਾਰਟ, ਗ੍ਰੇਟਰ ਨੌਇਡਾ, ਉੱਤਰ ਪ੍ਰਦੇਸ਼ ਵਿੱਚ ਸੈਮੀਕੌਨ ਇੰਡੀਆ (SEMICON India) 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਪ੍ਰਦਰਸ਼ਨੀ ਦਾ ਦੌਰਾ ਕੀਤਾ। 11 ਤੋਂ 13 ਸਤੰਬਰ ਤੱਕ ਚਲਣ ਵਾਲੀ ਇਸ ਤਿੰਨ ਦਿਨੀਂ ਕਾਨਫਰੰਸ ਵਿੱਚ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਅਤੇ ਨੀਤੀ (India’s semiconductor strategy and policy) ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਭਾਰਤ ਨੂੰ ਸੈਮੀਕੰਡਕਟਰਸ (semiconductors) ਦੇ ਲਈ ਇੱਕ ਗਲੋਬਲ ਹੱਬ (global hub) ਬਣਾਉਣਾ ਹੈ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਸ੍ਰੀਨਗਰ ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 07:00 pm
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਮਹਾਨੁਭਾਵ ਅਤੇ ਜੰਮੂ-ਕਸ਼ਮੀਰ ਦੇ ਕੋਣੇ-ਕੋਣੇ ਤੋਂ ਜੁੜੇ ਮੇਰੇ ਯੁਵਾ ਸਾਥੀ, ਹੋਰ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
June 20th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਸੰਮੇਲਨ ਕੇਂਦਰ (SKICC-ਐੱਸਕੇਆਈਸੀਸੀ) ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਰੋਡ, ਵਾਟਰ ਸਪਲਾਈ ਅਤੇ ਉਚੇਰੀ ਸਿੱਖਿਆ ਵਿੱਚ ਇਨਫ੍ਰਾਸਟ੍ਰਕਚਰ ਸੈਕਟਰ ਸਹਿਤ 1,500 ਕਰੋੜ ਰੁਪਏ ਤੋਂ ਭੀ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 1,800 ਕਰੋੜ ਰੁਪਏ ਦੀ ਲਾਗਤ ਵਾਲੇ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਵਿਕਾਸ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕੀਤਾ। ਸ਼੍ਰੀ ਮੋਦੀ ਨੇ 200 ਨਵੇਂ ਸਰਕਾਰੀ ਰਿਕਰੂਟਾਂ ਨੂੰ ਰੋਜ਼ਗਾਰ ਪੱਤਰ ਸੌਂਪਣ ਦੀ ਭੀ ਪਹਿਲ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯੁਵਾ ਅਚੀਵਰਾਂ ਨਾਲ ਸੰਵਾਦ ਕੀਤਾ।ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 19th, 10:31 am
ਕਾਰਜਕ੍ਰਮ ਵਿੱਚ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਸਾਡੇ ਵਿਦੇਸ਼ ਮੰਤਰੀ ਸ਼੍ਰੀ ਐੱਸ ਜੈਸ਼ੰਕਰ ਜੀ, ਵਿਦੇਸ਼ ਰਾਜ ਮੰਤਰੀ ਸ਼੍ਰੀ ਪਬਿੱਤਰ ਜੀ, ਵਿਭਿੰਨ ਦੇਸ਼ਾਂ ਦੇ Excellencies, ਅੰਬੈਸਡਰਸ, ਨਾਲੰਦਾ ਯੂਨੀਵਰਸਿਟੀ ਦੇ ਵੀਸੀ, ਪ੍ਰੋਫੈਸਰਸ, ਸਟੂਡੈਂਟਸ ਅਤੇ ਉਪਸਥਿਤ ਸਾਥੀਓ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
June 19th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਗੀਰ, ਬਿਹਾਰ ਵਿਖੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਯੂਨੀਵਰਸਿਟੀ ਦੀ ਪਰਿਕਲਪਨਾ ਭਾਰਤ ਅਤੇ ਪੂਰਬੀ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਵਿਚਕਾਰ ਇੱਕ ਸਹਿਯੋਗ ਵਜੋਂ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ 17 ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀਆਂ ਸਮੇਤ ਕਈ ਉੱਘੇ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਪੌਦਾ ਭੀ ਲਗਾਇਆ।Weak Congress government used to plead around the world: PM Modi in Shimla, HP
May 24th, 10:00 am
Prime Minister Narendra Modi addressed a vibrant public meeting in Shimla, Himachal Pradesh, invoking nostalgia and a forward-looking vision for Himachal Pradesh. The Prime Minister emphasized his longstanding connection with the state and its people, reiterating his commitment to their development and well-being.PM Modi addresses public meetings in Shimla & Mandi, Himachal Pradesh
May 24th, 09:30 am
Prime Minister Narendra Modi addressed vibrant public meetings in Shimla and Mandi, Himachal Pradesh, invoking nostalgia and a forward-looking vision for Himachal Pradesh. The Prime Minister emphasized his longstanding connection with the state and its people, reiterating his commitment to their development and well-being.ਪੂਰਵਾਂਚਲ ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਬਣੇਗਾ: ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:15 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜੌਨਪੁਰ ਦੀ ਚੋਣ ਜਨ ਸਭਾ ਵਿੱਚ, ਵਿਕਸਿਤ ਭਾਰਤ ਦਾ ਆਪਣਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਪੂਰਵਾਂਚਲ, ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਹੋਵੇਗਾ। ਉਨ੍ਹਾਂ ਨੇ ਕਿਹਾ, ਇੱਕ ਪਾਸੇ ਮੋਦੀ ਤੁਸ਼ਟੀਕਰਨ ਰਾਹੀਂ ਸੱਚਾ ਸਮਾਜਿਕ ਨਿਆਂ ਦੇਣ ਵਿੱਚ ਜੁਟਿਆ ਹੋਇਆ ਹੈ ਤਾਂ ਦੂਸਰੇ ਪਾਸੇ ਸਪਾ-ਕਾਂਗਰਸ ਦਾ ਇੰਡੀ ਗਠਬੰਧਨ ਤੁਸ਼ਟੀਕਰਨ ਦੇ ਖੱਡ ਵਿੱਚ ਡਿੱਗਦਾ ਜਾ ਰਿਹਾ ਹੈ।ਸੀਏਏ ਮੋਦੀ ਦੀ ਗਰੰਟੀ ਦਾ ਪ੍ਰਮਾਣ ਹੈ: ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:10 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਜੋਸ਼ੀਲੀ ਅਤੇ ਭਾਵੁਕ ਭੀੜ ਦੇ ਵਿਚਕਾਰ ਇੱਕ ਸ਼ਕਤੀਸ਼ਾਲੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।