ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ਦੇ ਵਰਚੁਅਲ ਹਸਤਾਖਰ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
April 02nd, 10:01 am
ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਅੱਜ ਮੈਂ ਆਪਣੇ ਮਿੱਤਰ ਸਕੌਟ ਦੇ ਨਾਲ ਤੀਸਰੀ ਵਾਰ ਰੂ-ਬ-ਰੂ ਹਾਂ। ਪਿਛਲੇ ਹਫ਼ਤੇ ਸਾਡੇ ਦਰਮਿਆਨ Virtual Summit ਵਿੱਚ ਬਹੁਤ productive ਚਰਚਾ ਹੋਈ ਸੀ। ਉਸ ਸਮੇਂ ਅਸੀਂ ਆਪਣੀਆਂ teams ਨੂੰ Economic Cooperation and Trade Agreement ‘ਤੇ ਬਾਤਚੀਤ ਜਲਦੀ ਸੰਪੰਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਅਤੇ ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਇਸ ਮਹੱਤਵਪੂਰਨ ਸਮਝੌਤੇ 'ਤੇ ਹਸਤਾਖਰ ਹੋ ਰਹੇ ਹਨ। ਇਸ ਅਸਾਧਾਰਣ ਉਪਲਬਧੀ ਦੇ ਲਈ, ਮੈਂ ਦੋਹਾਂ ਦੇਸ਼ਾਂ ਦੇ Trade ਮੰਤਰੀਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਦਾ ਹਾਰਦਿਕ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ- “ਇੰਡਔਸ ਈਸੀਟੀਏ” ‘ਤੇ ਹਸਤਾਖਰ ਕੀਤੇ ਗਏ
April 02nd, 10:00 am
ਇੱਕ ਵਰਚੁਅਲ ਸਮਾਰੋਹ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਸਕੌਟ ਮੌਰੀਸਨ ਦੀ ਮੌਜੂਦਗੀ ਵਿੱਚ, ਭਾਰਤ ਸਰਕਾਰ ਦੀ ਤਰਫ਼ੋਂ ਕੇਂਦਰੀ ਵਣਜ ਤੇ ਉਦਯੋਗ, ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਕੱਪੜਾ ਮੰਤਰੀ ਸ਼੍ਰੀ ਪੀਯੂਸ਼ ਗੋਇਲ ਅਤੇ ਆਸਟ੍ਰੇਲੀਆ ਸਰਕਾਰ ਦੇ ਵਪਾਰ ਸੈਰ-ਸਪਾਟਾ ਤੇ ਨਿਵੇਸ਼ ਮੰਤਰੀ ਸ਼੍ਰੀ ਡੈਨ ਤੇਹਾਨ ਨੇ ਅੱਜ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ (ਇੰਡਔਸ ਈਸੀਟੀਏ) ‘ਤੇ ਹਸਤਾਖਰ ਕੀਤੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸਕੌਟ ਮੌਰਿਸਨ ਨੇ ਦੂਸਰੇ ਇੰਡੀਆ-ਆਸਟ੍ਰੇਲੀਆ ਵਰਚੁਅਲ ਸਮਿਟ ਦਾ ਆਯੋਜਨ ਕੀਤਾ
March 21st, 06:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸਕੌਟ ਮੌਰਿਸਨ ਨੇ ਦੂਸਰੇ ਇੰਡੀਆ-ਆਸਟ੍ਰੇਲੀਆ ਵਰਚੁਅਲ ਸਮਿਟ ਦਾ ਆਯੋਜਨ ਕੀਤਾ। ਇਸ ਸਮਿਟ ਦੌਰਾਨ, ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਬਹੁਪੱਖੀ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਖੇਤਰੀ ਤੇ ਆਲਮੀ ਵਿਕਾਸ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।ਦੂਸਰੇ ਇੰਡੀਆ-ਆਸਟ੍ਰੇਲੀਆ ਵਰਚੁਅਲ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਟਿੱਪਣੀਆਂ
March 21st, 12:30 pm
ਕੁਈਨਜ਼ਲੈਂਡ ਅਤੇ ਨਿਊ ਸਾਊਥ ਵੇਲਸ ਵਿੱਚ ਹੜ੍ਹ ਨਾਲ ਹੋਏ ਜਾਨ-ਮਾਲ ਦੇ ਨੁਕਸਾਨ ਦੇ ਲਈ ਮੈਂ, ਸਾਰੇ ਭਾਰਤੀਆਂ ਦੀ ਤਰਫ਼ੋਂ, ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ।ਭਾਰਤ-ਆਸਟ੍ਰੇਲੀਆ ਵਰਚੁਅਲ ਸਮਿਟ
March 17th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸਕੌਟ ਮੌਰਿਸਨ 21 ਮਾਰਚ 2022 ਨੂੰ ਦੂਸਰਾ ਭਾਰਤ-ਆਸਟ੍ਰੇਲੀਆ ਵਰਚੁਅਲ ਸਮਿਟ ਆਯੋਜਿਤ ਕਰਨਗੇ। ਇਹ ਸਮਿਟ 4 ਜੂਨ 2020 ਦੇ ਇਤਿਹਾਸਿਕ ਪਹਿਲੇ ਵਰਚੁਅਲ ਸਮਿਟ ਤੋਂ ਬਾਅਦ ਹੋ ਰਿਹਾ ਹੈ ਜਦਕਿ ਸਬੰਧਾਂ ਨੂੰ ਇੱਕ ਵਿਆਪਕ ਰਣਨੀਤਕ ਸਾਂਝੇਦਾਰੀ ਵਿੱਚ ਅੱਪਗ੍ਰੇਡ ਕੀਤਾ ਗਿਆ ਸੀ।