ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੱਧ ਪ੍ਰਦੇਸ਼ ਸਟਾਰਟਅੱਪ ਪਾਲਿਸੀ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 14th, 09:59 am
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਐੱਮਪੀ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਸਟਾਰਟਅੱਪਸ ਦੀ ਦੁਨੀਆ ਦੇ ਮੇਰੇ ਸਾਥੀਓ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਸਟਾਰਟਅੱਪ ਕਨਕਲੇਵ ਦੌਰਾਨ ਮੱਧ ਪ੍ਰਦੇਸ਼ ਸਟਾਰਟਅੱਪ ਪਾਲਿਸੀ ਦੀ ਸ਼ੁਰੂਆਤ ਕੀਤੀ
May 13th, 06:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇੰਦੌਰ ਵਿੱਚ ਆਯੋਜਿਤ ਮੱਧ ਪ੍ਰਦੇਸ਼ ਸਟਾਰਟਅੱਪ ਕਨਕਲੇਵ ਦੌਰਾਨ ਮੱਧ ਪ੍ਰਦੇਸ਼ ਸਟਾਰਟਅੱਪ ਪਾਲਿਸੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਮੱਧ ਪ੍ਰਦੇਸ਼ ਸਟਾਰਟਅੱਪ ਪੋਰਟਲ ਵੀ ਲਾਂਚ ਕੀਤਾ, ਜੋ ਸਟਾਰਟਅੱਪ ਈਕੋਸਿਸਟਮ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਨੇ ਸਟਾਰਟਅੱਪ ਉੱਦਮੀਆਂ ਨਾਲ ਵੀ ਗੱਲਬਾਤ ਕੀਤੀ।ਪ੍ਰਧਾਨ ਮੰਤਰੀ 4 ਜਨਵਰੀ ਨੂੰ ਮਣੀਪੁਰ ਅਤੇ ਤ੍ਰਿਪੁਰਾ ਦੇ ਦੌਰੇ ‘ਤੇ ਜਾਣਗੇ
January 02nd, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜਨਵਰੀ, 2022 ਨੂੰ ਮਣੀਪੁਰ ਤੇ ਤ੍ਰਿਪੁਰਾ ਰਾਜਾਂ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜੇ ਪ੍ਰਧਾਨ ਮੰਤਰੀ ਇੰਫ਼ਾਲ ‘ਚ 4,800 ਕਰੋੜ ਰੁਪਏ ਕੀਮਤ ਦੇ 22 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਤੇ ਨੀਂਹ ਪੱਥਰ ਰੱਖਣਗੇ। ਉਸ ਤੋਂ ਬਾਅਦ ਅਗਰਤਲਾ ‘ਚ ਬਾਅਦ ਦੁਪਹਿਰ 2 ਵਜੇ ਉਹ ਮਹਾਰਾਜਾ ਬੀਰ ਬਿਕਰਮ ਹਵਾਈ ਅੱਡੇ ਦੀ ਨਵੀਂ ਸੰਗਠਤ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਦੋ ਪ੍ਰਮੁੱਖ ਵਿਕਾਸ ਪਹਿਲਾਂ ਦੀ ਸ਼ੁਰੂਆਤ ਵੀ ਕਰਨਗੇ।Embrace challenges over comforts: PM Modi at IIT, Kanpur
December 28th, 11:02 am
Prime Minister Narendra Modi attended the 54th Convocation Ceremony of IIT Kanpur. The PM urged the students to become impatient for a self-reliant India. He said, Self-reliant India is the basic form of complete freedom, where we will not depend on anyone.ਪ੍ਰਧਾਨ ਮੰਤਰੀ ਆਈਆਈਟੀ ਕਾਨਪੁਰ ਦੇ 54ਵੇਂ ਕਨਵੋਕੇਸ਼ਨ ਸਮਾਰੋਹ ’ਚ ਸ਼ਾਮਲ ਹੋਏ ਤੇ ਬਲੌਕਚੇਨ–ਅਧਾਰਿਤ ਡਿਜੀਟਲ ਡਿਗਰੀਆਂ ਲਾਂਚ ਕੀਤੀਆਂ
December 28th, 11:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਆਈਟੀ ਕਾਨਪੁਰ ਦੇ 54ਵੇਂ ਕਨਵੋਕੇਸ਼ਨ ਸਮਾਰੋਹ ’ਚ ਹਿੱਸਾ ਲਿਆ ਤੇ ਇਨ–ਹਾਊਸ ਬਲੌਕਚੇਨ–ਸੰਚਾਲਿਤ ਟੈਕਨੋਲੋਜੀ ਰਾਹੀਂ ਡਿਜੀਟਲ ਡਿਗਰੀਆਂ ਜਾਰੀ ਕੀਤੀਆਂ।