ਮੱਧ ਪ੍ਰਦੇਸ਼ ਵਿੱਚ ਰੋਜ਼ਗਾਰ ਮੇਲੇ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 21st, 12:15 pm
ਅੱਜ ਆਪ ਸਭ ਇਸ ਇਤਿਹਾਸਿਕ ਕਾਲਖੰਡ ਵਿੱਚ ਅਧਿਆਪਨ ਜਿਹੀ ਮਹੱਤਵਪੂਰਨ ਜ਼ਿੰਮੇਦਾਰੀ ਨਾਲ ਆਪਣੇ ਆਪ ਨੂੰ ਜੋੜ ਰਹੇ ਹੋ। ਇਸ ਵਾਰ ਲਾਲ ਕਿਲੇ ਤੋਂ ਮੈਂ ਵਿਸਤਾਰ ਨਾਲ ਬਾਤ ਕੀਤੀ ਹੈ ਕਿ ਕਿਵੇਂ ਦੇਸ਼ ਦੇ ਵਿਕਾਸ ਵਿੱਚ ਰਾਸ਼ਟਰੀ ਚਰਿੱਤਰ ਦੀ ਅਹਿਮ ਭੂਮਿਕਾ ਹੈ। ਆਪ ਸਭ ‘ਤੇ ਭਾਰਤ ਦੀ ਭਾਵੀ ਪੀੜ੍ਹੀ ਨੂੰ ਗੜ੍ਹਣ, ਉਨ੍ਹਾਂ ਨੂੰ ਆਧੁਨਿਕਤਾ ਵਿੱਚ ਢਾਲਣ ਅਤੇ ਨਵੀਂ ਦਿਸ਼ਾ ਦੇਣ ਦੀ ਜ਼ਿੰਮੇਦਾਰੀ ਹੈ। ਮੈਂ ਮੱਧ ਪ੍ਰਦੇਸ਼ ਦੇ ਪ੍ਰਾਥਮਿਕ ਸਕੂਲਾਂ ਵਿੱਚ ਨਿਯੁਕਤ ਹੋਣ ਵਾਲੇ ਸਾਢੇ ਪੰਜ ਹਜ਼ਾਰ ਤੋਂ ਜ਼ਿਆਦਾ ਅਧਿਆਪਕ ਭਾਈ ਭੈਣਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਪਿਛਲੇ 3 ਵਰ੍ਹਿਆਂ ਵਿੱਚ ਐੱਮਪੀ ਵਿੱਚ ਕਰੀਬ 50 ਹਜ਼ਾਰ ਅਧਿਆਪਕਾਂ ਦੀਆਂ ਭਰਤੀਆਂ ਹੋਈਆਂ ਹਨ। ਇਸ ਦੇ ਲਈ ਰਾਜ ਸਰਕਾਰ ਵੀ ਬਹੁਤ-ਬਹੁਤ ਵਧਾਈ ਦੇ ਯੋਗ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
August 21st, 11:50 am
ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਲੋਕ ਇਸ ਇਤਿਹਾਸਿਕ ਕਾਲ ਵਿੱਚ ਅਧਿਆਪਨ ਦੇ ਮਹੱਤਵਪੂਰਨ ਜ਼ਿੰਮੇਦਾਰੀ ਨਾਲ ਜੁੜ ਰਹੇ ਹਨ। ਲਾਲ ਕਿਲੇ ਦੀ ਫਸੀਲ ਤੋਂ ਆਪਣੇ ਸੰਬੋਧਨ ਵਿੱਚ ਦੇਸ਼ ਦੇ ਵਿਕਾਸ ਵਿੱਚ ਰਾਸ਼ਟਰੀ ਚਰਿੱਤਰ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਸਾਰੇ ਲੋਕ ਭਾਰਤ ਦੀ ਆਉਣ ਵਾਲੀ ਪੀੜ੍ਹੀ ਨੂੰ ਢਾਲਣ, ਉਨ੍ਹਾਂ ਨੂੰ ਆਧੁਨਿਕ ਬਣਾਉਣ ਅਤੇ ਨਵੀਂ ਦਿਸ਼ਾ ਦੇਣ ਦੀ ਜ਼ਿੰਮੇਦਾਰੀ ਸੰਭਾਲਣਗੇ। ਉਨ੍ਹਾਂ ਨੇ ਰੋਜ਼ਗਾਰ ਮੇਲੇ ਦੇ ਦੌਰਾਨ ਅੱਜ ਮੱਧ ਪ੍ਰਦੇਸ਼ ਦੇ ਪ੍ਰਾਇਮਰੀ ਸਕੂਲਾਂ ਵਿੱਚ ਨਿਯੁਕਤ ਸਾਢੇ ਪੰਜ ਹਜ਼ਾਰ ਤੋਂ ਅਧਿਕ ਅਧਿਆਪਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਵਰ੍ਹਿਆਂ ਵਿੱਚ ਮੱਧ ਪ੍ਰਦੇਸ਼ ਵਿੱਚ ਲਗਭਗ ਪੰਜਾਹ ਹਜ਼ਾਰ ਅਧਿਆਪਕ ਨਿਯੁਕਤ ਕੀਤੇ ਗਏ ਹਨ। ਇਸ ਉਪਲਬਧੀ ਦੇ ਲਈ ਉਨ੍ਹਾਂ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।India is moving from 'tax terrorism' to'tax transparency': PM Modi
November 11th, 05:01 pm
Prime Minister Shri Narendra Modi inaugurated Office-cum-Residential Complex of Cuttack Bench of Income Tax Appellate Tribunal through video conference today. Speaking on the occasion, the Prime Minister said this bench would now provide modern facilities not only to Odisha, but to millions of taxpayers of Eastern and North Eastern India and help in disposing off all the pending cases in this region.India has Moved from Tax-Terrorism to Tax-Transparency: Prime Minister
November 11th, 05:00 pm
Prime Minister Shri Narendra Modi inaugurated Office-cum-Residential Complex of Cuttack Bench of Income Tax Appellate Tribunal through video conference today. Speaking on the occasion, the Prime Minister said this bench would now provide modern facilities not only to Odisha, but to millions of taxpayers of Eastern and North Eastern India and help in disposing off all the pending cases in this region.PM to inaugurate Office-cum-Residential Complex of Cuttack Bench of Income Tax Appellate Tribunal
November 09th, 08:02 pm
PM Narendra Modi will inaugurate the state-of-the-art office-cum-residential complex of Income Tax Appellate Tribunal (ITAT) at Cuttack on 11th November, 2020 at 4:30 PM via video conferencing.