ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਰਾਸ਼ਟਰ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਲਈ ਪ੍ਰਤੀਬੱਧ ਹੈ
August 11th, 04:50 pm
ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਪ੍ਰਾਕ੍ਰਿਤਿਕ ਖੇਤੀ (natural farming) ਦੀ ਤਰਫ਼ ਵਧਣ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਉਨ੍ਹਾਂ ਦੇ ਅਨੁਭਵ ਭੀ ਸੁਣੇ ਅਤੇ ਪ੍ਰਾਕ੍ਰਿਤਿਕ ਖੇਤੀ ਦੇ ਲਾਭਾਂ (benefits of natural farming) ‘ਤੇ ਵਿਸਤਾਰ ਨਾਲ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਫਸਲਾਂ ਦੀਆਂ 109 ਉੱਚ ਉਪਜ ਦੇਣ ਵਾਲ਼ੀਆਂ, ਜਲਵਾਯੂ ਅਨੁਕੂਲ ਅਤੇ ਬਾਇਓਫੋਰਟਿਫਾਇਡ ਕਿਸਮਾਂ ਜਾਰੀ ਕੀਤੀਆਂ
August 11th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਇੰਡੀਆ ਐਗਰੀਕਲਚਰ ਰਿਸਰਚ ਇੰਸਟੀਟਿਊਟ ਵਿੱਚ ਫਸਲਾਂ ਦੀਆਂ 109 ਉੱਚ ਉਪਜ ਦੇਣ ਵਾਲ਼ੀਆਂ, ਜਲਵਾਯੂ ਅਨੁਕੂਲ (climate resilient) ਅਤੇ ਬਾਇਓਫੋਰਟਿਫਾਇਡ ਕਿਸਮਾਂ ਨੂੰ ਜਾਰੀ ਕੀਤਾ।ਪ੍ਰਧਾਨ ਮੰਤਰੀ 11 ਅਗਸਤ ਨੂੰ ਉੱਚ ਉਪਜ ਦੇਣ ਵਾਲੀਆਂ, ਜਲਵਾਯੂ ਅਨੁਕੂਲ ਅਤੇ ਬਾਇਓਫੋਰਟਿਫਾਇਡ ਫਸਲਾਂ ਦੀਆਂ 109 ਕਿਸਮਾਂ ਜਾਰੀ ਕਰਨਗੇ
August 10th, 02:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਗਸਤ, 2024 ਨੂੰ ਸੁਬ੍ਹਾ 11 ਵਜੇ ਨਵੀਂ ਦਿੱਲੀ ਸਥਿਤ ਇੰਡੀਆ ਐਗਰੀਕਲਚਰ ਰਿਸਰਚ ਇੰਸਟੀਟਿਊਟ ਵਿੱਚ ਉੱਚ ਉਪਜ ਦੇਣ ਵਾਲੀਆਂ, ਜਲਵਾਯੂ ਅਨੁਕੂਲ ਅਤੇ ਬਾਇਓਫੋਰਟਿਫਾਇਡ ਫਸਲਾਂ ਦੀਆਂ 109 ਕਿਸਮਾਂ ਜਾਰੀ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਵਿਗਿਆਨੀਆਂ ਨਾਲ ਗੱਲਬਾਤ ਭੀ ਕਰਨਗੇ।