ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ

November 22nd, 03:02 am

ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ

November 22nd, 03:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।

Union Cabinet approves establishment of Rs.1,000 crore Venture Capital Fund for Space Sector under aegis of IN-SPACe

October 24th, 03:25 pm

The Union Cabinet, chaired by the Prime Minister Shri Narendra Modi, has approved setting up of Rs.1000 crore Venture Capital Fund dedicated to space sector, under aegis of IN-SPACe.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਸਐੱਸਐੱਲਵੀ-ਡੀ3(SSLV-D3) ਦੇ ਸਫ਼ਲ ਲਾਂਚ ਦੇ ਲਈ ਇਸਰੋ (ISRO) ਨੂੰ ਵਧਾਈਆਂ ਦਿੱਤੀਆਂ

August 16th, 01:48 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ- ISRO) ਦੇ ਵਿਗਿਆਨੀਆਂ ਨੂੰ ਨਵੇਂ ਸੈਟੇਲਾਇਟ ਲਾਂਚ ਵ੍ਹੀਕਲ ਐੱਸਐੱਸਐੱਲਵੀ-ਡੀ3(SSLV)-D3 ਦੇ ਸਫ਼ਲ ਲਾਂਚ ਲਈ ਵਧਾਈਆਂ ਦਿੱਤੀਆਂ ।

Cabinet approves amendment in the Foreign Direct Investment (FDI) policy on Space Sector

February 21st, 11:06 pm

The Union Cabinet chaired by Prime Minister Shri Narendra Modi approved the amendment in Foreign Direct Investment (FDI) policy on space sector. Now, the satellites sub-sector has been pided into three different activities with defined limits for foreign investment in each such sector.

If the world praises India it's because of your vote which elected a majority government in the Centre: PM Modi in Mudbidri

May 03rd, 11:01 am

Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.

PM Modi addresses public meetings in Karnataka’s Mudbidri, Ankola and Bailhongal

May 03rd, 11:00 am

Continuing his election campaigning spree, Prime Minister Narendra Modi today addressed a mega public meeting in Karnataka’s Mudbidri. May 10th, the day of the polls, is fast approaching. The BJP is determined to make Karnataka the top state and BJP's resolve is to make Karnataka a manufacturing super power. This is our roadmap for the coming years,” stated PM Modi.

ਪ੍ਰਧਾਨ ਮੰਤਰੀ ਨੇ ਭਾਰਤ ਦੇ ਪਹਿਲੇ ਨਿਜੀ ਰੌਕੇਟ, ਵਿਕ੍ਰਮ-ਐੱਸ ਦੇ ਸਫਲ ਲਾਂਚ ਦੇ ਲਈ ਇਸਰੋ ਅਤੇ ਇਨ-ਸਪੇਸ ਨੂੰ ਵਧਾਈਆਂ ਦਿੱਤੀਆਂ

November 18th, 05:33 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਕਾਈਰੂਟ ਏਅਰੋਸਪੇਸ ਦੁਆਰਾ ਵਿਕਸਿਤ ਭਾਰਤ ਦੇ ਪਹਿਲੀ ਨਿਜੀ ਰੌਕੇਟ, ਵਿਕ੍ਰਮ ਸਬਔਰਬਿਟਲ ਦੇ ਸਫਲ ਲਾਂਚ ਦੇ ਲਈ ਇੰਡੀਅਨ ਸਪੇਸ ਰਿਸਰਚ ਔਰਗਨਾਈਜ਼ੇਸ਼ਨ (ਇਸਰੋ) ਅਤੇ ਇਨ-ਸਪੇਸ ਨੂੰ ਵਧਾਈਆਂ ਦਿੱਤੀਆਂ ਹਨ।

ਸੋਲਰ ਅਤੇ ਸਪੇਸ ਸੈਕਟਰ ਵਿੱਚ ਭਾਰਤ ਦੀਆਂ ਉਪਲਬਧੀਆਂ ਦੇਖ ਕੇ ਦੁਨੀਆ ਹੈਰਾਨ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ

October 30th, 11:30 am

ਸਾਥੀਓ, ਕੀ ਤੁਸੀਂ ਕਦੇ ਕਲਪਨਾ ਕਰ ਸਕਦੇ ਹੋ ਕਿ ਤੁਸੀਂ ਮਹੀਨਾ ਭਰ ਬਿਜਲੀ ਦਾ ਉਪਯੋਗ ਕਰੋ ਅਤੇ ਤੁਹਾਡਾ ਬਿਜਲੀ ਦਾ ਬਿਲ ਆਉਣ ਦੀ ਬਜਾਏ ਤੁਹਾਨੂੰ ਬਿਜਲੀ ਦੇ ਪੈਸੇ ਮਿਲਣ? ਸੌਰ ਊਰਜਾ ਨੇ ਇਹ ਵੀ ਕਰ ਵਿਖਾਇਆ ਹੈ। ਤੁਸੀਂ ਕੁਝ ਦਿਨ ਪਹਿਲਾਂ ਦੇਸ਼ ਦੇ ਪਹਿਲੇ ਸੂਰਜੀ ਪਿੰਡ ਗੁਜਰਾਤ ਦੇ ਮੋਢੇਰਾ ਦੀ ਖੂਬ ਚਰਚਾ ਸੁਣੀ ਹੋਵੇਗੀ, ਮੋਢੇਰਾ ਸੂਰਜੀ ਪਿੰਡ ਦੇ ਜ਼ਿਆਦਾਤਰ ਘਰ ਸੋਲਰ ਪਾਵਰ ਤੋਂ ਬਿਜਲੀ ਪੈਦਾ ਕਰਨ ਲਗੇ ਹਨ। ਹੁਣ ਉੱਥੋਂ ਦੇ ਕਈ ਘਰਾਂ ਵਿੱਚ ਮਹੀਨੇ ਦੇ ਅਖੀਰ ’ਚ ਬਿਜਲੀ ਦਾ ਬਿਲ ਨਹੀਂ ਆ ਰਿਹਾ। ਬਲਕਿ ਬਿਜਲੀ ਤੋਂ ਕਮਾਈ ਦਾ ਚੈੱਕ ਆ ਰਿਹਾ ਹੈ। ਇਹ ਹੁੰਦਾ ਦੇਖ ਹੁਣ ਦੇਸ਼ ਦੇ ਬਹੁਤ ਸਾਰੇ ਪਿੰਡਾਂ ਦੇ ਲੋਕ ਮੈਨੂੰ ਚਿੱਠੀਆਂ ਲਿਖ ਕੇ ਕਹਿ ਰਹੇ ਹਨ ਕਿ ਉਨ੍ਹਾਂ ਦੇ ਪਿੰਡ ਨੂੰ ਵੀ ਸੂਰਜੀ ਪਿੰਡ ’ਚ ਬਦਲ ਦਿੱਤਾ ਜਾਵੇ। ਯਾਨੀ ਉਹ ਦਿਨ ਦੂਰ ਨਹੀਂ, ਜਦੋਂ ਭਾਰਤ ਵਿੱਚ ਸੂਰਜੀ ਪਿੰਡਾਂ ਦਾ ਨਿਰਮਾਣ ਬਹੁਤ ਵੱਡਾ ਜਨ-ਅੰਦੋਲਨ ਬਣੇਗਾ ਅਤੇ ਇਸ ਦੀ ਸ਼ੁਰੂਆਤ ਮੋਢੇਰਾ ਪਿੰਡ ਦੇ ਲੋਕ ਕਰ ਹੀ ਚੁੱਕੇ ਹਨ। ਆਓ ‘ਮਨ ਕੀ ਬਾਤ’ ਦੇ ਸਰੋਤਿਆਂ ਨੂੰ ਵੀ ਮੋਢੇਰਾ ਦੇ ਲੋਕਾਂ ਨਾਲ ਮਿਲਵਾਉਂਦੇ ਹਾਂ। ਸਾਡੇ ਨਾਲ ਇਸ ਸਮੇਂ ਫੋਨ ਲਾਈਨ ’ਤੇ ਜੁੜੇ ਹਨ ਸ਼੍ਰੀਮਾਨ ਵਿਪਿਨ ਭਾਈ ਪਟੇਲ:-

ਪ੍ਰਧਾਨ ਮੰਤਰੀ ਨੇ ਸਭ ਤੋਂ ਭਾਰੀ ਵਾਹਨ ਐੱਲਵੀਐੱਮ3 ਦੀ ਸਫ਼ਲ ਲਾਂਚ 'ਤੇ ਐੱਨਐੱਸਆਈਐੱਲ, ਇਨ-ਸਪੇਸ ਅਤੇ ਇਸਰੋ ਨੂੰ ਵਧਾਈਆਂ ਦਿੱਤੀਆਂ

October 23rd, 10:47 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਤੋਂ ਭਾਰੀ ਰਾਕੇਟ ਐੱਲਵੀਐੱਮ3 ਦੇ ਸਫ਼ਲ ਲਾਂਚ 'ਤੇ ਭਾਰਤੀ ਪੁਲਾੜ ਏਜੰਸੀਆਂ/ਸੰਗਠਨਾਂ ਜਿਵੇਂ ਕਿ ਐੱਨਐੱਸਆਈਐੱਲ, ਇਨ-ਸਪੇਸ ਅਤੇ ਇਸਰੋ ਨੂੰ ਵਧਾਈਆਂ ਦਿੱਤੀਆਂ ਹਨ।

ਗੁਜਰਾਤ ਦੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 04th, 10:57 pm

ਨਮਸਤੇ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸ਼੍ਰੀ ਰਾਜੀਵ ਚੰਦਰਸ਼ੇਖਰ ਜੀ, ਅਲੱਗ-ਅਲੱਗ ਰਾਜਾਂ ਤੋਂ ਜੁੜੇ ਸਾਰੇ ਪ੍ਰਤੀਨਿਧੀ , ਡਿਜੀਟਲ ਇੰਡੀਆ ਦੇ ਸਾਰੇ ਲਾਭਾਰਥੀ, ਸਟਾਰਟ ਅੱਪਸ ਅਤੇ ਇੰਡਸਟ੍ਰੀ ਤੋਂ ਜੁੜੇ ਸਾਰੇ ਸਾਥੀ, ਐਕਸਪਰਟਸ, ਅਕਦਮੀਸ਼ੀਅਨਸ (ਸਿੱਖਿਆ ਸ਼ਾਸਤਰੀ), researchers, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਨੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ

July 04th, 04:40 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ, ਜਿਸ ਦਾ ਥੀਮ ‘ਕੈਟਾਲਾਈਜ਼ਿੰਗ ਨਿਊ ਇੰਡੀਆਜ਼ ਟੈਕੇਡ’ ਹੈ। ਪ੍ਰੋਗਰਾਮ ਦੌਰਾਨ, ਉਨ੍ਹਾਂ ਟੈਕਨੋਲੋਜੀ ਦੀ ਪਹੁੰਚਯੋਗਤਾ ਨੂੰ ਵਧਾਉਣ, ਜੀਵਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਸਟਾਰਟਅੱਪਸ ਨੂੰ ਹੁਲਾਰਾ ਦੇਣ ਲਈ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕਈ ਡਿਜੀਟਲ ਪਹਿਲਾਂ ਵੀ ਸ਼ੁਰੂ ਕੀਤੀਆਂ। ਉਨ੍ਹਾਂ ਚਿੱਪਸ ਟੂ ਸਟਾਰਟਅੱਪ (ਸੀ2ਐੱਸ) ਪ੍ਰੋਗਰਾਮ ਤਹਿਤ 30 ਸੰਸਥਾਵਾਂ ਦੇ ਪਹਿਲੇ ਸਮੂਹ ਦਾ ਵੀ ਐਲਾਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ, ਕੇਂਦਰੀ ਮੰਤਰੀ, ਕੇਂਦਰੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਣਵ ਅਤੇ ਸ਼੍ਰੀ ਰਾਜੀਵ ਚੰਦਰਸ਼ੇਖਰ, ਰਾਜ ਮੰਤਰੀ, ਲੋਕ ਪ੍ਰਤੀਨਿਧ, ਸਟਾਰਟਅੱਪ ਅਤੇ ਸੈਕਟਰ ਦੇ ਹੋਰ ਸਬੰਧਤੀ ਵਿਅਕਤੀ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਪੀਐੱਸਐੱਲਵੀ ਸੀ53 ਦੁਆਰਾ ਪੁਲਾੜ ਵਿੱਚ ਭਾਰਤੀ ਸਟਾਰਟ-ਅੱਪਸ ਦੇ ਦੋ ਪੇਲੋਡਸ ਦੀ ਸਫ਼ਲ ਲਾਂਚਿੰਗ ਦੇ ਲਈ ਇਨ-ਸਪੇਸਈ (IN-SPACe) ਅਤੇ ਇਸਰੋ ਨੂੰ ਵਧਾਈਆਂ ਦਿੱਤੀਆਂ

July 01st, 09:22 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਸਐੱਲਵੀ ਸੀ53 ਮਿਸ਼ਨ ਦੁਆਰਾ ਪੁਲਾੜ ਵਿੱਚ ਭਾਰਤੀ ਸਟਾਰਟ-ਅੱਪਸ ਦੇ ਦੋ ਪੇਲੋਡਸ ਦੀ ਸਫ਼ਲ ਲਾਂਚਿੰਗ ਦੇ ਲਈ ਇਨ-ਸਪੇਸਈ (IN-SPACe) ਅਤੇ ਇਸਰੋ (ISRO) ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ 10 ਜੂਨ ਨੂੰ ਗੁਜਰਾਤ ਦੇ ਦੌਰੇ ’ਤੇ ਜਾਣਗੇ

June 08th, 07:23 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਜੂਨ ਨੂੰ ਗੁਜਰਾਤ ਦੇ ਦੌਰੇ ’ਤੇ ਜਾਣਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:15 ਵਜੇ ਨਵਸਾਰੀ ਵਿੱਚ ‘ਗੁਜਰਾਤ ਗੌਰਵ ਅਭਿਯਾਨ’ ਦੇ ਦੌਰਾਨ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਰਨਗੇ। ਦੁਪਹਿਰ ਕਰੀਬ 12:15 ਵਜੇ ਉਹ ਨਵਸਾਰੀ ਵਿੱਚ ਏ. ਐੱਮ. ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ,ਦੁਪਹਿਰ ਲਗਭਗ 3:45 ਵਜੇ,ਉਹ ਅਹਿਮਦਾਬਾਦ ਦੇ ਬੋਪਲ ਵਿੱਚ ਭਾਰਤੀ ਰਾਸ਼ਟਰੀ ਅੰਤਰਿਕਸ਼ ਸੰਵਰਧਨ ਅਤੇ ਅਥਾਰਟੀ ਕੇਂਦਰ (ਇਨ-ਸਪੇਸ) ਦੇ ਹੈੱਡਕੁਆਟਰ ਦਾ ਉਦਘਾਟਨ ਕਰਨਗੇ।